• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਪੰਜਾਬ ਸਰਕਾਰ ਵੱਲੋਂ ਬੱਚਿਆਂ ਵਿੱਚ ਨਮੂਨੀਆ ਦੀ ਰੋਕਥਾਮ ਅਤੇ ਇਲਾਜ ਲਈ ‘ਸਾਂਸ’ ਮੁਹਿੰਮ ਸ਼ੁਰੂ

Asli Punjabi by Asli Punjabi
May 27, 2021
in Health, Punjab, Top Stories
0
ਪੰਜਾਬ ਸਰਕਾਰ ਵੱਲੋਂ ਬੱਚਿਆਂ ਵਿੱਚ ਨਮੂਨੀਆ ਦੀ ਰੋਕਥਾਮ ਅਤੇ ਇਲਾਜ ਲਈ ‘ਸਾਂਸ’ ਮੁਹਿੰਮ ਸ਼ੁਰੂ
590
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਬੱਚਿਆਂ ਵਿਚ ਨਮੂਨੀਆ ਦੇ ਸਮੇਂ ਸਿਰ ਜਾਂਚ ਅਤੇ ਇਲਾਜ ਲਈ ‘ਸਾਂਸ’ ਮੁਹਿੰਮ ਦੀ ਸ਼ੁਰੂਆਤ ਕੀਤੀ।ਸ. ਸਿੱਧੂ ਨੇ ਕਿਹਾ ਕਿ ਘੱਟ, ਦਰਮਿਆਨੇ ਅਤੇ ਗੰਭੀਰ ਨਮੂਨੀਆ ਕਾਰਨ ਕੋਵਿਡ ਪੀੜਤ ਬੱਚੇ ਦੀ ਸਹਿ-ਰੋਗ ਵਾਲੀ ਸਥਿਤੀ ਬਣ ਸਕਦੀ ਹੈ ਜਿਸ ਨਾਲ ਉਹ ਦਮ ਤੋੜ ਸਕਦਾ ਹੈ। ਦੇਸ਼ ਵਿੱਚ ਬੱਚਿਆਂ ਦੀ ਮੌਤ ਦਰ ਦਾ ਸਭ ਤੋਂ ਵੱਡਾ ਕਾਰਨ ਨਮੂਨੀਆ ਹੈ ਅਤੇ ਬੱਚਿਆਂ ਦੀਆਂ ਲਗਭਗ 15 ਫ਼ੀਸਦੀ ਮੌਤਾਂ ਨਮੂਨੀਆ ਕਾਰਨ ਹੀ ਹੁੰਦੀਆਂ ਹਨ।ਸਿਹਤ ਮੰਤਰੀ ਨੇ ਕਿਹਾ ਕਿ ਨਮੂਨੀਆ ਕਾਰਨ ਹੋ ਰਹੀਆਂ ਮੌਤਾਂ ਰੋਕੀਆਂ ਜਾ ਸਕਦੀਆਂ ਹਨ ਜੇ ਅਸੀਂ ਸਮੇਂ ਸਿਰ ਨਮੂਨੀਆ ਦੀ “ਜਾਂਚ” ਅਤੇ “ਇਲਾਜ” ਕਰਵਾ ਲੈਂਦੇ ਹਾਂ। ਹਾਲਾਂਕਿ ਪੰਜਾਬ ਵਿਚ ਬੱਚਿਆਂ ਦੀ ਮੌਤ ਦਰ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਘੱਟ ਹੈ, ਪਰ ਪੰਜਾਬ ਸਰਕਾਰ ਨਮੂਨੀਆਂ ਨਾਲ ਹੋਣ ਵਾਲੇ ਬੱਚਿਆਂ ਦੀ ਮੌਤ ਨੂੰ ਕਾਬੂ ਕਰਨ ਅਤੇ ਇਸ ਤੋਂ ਵੀ ਵਧੀਆ ਸਿਹਤ ਨਤੀਜਿਆਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਮਾਂ ਦਾ ਦੁੱਧ, ਪੂਰਕ ਖੁਰਾਕ, ਵਿਟਾਮਿਨ ਏ ਸਪਲੀਮੈਂਟ, ਟੀਕੇ ਦੀ ਕਵਰੇਜ, ਹੱਥ ਧੋਣਾ ਅਤੇ ਘਰਾਂ ਵਿੱਚ ਹਵਾ ਪ੍ਰਦੂਸ਼ਣ ਘਟਾਉਣਾ ਰੋਕਥਾਮ ਅਤੇ ਸਮੇਂ ਸਿਰ ਇਲਾਜ ਦੀ ਜ਼ਰੂਰਤ ਹੁੰਦੀ ਹੈ।ਸ. ਸਿੱਧੂ ਨੇ ਕਿਹਾ ਕਿ ਨਮੂਨੀਆ ਦਾ ਪਤਾ ਲਗਾਉਣ ਅਤੇ ਇਲਾਜ ਕਰਨ ਲਈ ਸਿਹਤ ਵਿਭਾਗ ਨੇ ਇੱਕ ਮਲਟੀ-ਸਟੇਟ ਪਾਇਲਟ ਅਧਿਐਨ, ਯੂਐਸਏਆਈਡੀ-ਵ੍ਰਿਧੀ ਪ੍ਰੋਜੈਕਟ ਵਿੱਚ ਹਿੱਸਾ ਲਿਆ। ਇਸ ਪਾਇਲਟ ਅਧਿਐਨ ਵਿੱਚ, ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿਖੇ ਕਮਿਊਨਿਟੀ ਸਿਹਤ ਅਫ਼ਸਰ (ਸੀਐਚਓ) ਨੂੰ ਮਲਟੀ-ਮਾਡਲ ਪਲਸ ਆਕਸੀਮੀਟਰ ਪ੍ਰਦਾਨ ਕਰਕੇ ਸਿਖਲਾਈ ਦਿੱਤੀ ਗਈ ਸੀ। ਪੰਜਾਬ ਵਿਚ ਇਹ ਅਭਿਆਨ ਅਪ੍ਰੈਲ 2019 ਨੂੰ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਕੀਤਾ ਗਿਆ ਸੀ।ਜਿਲ੍ਹਾ ਫ਼ਿਰੋਜ਼ਪੁਰ ਵਿਚ ਕੁੱਲ 502 ਬੱਚਿਆਂ (ਬੁਖਾਰ ਅਤੇ ਖੰਘ ਵਾਲੇ) ਨੂੰ ਮਲਟੀ-ਮਾਡਲ ਪਲਸ ਆਕਸੀਮੀਟਰ ਦੀ ਸਹਾਇਤਾ ਨਾਲ ਜਾਂਚਿਆ ਗਿਆ ਅਤੇ ਇਨ੍ਹਾਂ ਵਿਚੋਂ 27 ਫ਼ੀਸਦੀ ਬੱਚਿਆਂ ਨੂੰ ਨਮੂਨੀਆ ਲਈ ਪਾਜ਼ੇਟਿਵ ਪਾਇਆ ਗਿਆ, ਜਿਨ੍ਹਾਂ ਵਿਚੋਂ 6 ਗੰਭੀਰ ਨਮੂਨੀਆ ਦੇ ਮਰੀਜ਼ ਸਨ। ਆਈਐਮਐਨਸੀਆਈ ਟ੍ਰੇਨਿੰਗ ਅਤੇ ਮਲਟੀਮਾਡਲ ਡਿਵਾਈਸ ਦੀ ਮਦਦ ਨਾਲ 96 ਫ਼ੀਸਦੀ ਸਕ੍ਰੀਨ ਕੀਤੇ ਬੱਚਿਆਂ ਦੀ ਸਹੀ ਜਾਂਚ ਕੀਤੀ ਗਈ ਅਤੇ 95 ਫ਼ੀਸਦੀ ਨੇ ਸਹੀ ਇਲਾਜ ਵੀ ਪ੍ਰਾਪਤ ਕੀਤਾ।ਸ. ਸਿੱਧੂ ਨੇ ਕਿਹਾ ਕਿ ‘ਸਾਂਸ’ ਪ੍ਰੋਗਰਾਮ ਦੀ ਸ਼ੁਰੂਆਤ ਨਾਲ ਸੂਬੇ ਨੂੰ ਨਮੂਨੀਆ ਜਾਂਚ, ਖੋਜ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਮਦਦਗਾਰ ਸਾਬਤ ਹੋਵੇਗਾ। ਇਹ ਪ੍ਰੋਗਰਾਮ ਪੰਜਾਬ ਨੂੰ ਨਮੂਨੀਆ ਕਾਰਨ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਵਿੱਚ ਸਹਾਇਤਾ ਕਰੇਗਾ।ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਸ੍ਰੀ ਹੁਸਨ ਲਾਲ, ਡਾਇਰੈਕਟਰ ਪਰਿਵਾਰ ਭਲਾਈ ਡਾ: ਅੰਦੇਸ਼ ਕੰਗ, ਸਿਹਤ ਮੰਤਰੀ ਦੇ ਓਐਸਡੀ ਡਾ. ਬਲਵਿੰਦਰ ਸਿੰਘ, ਨੋਡਲ ਅਫ਼ਸਰ ਐਮਸੀਐਚ ਡਾ. ਇੰਦਰਦੀਪ ਕੌਰ, ਖੇਤਰੀ ਸਲਾਹਕਾਰ ਆਈਪੀਈ ਗਲੋਬਲ ਡਾ. ਨਿਧੀ ਚੌਧਰੀ, ਰਾਜ ਤਕਨੀਕੀ ਸਲਾਹਕਾਰ ਯੂ.ਐੱਸ.ਏ.ਆਈ.ਡੀ.ਐੱਸ. , ਆਈਪੀਈ ਗਲੋਬਲ ਡਾ. ਸ਼ੈਲੇਂਦਰ ਸਿੰਘ ਤੋਮਰ, ਸਟੇਟ ਮਾਸ ਮੀਡੀਆ ਅਫ਼ਸਰ ਗੁਰਮੀਤ ਸਿੰਘ ਰਾਣਾ ਅਤੇ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਬਰਾੜ ਵੀ ਹਾਜ਼ਰ ਸਨ।

Previous Post

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਬੁੱਧ ਪੂਰਣਿਮਾ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਦਿਲੋ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

Next Post

ਰਾਜ ਸਰਕਾਰ ਨੇ ਫਰੀਦਾਬਾਦ ਜਿਲ੍ਹੇ ਵਿਚ ਰੇਤ ਦੀ ਚਾਰ ਖਾਨਾਂ ਦਾ ਰਾਖਵਾਂ ਮੁੱਲ ਨਿਰਧਾਰਤ ਕਰ ਦਿੱਤਾ ਹੈ – ਖਾਨ ਅਤੇ ਭੂ-ਵਿਗਿਆਨ ਮੰਤਰੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਰਾਜ ਸਰਕਾਰ ਨੇ ਫਰੀਦਾਬਾਦ ਜਿਲ੍ਹੇ ਵਿਚ ਰੇਤ ਦੀ ਚਾਰ ਖਾਨਾਂ ਦਾ ਰਾਖਵਾਂ ਮੁੱਲ ਨਿਰਧਾਰਤ ਕਰ ਦਿੱਤਾ ਹੈ – ਖਾਨ ਅਤੇ ਭੂ-ਵਿਗਿਆਨ ਮੰਤਰੀ

ਰਾਜ ਸਰਕਾਰ ਨੇ ਫਰੀਦਾਬਾਦ ਜਿਲ੍ਹੇ ਵਿਚ ਰੇਤ ਦੀ ਚਾਰ ਖਾਨਾਂ ਦਾ ਰਾਖਵਾਂ ਮੁੱਲ ਨਿਰਧਾਰਤ ਕਰ ਦਿੱਤਾ ਹੈ - ਖਾਨ ਅਤੇ ਭੂ-ਵਿਗਿਆਨ ਮੰਤਰੀ

Recommended

ਦਿੱਲੀ ’ਚ ਰੋਜ਼ਾਨਾ 700 ਟਨ ਆਕਸੀਜਨ ਦੀ ਲੋੜ, ਔਖੀ ਘੜੀ ’ਚ ਕੇਂਦਰ ਕਰੇ ਮਦਦ: ਕੇਜਰੀਵਾਲ

ਦਿੱਲੀ ’ਚ ਰੋਜ਼ਾਨਾ 700 ਟਨ ਆਕਸੀਜਨ ਦੀ ਲੋੜ, ਔਖੀ ਘੜੀ ’ਚ ਕੇਂਦਰ ਕਰੇ ਮਦਦ: ਕੇਜਰੀਵਾਲ

April 22, 2021
ਸੂਬੇ ਦੇ ਵਿਕਾਸ ਲਈ ਵਚਨਬੱਧ ਪੰਜਾਬ ਸਰਕਾਰ: ਮਨੀਸ਼ ਤਿਵਾੜੀ

ਸੂਬੇ ਦੇ ਵਿਕਾਸ ਲਈ ਵਚਨਬੱਧ ਪੰਜਾਬ ਸਰਕਾਰ: ਮਨੀਸ਼ ਤਿਵਾੜੀ

August 4, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In