• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਐਫ.ਸੀ.ਆਈ ਦੇ ਦੋ ਮੁਲਾਜਮਾਂ ਸਮੇਤ ਇਕ ਪ੍ਰਾਇਵੇਟ ਵਿਅਕਤੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਗ੍ਰਿਫਤਾਰ

Asli Punjabi by Asli Punjabi
May 22, 2021
in Punjab, ਕਾਰੋਬਾਰ
0
ਐਫ.ਸੀ.ਆਈ ਦੇ ਦੋ ਮੁਲਾਜਮਾਂ ਸਮੇਤ ਇਕ ਪ੍ਰਾਇਵੇਟ ਵਿਅਕਤੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਗ੍ਰਿਫਤਾਰ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਐਫ.ਸੀ.ਆਈ. ਦੇ ਡਿਪੂ ਸੁਨਾਮ, ਜਿਲਾ ਸੰਗਰੂਰ ਵਿਖੇ ਤਾਇਨਾਤ ਤਿੰਨ ਕਰਮਚਾਰੀਆਂ ਤੇ ਉਂਨਾਂ ਦੇ ਸਾਥੀ ਇੱਕ ਆਮ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਕੇ ਇੱਕ ਤਕਨੀਕੀ ਸਹਾਇਕ, ਇੱਕ ਸਹਾਇਕ ਮੈਨੇਜਰ ਅਤੇ ਪ੍ਰਾਇਵੇਟ ਵਿਅਕਤੀ ਨੂੰ ਰਿਸ਼ਵਤ ਲੈਣ ਦੇ ਕੇਸ ਵਿਚ ਗਿ੍ਰਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਇਸੇ ਕੇਸ ਵਿਚ ਸ਼ਾਮਲ ਐਫ.ਸੀ.ਆਈ ਦੇ ਕੁਆਲਿਟੀ ਮੈਨੇਜਰ ਦੀ ਭਾਲ ਜਾਰੀ ਹੈ। ਐਫ.ਸੀ.ਆਈ ਸੁਨਾਮ ਵਿਖੇ ਤਾਇਨਾਤ ਤਕਨੀਕੀ ਸਹਾਇਕ ਓਮ ਪ੍ਰਕਾਸ਼, ਸਹਾਇਕ ਮੈਨੇਜਰ ਅਮਿਤ ਕੁਮਾਰ ਅਤੇ ਪ੍ਰਾਇਵੇਟ ਵਿਅਕਤੀ ਪਰਮਜੀਤ ਸ਼ਰਮਾ ਨੂੰ ਸ਼ਿਕਾਇਤਕਰਤਾ ਪਟਿਆਲਾ ਨਿਵਾਸੀ ਸਿਕੰਦਰਜੀਤ ਸਿੰਘ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਮੁਲਜ਼ਮਾਂ ਵਲੋਂ ਐਸ.ਸੀ.ਆਈ ਸੁਨਾਮ ਦੇ ਗੁਦਾਮ ਵਿਖੇ ਚੋਲਾਂ ਦੀ ਸਟੋਰੇਜ ਕਰਨ ਅਤੇ ਕੁਆਲਟੀ ਚੈਕਿੰਗ ਕਰਨ ਦੇ ਇਵਜ ਵਿਚ 25000 ਰੁਪਏ ਪ੍ਰਤੀ ਟ੍ਰਕ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਵਿਜੀਲੈਂਸ ਵਲੋਂ ਤੱਥਾਂ ਪੜਤਾਲ ਉਪਰੰਤ ਉਕਤ ਦੋਸ਼ੀ ਤਕਨੀਕੀ ਸਲਾਹਕਾਰ ਓਮ ਪ੍ਰਕਾਸ਼ ਅਤੇ ਪ੍ਰਾਇਵੇਟ ਵਿਅਕਤੀ ਪਰਮਜੀਤ ਸ਼ਰਮਾ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 58,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਪਰੰਤ ਐਫ.ਸੀ.ਆਈ. ਡਿਪੂ ਦੇ ਸਹਾਇਕ ਮੈਨੇਜਰ ਅਮਿਤ ਕੁਮਾਰ ਨੂੰ ਵੀ ਸਹਿ ਦੋਸ਼ੀ ਵਜੋਂ ਗ੍ਰਿਫਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸੇ ਕੇਸ਼ ਵਿਚ ਸ਼ਾਮਲ ਕੁਆਲਟੀ ਮੈਨੇਜਰ ਨਰੇਸ਼ ਕੁਮਾਰ ਦੀ ਭਾਲ ਜਾਰੀ ਹੈ। ਉਕਤ ਸਾਰੇ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਉਰੋ ਦੇ ਪਟਿਆਲ਼ਾ ਸਥਿਤ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Previous Post

ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ ‘ਤੇ ਲੈਣ ਦੀ ਆਗਿਆ ਦਿੱਤੀ ਜਾਵੇਗੀ-ਕਾਂਗੜ

Next Post

ਮਿਸ਼ਨ ਫਤਿਹ 2.0 ਤਹਿਤ 17.7 ਲੱਖ ਅਬਾਦੀ ਵਾਲੇ 6.3 ਲੱਖ ਪਰਿਵਾਰਾਂ ਦਾ ਕੀਤਾ ਸਰਵੇਖਣ : ਬਲਬੀਰ ਸਿੱਧੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮਿਸ਼ਨ ਫਤਿਹ 2.0 ਤਹਿਤ 17.7 ਲੱਖ ਅਬਾਦੀ ਵਾਲੇ 6.3 ਲੱਖ ਪਰਿਵਾਰਾਂ ਦਾ ਕੀਤਾ ਸਰਵੇਖਣ : ਬਲਬੀਰ ਸਿੱਧੂ

ਮਿਸ਼ਨ ਫਤਿਹ 2.0 ਤਹਿਤ 17.7 ਲੱਖ ਅਬਾਦੀ ਵਾਲੇ 6.3 ਲੱਖ ਪਰਿਵਾਰਾਂ ਦਾ ਕੀਤਾ ਸਰਵੇਖਣ : ਬਲਬੀਰ ਸਿੱਧੂ

Recommended

ਸਰਦਾਰ ਹਰੀ ਸਿੰਘ ਨਲੂਆ ਜੋਸ਼ ਉਤਸਵ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ

October 30, 2023
ਪੰਜਾਬ ਦੇ ਸਾਰੇ ਸਕੂਲਾਂ ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

December 22, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In