• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਕੈਨੇਡਾ: ਬੀ.ਸੀ. ਵਿਚ ਕੋਵਿਡ-19 ਦੇ 515 ਨਵੇਂ ਕੇਸ ਆਏ ਅਤੇ ਦੋ ਮੌਤਾਂ

Asli Punjabi by Asli Punjabi
May 12, 2021
in World
0
ਕੈਨੇਡਾ: ਬੀ.ਸੀ. ਵਿਚ ਕੋਵਿਡ-19 ਦੇ 515 ਨਵੇਂ ਕੇਸ ਆਏ ਅਤੇ ਦੋ ਮੌਤਾਂ
586
SHARES
3.3k
VIEWS
Share on FacebookShare on TwitterShare on Whatsapp

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਸਰੀ – ਬੀ.ਸੀ. ਦੇ ਸੂਬਾਈ ਸਿਹਤ ਅਫ਼ਸਰ ਡਾ. ਬੌਨੀ ਹੈਨਰੀ ਨੇ ਬ੍ਰਿਟਿਸ਼ ਕੋਲੰਬੀਆ ਵਿੱਚ ਕੋਵਿਡ-19 ਸਬੰਧੀ ਤਾਜ਼ਾ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਅੱਜ ਕੋਵਿਡ-19 ਦੇ 515 ਨਵੇਂ ਕੇਸ ਰਿਪੋਰਟ ਹੋਏ ਹਨ ਅਤੇ ਇਸ ਨਾਲ ਬੀ.ਸੀ. ਵਿਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 136,623 ਹੋ ਗਈ ਹੈ। 6,020 ਐਕਟਿਵ ਕੇਸ ਹਨ ਅਤੇ 128,149 ਵਿਅਕਤੀ, ਜਿਨ੍ਹਾਂ ਦਾ ਟੈਸਟ ਪੌਜ਼ਿਟਿਵ ਆਇਆ ਸੀ, ਹੁਣ ਠੀਕ ਹੋ ਗਏ ਹਨ। ਐਕਟਿਵ ਕੇਸਾਂ ਵਿੱਚੋਂ 426 ਪੀੜਤ ਹਸਪਤਾਲਾਂ ਵਿਚ ਦਾਖਲ ਹਨ, ਜਿਨ੍ਹਾਂ ਵਿੱਚੋਂ 141 ਇਨਟੈਨਸਿਵ ਕੇਅਰ ਵਿੱਚ ਹਨ। ਕੋਵਿਡ-19 ਨਾਲ ਦੋ ਨਵੀਂਆਂ ਮੌਤਾਂ ਹੋਈਆਂ ਹਨ ਜਿਸ ਨਾਲ ਸੂਬੇ ਵਿਚ ਮੌਤਾਂ ਦੀ ਕੁੱਲ ਗਿਣਤੀ 1,624 ਹੋ ਗਈ ਹੈ।ਉਨ੍ਹਾਂ ਸੂਬੇ ਦੇ ਹਰ ਬਾਲਗ ਵਿਅਕਤੀ ਨੂੰ ਸਾਂਝੇ ਸੁਰੱਖਿਆ ਯਤਨਾਂ ਵਿੱਚ ਸ਼ਾਮਲ ਹੋਣ ਅਤੇ ਵੈਕਸੀਨ ਟੀਕੇ ਲਈ ਅੱਜ ਹੀ ਰਜਿਸਟਰ ਕਰਨ ਲਈ ਕਿਹਾ ਅਤੇ ਦੱਸਿਆ ਕਿ ਪਿਛਲੇ ਹਫ਼ਤੇ, ਲਗਭਗ 400,000 ਲੋਕਾਂ ਨੇ ਆਪਣੇ ਟੀਕੇ ਲਈ ਰਜਿਸਟਰ ਕੀਤਾ।

Previous Post

ਗੁਜਰਾਤ ਦੇ ਕੋਵਿਡ ਦੇਖਭਾਲ ਕੇਂਦਰ ਵਿੱਚ ਅੱਗ ਲੱਗਣ ਕਾਰਨ ਦੂਜੇ ਹਸਪਤਾਲਾਂ ਵਿੱਚ ਸ਼ਿਫਟ ਕੀਤੇ ਮਰੀਜ਼

Next Post

ਕੈਨੇਡਾ : ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਰਹੀ ਅਰਪਨ ਲਿਖਾਰੀ ਸਭਾ ਦੀ ਮੀਟਿੰਗ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਕੈਨੇਡਾ : ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਰਹੀ ਅਰਪਨ ਲਿਖਾਰੀ ਸਭਾ ਦੀ ਮੀਟਿੰਗ

ਕੈਨੇਡਾ : ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਰਹੀ ਅਰਪਨ ਲਿਖਾਰੀ ਸਭਾ ਦੀ ਮੀਟਿੰਗ

Recommended

ਕੈਬਨਿਟ ਮੰਤਰੀ ਚੰਨੀ ਵਲੋਂ ਨੌਜਵਾਨ ਗਾਇਕ ਦਿਲਜਾਨ ਦੀ ਸੜਕ ਹਾਦਸੇ ਵਿਚ ਮੌਤ `ਤੇ ਗਹਿਰੇ ਦੁੱਖ ਦਾ ਪਗਟਾਵਾ

ਕੈਬਨਿਟ ਮੰਤਰੀ ਚੰਨੀ ਵਲੋਂ ਨੌਜਵਾਨ ਗਾਇਕ ਦਿਲਜਾਨ ਦੀ ਸੜਕ ਹਾਦਸੇ ਵਿਚ ਮੌਤ `ਤੇ ਗਹਿਰੇ ਦੁੱਖ ਦਾ ਪਗਟਾਵਾ

March 31, 2021
ਅਮਰੀਕਾ ਵਿੱਚ ਏਸ਼ੀਅਨ ਲੋਕਾਂ ਪ੍ਰਤੀ ਨਫ਼ਰਤੀ ਘਟਨਾਵਾਂ ਦੇ ਵਿਰੁੱਧ ਕੱਢੀਆਂ ਰੈਲੀਆਂ

ਅਮਰੀਕਾ ਵਿੱਚ ਏਸ਼ੀਅਨ ਲੋਕਾਂ ਪ੍ਰਤੀ ਨਫ਼ਰਤੀ ਘਟਨਾਵਾਂ ਦੇ ਵਿਰੁੱਧ ਕੱਢੀਆਂ ਰੈਲੀਆਂ

March 29, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In