• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰਾਣਾ ਸੋਢੀ ਵੱਲੋਂ ਮੁਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ

Asli Punjabi by Asli Punjabi
May 26, 2021
in Punjab, Sports
0
ਰਾਣਾ ਸੋਢੀ ਵੱਲੋਂ ਮੁਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ
588
SHARES
3.3k
VIEWS
Share on FacebookShare on TwitterShare on Whatsapp

ਸਟੇਡੀਅਮ ਦੇ ਪ੍ਰਵੇਸ਼ ਦੁਆਰ `ਤੇ ਉੱਘੇ ਹਾਕੀ ਖਿਡਾਰੀ ਦੀ ਯਾਦ ਵਿਚ ਬੁੱਤ ਸਥਾਪਤ ਕੀਤਾ ਜਾਵੇਗਾ

ਚੰਡੀਗੜ੍ਹ – ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਪਹਿਲੀ ਬਰਸੀ ਮੌਕੇ ਅੱਜ ਮੁਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਿਤ ਕੀਤਾ ਗਿਆ।ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਸੀ ਅਤੇ ਉਨ੍ਹਾਂ ਵੱਲੋਂ ਇਹ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ ਕੀਤਾ ਗਿਆ। ਹੁਣ ਸਟੇਡੀਅਮ ਨੂੰ "ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ" ਵਜੋਂ ਜਾਣਿਆ ਜਾਵੇਗਾ।ਰਾਣਾ ਸੋਢੀ ਨੇ ਇਸ ਮੌਕੇ ਐਲਾਨ ਕੀਤਾ ਕਿ ਕੋਵਿਡ ਦੀ ਸਥਿਤੀ ਵਿੱਚ ਸੁਧਾਰ ਹੋਣਤੇ ਇਸ ਸਟੇਡੀਅਮ ਵਿਖੇ ਮਹਾਨ ਅੰਤਰਰਾਸ਼ਟਰੀ ਖਿਡਾਰੀ ਦੀ ਯਾਦ ਵਿਚ ਇਕ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਕਰਵਾਇਆ ਜਾਵੇਗਾ। ਬਲਬੀਰ ਸਿੰਘ ਸੀਨੀਅਰ ਦੇ ਪੋਤੇ ਕਬੀਰ ਸਿੰਘ ਨੇ ਖੇਡ ਮੰਤਰੀ ਨੂੰ ਸਨੇਹ ਭਾਵਨਾ ਵਜੋਂ ਪ੍ਰਿੰਸੀਪਲ ਸਰਵਣ ਸਿੰਘ ਦੁਆਰਾ ਲਿਖੀ ਕਿਤਾਬ ਗੋਲਡਨ ਗੋਲ ਵੀ ਭੇਟ ਕੀਤੀ।ਖੇਡ ਮੰਤਰੀ ਨੇ ਦੱਸਿਆ ਕਿ ਖੇਡ ਵਿਭਾਗ ਸੂਬੇ ਦੇ ਹੁਨਰਮੰਦ ਖਿਡਾਰੀਆਂ ਲਈ ਇਸ ਮਹਾਨ ਖਿਡਾਰੀ ਦੇ ਨਾਮ ‘ਤੇ ਸਕਾਲਰਸ਼ਿਪ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਯਾਦ ਵਿੱਚ ਸਟੇਡੀਅਮ ਦੇ ਪ੍ਰਵੇਸ਼ ਦੁਆਰ `ਤੇ ਇਕ ਬੁੱਤ ਵੀ ਸਥਾਪਤ ਕੀਤਾ ਜਾਵੇਗਾ।ਖੇਡ ਮੰਤਰੀ ਨੇ ਮਹਾਨ ਖਿਡਾਰੀ ਦੀ ਯਾਦ ਵਿਚ ਬੂਟੇ ਵੀ ਲਗਾਏ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸੀਨੀਅਰ ਨੇ ਤਿੰਨ ਵਾਰ ਓਲੰਪਿਕ ਚੈਂਪੀਅਨ ਬਣਨ ਲਈ ਭਾਰਤੀ ਹਾਕੀ ਟੀਮ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਅੱਜ ਤੱਕ ਕੋਈ ਵੀ ਉਨ੍ਹਾਂ ਦਾ ਓਲੰਪਿਕ ਫਾਈਨਲ ਦਾ ਰਿਕਾਰਡ ਤੋੜ ਨਹੀਂ ਸਕਿਆ ਹੈ। ਉਨ੍ਹਾਂ ਨੇ 1952 ਦੀਆਂ ਓਲੰਪਿਕ ਖੇਡਾਂ ਦੇ ਫਾਈਨਲ ਵਿੱਚ ਪੰਜ ਗੋਲ ਦਾਗੇ ਜਿਸ ਵਿੱਚ ਭਾਰਤ ਨੇ ਨੀਦਰਲੈਂਡ ਉੱਤੇ 6-1 ਨਾਲ ਜਿੱਤ ਦਰਜ ਕੀਤੀ।ਬਲਬੀਰ ਸਿੰਘ ਸੀਨੀਅਰ 1975 ਦੀ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਸਨ। ਉਨ੍ਹਾਂ ਨੇ ਖੇਡ ਵਿਭਾਗ, ਪੰਜਾਬ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਈਆਂ ਅਤੇ ਨੌਜਵਾਨਾਂ ਨੂੰ ਖੇਡ ਜਗਤ ਵੱਲ ਉਤਸ਼ਾਹਿਤ ਕੀਤਾ। ਪੰਜਾਬ ਸਰਕਾਰ ਨੇ ਇਸ ਮਹਾਨ ਖਿਡਾਰੀ ਨੂੰ ਸਾਲ 2019 ਵਿਚ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਸੀ।ਇਸ ਮੌਕੇ ਚਾਰ ਓਲੰਪਿਅਨ ਖਿਡਾਰੀ ਰਜਿੰਦਰ ਸਿੰਘ ਸੀਨੀਅਰ, ਰਜਿੰਦਰ ਸਿੰਘ ਜੂਨੀਅਰ, ਅਜੀਤ ਸਿੰਘ ਅਤੇ ਪ੍ਰਭਜੋਤ ਸਿੰਘ ਅਤੇ ਸਕੱਤਰ, ਖੇਡਾਂ ਰਾਜ ਕਮਲ ਚੌਧਰੀ, ਡਾਇਰੈਕਟਰ ਡੀਪੀਐਸ ਖਰਬੰਦਾ ਅਤੇ ਜੁਆਇੰਟ ਡਾਇਰੈਕਟਰ ਕਰਤਾਰ ਸਿੰਘ ਵੀ ਮੌਜੂਦ ਸਨ।

Previous Post

ਮੋਬਾਈਲ ਐਪ ਰੱਖੇਗੀ ਤੁਹਾਡੀ ਬਲੱਡ ਆਕਸੀਜਨ ’ਤੇ ਪੂਰੀ ਨਜ਼ਰ

Next Post

ਪੰਜਾਬ ਸਰਕਾਰ ਵੱਲੋਂ ਬਕਾਏ ਦੀ ਅਦਾਇਗੀ ਗੰਨਾ ਕਾਸ਼ਤਕਾਰਾਂ ਨੂੰ 100 ਕਰੋੜ ਰੁਪਏ ਜਾਰੀ: ਰੰਧਾਵਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪੰਜਾਬ ਸਰਕਾਰ ਵੱਲੋਂ ਬਕਾਏ ਦੀ ਅਦਾਇਗੀ ਗੰਨਾ ਕਾਸ਼ਤਕਾਰਾਂ ਨੂੰ 100 ਕਰੋੜ ਰੁਪਏ ਜਾਰੀ: ਰੰਧਾਵਾ

ਪੰਜਾਬ ਸਰਕਾਰ ਵੱਲੋਂ ਬਕਾਏ ਦੀ ਅਦਾਇਗੀ ਗੰਨਾ ਕਾਸ਼ਤਕਾਰਾਂ ਨੂੰ 100 ਕਰੋੜ ਰੁਪਏ ਜਾਰੀ: ਰੰਧਾਵਾ

Recommended

ਬਿਆਨ-ਏ-ਹਰਫ਼ ਸਾਹਿਤਕ ਮੰਚ ਪੰਜਾਬ (ਰਜਿ) ਵੱਲੋਂ ਫਿਰੋਜ਼ਪੁਰ ਸ਼ਹਿਰ ਵਿਖੇ ਪਲੇਠਾ ਸਮਾਗਮ ਸਕੂਨ-ਏ-ਮਹਿਫ਼ਲ ਰਿਹਾ ਸਫ਼ਲ

ਬਿਆਨ-ਏ-ਹਰਫ਼ ਸਾਹਿਤਕ ਮੰਚ ਪੰਜਾਬ (ਰਜਿ) ਵੱਲੋਂ ਫਿਰੋਜ਼ਪੁਰ ਸ਼ਹਿਰ ਵਿਖੇ ਪਲੇਠਾ ਸਮਾਗਮ ਸਕੂਨ-ਏ-ਮਹਿਫ਼ਲ ਰਿਹਾ ਸਫ਼ਲ

July 2, 2024
ਪੀ ਐਮ ਨਰੇਂਦਰ ਮੋਦੀ’ ਫ਼ਿਲਮ ਦਾ ਪ੍ਰੋਡਿਊਸਰ ਚੰਡੀਗੜ੍ਹ ਵਾਸੀ

ਪੀ ਐਮ ਨਰੇਂਦਰ ਮੋਦੀ’ ਫ਼ਿਲਮ ਦਾ ਪ੍ਰੋਡਿਊਸਰ ਚੰਡੀਗੜ੍ਹ ਵਾਸੀ

October 12, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In