• About
  • Contact
  • Hindi News
  • English News
Wednesday, June 4, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਨੇ ਕੁੱਲ 128.50 ਲੱਖ ਮੀਟ੍ਰਿਕ ਟਨ ਦੀ ਕਣਕ ਦੀ ਕੀਤੀ 30 ਦਿਨਾਂ ਵਿਚ ਸਫਲਤਾ ਪੂਰਵਕ ਖਰੀਦ : ਆਸ਼ੂ

Asli Punjabi by Asli Punjabi
May 10, 2021
in Punjab, Top Stories, ਕਾਰੋਬਾਰ
0
ਪੰਜਾਬ ਨੇ ਕੁੱਲ 128.50 ਲੱਖ ਮੀਟ੍ਰਿਕ ਟਨ ਦੀ ਕਣਕ ਦੀ ਕੀਤੀ 30 ਦਿਨਾਂ ਵਿਚ ਸਫਲਤਾ ਪੂਰਵਕ ਖਰੀਦ : ਆਸ਼ੂ
586
SHARES
3.3k
VIEWS
Share on FacebookShare on TwitterShare on Whatsapp

You might also like

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

ਕੋਵਿਡ 19 ਦੋਰਾਨ ਲਾਗੂ ਬੰਦਿਸ਼ਾਂ ਦੇ ਬਾਵਜੂਦ ਔਕੜ ਰਹਿਤ ਖਰੀਦ ਕਾਰਜ ਚਲਾਉਣ ਵਾਲੇ ਸਮੂਹ ਲੋਕਾਂ ਨੂੰ ਦਿੱਤੀ ਵਧਾਈ ਅਤੇ ਕੀਤਾ ਧੰਨਵਾਦ
ਚੰਡੀਗੜ੍ਹ – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਕੋਵਿਡ 19 ਦੀ ਦੂਸਰੀ ਲਹਿਰ ਕਾਰਨ ਸੂਬੇ ਵਿਚ ਪੈਦਾ ਹੋਈਆਂ ਅਨੇਕਾਂ ਮੁਸ਼ਕਿਲਾਂ ਦੋਰਾਨ ਬੀਤੇ 30 ਦਿਨਾਂ ਦੋਰਾਨ ਸੂਬੇ ਵਿਚ 128.50 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਫਲਤਾ ਪੂਰਵਕ ਕਰ ਲਈ ਹੈ। ਇਸ ਵਾਰ ਅੰਦਾਜ਼ਨ 130 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਬੀਤੇ ਵਰ੍ਹੇ ਕਣਕ ਖਰੀਦ ਸੀਜ਼ਨ ਦੌਰਾਨ ਸਰਕਾਰੀ ਖਰੀਦ ਏਜੰਸੀਆਂ ਨੇ ਕੁਲ 127.10 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਪੂਰੇ ਖਰੀਦ ਸੀਜ਼ਨ ਦੌਰਾਨ ਕੀਤੀ ਸੀ।ਸੂਬੇ ਵਿਚ ਬਿਨਾਂ ਕਿਸੇ ਔਂਕੜ ਦੇ ਕਣਕ ਖਰੀਦ ਦੇ ਚਲ ਰਹੇ ਕਾਰਜ ਲਈ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਹਿੱਸੇਦਾਰਾਂ ਵਧਾਈ ਦਿੰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵੱਡ ਆਕਾਰੀ ਕਾਰਜ ਵਿਚ ਸ਼ਾਮਿਲ ਸਾਰੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਦੀਆਂ 3500 ਮੰਡੀਆਂ ਵਿੱਚ ਸਮਾਜਿਕ ਦੂਰੀ ਸਬੰਧੀ ਨਿਯਮ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਪਰੇਸ਼ਾਨੀ ਮੁਕਤ ਖਰੀਦ ਨੂੰ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਮੁਸ਼ਕਲ ਸਮੇਂ ਵਿਚ ਕਿਸਾਨਾਂ ਦੀ ਸੋਖ ਲਈ 3500 ਤੋਂ ਵੱਧ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਤਾਂ ਜ਼ੋ ਕਿਸਾਨਾਂ ਨੂੰ ਕਣਕ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਹੁਣ ਤੱਕ ਕਣਕ ਦੀ ਨਿਰਵਿਘਨ ਖਰੀਦ ਚੱਲ ਰਹੀ ਹੈ ਅਤੇ ਮੰਡੀ ਵਿੱਚ ਪਹੁੰਚੀ 99 ਫੀਸਦੀ ਕਣਕ ਦੀ ਖਰੀਦ ਕਰ ਲਈ ਗਈ ਹੈਸ੍ਰੀ ਆਸ਼ੂ ਨੇ ਦੱਸਿਆ ਕਿ ਸੂਬੇ ਵਿਚ ਹੁਣ ਤੱਕ 102 ਲੱਖ ਮੀਟ੍ਰਿਕ ਟਨ ਤੋਂ ਵੀ ਵੱਧ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸੇ ਵੀ ਥਾਂ ਚੁਕਾਈ ਨਾ ਹੋਣ ਸਬੰਧੀ ਖ਼ਬਰ ਨਹੀਂ ਹੈ ।ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਕਿਸਾਨਾਂ ਨੂੰ ਜਿਣਸ ਦੀ ਖਰੀਦ ਦੇ ਰੂਪ ਵਿਚ 21300 ਕਰੋੜ ਰੁਪਏ (ਸਮੇਤ ਐਫ.ਸੀ.ਆਈ.) ਅਦਾ ਕਰ ਦਿੱਤੇ ਹਨ।

Previous Post

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ ਦਾ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਅਤੇ ਹੋਰ ਵੈਕਸੀਨ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ

Next Post

ਸਿਹਤ ਮੰਤਰੀ ਨੇ ਰੋਸ ਮੁਜ਼ਾਹਰਾ ਕਰ ਰਹੇ ਐਨ.ਐਚ.ਐਮ. ਕਰਮਚਾਰੀਆਂ ਨੂੰ ਲੋਕਾਂ ਦੇ ਹਿੱਤਾਂ ਲਈ ਸੋਮਵਾਰ ਤੋਂ ਡਿਊਟੀ ’ਤੇ ਵਾਪਸ ਆਉਣ ਦੀ ਕੀਤੀ ਅਪੀਲ

Asli Punjabi

Asli Punjabi

Related Posts

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

by Asli Punjabi
June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

by Asli Punjabi
June 4, 2025
ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ
Top Stories

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

by Asli Punjabi
June 4, 2025
Next Post
ਸਿਹਤ ਮੰਤਰੀ ਨੇ ਰੋਸ ਮੁਜ਼ਾਹਰਾ ਕਰ ਰਹੇ ਐਨ.ਐਚ.ਐਮ. ਕਰਮਚਾਰੀਆਂ ਨੂੰ ਲੋਕਾਂ ਦੇ ਹਿੱਤਾਂ ਲਈ ਸੋਮਵਾਰ ਤੋਂ ਡਿਊਟੀ ’ਤੇ ਵਾਪਸ ਆਉਣ ਦੀ ਕੀਤੀ ਅਪੀਲ

ਸਿਹਤ ਮੰਤਰੀ ਨੇ ਰੋਸ ਮੁਜ਼ਾਹਰਾ ਕਰ ਰਹੇ ਐਨ.ਐਚ.ਐਮ. ਕਰਮਚਾਰੀਆਂ ਨੂੰ ਲੋਕਾਂ ਦੇ ਹਿੱਤਾਂ ਲਈ ਸੋਮਵਾਰ ਤੋਂ ਡਿਊਟੀ ’ਤੇ ਵਾਪਸ ਆਉਣ ਦੀ ਕੀਤੀ ਅਪੀਲ

Recommended

ਬਠਿੰਡਾ ਤੋਂ ਦਿੱਲੀ ਫਲਾਈਟ ਸੇਵਾ ਦੀ ਸ਼ੁਰੂਆਤ ਅੱਜ 9 ਅਕਤੂਬਰ ਤੋਂ: ਭਗਵੰਤ ਮਾਨ

ਬਠਿੰਡਾ ਤੋਂ ਦਿੱਲੀ ਫਲਾਈਟ ਸੇਵਾ ਦੀ ਸ਼ੁਰੂਆਤ ਅੱਜ 9 ਅਕਤੂਬਰ ਤੋਂ: ਭਗਵੰਤ ਮਾਨ

October 9, 2023
ਸਰਕਾਰੀ ਪ੍ਰਿੰਟਿੰਗ ਪ੍ਰੈਸ ਮੁਹਾਲੀ ਨੂੰ ਆਧੁਨਿਕ ਰੂਪ ਦਿੱਤਾ ਜਾਵੇਗਾ – ਸਾਧੂ ਸਿੰਘ ਧਰਮਸੋਤ

ਸਰਕਾਰੀ ਪ੍ਰਿੰਟਿੰਗ ਪ੍ਰੈਸ ਮੁਹਾਲੀ ਨੂੰ ਆਧੁਨਿਕ ਰੂਪ ਦਿੱਤਾ ਜਾਵੇਗਾ – ਸਾਧੂ ਸਿੰਘ ਧਰਮਸੋਤ

June 12, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In