• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈਸ 40 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ

Asli Punjabi by Asli Punjabi
May 16, 2021
in Punjab, Top Stories
0
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈਸ 40 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
586
SHARES
3.3k
VIEWS
Share on FacebookShare on TwitterShare on Whatsapp

ਆਕਸੀਜਨ ਖ਼ਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਮਾਰਕਫੈੱਡ ਦਾ ਲਿਆ ਜਾ ਰਿਹੈ ਸਹਿਯੋਗ

ਚੰਡੀਗੜ੍ਹ – ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈਸ ਦੇ ਰਵਾਨਾ ਹੋਣ ਨਾਲ ਸੂਬਾ ਜਲਦ ਹੀ ਆਪਣੇ 80 ਮੀਟਰਕ ਟਨ ਕੋਟੇ ਦੀ ਆਕਸੀਜਨ ਚੁੱਕਣ ਦੀ ਸਥਿਤੀ ਵਿੱਚ ਹੋਵੇਗਾ ਜਿਸ ਨਾਲ ਸੂਬੇ ਦੇ ਜੀਵਨ ਰੱਖਿਅਕ ਮੈਡੀਕਲ ਸਮੱਗਰੀ ਦੇ ਸਟਾਕ ਨੂੰ ਹੋਰ ਮਜ਼ਬੂਤੀ ਮਿਲੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਕਸੀਜਨ ਕੰਟਰੋਲ ਰੂਮ ਦੀ ਨਿਗਰਾਨੀ ਕਰ ਰਹੇ ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਹੁਲ ਤਿਵਾੜੀ ਨੇ ਦੱਸਿਆ ਕਿ ਵਿਭਾਗ ਨੇ ਟੈਂਕਰ ਦੀਆਂ ਉੱਚਾਈਆਂ ਅਤੇ ਸਪਲਾਈ ਲਿਜਾਣ ਲਈ ਏਜੰਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਘੱਟ ਕੀਤਾ ਹੈ ਜੋ ਕਿ ਇਸ ਮਾਰੂ ਵਾਇਰਸ ਵਿਰੁੱਧ ਸੂਬੇ ਦੀ ਲੜਾਈ ਦਾ ਜ਼ਰੂਰੀ ਹਿੱਸਾ ਹਨ।ਉਨ੍ਹਾਂ ਦੱਸਿਆ ਕਿ ਅਸੀਂ ਦੋ ਆਈ.ਐਸ.ਓ. ਕੰਟੇਨਰ ਖਰੀਦਣ ਅਤੇ ਇਨ੍ਹਾਂ ਨੂੰ ਵਰਤੋਂ ਵਿੱਚ ਲਿਆਉਣ ਦੇ ਯੋਗ ਹੋ ਗਏ ਹਾਂ, ਜੋ ਰੇਲਵੇ ਦੀਆਂ ਐਚ.ਬੀ.ਐਲ. ਜ਼ਰੂਰਤਾਂ ਅਨੁਸਾਰ ਢੁੱਕਦੇ ਹਨ ਅਤੇ ਅਸੀਂ ਆਕਸੀਜਨ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਸੁਚਾਰੂ ਖ਼ਰੀਦ ਲਈ ਪੰਜਾਬ ਦੀ ਭਰੋਸੇਮੰਦ ਸੰਸਥਾ ਮਾਰਕਫੈਡ ਦੀਆਂ ਸੇਵਾਵਾਂ ਲੈ ਰਹੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਵਿੱਚ ਕਿਤੇ ਵੀ ਆਕਸੀਜਨ ਦੀ ਕਮੀ ਨਾ ਰਹੇ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਤਿਵਾੜੀ ਨੇ ਕਿਹਾ ਕਿ ਸੂਬੇ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਆਕਸੀਜਨ ਦੀ ਲੋੜ ਦਾ ਅਨੁਮਾਨ ਲਾਉਣ ਲਈ ਯੋਜਨਾ ਬਣਾਈ ਜਾ ਰਹੀ ਹੈ ਅਤੇ ਸੂਬੇ ਵੱਲੋਂ ਟੈਂਕਰਾਂ ਦਾ ਕੋਟਾ ਵਧਾਉਣ ਲਈ ਕੇਂਦਰ ਸਰਕਾਰ `ਤੇ ਦਬਾਅ ਪਾਇਆ ਜਾ ਰਿਹਾ ਹੈ ਤਾਂ ਜੋ ਅਲਾਟ ਕੀਤੀ ਗਈ ਸਾਰੀ ਆਕਸੀਜਨ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਲਿਜਾਇਆ ਜਾ ਸਕੇ।ਰੇਲ ਐਕਸਪ੍ਰੈਸ ਤੁਰੰਤ ਬੋਕਾਰੋ ਲਈ ਰਵਾਨਾ ਹੋ ਗਈ ਹੈ ਜਿਸ ਬਾਰੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਵੀ ਟਵੀਟ ਕੀਤਾ ਹੈ ਅਤੇ ਆਕਸੀਜਨ ਕੰਟਰੋਲ ਰੂਮ ਦੇ ਅਧਿਕਾਰੀਆਂ ਅਤੇ ਮਾਰਕਫੈਡ ਦੇ ਠੋਸ ਯਤਨਾਂ ਦੀ ਸ਼ਲਾਘਾ ਕੀਤੀ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਰਿਜੀਜੂ ਵੱਲੋਂ ਪੀੜਤ ਓਲੰਪੀਅਨਾਂ ਦੇ ਪਰਿਵਾਰਾਂ ਨੂੰ 5-5 ਲੱਖ ਦੀ ਮਦਦ

Next Post

ਯੋਗੀ ਅਦਿੱਤਿਆਨਾਥ ਦੇ ਮਲੇਰਕੋਟਲਾ ਵਾਲੇ ਟਵੀਟ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਸ਼ਰਮਾਨਕ ਕੋਸ਼ਿਸ਼ ਦੱਸਿਆ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਯੋਗੀ ਅਦਿੱਤਿਆਨਾਥ ਦੇ ਮਲੇਰਕੋਟਲਾ ਵਾਲੇ ਟਵੀਟ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਸ਼ਰਮਾਨਕ ਕੋਸ਼ਿਸ਼ ਦੱਸਿਆ

ਯੋਗੀ ਅਦਿੱਤਿਆਨਾਥ ਦੇ ਮਲੇਰਕੋਟਲਾ ਵਾਲੇ ਟਵੀਟ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਸ਼ਰਮਾਨਕ ਕੋਸ਼ਿਸ਼ ਦੱਸਿਆ

Recommended

ਅਗਾਂਹ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ

July 4, 2024
ਹੁਣ ਲਾਈਨਾਂ ’ਚ ਲੱਗਣ ਦੀ ਲੋੜ ਨਹੀਂ, ਘਰ ਬੈਠਿਆਂ 15 ਮਿੰਟਾਂ ਵਿਚ ਲਓ ਆਪਣਾ ਆਈਫੋਨ 16

September 20, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In