• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਪਹਿਲਾ ਵਾਂਗ ਹੀ ਕਰ ਰਿਹਾ ਕੰਮ :ਸੋਨੀ

Asli Punjabi by Asli Punjabi
May 11, 2021
in Punjab, ਕਾਰੋਬਾਰ
0
ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਪਹਿਲਾ ਵਾਂਗ ਹੀ ਕਰ ਰਿਹਾ ਕੰਮ :ਸੋਨੀ
590
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਇੰਸਟੀਚਿਊਟ ਦੇ ਸਿਰਫ ਇਕ ਭਾਗ ਨੂੰ ਵਰਤਿਆ ਜਾ ਰਿਹਾ ਹੈ ਕੋਵਿਡ ਕੇਅਰ ਸੈਂਟਰ ਵਜੋਂ
ਚੰਡੀਗੜ੍ਹ – ਬਠਿੰਡਾ ਸਥਿਤ ਐਡਵਾਂਸਡ ਕੈਂਸਰ ਇੰਸਟੀਚਿਊਟ ਲਗਾਤਾਰ ਕੈਂਸਰ ਪੀੜਤਾਂ ਨੂਂ ਸਿਹਤ ਸਹੂਲਤਾਂ ਮੁਹੱੱਈਆ ਕਰਵਾ ਰਿਹਾ ਹੈ ਅਤੇ ਇਥੇ ਸਥਾਪਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਕਾਰਨ ਕੈਂਸਰ ਪੀੜਤਾਂ ਨੂੰ ਇਲਾਜ ਕਰਵਾਉਣ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਹੋ ਰਹੀ,ਉਕਤ ਪ੍ਰਗਟਾਵਾ ਪੰਜਾਬ ਦੇ ਡਾਕਟਰੀ ਸਿੱੱਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓ.ਪੀ.ਸੋਨੀ ਨੇ ਅੱਜ ਇਥੇ ਕੀਤਾ।ਸ਼੍ਰੀ ਸੋਨੀ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਦੇ ਕੁਝ ਆਗੂ ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਵਿੱਚ ਸਥਾਪਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਸਬੰਧੀ ਤੱਥਾਂ ਤੋਂ ਉਲਟ ਬਿਆਨਬਾਜੀ ਕਰ ਰਹੇ ਹਨ ਜਦਕਿ ਸੱੱਚਾਈ ਇਹ ਹੈ ਕਿ ਐਡਵਾਂਸਡ ਕੈਂਸਰ ਇੰਸਟੀਚਿਊਟ, ਬਠਿੰਡਾ ਅਜ ਵੀ ਪਹਿਲਾਂ ਦੀ ਤਰ੍ਹਾਂ ਕੈਂਸਰ ਪੀੜਤਾਂ ਨੂੰ ਸੇਵਾਵਾਂ ਮੁਹੱੱਈਆਂ ਕਰਵਾ ਰਿਹਾ ਜਿਸ ਦਾ ਸਬੂਤ ਇਹ ਹੈ ਕਿ ਇਸ ਕੇਂਦਰ ਵਿੱਚ ਜਨਵਰੀ 2021 ਵਿਚ 315 ਨਵੇਂ ਕੈਂਸਰ ਪੀੜਤ ਓ.ਪੀ.ਡੀ ਵਿੱਚ ਆਏ ਜਦਕਿ ਫਰਵਰੀ 2021ਵਿੱਚ 432,ਮਾਰਚ 2021 ਵਿੱਚ 478, ਅਪ੍ਰੈਲ 2021 ਵਿਚ 408 ਅਤੇ 1 ਮਈ 2021 ਤੋਂ 8 ਮਈ 2021 ਤੱਕ 30 ਮਰੀਜ ਆਏ ਜਦਕਿ ਜਨਵਰੀ 2021 ਵਿਚ 1839 ਪੁਰਾਣੇ ਕੈਂਸਰ ਪੀੜਤ ਓ.ਪੀ.ਡੀ ਵਿੱਚ ਆਏ, ਫਰਵਰੀ 2021ਵਿੱਚ 2213 ਮਾਰਚ 2021 ਵਿੱਚ 2239, ਅਪ੍ਰੈਲ 2021 ਵਿਚ 2231 ਅਤੇ 1 ਮਈ 2021 ਤੋਂ 8 ਮਈ 2021 ਤੱਕ 402 ਮਰੀਜ ਆਏ ਇਸੇ ਤਰ੍ਹਾਂ ਆਈ.ਪੀ.ਡੀ. ਵਿੱਚ ਜਨਵਰੀ 2021 ਵਿਚ 248 ਪੁਰਾਣੇ ਕੈਂਸਰ ਪੀੜਤ ਓ.ਪੀ.ਡੀ ਵਿੱਚ ਆਏ ਜਦਕਿ ਫਰਵਰੀ 2021ਵਿੱਚ 253 ਮਾਰਚ 2021 ਵਿੱਚ 304, ਅਪ੍ਰੈਲ 2021 ਵਿਚ 288 ਅਤੇ 1 ਮਈ 2021 ਤੋਂ 8 ਮਈ 2021 ਤੱਕ 71 ਮਰੀਜ ਆਏ ਹਨ।
ਸ਼੍ਰੀ ਸੋਨੀ ਨੇ ਦੱਸਿਆ ਕਿ ਇਸ ਵੇਲੇ ਕੋਵਿਡ-19 ਮਹਾਂਮਾਰੀ ਦੇ ਮਰੀਜ਼ਾਂ ਦੀ ਸੰਖਿਆ ਬਹੁਤ ਜਿ਼ਆਦਾ ਵੱਧ ਗਈ ਹੈ ਅਤੇ ਇਸ ਵੇਲੇ ਬਠਿੰਡਾ ਜ਼ਿਲ੍ਹੇ ਵਿਚ ਕੋਵਿਡ-19 ਦੇ 6450 ਐਕਟਿਵ ਕੇਸ ਹਨ ਅਤੇ ਰੋਜ਼ਾਨਾ ਪੌਜ਼ਟੀਵਿਟੀ 23.48 ਪ੍ਰਤੀਸ਼ਤ ਹੈ। ਇਸ ਲਈ ਕਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਲੈਵਲ 2 ਅਤੇ ਲੈਵਲ 3 ਬੈੱਡ ਵਧਾਉਣ ਦੀ ਲੋੜ ਹੈ। ਬਠਿੰਡਾ ਵਿਖੇ ਨਵੇਂ ਬਣੇ ਏਮਜ਼ ਦੀ ਉਸਾਰੀ ਦਾ ਕੰਮ ਅਜੇ ਪੂਰਾ ਨਹੀਂ ਹੋਇਆ ਹੈ, ਇਸ ਲਈ ਸਾਰੀ ਕੋਸਿ਼ਸਾਂ ਦੇ ਬਾਵਜੂਦ ਵੀ ਏਮਜ ਬਠਿੰਡਾ ਵਿਖੇ 70-75 ਲੈਵਲ-2 ਬੈੱਡ ਤੋਂ ਜਿ਼ਆਦਾ ਉਪਲਬਧ ਨਹੀਂ ਹੋਣਗੇ।ਡਾਕਟਰੀ ਸਿੱੱਖਿਆ ਮੰਤਰੀ ਨੇ ਕਿਹਾ ਐਡਵਾਂਸਡ ਕੈਂਸਰ ਇੰਸਟੀਚਿਊਟ, ਬਠਿੰਡਾ ਵਿਖੇ ਦੋ ਐਂਟਰੀ ਗੇਟ ਹਨ ਅਤੇ ਇਸ ਬਿਲਡਿੰਗ ਨੂੰ਼ 2 ਹਿੱਸਿਆਂ ਵਿੱਚ ਆਰਜ਼ੀ ਤੌਰ ਤੇ ਵੰਡ ਦਿੱਤਾ ਗਿਆ ਹੈ। ਅਜਿਹਾ ਕਰਨ ਨਾਲ ਮੌਜੂਦਾ ਕੈਂਸਰ ਟਰੀਟਮੈਂਟ, ਓ.ਪੀ.ਡੀ. ਅਤੇ ਸਰਜਰੀ ਆਦਿ ਤੇ ਕੋਈ ਵੀ ਫਰਕ ਨਹੀਂ ਪਵੇਗਾ ਸਗੋਂ ਇਸ ਸੈਂਟਰ ਵਿਖੇ ਜੋ 40-50 ਬੈੱਡ ਖਾਲੀ ਪਏ ਰਹਿੰਦੇ ਸਨ, ਉਨ੍ਹਾਂ ਦੀ ਵਰਤੋਂ ਲੋਕਾਂ ਦੀ ਜਾਨ ਬਚਾਉਣ ਲਈ ਕੀਤੀ ਜਾਵੇਗੀ। ਸ਼੍ਰੀ ਸੋਨੀ ਨੇ ਦੱੱਸਿਆ ਕਿ ਐਡਵਾਂਸਡ ਕੈਂਸਰ ਇੰਸਟੀਚਿਊਟ, ਬਠਿੰਡਾ ਵਿਖੇ ਕੀਮੋਥਰੈਪੀ, ਓ.ਪੀ.ਡੀ.ਸੇਵਾਵਾਂ, ਰੇਡੀਓਥਰੈਪੀ ਟਰੀਟਮੈਂਟ ਅਤੇ ਐਮਰਜੇਂਸੀ ਕੈਂਸਰ ਸਰਵਿਸਜ਼ ਦਿੱਤੀਆਂ ਜਾ ਰਹੀਆਂ ਹਨ ਅਤੇ ਬੈਰੀਕੇਡਿੰਗ ਲਗਾ ਕੇ ਅਤੇ ਐਂਟਰੀ ਨੂੰ ਵੱਖਰੇ ਕਰਦੇ ਹੋਏ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਕਿ ਕੈਂਸਰ ਦੇ ਮਰੀਜ਼ਾਂ ਨੂੰ ਕੋਈ ਵੀ ਦਿੱਕਤ ਨਾ ਹੋਵੇ। ਉਨ੍ਹ ਕਿਹਾ ਕਿ ਕੈਂਸਰ ਦੇ ਟਰੀਟਮੈਂਟ ਵਿੱਚ ਕੋਈ ਕਮੀ ਨਹੀਂ ਆਉਣੀ ਦਿੱਤੀ ਜਾਵੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਬਠਿੰਡਾ ਏਮਸ ਵਿਚ ਕੈਂਸਰ ਪੀੜਤਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਬਾਬਾ ਫਰੀਦ ਹੈਲਥ ਸਾਇੰਸਜ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਰਾਜ ਬਹਾਦਰ ਨਾਲ ਗੱਲ ਕੀਤੀ ਹੈ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣ ਕੀ ਕੈਂਸਰ ਪੀੜਤਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

Previous Post

ਨਵਜੋਤ ਸਿੰਘ ਸਿੱਧੂ ਕਾਂਗਰਸ ਵਿਚ ਰਹਿ ਕੇ ਪੰਜਾਬ ਦੀ ਸੇਵਾ ਨਹੀਂ ਕਰ ਸਕਦੇ: ਕਰਨੈਲ ਸਿੰਘ ਪੀਰ ਮੁਹੰਮਦ

Next Post

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ

Recommended

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 12 ਅਗਸਤ 2021 ਨੂੰ ਲਗਾਇਆ ਜਾਵੇਗਾ ਰੁਜ਼ਗਾਰ ਕੈਂਪ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 12 ਅਗਸਤ 2021 ਨੂੰ ਲਗਾਇਆ ਜਾਵੇਗਾ ਰੁਜ਼ਗਾਰ ਕੈਂਪ

August 10, 2021
ਜਲਦ ਰਿਲੀਜ਼ ਹੋ ਰਿਹਾ ਹੈ ਦਿਲਜੀਤ ਦੋਸਾਂਝ ਦਾ ਨਵਾਂ ਗਾਣਾ

ਜਲਦ ਰਿਲੀਜ਼ ਹੋ ਰਿਹਾ ਹੈ ਦਿਲਜੀਤ ਦੋਸਾਂਝ ਦਾ ਨਵਾਂ ਗਾਣਾ

July 29, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In