• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਬਚਾਅ ਅਤੇ ਸੁਰੱਖਿਆ ਲਈ ਇੱਕ ਵਾਰ ਫਿਰ ਡਟੇ

Asli Punjabi by Asli Punjabi
May 24, 2021
in Punjab
0
ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਬਚਾਅ ਅਤੇ ਸੁਰੱਖਿਆ ਲਈ ਇੱਕ ਵਾਰ ਫਿਰ ਡਟੇ
588
SHARES
3.3k
VIEWS
Share on FacebookShare on TwitterShare on Whatsapp

ਕੇਂਦਰ ਨੂੰ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦੈ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ – ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਫੈਸਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਕੇਂਦਰੀ ਮੰਤਰੀਆਂ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਮੁਸ਼ਕਲ ਦੇ ਦੌਰ ‘ਚ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਬਚਾਅ ਅਤੇ ਸੁਰੱਖਿਆ ਸਰਕਾਰ ਲਈ ਤਰਜ਼ੀਹੀ ਹੋਣਾ ਚਾਹੀਦਾ ਹੈ ਅਤੇ ਇਸ ਦਿਸ਼ਾ ਵੱਲ ਹਰ ਸੰਭਵ ਕਦਮ ਚੁੱਕਿਆ ਜਾਣਾ ਚਾਹੀਦਾ ਹੈ।ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਤੇ ਪੇਸ਼ੇਵਰ ਕੋਰਸਾਂ ਵਿੱਚ ਦਾਖਲਾ ਪ੍ਰੀਖਿਆਵਾਂ ਦੇ ਪ੍ਰਸਤਾਵਾਂ ਬਾਰੇ ਵਿਚਾਰ ਵਟਾਂਦਰੇ ਲਈ ਇਹ ਵਰਚੁਅਲ ਮੀਟਿੰਗ ਕੀਤੀ ਗਈ ਸੀ ਜਿਸ ਵਿਚ ਸਾਰੇ ਸੂਬਿਆਂ ਦੇ ਸਿੱਖਿਆ ਮੰਤਰੀ ਅਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ, ਰਾਜਨਾਥ ਸਿੰਘ, ਸਮ੍ਰਿਤੀ ਈਰਾਨੀ ਅਤੇ ਮਨੁੱਖੀ ਵਿਕਾਸ ਵਿਭਾਗ ਦੇ ਮੰਤਰੀ ਰਮੇਸ਼ ਪੋਖਰੀਆਲ ਨਿਸ਼ਾਂਕ ਸ਼ਾਮਲ ਹੋਏ ਸਨ। ਸਕੂਲ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਵੀ ਮੀਟਿੰਗ ਵਿੱਚ ਸ਼ਾਮਲ ਹੋਏ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅਜੋਕੀ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੋਰਡ ਦੀ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕਰਨ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਠਵੀਂ ਅਤੇ ਦਸਵੀਂ ਜਮਾਤ ਦੇ ਨਤੀਜੇ ਪਹਿਲਾਂ ਹੀ ਐਲਾਨੇ ਜਾ ਚੁੱਕੇ ਹਨ ਅਤੇ ਪੰਜਵੀਂ ਜਮਾਤ ਦੇ ਨਤੀਜੇ ਵੀ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਭਲਕੇ ਐਲਾਨੇ ਜਾਣਗੇ। ਇਸ ਦੇ ਨਾਲ ਹੀ ਜੇਕਰ ਕੇਂਦਰ ਬਾਰਵੀਂ ਦੀਆਂ ਪ੍ਰੀਖਿਆਵਾਂ ਲੈਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਪਰੀਖਿਆਵਾਂ ਕਰਵਾਉਣ ਸਮੇਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀਆਂ ਨੂੰ ਸੁਝਾਅ ਵੀ ਦਿੱਤਾ ਕਿ ਜੇ ਉਹ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਕਰਵਾਉਣਾ ਵੀ ਚਾਹੁੰਦੇ ਹਨ, ਤਾਂ ਸਿਰਫ਼ 3 ਚੋਣਵੇਂ ਵਿਸ਼ਿਆਂ ਦੀ ਪ੍ਰੀਖਿਆ ਹੀ ਲਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਸਿੱਖਿਆ ਬੋਰਡ ਚੋਣਵੇਂ ਵਿਸ਼ਿਆਂ ਲਈ ਪ੍ਰੀਖਿਆਵਾਂ ਕਰਵਾਉਣਗੇ ਤਾਂ ਮਹਾਂਮਾਰੀ ਦੌਰਾਨ ਸਮਾਜਿਕ ਦੂਰੀ ਅਤੇ ਹੋਰ ਲਾਜ਼ਮੀ ਪ੍ਰੋਟੋਕੋਲਾਂ ਦੀ ਪਾਲਣਾ ਕਰਨਾ ਸੁਖਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਹਾਲਾਂਕਿ, ਮਿਸ਼ਨ ਸ਼ਤ ਪ੍ਰਤੀਸ਼ਤ ਤਹਿਤ ਸੂਬੇ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕੀਤੀ ਹੈ ਪਰ ਕੋਵਿਡ ਦੀ ਗੰਭੀਰ ਸਥਿਤੀ ਕਾਰਨ ਹੁਣ ਉਹ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕਣਗੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਮਾਲ ਮੰਤਰੀ ਵੱਲੋਂ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੁਆਰਾ ਸੰਕਲਿਤ ਡਾਇਰੈਕਟਰੀ ਅਤੇ ਰਜਿਸਟਰੀਆਂ ਸਬੰਧੀ ਨਿਰਦੇਸ਼ਾਂ ਦਾ ਕਿਤਾਬਚਾ ਜਾਰੀ

Next Post

ਕੇਂਦਰੀ ਸਿਹਤ ਮੰਤਰੀ ਵੱਲੋਂ ਸੱਦੀ ਮੀਟਿੰਗ ਵਿੱਚ ਹੋਈ ਬਲੈਕ ਫੰਗਸ ਤੇ ਚਰਚਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਕੇਂਦਰੀ ਸਿਹਤ ਮੰਤਰੀ ਵੱਲੋਂ ਸੱਦੀ ਮੀਟਿੰਗ ਵਿੱਚ ਹੋਈ ਬਲੈਕ ਫੰਗਸ ਤੇ ਚਰਚਾ

ਕੇਂਦਰੀ ਸਿਹਤ ਮੰਤਰੀ ਵੱਲੋਂ ਸੱਦੀ ਮੀਟਿੰਗ ਵਿੱਚ ਹੋਈ ਬਲੈਕ ਫੰਗਸ ਤੇ ਚਰਚਾ

Recommended

ਮੋਗਾ ਪੁਲਿਸ ਵੱਲੋਂ ਨਸ਼ਿਆਂ ਦਾ ਵੱਡਾ ਭੰਡਾਰ ਨਸ਼ਟ

ਮੋਗਾ ਪੁਲਿਸ ਵੱਲੋਂ ਨਸ਼ਿਆਂ ਦਾ ਵੱਡਾ ਭੰਡਾਰ ਨਸ਼ਟ

December 27, 2020
ਕੈਨੇਡਾ ਨੇ ਨਿੱਝਰ ਦੇ ਕਤਲ ਬਾਰੇ ਕੋਈ ਸਬੂਤ ਸਾਂਝੇ ਨਹੀਂ ਕੀਤੇ: ਭਾਰਤ ਸਰਕਾਰ

ਕੈਨੇਡਾ ਨੇ ਨਿੱਝਰ ਦੇ ਕਤਲ ਬਾਰੇ ਕੋਈ ਸਬੂਤ ਸਾਂਝੇ ਨਹੀਂ ਕੀਤੇ: ਭਾਰਤ ਸਰਕਾਰ

September 21, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In