• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ 24 ਮਈ ਤੋਂ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

Asli Punjabi by Asli Punjabi
May 23, 2021
in Punjab
0
ਪੰਜਾਬ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਘਰਾਂ ਤੱਕ ਪਹੁੰਚਾਈਆਂ ਜਾਣਗੀਆਂ ਮੁਫ਼ਤ ਵਰਦੀਆਂ: ਵਿਜੈ ਇੰਦਰ ਸਿੰਗਲਾ
587
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਮੇਤ ਸਾਰੇ ਸਕੂਲ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਹੁਣ ਇਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਮਹਾਂਮਾਰੀ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਾਵਧਾਨੀਆਂ ਵਰਤਣ ਦੇ ਨਾਲ-ਨਾਲ ਲੋੜੀਂਦਾ ਉਪਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਨੇ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਖਤ ਮਿਹਨਤ ਕੀਤੀ ਹੈ ਜੋ ਦਾਖਲਿਆਂ ਵਿਚ ਵਾਧਾ ਅਤੇ ਨਤੀਜਿਆਂ ਵਿਚ ਸੁਧਾਰ ਤੋਂ ਪ੍ਰਤੀਤ ਹੁੰਦਾ ਹੈ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕੋਵਿਡ ਕਾਰਨ ਪਿਛਲੇ ਸਾਲ ਤੋਂ ਸਕੂਲ ਬੰਦ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਆਪਕ ਮੋਬਾਈਲ ਐਪਲੀਕੇਸ਼ਨਾਂ ਅਤੇ ਟੀ.ਵੀ. ਚੈਨਲਾਂ ਸਮੇਤ ਵੱਖ-ਵੱਖ ਆਨਲਾਈਨ ਮਾਧਿਅਮਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਵੀ ਅਧਿਆਪਕ ਸਿਲੇਬਸ ਆਨਲਾਇਨ ਹੀ ਮੁਕੰਮਲ ਕਰਨ ਲਈ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ।ਕੈਬਨਿਟ ਮੰਤਰੀ ਨੇ ਅਧਿਆਪਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਛੁੱਟੀਆਂ ਦੌਰਾਨ ਵਿਦਿਆਰਥੀਆਂ ਨਾਲ ਜੁੜੇ ਰਹਿਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੋਰੋਨਾ ਵਾਇਰਸ ਨੂੰ ਰੋਕਣ ਲਈ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਬਾਰੇ ਜਾਗਰੂਕ ਕਰਨ।

Previous Post

ਸ੍ਰੀਲੰਕਾ ਦੌਰੇ ਦੌਰਾਨ ਰਾਹੁਲ ਦ੍ਰਾਵਿੜ ਹੋਣਗੇ ਭਾਰਤੀ ਟੀਮ ਦੇ ਮੁੱਖ ਕੋਚ

Next Post

ਹਰਿਆਣਾ ਦੇ 5287 ਪਿੰਡਾਂ ਨੂੰ 18 ਮਈ ਤ 24 ਘੰਟੇ ਬਿਜਲੀ ਸਪਲਾਈ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਕੋਵਿਡ ਮਹਾਮਾਰੀ ਦੇ ਸਮੇਂ ਨਿਜੀ  ਹਸਪਤਾਲਾਂ ਤੇ ਐਂਬੂਲੇਂਸ ਸੰਚਾਲਕਾਂ ਦੀ ਨਹੀਂ ਚੱਲੇਗੀ ਮਨਮਾਨੀ, ਸੂਬੇ ਵਿਚ ਨਿਰਧਾਰਤ ਰੇਟ ਤੋਂ ਵੱਧ ਵਸੂਲਣ ਵਾਲਿਆਂ ਤੇ ਸਰਕਾਰ ਕਰੇਗੀ ਸਖਤ ਕਾਰਵਾਈ

ਹਰਿਆਣਾ ਦੇ 5287 ਪਿੰਡਾਂ ਨੂੰ 18 ਮਈ ਤ 24 ਘੰਟੇ ਬਿਜਲੀ ਸਪਲਾਈ

Recommended

ਹਰਿਆਣਾ ਬਿਜਲੀ ਵੰਡ ਨਿਗਮਾਂ ਨੇ ਬਿਜਲੀ ਦੇ ਪ੍ਰੀਪੇਡ ਕੁਨੈਕਸ਼ਨ ਦੇਣ ਦੀ ਤਿਆਰ ਪੂਰੀ ਕੀਤੀ

ਹਰਿਆਣਾ ਬਿਜਲੀ ਵੰਡ ਨਿਗਮਾਂ ਨੇ ਬਿਜਲੀ ਦੇ ਪ੍ਰੀਪੇਡ ਕੁਨੈਕਸ਼ਨ ਦੇਣ ਦੀ ਤਿਆਰ ਪੂਰੀ ਕੀਤੀ

December 3, 2020
Canada ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਕਾਰਨ ਮੌਤ

Canada ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਕਾਰਨ ਮੌਤ

August 30, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In