• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਮੁਹਾਲੀ ਵਿੱਚ ਬਣੇਗਾ 80 ਬੈੱਡਾਂ ਵਾਲਾ ਆਰਜ਼ੀ ਕੋਵਿਡ ਹਸਪਤਾਲ: 24 ਘੰਟਿਆਂ ਵਿੱਚ ਮਿਲੀ ਮਨਜ਼ੂਰੀ

Asli Punjabi by Asli Punjabi
May 20, 2021
in Health, Punjab
0
ਮੁਹਾਲੀ ਵਿੱਚ ਬਣੇਗਾ 80 ਬੈੱਡਾਂ ਵਾਲਾ ਆਰਜ਼ੀ ਕੋਵਿਡ ਹਸਪਤਾਲ: 24 ਘੰਟਿਆਂ ਵਿੱਚ ਮਿਲੀ ਮਨਜ਼ੂਰੀ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ – ਕੋਵਿਡ ਸੰਕਟ ਨਾਲ ਨਜਿੱਠਣ ਲਈ ਸੂਬੇ ਵਿੱਚ ਸਮੇਂ ਸਿਰ ਮਰੀਜਾਂ ਨੂੰ ਇਲਾਜ ਮੁਹੱਈਆ ਕਰਵਾਕੇ ਅਤੇ ਬੈੱਡਾਂ ਦੀ ਸਮਰੱਥਾ ਵਧਾਉਂਦਿਆਂ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਰਾਹੀਂ ਆਰਜ਼ੀ ਕੋਵਿਡ ਹਸਪਤਾਲ ਸਥਾਪਤ ਕਰਨ ਲਈ ਮਨਜੂਰੀ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।ਮੁਹਾਲੀ ਵਿਖੇ ਅਜਿਹੇ ਪਹਿਲੇ ਪ੍ਰਾਜੈਕਟ ਨੂੰ ਸਵੈ- ਘੋਸ਼ਣਾ ਦੇ ਅਧਾਰ ’ਤੇ ਬਿਨੈ ਪੱਤਰ ਜਮਾਂ ਕਰਾਉਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਐਨ.ਓ.ਸੀ. ਮਿਲ ਗਿਆ ਹੈ। ਮਹਾਂਮਾਰੀ ਦੀ ਇਸ ਔਖੀ ਘੜੀ ਦੌਰਾਨ ਤੁਰੰਤ ਅਤੇ ਨਿਰਵਿਘਨ ਪ੍ਰਵਾਨਗੀ ਨੂੰ ਯਕੀਨੀ ਬਣਾਉਣ ਲਈ ਸਬੰਧਤ ਸਰਕਾਰੀ ਵਿਭਾਗਾਂ ਵਲੋਂ ਸੂਬੇ ਵਿੱਚ ਅਜਿਹੇ ਮੇਕ-ਸ਼ਿਫ਼ਟ ਕੋਵਿਡ ਹਸਪਤਾਲ ਸਥਾਪਤ ਕਰਨ ਦੇ ਮੱਦੇਨਜ਼ਰ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜਰਜ਼ ਵਿੱਚ ੱਿਢਲ ਦਿੱਤੀ ਗਈ ਹੈ। ਇਸ ਵਿੱਚ ਸਿਹਤ ਵਿਭਾਗ, ਸਥਾਨਕ ਸਰਕਾਰਾਂ, ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਲੋਕ ਨਿਰਮਾਣ ਵਿਭਾਗ ਅਤੇ ਕਿਰਤ ਵਿਭਾਗ ਸ਼ਾਮਲ ਹਨ।ਇਨਵੈਸਟ ਪੰਜਾਬ ਨੂੰ ਸਾਰੇ ਸਬੰਧਤ ਵਿਭਾਗਾਂ ਤੋਂ ਲੋੜੀਂਦੇ ਐਨ.ਓ.ਸੀ. / ਸਿਧਾਂਤਕ ਪ੍ਰਵਾਨਗੀਆਂ ਜਾਰੀ ਕਰਨ ਲਈ ਨੋਡਲ ਦਫਤਰ ਬਣਾਇਆ ਗਿਆ ਹੈ। ਕੋਈ ਵੀ ਵਿਅਕਤੀ / ਸਮੂਹ ਜੋ ਅਸਥਾਈ ਹਸਪਤਾਲ ਖੋਲਣਾ ਚਾਹੁੰਦਾ ਹੈ, ਸਿਰਫ ਬਿਨੈ-ਪੱਤਰ ਫਾਰਮ ਭਰ ਕੇ ਅਤੇ ਸਵੈ-ਘੋਸ਼ਣਾ ਪੱਤਰ ਜਮਾਂ ਕਰਕੇ ਇਨਵੈਸਟ ਪੰਜਾਬ ਨੂੰ ਅਪਲਾਈ ਕਰ ਸਕਦਾ ਹੈ। ਇਹ ਸਹੂਲਤ ਇਸ ਲਈ ਦਿੱਤੀ ਗਈ ਹੈ ਤਾਂ ਜੋ ਆਰਜ਼ੀ ਹਸਪਤਾਲ ਨੂੰ ਖੋਲਣ ਦੇ ਚਾਹਵਾਨ ਕਿਸੇ ਵੀ ਵਿਅਕਤੀ / ਸਮੂਹ ਨੂੰ ਵਾਰ- ਵਾਰ ਦਫਤਰਾਂ ਦੇ ਚੱਕਰ ਨਾ ਲਾਉਣੇ ਪੈਣ ਅਤੇ ਸਮੇਂ ਸਿਰ ਮਨਜ਼ੂਰੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਬੰਧੀ ਸਿਧਾਂਤਕ ਪ੍ਰਵਾਨਗੀ ਜਾਰੀ ਕਰਨ ਦਾ ਅੰਤਮ ਅਧਿਕਾਰ ਕੇਵਲ ਸਿਹਤ ਵਿਭਾਗ ਕੋਲ ਹੈ।ਮੈਸਰਜ਼ ਮੋਹਾਲੀ ਮੈਡੀਕਲ ਗਰੁੱਪ ਪ੍ਰਾਈਵੇਟ ਲਿਮਟਿਡ ਨੂੰ ਸਵੈ- ਘੋਸ਼ਣਾ ਦੇ ਅਧਾਰ ‘ਤੇ ਮੋਹਾਲੀ ਵਿਖੇ ਇੱਕ 80 ਬੈੱਡਾਂ ਵਾਲੇ ਆਰਜ਼ੀ ਹਸਪਤਾਲ ਦਾ ਤੁਰੰਤ ਨਿਰਮਾਣ ਸ਼ੁਰੂ ਕਰਨ ਲਈ ਇਸ ਤਰਾਂ ਦੀ ਪਹਿਲੀ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਨਵੈਸਟ ਪੰਜਾਬ ਦੇ ਸੀ.ਈ.ਓ. ਸ੍ਰੀ ਰਜਤ ਅਗਰਵਾਲ ਨੇ ਦੱਸਿਆ ਕਿ ਇਨਵੈਸਟ ਪੰਜਾਬ ਨੇ ਸਾਰੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਾਜੈਕਟ ਨੂੰ ਤੁਰੰਤ ਪ੍ਰਵਾਨਗੀ ਦਿੱਤੀ ਹੈ ਅਤੇ 24 ਘੰਟੇ ਦੇ ਅੰਦਰ- ਅੰਦਰ ਮਨਜੂਰੀ ਦੇਣ ਲਈ ਲੋੜੀਂਦੇ ਐਨ.ਓ.ਸੀ. ਸਿਹਤ ਵਿਭਾਗ ਨੂੰ ਉਪਲਬਧ ਕਰਵਾਏ ਗਏ ਹਨ। ਕੋਵਿਡ ਸੰਕਟ ਨਾਲ ਨਜਿੱਠਣ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਹਰ ਐਨ.ਓ.ਸੀ. ਨੂੰ ਪਹਿਲ ਦੇ ਅਧਾਰ ’ਤੇ ਜਾਰੀ ਕੀਤਾ ਜਾਵੇ। ਉਨਾਂ ਅੱਗੇ ਕਿਹਾ ਕਿ ਆਰਜ਼ੀ ਕੋਵਿਡ ਹਸਪਤਾਲ ਖੋਲਣ ਦਾ ਇੱਛੁਕ ਕੋਈ ਵੀ ਵਿਅਕਤੀ / ਸਮੂਹ ਨਿਰਦੇਸ਼ਾਂ ਅਤੇ ਲੋੜੀਂਦੀਆਂ ਸਹੂਲਤਾਂ ਲਈ ਨਿਵੇਸ਼ ਪੰਜਾਬ ਕੋਲ ਪਹੁੰਚ ਸਕਦਾ ਹੈ।

Previous Post

ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਲਈ ਮਿਸ਼ਨ ਫ਼ਤਿਹ 2 ਸ਼ੁਰੂ

Next Post

ਪੰਜਾਬ ਕਾਂਗਰਸ ਦਾ ਸਾਢੇ ਚਾਰ ਸਾਲ ਦਾ ਕਾਰਜਕਾਲ ਦਲਿਤਾਂ ਅਤੇ ਪਛੜੇ ਵਰਗਾਂ ਨਾਲ ਧੋਖਾ – ਜਸਵੀਰ ਸਿੰਘ ਗੜ੍ਹੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪੰਜਾਬ ਕਾਂਗਰਸ ਦਾ ਸਾਢੇ ਚਾਰ ਸਾਲ ਦਾ ਕਾਰਜਕਾਲ ਦਲਿਤਾਂ ਅਤੇ ਪਛੜੇ ਵਰਗਾਂ ਨਾਲ ਧੋਖਾ – ਜਸਵੀਰ ਸਿੰਘ ਗੜ੍ਹੀ

ਪੰਜਾਬ ਕਾਂਗਰਸ ਦਾ ਸਾਢੇ ਚਾਰ ਸਾਲ ਦਾ ਕਾਰਜਕਾਲ ਦਲਿਤਾਂ ਅਤੇ ਪਛੜੇ ਵਰਗਾਂ ਨਾਲ ਧੋਖਾ - ਜਸਵੀਰ ਸਿੰਘ ਗੜ੍ਹੀ

Recommended

ਕਿਸਾਨੀ ਮਸਲਿਆਂ ਦੇ ਹੱਲ ਲਈ ਸਮੁੱਚੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਕਰਨ ਲਈ ਲੋਕ ਸਭਾ ਦੇ ਸਪੀਕਰ ਪਹਿਲ ਕਰਨ : ਰਵਨੀਤ ਸਿੰਘ ਬਿੱਟੂ

ਕਿਸਾਨੀ ਮਸਲਿਆਂ ਦੇ ਹੱਲ ਲਈ ਸਮੁੱਚੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਕਰਨ ਲਈ ਲੋਕ ਸਭਾ ਦੇ ਸਪੀਕਰ ਪਹਿਲ ਕਰਨ : ਰਵਨੀਤ ਸਿੰਘ ਬਿੱਟੂ

March 18, 2021
ਪੈਟਰੋਲ-ਡੀਜ਼ਲ ਦੇ ਉਤਪਾਦ ਟੈਕਸ ਵਿੱਚ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦੇਵੇ ਸਰਕਾਰ : ਰਾਹੁਲ ਗਾਂਧੀ

ਪੈਟਰੋਲ-ਡੀਜ਼ਲ ਦੇ ਉਤਪਾਦ ਟੈਕਸ ਵਿੱਚ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦੇਵੇ ਸਰਕਾਰ : ਰਾਹੁਲ ਗਾਂਧੀ

June 18, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In