• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World ਯੂ ਐਸ ਏ

ਅਮਰੀਕਾ ਵੱਲੋਂ 5 ਲੱਖ ਤੋਂ ਵੱਧ ਦੱਖਣੀ ਕੋਰੀਆ ਦੇ ਸੈਨਿਕਾਂ ਨੂੰ ਦਿੱਤੀ ਜਾਵੇਗੀ ਕੋਰੋਨਾ ਵੈਕਸੀਨ

Asli Punjabi by Asli Punjabi
May 23, 2021
in ਯੂ ਐਸ ਏ
0
ਅਮਰੀਕਾ ਵੱਲੋਂ 5 ਲੱਖ ਤੋਂ ਵੱਧ ਦੱਖਣੀ ਕੋਰੀਆ ਦੇ ਸੈਨਿਕਾਂ ਨੂੰ ਦਿੱਤੀ ਜਾਵੇਗੀ ਕੋਰੋਨਾ ਵੈਕਸੀਨ
586
SHARES
3.3k
VIEWS
Share on FacebookShare on TwitterShare on Whatsapp

You might also like

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

ਕੈਲੀਫੋਰਨੀਆ – ਅਮਰੀਕਾ ਵੱਲੋਂ ਵਿਸ਼ਵ ਵਿੱਚ ਕੋਰੋਨਾ ਮਹਾਂਮਾਰੀ ਨੂੰ ਖਤਮ ਕਰਨ ਲਈ ਕਈ ਦੇਸ਼ਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾ ਰਹੀ ਹੈ। ਇਸ ਕੋਰੋਨਾ ਵੈਕਸੀਨ ਮੁਹਿੰਮ ਤਹਿਤ ਅਮਰੀਕੀ ਪ੍ਰਸ਼ਾਸਨ ਹੁਣ ਦੱਖਣੀ ਕੋਰੀਆ ਲਈ ਕੋਰੋਨਾ ਸ਼ਾਟ ਦਾ ਦੌਰ ਸ਼ੁਰੂ ਹੋਵੇਗਾ। ਇਸ ਲਈ ਰਾਸ਼ਟਰਪਤੀ ਜੋਅ ਬਾਈਡੇਨ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਦੱਖਣੀ ਕੋਰੀਆ ਦੇ ਤਕਰੀਬਨ 550,000 ਸਰਵਿਸ ਮੈਂਬਰਾਂ ਨੂੰ ਟੀਕਾ ਲਗਾਉਣ ਲਈ ਲੋੜੀਂਦੀ ਕੋਰੋਨਾ ਵਾਇਰਸ ਟੀਕੇ ਦੀ ਖੁਰਾਕ ਪ੍ਰਦਾਨ ਕਰੇਗਾ। ਬਾਈਡੇਨ ਨੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇਅ ਇਨ ਨਾਲ ਇੱਕ ਸਾਂਝੀ ਕਾਨਫਰੰਸ ਦੌਰਾਨ ਦੱਸਿਆ ਕਿ ਕੋਰੀਆ ਦੀਆਂ ਫੌਜਾਂ ਨੂੰ ਨਿਯਮਤ ਤੌਰ ‘ਤੇ ਅਮਰੀਕੀ ਫੌਜਾਂ ਨਾਲ ਜੁੜੇ ਰਹਿਣ ਲਈ ਪੂਰੇ ਟੀਕੇ ਮੁਹੱਈਆ ਕਰਵਾਏ ਜਾਣਗੇ। ਰਾਸ਼ਟਰਪਤੀ ਦੀ ਇਹ ਘੋਸ਼ਣਾ ਵ੍ਹਾਈਟ ਹਾਊਸ ਦੇ ਅਗਲੇ ਛੇ ਹਫ਼ਤਿਆਂ ਦੌਰਾਨ ਵਿਸ਼ਵ ਭਰ ਵਿੱਚ ਕੁੱਲ 80 ਮਿਲੀਅਨ ਖੁਰਾਕਾਂ ਦੀ ਪਹਿਲੀ ਵੰਡ ਨੂੰ ਦਰਸਾਉਂਦੀ ਹੈ।ਬਾਈਡੇਨ ਅਨੁਸਾਰ 2021 ਦੇ ਦੂਜੇ ਅੱਧ ਵਿੱਚ ਅਤੇ 2022 ਦੇ ਵਿਚਕਾਰ,ਅਮਰੀਕਾ, ਦੱਖਣੀ ਕੋਰੀਆ ਅਤੇ ਹੋਰ ਉਦਯੋਗਿਕ ਦੇਸ਼ ਟੀਕੇ ਦੀਆਂ ਹੋਰ ਲੱਖਾਂ ਖੁਰਾਕਾਂ ਦਾ ਉਤਪਾਦਨ ਕਰ ਸਕਦੇ ਹਨ।ਅਮਰੀਕਾ ਵਿੱਚ ਟੀਕਾਕਰਨ ਮੁਹਿੰਮ ਦੇ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ(ਸੀ ਡੀ ਸੀ) ਦੇ ਅੰਕੜਿਆਂ ਅਨੁਸਾਰ, ਵੀਰਵਾਰ ਤੱਕ 160 ਮਿਲੀਅਨ ਤੋਂ ਵੱਧ ਅਮਰੀਕੀਆਂ ਨੂੰ ਕੋਰੋਨਾ ਵਾਇਰਸ ਟੀਕੇ ਦੀ ਘੱਟੋ ਘੱਟ ਇੱਕ ਖੁਰਾਕ ਮਿਲੀ ਸੀ ਜਦਕਿ 126 ਮਿਲੀਅਨ ਤੋਂ ਵੱਧ ਅਮਰੀਕੀਆਂ ਨੂੰ ਪੂਰੀ ਤਰ੍ਹਾਂ ਟੀਕੇ ਲਗਾਏ ਗਏ ਹਨ।

Previous Post

ਬਲੈਕ ਫੰਗਸ ਦੇ ਇਲਾਜ ਲਈ ਜ਼ਰੂਰੀ ਕਦਮ ਉਠਾਏ ਕੇਂਦਰ ਸਰਕਾਰ : ਸੋਨੀਆ ਗਾਂਧੀ

Next Post

ਡੀ.ਜੀ.ਪੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਏ.ਐਸ.ਆਈ. ਭਗਵਾਨ ਸਿੰਘ ਨੂੰ ਉਹਨਾਂ ਦੇ ਭੋਗ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

Asli Punjabi

Asli Punjabi

Related Posts

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’
World

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

by Asli Punjabi
October 7, 2025
Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ
World

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

by Asli Punjabi
October 7, 2025
ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!
World

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

by Asli Punjabi
May 20, 2025
ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ
Top Stories

ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

by Asli Punjabi
May 16, 2025
ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ
World

ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ

by Asli Punjabi
April 22, 2025
Next Post
ਡੀ.ਜੀ.ਪੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਏ.ਐਸ.ਆਈ. ਭਗਵਾਨ ਸਿੰਘ ਨੂੰ ਉਹਨਾਂ ਦੇ ਭੋਗ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਡੀ.ਜੀ.ਪੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਏ.ਐਸ.ਆਈ. ਭਗਵਾਨ ਸਿੰਘ ਨੂੰ ਉਹਨਾਂ ਦੇ ਭੋਗ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

Recommended

ਮੱਧ ਪ੍ਰਦੇਸ਼ ਤੋਂ ਪੰਜਾਬ ‘ਚ ਨਜਾਇਜ਼ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, ਘਰ ‘ਚ ਚਲਾਈ ਜਾ ਰਹੀ ਗੈਰ ਕਾਨੂੰਨੀ ਅਸਲਾ ਫੈਕਟਰੀ ਫੜੀ

ਮੱਧ ਪ੍ਰਦੇਸ਼ ਤੋਂ ਪੰਜਾਬ ‘ਚ ਨਜਾਇਜ਼ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, ਘਰ ‘ਚ ਚਲਾਈ ਜਾ ਰਹੀ ਗੈਰ ਕਾਨੂੰਨੀ ਅਸਲਾ ਫੈਕਟਰੀ ਫੜੀ

December 14, 2023
ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਨੂੰ ਦੱਸਿਆ,”ਸਿੱਧੀ ਅਦਾਇਗੀ ਦੇ ਮੁੱਦੇ ਉਤੇ ਅਸੀਂ ਸਖ਼ਤ ਲੜਾਈ ਲੜੀ ਪਰ ਕੇਂਦਰ ਨੇ ਪੰਜਾਬ ਤੋਂ ਖਰੀਦ ਨਾ ਕਰਨ ਦੀ ਧਮਕੀ ਦਿੱਤੀ”

ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਨੂੰ ਦੱਸਿਆ,”ਸਿੱਧੀ ਅਦਾਇਗੀ ਦੇ ਮੁੱਦੇ ਉਤੇ ਅਸੀਂ ਸਖ਼ਤ ਲੜਾਈ ਲੜੀ ਪਰ ਕੇਂਦਰ ਨੇ ਪੰਜਾਬ ਤੋਂ ਖਰੀਦ ਨਾ ਕਰਨ ਦੀ ਧਮਕੀ ਦਿੱਤੀ”

April 11, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In