• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਆਕਸੀਜਨ ਪਲਾਂਟ ਲਈ ਤਰਲ ਆਕਸੀਜਨ ਭਾਰਤ ਸਰਕਾਰ ਤੁਰੰਤ ਮੁਹੱਈਆ ਕਰਾਏ-ਬੀਬੀ ਜਗੀਰ ਕੌਰ

Asli Punjabi by Asli Punjabi
May 12, 2021
in Punjab, Top Stories
0
ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਆਕਸੀਜਨ ਪਲਾਂਟ ਲਈ ਤਰਲ ਆਕਸੀਜਨ ਭਾਰਤ ਸਰਕਾਰ ਤੁਰੰਤ ਮੁਹੱਈਆ ਕਰਾਏ-ਬੀਬੀ ਜਗੀਰ ਕੌਰ
588
SHARES
3.3k
VIEWS
Share on FacebookShare on TwitterShare on Whatsapp

ਸ਼੍ਰੋਮਣੀ ਕਮੇਟੀ ਵੱਲੋਂ ਭੁਲੱਥ ਵਿਖੇ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤਿਆਰ ਕੀਤਾ ਵਿਸ਼ੇਸ਼ ਵਾਰਡ ਸ਼ੁਰੂ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਭੁਲੱਥ ਦੇ ਰੋਇਲ ਪੈਲੇਸ ਵਿਖੇ ਤਿਆਰ ਕੀਤਾ ਗਿਆ 25 ਬੈੱਡਾਂ ਦਾ ਵਿਸ਼ੇਸ਼ ਵਾਰਡ ਅੱਜ ਰਸਮੀ ਤੌਰ ’ਤੇ ਸ਼ੁਰੂ ਕੀਤਾ ਗਿਆ। ਇਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ, ਜਦਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਅਕਾਲੀ ਆਗੂ ਸ. ਯੁਵਰਾਜ ਭੁਪਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹੀਆਂ। ਇਹ ਕੋਰੋਨਾ ਕੇਅਰ ਕੇਂਦਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਸ੍ਰੀ ਅੰਮ੍ਰਿਤਸਰ ਨਾਲ ਜੋੜਿਆ ਗਿਆ ਹੈ, ਜਿਸ ਦੇ ਡਾਕਟਰ ਤੇ ਨਰਸਿੰਗ ਸਟਾਫ਼ ਇਸ ਕੇਂਦਰ ਵਿਚ ਕਾਰਜਸ਼ੀਲ ਰਹਿਣਗੇ। ਇਸ ਕੇਂਦਰ ਵਿਚ ਕੋਰੋਨਾ ਮਰੀਜ਼ਾਂ ਦਾ ਮੁੱਢਲਾ ਇਲਾਜ਼ ਬਿਲਕੁਲ ਮੁਫ਼ਤ ਹੋਵੇਗਾ ਤੇ ਐਂਮਰਜੈਂਸੀ ਹਲਾਤ ਵਿਚ ਮਰੀਜ਼ਾਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਮੌਕੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਮਾਨਵਤਾ ਦੀ ਸੇਵਾ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਅੰਮ੍ਰਿਤਸਰ ਵਿਖੇ 100 ਬੈੱਡ ਕੋਰੋਨਾ ਮਰੀਜ਼ਾਂ ਲਈ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਰਾਖਵੇਂ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਵਾਰਡ ਬਣਾਏ ਗਏ ਹਨ, ਜਿਨ੍ਹਾਂ ਵਿਚ ਕੰਨਸਨਟਰੇਟਰਾਂ ਰਾਹੀਂ ਆਕਸੀਜਨ ਦਾ ਪ੍ਰਬੰਧ ਹੈ। ਭੁਲੱਥ ਵਿਖੇ ਸ਼ੁਰੂ ਕੀਤਾ ਗਿਆ ਇਹ ਤੀਸਰਾ ਵਾਰਡ ਹੈ। ਇਸ ਤੋਂ ਪਹਿਲਾਂ ਲੁਧਿਆਣਾ ਤੇ ਸ੍ਰੀ ਦਮਦਮਾ ਸਾਹਿਬ ਵਿਖੇ ਅਜਿਹੇ ਵਾਰਡ ਖੋਲ੍ਹੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਕ ਵਾਰਡ ਪਟਿਆਲਾ ਦੇ ਗੁਰਦੁਆਰਾ ਸ੍ਰੀ ਮੋਤੀ ਬਾਗ ਵਿਖੇ ਸਥਾਪਿਤ ਕੀਤਾ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਮਾਂ ਭਿਆਨਕ ਬਿਮਾਰੀ ਵਿੱਚੋਂ ਬਾਹਰ ਨਿਕਲਣ ਲਈ ਸੰਜੀਦਾ ਯਤਨਾਂ ਦਾ ਹੈ ਅਤੇ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਲੋਕਾਂ ਦੇ ਨਾਲ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਅਮਰੀਕਾ ਤੋਂ ਫਾਈਜ਼ਰ ਵੈਕਸੀਨ ਮੰਗਵਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ, ਜਿਸ ਤਹਿਤ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਸਿਹਤ ਮੰਤਰੀ ਸ੍ਰੀ ਹਰਸ਼ ਵਰਧਨ ਨੂੰ ਪੱਤਰ ਵੀ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਕੋਰੋਨਾ ਮਰੀਜ਼ਾਂ ਦੇ ਇਲਾਜ਼ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰੰਤੂ ਫਿਰ ਵੀ ਸਿੱਖ ਸੰਸਥਾ ਪੂਰੀ ਸ਼ਿੱਦਤ ਨਾਲ ਇਸ ਸੰਕਟ ਸਮੇਂ ਸੇਵਾਵਾਂ ਦੇਣ ਵਿਚ ਮੋਹਰੀ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਆਕਸੀਜਨ ਪਲਾਂਟ ਤਿਆਰ ਕੀਤਾ ਗਿਆ ਹੈ, ਪਰੰਤੂ ਇਸ ਲਈ ਤਰਲ ਆਕਸੀਜਨ ਮਿਲਣ ਵਿਚ ਸਮੱਸਿਆ ਬਣੀ ਹੋਈ ਹੈ। ਇਸ ਲਈ ਭਾਰਤ ਸਰਕਾਰ ਨੂੰ ਅਪੀਲ ਵੀ ਪਾਈ ਹੈ, ਲੇਕਿਨ ਅਜੇ ਤੱਕ ਇਸ ਦਾ ਹੱਲ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਸ ਪਲਾਂਟ ਲਈ ਕੇਂਦਰ ਪਾਸੋਂ ਲੋੜੀਂਦੀ ਮਨਜ਼ੂਰੀ ਵੀ ਲਈ ਹੋਈ ਹੈ ਅਤੇ ਆਕਸੀਜਨ ਲਈ ਇਨਓਾਕਸ ਏਅਰ ਪ੍ਰੋਡਕਟ ਕੰਪਨੀ ਨਾਲ ਸਮਝੌਤਾ ਵੀ ਸਹੀਬੱਧ ਕੀਤਾ ਜਾ ਚੁੱਕਾ ਹੈ। ਪਰੰਤੂ ਫਿਰ ਵੀ ਤਰਲ ਆਕਸੀਜਨ ਦੀ ਪ੍ਰਾਪਤੀ ਲਈ ਭਾਰਤ ਸਰਕਾਰ ਦੀਆਂ ਪਾਬੰਦੀਆਂ ਅੜਿੱਕਾ ਬਣੀਆਂ ਹੋਈਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਦਾ ਤੁਰੰਤ ਹੱਲ ਕੱਢਿਆ ਜਾਵੇ, ਤਾਂ ਜੋ ਸ਼੍ਰੋਮਣੀ ਕਮੇਟੀ ਨੂੰ ਕੋਰੋਨਾ ਦੇ ਭਿਆਨਕ ਦੌਰ ਵਿਚ ਸੇਵਾਵਾਂ ਦੇਣ ਵਿਚ ਕੋਈ ਮੁਸ਼ਕਲ ਨਾ ਆਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਅਕਾਲੀ ਆਗੂ ਸ. ਯੁਵਰਾਜ ਭੁਪਿੰਦਰ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਡੀਨ ਡਾ. ਸ਼ੌਕੀਨ ਸਿੰਘ, ਡਾ. ਏ.ਪੀ. ਸਿੰਘ, ਓਐਸਡੀ ਡਾ. ਸੁਖਬੀਰ ਸਿੰਘ, ਸ. ਰਣਜੀਤ ਸਿੰਘ ਰਿੰਪੀ ਪ੍ਰਧਾਨ, ਸ. ਮਨਪ੍ਰੀਤ ਸਿੰਘ ਰਿੰਕੀ, ਸ. ਸੁਖਵੰਤ ਸਿੰਘ ਤੱਖਰ ਸਰਕਲ ਪ੍ਰਧਾਨ ਬੋਪਾਰਾਏ, ਸ. ਗੁਰਮੇਲ ਸਿੰਘ ਰੋਇਲ ਪੈਲੇਸ, ਮੈਨੇਜਰ ਸ. ਸਤਿੰਦਰ ਸਿੰਘ, ਸ. ਕੁਲਵੰਤ ਸਿੰਘ ਸਹਿਗਲ, ਸ. ਮਨਿੰਦਰ ਸਿੰਘ ਐਡਵੋਕੇਟ, ਸ. ਜਸਵੰਤ ਸਿੰਘ, ਸ. ਸੰਗਤ ਸਿੰਘ, ਸ. ਪਰਮਜੀਤ ਸਿੰਘ ਪ੍ਰਧਾਨ ਆਦਿ ਸ਼ਾਮਲ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਆਕਸੀਜਨ ਸਿਲੇਂਡਰ ਦੀ ਹੋਮ ਡਿਲੀਵਰੀ ਪ੍ਰਾਥਮਿਕਤਾ ਨਾਲ ਕਰਨ ਦੇ ਨਿਰਦੇਸ਼

Next Post

ਵਿਜੀਲੈਂਸ ਨੇ ਵਧੀਕ ਕਮਿਸ਼ਨਰ ਸਟੇਟ ਟੈਕਸ ਨੂੰ 50000 ਰੁਪਏ ਦੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਵਿਜੀਲੈਂਸ ਨੇ ਵਧੀਕ ਕਮਿਸ਼ਨਰ ਸਟੇਟ ਟੈਕਸ ਨੂੰ 50000 ਰੁਪਏ ਦੀ

ਵਿਜੀਲੈਂਸ ਨੇ ਵਧੀਕ ਕਮਿਸ਼ਨਰ ਸਟੇਟ ਟੈਕਸ ਨੂੰ 50000 ਰੁਪਏ ਦੀ

Recommended

ਸਰਕਾਰ ਨੇ ਬੰਦ ਪਏ 15 ਹਜ਼ਾਰ ਖ਼ਾਲਾਂ ਵਿੱਚੋਂ 13,471 ਖ਼ਾਲ ਦੁਬਾਰਾ ਚਲਾਏ : ਜਗਰੂਪ ਸਿੰਘ ਸੇਖਵਾਂ

ਸਰਕਾਰ ਨੇ ਬੰਦ ਪਏ 15 ਹਜ਼ਾਰ ਖ਼ਾਲਾਂ ਵਿੱਚੋਂ 13,471 ਖ਼ਾਲ ਦੁਬਾਰਾ ਚਲਾਏ : ਜਗਰੂਪ ਸਿੰਘ ਸੇਖਵਾਂ

November 10, 2023
ਟਰਾਂਸਪੋਰਟ ਮੰਤਰੀ ਬਣਨ ਮਗਰੋਂ ਰਾਜਾ ਵੜਿੰਗ ਨੇ ਪੀ ਆਰ ਟੀ ਸੀ ਬੱਸ ’ਚ ਕੀਤਾ ਸਫਰ, ਲੋਕਾਂ ਤੋਂ ਸੁਣੀਆਂ ਮੁਸ਼ਕਿਲਾਂ

ਟਰਾਂਸਪੋਰਟ ਮੰਤਰੀ ਬਣਨ ਮਗਰੋਂ ਰਾਜਾ ਵੜਿੰਗ ਨੇ ਪੀ ਆਰ ਟੀ ਸੀ ਬੱਸ ’ਚ ਕੀਤਾ ਸਫਰ, ਲੋਕਾਂ ਤੋਂ ਸੁਣੀਆਂ ਮੁਸ਼ਕਿਲਾਂ

September 30, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In