• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਮੁੱਖ ਸਕੱਤਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸੂਬੇ ਦੇ ਸੜਕੀ ਪ੍ਰਾਜੈਕਟਾਂ ‘ਚ ਤੇਜ਼ੀ ਲਿਆਉਣ ਵਾਸਤੇ ਤਾਲਮੇਲ ਕਮੇਟੀ ਕਾਇਮ ਕਰਨ ਦੇ ਨਿਰਦੇਸ਼

Asli Punjabi by Asli Punjabi
June 9, 2020
in Top Stories
0
ਮੁੱਖ ਸਕੱਤਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸੂਬੇ ਦੇ ਸੜਕੀ ਪ੍ਰਾਜੈਕਟਾਂ ‘ਚ ਤੇਜ਼ੀ ਲਿਆਉਣ ਵਾਸਤੇ ਤਾਲਮੇਲ ਕਮੇਟੀ ਕਾਇਮ ਕਰਨ ਦੇ ਨਿਰਦੇਸ਼
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ, 9 ਜੂਨ 2020: ਸੂਬੇ ਵਿੱਚ ਬਿਹਤਰੀਨ ਸੜਕੀ ਸੰਪਰਕ ਅਤੇ ਸਰਬਪੱਖੀ ਆਰਥਿਕ ਵਿਕਾਸ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਦੇ ਚੇਅਰਮੈਨ ਡਾ: ਸੁਖਬੀਰ ਸਿੰਘ ਸੰਧੂ ਨਾਲ ਸੂਬੇ ਵਿੱਚ ਸੜਕ ਪ੍ਰਾਜੈਕਟਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਵਿਚਾਰ-ਵਟਾਂਦਰਾ ਕੀਤਾ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਸਬੰਧਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਤਾਲਮੇਲ ਕਮੇਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ, ਜੋ ਐਨ.ਐਚ.ਏ.ਆਈ. ਦੇ ਪ੍ਰਾਜੈਕਟਾਂ ਨਾਲ ਸਬੰਧਤ ਮਸਲਿਆਂ ਦੇ ਜਲਦੀ ਹੱਲ ਅਤੇ ਇਨ•ਾਂ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਹਰ ਦੋ ਹਫ਼ਤਿਆਂ ਬਾਅਦ ਮੀਟਿੰਗ ਕਰੇਗੀ।
ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਦੀ ਅੰਮ੍ਰਿਤਸਰ ਨਾਲ ਅਲਾਈਨਮੈਂਟ ਬਾਰੇ ਚਰਚਾ ਕਰਦਿਆਂ ਉਨ••ਾਂ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਪ੍ਰਾਜੈਕਟ ਲਈ ਜ਼ਮੀਨ ਗ੍ਰਹਿਣ ਕਰਨ ਸਬੰਧੀ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਇਸ ਪ੍ਰਾਜੈਕਟ ਦਾ ਕੰਮ ਅਕਤੂਬਰ-ਨਵੰਬਰ ਤੱਕ ਅਲਾਟ ਕਰਨ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਜ਼ਮੀਨ ਗ੍ਰਹਿਣ ਸਮੇਤ ਉਸਾਰੀ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਲਈ ਹਰ ਲੋੜੀਂਦੀ ਮਦਦ ਕੀਤੀ ਜਾ ਰਹੀ ਹੈ। ਉਨ••ਾਂ ਦੱਸਿਆ ਕਿ ਦਿੱਲੀ-ਕਟੜਾ ਐਕਸਪ੍ਰੈਸਵੇਅ ਅਤੇ ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸਵੇਅ ਨਾਲ ਪੰਜਾਬ ਦੇ ਮੁੱਖ ਸ਼ਹਿਰ ਲੁਧਿਆਣਾ, ਜਲੰਧਰ, ਪਟਿਆਲਾ ਅਤੇ ਅੰਮ੍ਰਿਤਸਰ ਜੁੜਨਗੇ, ਜਿਸ ਨਾਲ ਸੂਬੇ ਦੇ ਪ੍ਰਮੁੱਖ ਸਨਅਤੀ ਅਤੇ ਆਰਥਿਕ ਕੇਂਦਰਾਂ ਦੀ ਦੇਸ਼ ਦੀਆਂ ਵੱਖ-ਵੱਖ ਬੰਦਰਗਾਹਾਂ ਅਤੇ ਅਹਿਮ ਸ਼ਹਿਰਾਂ ਨਾਲ ਸੰਪਰਕ ਵਧੇਗਾ। ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਐਨ.ਐਚ.ਏ.ਆਈ. ਵੱਲੋਂ ਮੌਜੂਦਾ ਚਹੁੰ-ਮਾਰਗੀ ਕੌਮੀ ਸ਼ਾਹਰਾਹਾਂ ਨੂੰ ਇਨ••ਾਂ ਸ਼ਹਿਰਾਂ ਨੂੰ ਆਪਸ ਵਿੱਚ ਜੋੜਨ ਲਈ ਸਿਗਨਲ ਮੁਕਤ ਬਣਾਉਣ ਲਈ ਅਧਿਐਨ ਕੀਤਾ ਜਾ ਰਿਹਾ ਹੈ।
ਮੀਟਿੰਗ ਦੌਰਾਨ ਰਾਜ ਵਿੱਚ 12 ਨਵੇਂ ਪ੍ਰਾਜੈਕਟਾਂ ਦੀ ਅਲਾਈਨਮੈਂਟ, ਜਿਨ•ਾਂ ਵਿੱਚ ਜ਼ੀਰਕਪੁਰ ਨੂੰ ਭੀੜ-ਭੜੱਕੇ ਤੋਂ ਮੁਕਤ ਕਰਨਾ ਵੀ ਸ਼ਾਮਲ ਹੈ, ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੇ ਸੂਬਾ ਸਰਕਾਰ ਨੂੰ ਜ਼ਮੀਨ ਗ੍ਰਹਿਣ, ਵਾਤਾਵਰਨ, ਜੰਗਲਾਤ ਵਿਭਾਗ ਦੀ ਪ੍ਰਵਾਨਗੀ ਅਤੇ ਉਸਾਰੀ ਤੋਂ ਪਹਿਲਾਂ ਦੀਆਂ ਹੋਰ ਗਤੀਵਿਧੀਆਂ ਤੋਂ ਇਲਾਵਾ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਤੋਂ ਪ੍ਰਾਜੈਕਟਾਂ ਨੂੰ ਜਲਦੀ ਪ੍ਰਵਾਨਗੀ ਲਈ ਬੇਨਤੀ ਕੀਤੀ। ਇਸ ਦੌਰਾਨ 12 ਨਵੇਂ ਪ੍ਰਾਜੈਕਟਾਂ ਮੋਗਾ-ਬਾਜਾਖਾਨਾ, ਬਠਿੰਡਾ-ਮੰਡੀ ਡੱਬਵਾਲੀ, ਅੰਮ੍ਰਿਤਸਰ-ਊਨਾ, ਅੰਮ੍ਰਿਤਸਰ-ਰਮਦਾਸ, ਮਲੋਟ-ਅਬੋਹਰ-ਸਾਧੂਵਾਲੀ, ਖਰੜ-ਬਨੂੜ-ਤੇਪਲਾ, ਅੰਮ੍ਰਿਤਸਰ ਬਾਈਪਾਸ, ਬਠਿੰਡਾ ਬਾਈਪਾਸ, ਜ਼ੀਰਕਪੁਰ ਬਾਈਪਾਸ-ਅੰਬਾਲਾ-ਪੰਚਕੂਲਾ, ਛੱਤ ਜੰਕਸ਼ਨ ਤੋਂ ਸਿੰਘਪੁਰਾ ਚੌਕ ਤੱਕ ਐਲੀਵੇਟਿਡ ਰੋਡ, ਫਗਵਾੜਾ-ਹੁਸ਼ਿਆਰਪੁਰ ਅਤੇ ਮਲੋਟ-ਡੱਬਵਾਲੀ ਬਾਰੇ ਚਰਚਾ ਕੀਤੀ ਗਈ।
ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਉਸਾਰੀ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਸਬੰਧੀ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੱਢਣ ਦਾ ਭਰੋਸਾ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਪ੍ਰਾਜੈਕਟਾਂ ਨੂੰ ਜਲਦੀ ਮੁਕੰਮਲ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਜੰਗਲਾਤ) ਸ੍ਰੀਮਤੀ ਰਵਨੀਤ ਕੌਰ, ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਪੀ.ਐਸ.ਪੀ.ਸੀ.ਐਲ.) ਸ੍ਰੀ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ (ਮਕਾਨ ਅਤੇ ਸ਼ਹਿਰੀ ਵਿਕਾਸ) ਸ੍ਰੀ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ (ਪੀ.ਡਬਲਯੂ.ਡੀ.) (ਬੀ ਐਂਡ ਆਰ) ਸ੍ਰੀ ਵਿਕਾਸ ਪ੍ਰਤਾਪ, ਚੀਫ਼ ਇੰਜਨੀਅਰ (ਐਨ.ਐਚ.) ਪੰਜਾਬ ਸ੍ਰੀ ਟੀ ਐਸ ਚਾਹਲ, ਸੀ.ਜੀ.ਐਮ. (ਤਕਨੀਕੀ) ਐਨ.ਐਚ.ਏ.ਆਈ. ਸ੍ਰੀ ਮਨੀਸ਼ ਰਸਤੋਗੀ, ਖੇਤਰੀ ਅਫ਼ਸਰ (ਐਨ.ਐਚ.ਏ.ਆਈ.) ਚੰਡੀਗੜ•• ਸ੍ਰੀ ਆਰ.ਪੀ. ਸਿੰਘ, ਜੀ.ਐਮ. (ਤਕਨੀਕੀ) ਭਾਰਤਮਾਲਾ ਐਨ.ਐਚ.ਏ.ਆਈ. ਸ੍ਰੀ ਰੋਹਿਨ ਗੁਪਤਾ ਅਤੇ ਪੀ.ਡੀ. (ਐਨ.ਐਚ.ਏ.ਆਈ.) ਲੁਧਿਆਣਾ ਐਕਸਪ੍ਰੈਸ਼ ਵੇਅ ਸ੍ਰੀ ਅਨਿਲ ਕੁਮਾਰ ਸ਼ਰਮਾ ਸ਼ਾਮਲ ਸਨ।

Previous Post

ਗੁਰਦੁਆਰਾ ਬੋਰਡ ਹੈਦਰਾਬਾਦ ਦਾ ਦੂਜੀ ਵਾਰ ਮੈਂਬਰ ਚੁਣੇ ਜਾਣ ਤੋਂ ਬਾਅਦ ਮਨਪ੍ਰੀਤ ਸਿੰਘ ਜੱਸੀ ਦਾ ਸਨਮਾਨ

Next Post

ਦੇਖੋ , ਕੀ ਨਤੀਜਾ ਆਇਆ ਕੇਜਰੀਵਾਲ ਦੇ ਕੋਰੋਨਾ ਟੈਸਟ ਦਾ ?

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਦੇਖੋ , ਕੀ ਨਤੀਜਾ ਆਇਆ ਕੇਜਰੀਵਾਲ ਦੇ ਕੋਰੋਨਾ ਟੈਸਟ ਦਾ ?

ਦੇਖੋ , ਕੀ ਨਤੀਜਾ ਆਇਆ ਕੇਜਰੀਵਾਲ ਦੇ ਕੋਰੋਨਾ ਟੈਸਟ ਦਾ ?

Recommended

ਨਵੰਬਰ 1984 ਨਾਲ ਸਬੰਧਤ ‘ਸਿੱਖਾਂ ਦਾ ਕਤਲੇਆਮ’ ਪੁਸਤਕ ਦਾ ਨਵਾਂ ਐਡੀਸ਼ਨ ਬੀਬੀ ਜਗੀਰ ਕੌਰ ਨੇ ਕੀਤਾ ਜਾਰੀ

ਨਵੰਬਰ 1984 ਨਾਲ ਸਬੰਧਤ ‘ਸਿੱਖਾਂ ਦਾ ਕਤਲੇਆਮ’ ਪੁਸਤਕ ਦਾ ਨਵਾਂ ਐਡੀਸ਼ਨ ਬੀਬੀ ਜਗੀਰ ਕੌਰ ਨੇ ਕੀਤਾ ਜਾਰੀ

June 27, 2021
ਕੈਨੇਡਾ: ਪੰਜਾਬੀ ਮਾਰਕੀਟ ਵੈਨਕੂਵਰ ਦੀ 50ਵੀਂ ਵਰ੍ਹੇਗੰਢ – ਜਸਟਿਨ ਟਰੂਡੋ ਅਤੇ ਹੋਰ ਆਗੂਆਂ ਵੱਲੋਂ ਵਧਾਈਆਂ

ਕੈਨੇਡਾ: ਪੰਜਾਬੀ ਮਾਰਕੀਟ ਵੈਨਕੂਵਰ ਦੀ 50ਵੀਂ ਵਰ੍ਹੇਗੰਢ – ਜਸਟਿਨ ਟਰੂਡੋ ਅਤੇ ਹੋਰ ਆਗੂਆਂ ਵੱਲੋਂ ਵਧਾਈਆਂ

June 1, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In