• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਟੀਕਾ ਨਿਰਮਾਤਾ ‘ਮੌਡਰਨਾ’ ਨੇ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਨੂੰ ਨਾ-ਮਨਜ਼ੂਰ ਕੀਤਾ: ਵਿਕਾਸ ਗਰਗ

Asli Punjabi by Asli Punjabi
May 24, 2021
in Health, Punjab
0
ਟੀਕਾ ਨਿਰਮਾਤਾ ‘ਮੌਡਰਨਾ’ ਨੇ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਨੂੰ ਨਾ-ਮਨਜ਼ੂਰ ਕੀਤਾ: ਵਿਕਾਸ ਗਰਗ
586
SHARES
3.3k
VIEWS
Share on FacebookShare on TwitterShare on Whatsapp

ਕੰਪਨੀ ਨੇ ਕਿਹਾ, ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰਨਗੇ

ਚੰਡੀਗੜ੍ਹ – ਕੋਵਿਡ ਟੀਕਿਆਂ ਦੇ ਨਿਰਮਾਤਾ ਵਿੱਚੋਂ ਇਕ ‘ਮੌਡਰਨਾ’ ਨੇ ਪੰਜਾਬ ਸਰਕਾਰ ਨੂੰ ਸਿੱਧੇ ਟੀਕੇ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਦੀ ਨੀਤੀ ਅਨੁਸਾਰ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ ਨਾ ਕਿ ਕਿਸੇ ਸੂਬਾ ਸਰਕਾਰ ਜਾਂ ਨਿੱਜੀ ਧਿਰ ਨਾਲ।ਇਹ ਪ੍ਰਗਟਾਵਾ ਕਰਦਿਆਂ ਟੀਕਾਕਰਨ ਲਈ ਪੰਜਾਬ ਦੇ ਸਟੇਟ ਨੋਡਲ ਅਧਿਕਾਰੀ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਜਲਦ ਟੀਕਾਕਰਨ ਯਕੀਨੀ ਬਣਾਉਣ ਲਈ ਸਾਰੇ ਸੰਭਾਵਿਤ ਸਰੋਤਾਂ ਤੋਂ ਟੀਕਿਆਂ ਦੀ ਖਰੀਦ ਲਈ ਵਿਸ਼ਵਵਿਆਪੀ ਟੈਂਡਰ ਤੈਅ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਸਬੰਧੀ ਨਿਰਦੇਸ਼ ‘ਤੇ ਅਮਲ ਕਰਦਿਆਂ ਸਾਰੇ ਟੀਕਾ ਨਿਰਮਾਤਾਵਾਂ ਨੂੰ ਵੱਖ-ਵੱਖ ਕੋਵਿਡ ਟੀਕਿਆਂ ਦੀ ਸਿੱਧੀ ਖਰੀਦ ਲਈ ਪਹੁੰਚ ਕੀਤੀ ਗਈ ਸੀ। ਇਹ ਪਹੁੰਚ ਸਪੂਤਨਿਕ ਵੀ, ਫਾਈਜ਼ਰ, ਮੌਡਰਨਾ ਅਤੇ ਜੌਹਨਸਨ ਐਂਡ ਜੌਹਨਸਨ ਨਾਲ ਕੀਤੀ ਗਈ ਪਰ ਹਾਲੇ ਤੱਕ ਸਿਰਫ ਮੌਡਰਨਾ ਵੱਲੋਂ ਹੀ ਜਵਾਬ ਆਇਆ ਹੈ।ਸਟੇਟ ਨੋਡਲ ਅਧਿਕਾਰੀ ਸ੍ਰੀ ਗਰਗ ਨੇ ਕਿਹਾ ਕਿ ਹੁਣ ਤੱਕ ਸਿਰਫ਼ ਮੌਡਰਨਾ ਤੋਂ ਆਏ ਜਵਾਬ ਵਿੱਚ ਕੰਪਨੀ ਨੇ ਸੂਬਾ ਸਰਕਾਰ ਨਾਲ ਸਮਝੌਤਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੰਪਨੀ ਨੇ ਕਿਹਾ ਕਿ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ।ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਿਛਲੇ ਤਿੰਨ ਦਿਨਾਂ ਵਿਚ ਪਹਿਲੇ ਅਤੇ ਦੂਜੇ ਪੜਾਅ ਲਈ ਟੀਕਾਕਰਨ ਬੰਦ ਕਰਨ ਲਈ ਮਜਬੂਰ ਸੀ। ਸੂਬੇ ਵਿੱਚ ਟੀਕਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਹੋਰ ਟੀਕੇ ਖਰੀਦਣ ਲਈ ਸਾਰੇ ਯਤਨ ਕੀਤੇ ਜਾਣਗੇ। ਭਾਰਤ ਸਰਕਾਰ ਵੱਲੋਂ ਹੁਣ ਤੱਕ ਟੀਕਿਆਂ ਦੀਆਂ 44 ਲੱਖ ਤੋਂ ਘੱਟ ਖੁਰਾਕਾਂ ਮਿਲੀਆਂ ਹਨ।ਸ੍ਰੀ ਗਰਗ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਤੀਜੇ ਪੜਾਅ (18-44 ਉਮਰ ਵਰਗ) ਲਈ ਕੀਤੀ ਅਲਾਟਮੈਂਟ ਅਨੁਸਾਰ ਸੂਬਾ ਸਰਕਾਰ ਸਿਰਫ 4.2 ਲੱਖ ਦੀ ਖੁਰਾਕ ਖਰੀਦ ਕਰਨ ਦੇ ਯੋਗ ਹੋਈ ਹੈ ਜਿਸ ਵਿੱਚ ਕੱਲ ਪ੍ਰਾਪਤ ਕੀਤੀਆਂ 66,000 ਖੁਰਾਕਾਂ ਵੀ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ 3.65 ਲੱਖ ਟੀਕਿਆਂ ਦੀ ਵਰਤੋਂ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ ਸਿਰਫ 64000 ਹੀ ਵਰਤੋਂ ਲਈ ਬਚੇ ਹਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਪੰਜਾਬ ਪੁਲਿਸ ਵੱਲੋਂ ਬੇਅਦਬੀ ਮਾਮਲਿਆਂ ਦਾ ਬਦਲਾ ਲੈਣ ਲਈ ਕੀਤੀ ਡੇਰਾ ਪ੍ਰੇਮੀ ਦੀ ਹੱਤਿਆ ਸਬੰਧੀ ਕੇਸ ਵਿੱਚ ਸ਼ਾਮਲ ਦੋ ਖਾਲਿਸਤਾਨੀ ਕਾਰਕੁਨ ਗ੍ਰਿਫ਼ਤਾਰ

Next Post

ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੱਤਵਾਂ ਕੋਰੋਨਾ ਕੇਅਰ ਕੇਂਦਰ ਸਥਾਪਿਤ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੱਤਵਾਂ ਕੋਰੋਨਾ ਕੇਅਰ ਕੇਂਦਰ ਸਥਾਪਿਤ

ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੱਤਵਾਂ ਕੋਰੋਨਾ ਕੇਅਰ ਕੇਂਦਰ ਸਥਾਪਿਤ

Recommended

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ 18-44 ਸਾਲ ਦੇ ਉਮਰ ਵਰਗ ਲਈ ਵੈਕਸੀਨ ਖਰੀਦਣ ਅਤੇ ਵੰਡਣ ਲਈ ਭਾਰਤ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਲਈ ਆਖਿਆ

ਮੁੱਖ ਮੰਤਰੀ ਵੱਲੋਂ ਪਿੰਡਾਂ ਵਿੱਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪਿੰਡ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ

May 17, 2021
ਨਗਰ ਨਿਗਮ ਨੇ ਫੇਜ਼ 1 ਦੇ ਐਚ ਈ ਮਕਾਨਾਂ ਵਾਲਿਆਂ ਵਲੋਂ ਪਾਰਕ ਵਿੱਚ ਕੀਤਾ ਕਬਜ਼ਾ ਛੁੜਵਾਇਆ ਜੇ ਸੀ ਬੀ ਮਸ਼ੀਨ ਨਾਲ ਤੋੜੇ ਜੰਗਲੇ, ਮੌਕੇ ਤੇ ਨਿਗਮ ਕੌਂਸਲਰ ਅਤੇ ਵਸਨੀਕ ਵਿੱਚ ਹੋਈ ਤਿੱਖੀ ਬਹਿਸੋ

ਨਗਰ ਨਿਗਮ ਨੇ ਫੇਜ਼ 1 ਦੇ ਐਚ ਈ ਮਕਾਨਾਂ ਵਾਲਿਆਂ ਵਲੋਂ ਪਾਰਕ ਵਿੱਚ ਕੀਤਾ ਕਬਜ਼ਾ ਛੁੜਵਾਇਆ ਜੇ ਸੀ ਬੀ ਮਸ਼ੀਨ ਨਾਲ ਤੋੜੇ ਜੰਗਲੇ, ਮੌਕੇ ਤੇ ਨਿਗਮ ਕੌਂਸਲਰ ਅਤੇ ਵਸਨੀਕ ਵਿੱਚ ਹੋਈ ਤਿੱਖੀ ਬਹਿਸੋ

June 17, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In