• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਗਰੀਬ ਕੋਵਿਡ ਮਰੀਜਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ ਪੰਜਾਬ ਪੁਲੀਸ, ਮੁੱਖ ਮੰਤਰੀ ਨੇ ਪੱਕਿਆ ਹੋਇਆ ਮੁਫ਼ਤ ਭੋਜਨ ਲੈਣ ਲਈ ਹੈਲਪਲਾਈਨ ਨੰਬਰ 181/112 ਦਾ ਕੀਤਾ ਐਲਾਨ

Asli Punjabi by Asli Punjabi
May 14, 2021
in Punjab, Top Stories
0
ਗਰੀਬ ਕੋਵਿਡ ਮਰੀਜਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ ਪੰਜਾਬ ਪੁਲੀਸ, ਮੁੱਖ ਮੰਤਰੀ ਨੇ ਪੱਕਿਆ ਹੋਇਆ ਮੁਫ਼ਤ ਭੋਜਨ ਲੈਣ ਲਈ ਹੈਲਪਲਾਈਨ ਨੰਬਰ 181/112 ਦਾ ਕੀਤਾ ਐਲਾਨ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ ਆਪਣੀ ਭੁੱਖ ਮਿਟਾਉਣ ਲਈ ਭੋਜਨ ਲੈਣ ਵਾਸਤੇ ਹੈਲਪਲਾਈਨ ਨੰਬਰ 181 ਅਤੇ 112 ਉਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਵਿਭਾਗ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।ਇਸ ਮਾਨਵਤਾਵਾਦੀ ਉਪਰਾਲੇ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ, “ਅਸੀਂ ਪੰਜਾਬ ਵਿਚ ਕਿਸੇ ਨੂੰ ਵੀ ਭੁੱਖਾ ਨਹੀਂ ਸੌਣ ਦੇਵਾਂਗੇ।”ਅਜਿਹੇ ਮਰੀਜ ਦਿਨ-ਰਾਤ ਕਿਸੇ ਵੀ ਸਮੇਂ ਉਤੇ ਇਨ੍ਹਾਂ ਨੰਬਰਾਂ ਉਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਵੱਲੋਂ ਕੋਵਿਡ ਰਸੋਈਆਂ ਅਤੇ ਡਲਿਵਰੀ ਦੇਣ ਵਾਲੇ ਲੜਕਿਆਂ ਰਾਹੀਂ ਉਨ੍ਹਾਂ ਦੇ ਘਰ ਤੱਕ ਪੱਕਿਆ ਹੋਇਆ ਭੋਜਨ ਮੁਹੱਈਆ ਕਰਵਾਇਆ ਜਾਵੇਗਾ।ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਉਦੇਸ਼ ਲਈ ਵਿਭਾਗ ਅਜਿਹੀਆਂ ਰਸੋਈਆਂ ਅਤੇ ਡਲਿਵਰੀ ਏਜੰਟਾਂ ਨਾਲ ਰਾਬਤਾ ਬਣਾ ਰਿਹਾ ਹੈ। ਉਨ੍ਹਾਂ ਨੇ ਸੂਬੇ ਵਿਚ ਗਰੀਬ ਕੋਵਿਡ ਮਰੀਜਾਂ ਲਈ ਭੋਜਨ ਯਕੀਨੀ ਬਣਾਉਣ ਲਈ ਪੰਜਾਬ ਪੁਲੀਸ ਵੱਲੋਂ ਕੀਤੇ ਗਏ ਉਪਰਾਲੇ ਉਤੇ ਮਾਣ ਮਹਿਸੂਸ ਕੀਤਾ।ਇਹ ਸੁਵਿਧਾ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਕਾਰਜਸ਼ੀਲ ਹੋਵੇਗੀ ਜਿਸ ਨਾਲ ਪੰਜਾਬ ਵਿਚ ਕਿਤੇ ਵੀ ਰਹਿ ਰਹੇ ਕੋਵਿਡ ਮਰੀਜ ਭੋਜਨ ਨਾ ਮਿਲਣ ਦੀ ਸੂਰਤ ਵਿਚ 181 ਅਤੇ 112 ਹੈਲਪਲਾਈਨ ਨੰਬਰਾਂ ਉਤੇ ਦਿਨ-ਰਾਤ ਕਿਸੇ ਵੀ ਵੇਲੇ ਕਾਲ ਕਰ ਸਕਦੇ ਹਨ ਜਿਨ੍ਹਾਂ ਨੂੰ ਉਨ੍ਹਾਂ ਦੇ ਘਰ ਪੱਕਿਆ ਹੋਇਆ ਭੋਜਨ ਮੁਹੱਈਆ ਕਰਵਾਇਆ ਜਾਵੇਗਾ।ਮੁੱਖ ਮੰਤਰੀ ਦੇ ਹੁਕਮਾਂ ਉਤੇ ਕੋਵਿਡ ਦੀ ਪਹਿਲੀ ਲਹਿਰ ਦੌਰਾਨ ਵੀ ਪੰਜਾਬ ਨੇ 112 ਐਮਰਜੈਂਸੀ ਹੈਲਪਲਾਈਨ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਉਣ ਲਈ ਹੈਲਪਲਾਈਨ ਨੰਬਰ ਵਿਚ ਤਬਦੀਲ ਕਰ ਦਿੱਤਾ ਸੀ। ਵਿਭਾਗ ਨੇ ਬੀਤੇ ਸਾਲ ਅਪ੍ਰੈਲ-ਜੂਨ ਮਹੀਨੇ ਦੌਰਾਨ ਗੈਰ-ਸਰਕਾਰੀ ਸੰਸਥਾਵਾਂ, ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਧਾਰਮਿਕ ਸੰਸਥਾਵਾਂ ਦੀ ਸਰਗਰਮ ਭਾਈਵਾਲੀ ਨਾਲ ਪੰਜਾਬ ਦੇ ਲੋਕਾਂ ਤੱਕ 12 ਕਰੋੜ ਪੱਕਿਆ ਹੋਇਆ ਅਤੇ ਸੁੱਕਾ ਰਾਸ਼ਨ ਸਫਲਤਾ ਨਾਲ ਪਹੁੰਚਾਇਆ ਸੀ। ਇਸ ਮਾਨਵਤਾਵਾਦੀ ਸੇਵਾ ਦੀ ਭਾਵਨਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਪੁਲੀਸ ਦੇ ਬਹੁਤ ਸਾਰੇ ਮੁਲਾਜ਼ਮਾਂ ਨੇ ਆਪਣੀਆਂ ਜੇਬਾਂ ਵਿੱਚੋਂ ਯੋਗਦਾਨ ਪਾਇਆ ਸੀ ਅਤੇ ਪੁਲੀਸ ਲਾਈਨ ਵਿਚ ਕਮਿਊਨਿਟੀ ਕਿਚਨ ਸਥਾਪਤ ਕਰਨ ਦੇ ਨਾਲ-ਨਾਲ ਅਤੇ ਇੱਥੋਂ ਤੱਕ ਇਸ ਉਦੇਸ਼ ਦੀ ਖਾਤਰ ਆਪਣੇ ਘਰਾਂ ਵਿਚ ਵੀ ਭੋਜਨ ਤਿਆਰ ਕੀਤਾ ਸੀ।

Previous Post

ਪੰਜਾਬ ਕੈਬਨਿਟ ਵੱਲੋਂ 152.56 ਕਰੋੜ ਰੁਪਏ ਦੇ ਹਸਪਤਾਲ ਦੇ ਸਮਾਨ ਤੇ ਖਪਤਯੋਗ ਵਸਤਾਂ ਖਰੀਦਣ ਨੂੰ ਕਾਰਜ ਬਾਅਦ ਪ੍ਰਵਾਨਗੀ

Next Post

ਮੁੱਖ ਮੰਤਰੀ ਵੱਲੋਂ ਹਰੇਕ ਰਜਿਸਟਰਡ ਉਸਾਰੀ ਕਾਮੇ ਨੂੰ 3000 ਰੁਪਏ ਗੁਜਾਰਾ ਭੱਤਾ ਦੇਣ ਦਾ ਐਲਾਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਮੁੱਖ ਮੰਤਰੀ ਵੱਲੋਂ ਹਰੇਕ ਰਜਿਸਟਰਡ ਉਸਾਰੀ ਕਾਮੇ ਨੂੰ 3000 ਰੁਪਏ ਗੁਜਾਰਾ ਭੱਤਾ ਦੇਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਹਰੇਕ ਰਜਿਸਟਰਡ ਉਸਾਰੀ ਕਾਮੇ ਨੂੰ 3000 ਰੁਪਏ ਗੁਜਾਰਾ ਭੱਤਾ ਦੇਣ ਦਾ ਐਲਾਨ

Recommended

ਭਾਰਤ ਬੰਦ ਦਾ ਪੰਜਾਬ ਨੰਬਰਦਾਰ ਯੂਨੀਅਨ ਸਮਰਥਨ ਕਰਦੀ ਹੈ : ਮੁੰਧ, ਨਨਹੇੜਾ

February 15, 2024
ਪ੍ਰਦਰਸ਼ਨਾਂ ਲਈ ਜਨਤਕ ਥਾਵਾਂ ’ਤੇ ਕਬਜ਼ਾ ਮਨਜ਼ੂਰ ਨਹੀਂ: ਸੁਪਰੀਮ ਕੋਰਟ

October 8, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In