• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ

Asli Punjabi by Asli Punjabi
May 11, 2021
in Health, Punjab
0
ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ ਦੇਵੇਗਾ। ਇਹ ਕੇਂਦਰ ਭੁਲੱਥ ਵਿਖੇ ਰੋਇਲ ਪੈਲੇਸ ਵਿਚ ਤਿਆਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਅੰਦਰ ਇਹ ਤੀਸਰਾ ਮੈਡੀਕਲ ਵਾਰਡ ਹੈ, ਜੋ ਕੋਰੋਨਾ ਮਰੀਜ਼ਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਤੇ ਦਵਾਈਆਂ ਦੇਣ ਦੇ ਨਾਲ-ਨਾਲ ਲੋੜ ਪੈਣ ’ਤੇ ਆਕਸੀਜਨ ਮੁਹੱਈਆ ਕਰਵਾਏਗਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਲੁਧਿਆਣਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੋਵਿਡ ਕੇਅਰ ਕੇਂਦਰ ਕੋਰੋਨਾ ਮਰੀਜ਼ਾਂ ਨੂੰ ਸੇਵਾਵਾਂ ਦੇ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਭੁਲੱਥ ਵਿਖੇ ਕੋਵਿਡ ਕੇਅਰ ਕੇਂਦਰ ਦੇ ਕਾਰਜਸ਼ੀਲ ਹੋਣ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮੌਜੂਦਾ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਪੰਜਾਬ ਦੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਾਪਤ ਹੋਣਗੀਆਂ। ਮਾਝਾ ਵਿਖੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਜੋ ਕੋਰੋਨਾ ਦੇ ਇਲਾਜ ਲਈ ਮੋਹਰੀ ਹਸਪਤਾਲ ਵਜੋਂ ਕਾਰਜਸ਼ੀਲ ਹੈ, ਤੋਂ ਬਾਅਦ ਮਾਲਵਾ ਅਤੇ ਦੁਆਬਾ ਖੇਤਰ ਵਿਚ ਵੱਖ-ਵੱਖ ਥਾਵਾਂ ’ਤੇ ਇਹ ਕੋਰੋਨਾ ਕੇਅਰ ਸੈਂਟਰ ਖੋਲ੍ਹਣ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਆਪਣੀ ਨਜ਼ਦੀਕ ਹੀ ਮਿਲਣੀਆਂ ਸ਼ੁਰੂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਭੁਲੱਥ ਵਿਖੇ ਖੋਲ੍ਹਿਆਂ ਜਾ ਰਿਹਾ ਕੇਂਦਰ 25 ਬਿਸਤਰਿਆਂ ਨਾਲ ਆਪਣੀਆਂ ਸੇਵਾਵਾਂ ਦੇਵੇਗਾ। ਪਹਿਲਾਂ ਖੋਲ੍ਹੇ ਮੈਡੀਕਲ ਕੇਂਦਰਾਂ ਦੀ ਤਰ੍ਹਾਂ ਇਸ ਵਿਚ ਵੀ ਆਕਸੀਜਨ ਕੰਨਸਟਰੇਟਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਮਾਹਿਰ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ, ਜੋ ਬਦਲਵੇਂ ਪ੍ਰਬੰਧਾਂ ਤਹਿਤ ਆਪਣੀਆਂ ਸੇਵਾਵਾਂ ਨਿਭਾਉਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਸਥਾ ਦਾ ਮੰਤਵ ਇਸ ਸੰਕਟਮਈ ਸਮੇਂ ਅੰਦਰ ਲੋਕਾਂ ਨੂੰ ਨੇੜੇ ਤੋਂ ਨੇੜੇ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਖੱਜਲ ਖੁਆਰੀ ਤੋਂ ਬਚ ਸਕਣ। ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਚਲਾਏ ਗਏ ਕੋਵਿਡ ਕੇਅਰ ਕੇਂਦਰਾਂ ਵਿਚ ਵੱਡੀ ਗਿਣਤੀ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਅਨੇਕਾਂ ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਹਤ ਕੇਂਦਰ ਵਿਚ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਲਈ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਹੈ।

Previous Post

ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਪਹਿਲਾ ਵਾਂਗ ਹੀ ਕਰ ਰਿਹਾ ਕੰਮ :ਸੋਨੀ

Next Post

ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ ਨੇ 30 ਬੈੱਡ ਅਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ ਨੇ 30 ਬੈੱਡ ਅਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ

ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ ਨੇ 30 ਬੈੱਡ ਅਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ

Recommended

ਦਿੱਲੀ ਵਿੱਚ ਹਵਾ ਪ੍ਰਦੂਸ਼ਣ ਬਹੁਤ ਖ਼ਰਾਬ ਸ਼੍ਰੇਣੀ ਵਿੱਚ

ਦਿੱਲੀ ਵਿੱਚ ਹਵਾ ਪ੍ਰਦੂਸ਼ਣ ਬਹੁਤ ਖ਼ਰਾਬ ਸ਼੍ਰੇਣੀ ਵਿੱਚ

December 4, 2023
ਆਸਟ੍ਰੇਲੀਆ ਵਿੱਚ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਆਸਟ੍ਰੇਲੀਆ ਵਿੱਚ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

October 29, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In