• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਆਰੀਅਨਜ਼ ਦੇ ਨਰਸਿੰਗ ਵਿਦਿਆਰਥੀਆ ਨੇ ਪੀਐਨਆਰਸੀ ਦੇ ਨਤੀਜੇ ਵਿੱਚ ਮੱਲਾ ਮਾਰੀਆ

Asli Punjabi by Asli Punjabi
May 29, 2021
in Punjab
0
ਆਰੀਅਨਜ਼ ਦੇ ਨਰਸਿੰਗ ਵਿਦਿਆਰਥੀਆ ਨੇ ਪੀਐਨਆਰਸੀ ਦੇ ਨਤੀਜੇ ਵਿੱਚ ਮੱਲਾ ਮਾਰੀਆ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਮੋਹਾਲੀ – ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕਾਊਂਸਿਲ (ਪੀਐਨਆਰਸੀ) ਵੱਲੋਂ ਆਯੋਜਿਤ ਫਾਈਨਲ ਪ੍ਰੀਖਿਆਵਾਂ ਵਿੱਚ ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ ਦੀ ਜੀਐਨਐਮ ਦੂਜੇ ਸਾਲ ਦੀ ਉਰਵਸ਼ੀ ਰਾਣਾ (ਹਰਿਆਣਾ) ਨੇ 700 ਵਿੱਚੋ 485 ਨੰਬਰ ਪ੍ਰਾਪਤ ਕਰ ਕੇ ਪਹਿਲਾ ਸਥਾਨ, ਸਾਹਿਲ ਸ਼ਰਮਾ (ਜੰਮੂ) ਨੇ 466 ਨੰਬਰ ਪ੍ਰਾਪਤ ਕਰ ਕੇ ਦੂਜਾ ਸਥਾਨ ਜਦਕਿ ਮਰੀਨਾ ਮੈਗਾ (ਅਰੁਣਾਚਲ ਪ੍ਰਦੇਸ਼) ਨੇ 456 ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਿਲ ਕੀਤਾ।ਆਰੀਅਨਜ਼ ਇੰਸਟੀਚਿਉਟ ਆਫ਼ ਨਰਸਿੰਗ ਦੇ ਪ੍ਰਿੰਸੀਪਲ, ਡਾ ਰਾਜਿੰਦਰਜੀਤ ਕੌਰ ਬਾਜਵਾ, ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਨਿਰੰਤਰ ਯਤਨਾਂ ਅਤੇ ਸਖਤ ਮਿਹਨਤ ਦੇ ਲਈ ਵਧਾਈ ਦਿੱਤੀ। ਡਾ ਬਾਜਵਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਗਿਆਨ ਅਤੇ ਕੌਸ਼ਲ ਨੂੰ ਵਧਾਉਣ ਦੇ ਲਈ ਸਮੇਂ-ਸਮੇਂ ਤੇ ਰੈਗੂਲਰ ਅਕਾਦਮਿਕ, ਹੋਰ ਪਾਠਕ੍ਰਮ ਗਤੀਵਿਧੀਆਂ ਜਿਵੇਂ ਕਿ ਵਰਕਸ਼ਾਪ, ਸੈਮੀਨਾਰ ਅਤੇ ਨਰਸਿੰਗ ਤੇ ਕਲੀਨਿਕਲ ਪੋਸਟਿੰਗ ਦਾ ਵੀ ਆਯੋਜਨ ਕੀਤਾ ਜਾਂਦਾ ਹੈ।ਇਹ ਦੱਸਣਯੋਗ ਹੈ ਕਿ ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਇੰਡੀਅਨ ਨਰਸਿੰਗ ਕਾਊਂਸਿਲ (ਆਈਐਨਸੀ), ਨਵੀਂ ਦਿੱਲੀ, ਪੰਜਾਬ ਨਰਸਿਸ ਰਜਿਸਟ੍ਰੇਸ਼ਨ ਕਾਊਂਸਿਲ (ਪੀਐਨਆਰਸੀ), ਮੋਹਾਲੀ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਤੋਂ ਮਾਨਤਾ ਪ੍ਰਾਪਤ ਜੀਐਨਐਮ (3 ਸਾਲ), ਏਐਨਐਮ (2 ਸਾਲ) ਅਤੇ ਬੀ. ਐਸਸੀ ਨਰਸਿੰਗ ਕੋਰਸਿਸ ਚਲਾ ਰਿਹਾ ਹੈ। ਇਹ ਕੋਰਸ ਵੱਖ-ਵੱਖ ਵਿਆਕਤੀਆਂ ਦੀ ਸਿਹਤ ਦੀ ਦੇਖ-ਰੇਖ ਦੇ ਅਧਿਐਨ ਤੇ ਕੇਂਦਰਿਤ ਹੈ। ਵਿਦਿਆਰਥੀਆਂ ਨੂੰ ਮਸ਼ੀਨਰੀ ਦੀ ਦੇਖਭਾਲ ਕਰਨ, ੳਪਰੇਸ਼ਨ ਥਿਏਟਰ ਦੀ ਸਥਾਪਨਾ, ਮਰੀਜ ਨੂੰ ਸਮੇਂ ਸਿਰ ਦਵਾਈ ਦੇਣ ਅਤੇ ਰਿਕਾਰਡ ਦੇ ਸਾਂਭ-ਸੰਭਾਲ ਆਦਿ ਦੇ ਬਾਰੇ ਸਿਖਲਾਈ ਦਿੱਤੀ ਜਾਂਦੀ ਹੈ।ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ ਵਿੱਚ 2021-22 ਦੇ ਸੈਸ਼ਨ ਲਈ ਜੀਐਨਐਮ, ਏਐਨਐਮ ਅਤੇ ਬੀ. ਐਸਸੀ ਨਰਸਿੰਗ ਕੋਰਸ ਵਿੱਚ ਦਾਖਿਲੇ ਸ਼ੁਰੂ ਹੋ ਚੁੱਕੇ ਹਨ। ਨਰਸਿੰਗ ਵਿੱਚ ਆਰੀਅਨਜ਼ ਦੇ ਕੋਲ ਜੀਐਨਐਮ ਕੋਰਸ ਵਿੱਚ 60 ਸੀਟਾਂ ਅਤੇ ਏਐਨਐਮ ਕੋਰਸ ਵਿੱਚ 40 ਸੀਟਾਂ ਅਤੇ ਬੀ. ਐਸਸੀ ਨਰਸਿੰਗ ਕੋਰਸ ਵਿੱਚ 60 ਸੀਟਾਂ ਹਨ ਅਤੇ ਵਿਦਿਆਰਥੀਆਂ ਅਤੇ ਕਾਲਜ ਦੁਆਰਾ ਨਿਯਮਤ ਤੌਰ ‘ਤੇ ਸ਼ਾਨਦਾਰ ਨਤੀਜੇ ਕਾਲਜ ਨੂੰ ਵਿਦਿਆਰਥੀਆਂ ਲਈ ਸਭ ਤੋਂ ਤਰਜੀਹ ਵਾਲੀ ਥਾਂ ਬਣਾਉਂਦੇ ਹਨ।

Previous Post

ਅਰੁਨਾ ਚੌਧਰੀ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਤੇ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਲਈ ‘‘ਉਡਾਣ ਯੋਜਨਾ” ਦੀ ਸ਼ੁਰੂਆਤ

Next Post

ਉੱਤਰ ਪ੍ਰਦੇਸ਼ ਵਿੱਚ ਨਕਲੀ ਸ਼ਰਾਬ ਪੀਣ ਨਾਲ 8 ਵਿਅਕਤੀਆਂ ਦੀ ਮੌਤ, 5 ਦੀ ਹਾਲਤ ਗੰਭੀਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਉੱਤਰ ਪ੍ਰਦੇਸ਼ ਵਿੱਚ ਨਕਲੀ ਸ਼ਰਾਬ ਪੀਣ ਨਾਲ 8 ਵਿਅਕਤੀਆਂ ਦੀ ਮੌਤ, 5 ਦੀ ਹਾਲਤ ਗੰਭੀਰ

ਉੱਤਰ ਪ੍ਰਦੇਸ਼ ਵਿੱਚ ਨਕਲੀ ਸ਼ਰਾਬ ਪੀਣ ਨਾਲ 8 ਵਿਅਕਤੀਆਂ ਦੀ ਮੌਤ, 5 ਦੀ ਹਾਲਤ ਗੰਭੀਰ

Recommended

ਇੰਗਲੈਂਡ ਖਿਲਾਫ ਸੀਰੀਜ਼ ਦਾ ਪ੍ਰਬੰਧ ਭਾਰਤ ਵਿੱਚ ਕਰਵਾਉਣ ਦੇ ਯਤਨ ਜਾਰੀ : ਸੌਰਵ ਗਾਂਗੁਲੀ

ਇੰਗਲੈਂਡ ਖਿਲਾਫ ਸੀਰੀਜ਼ ਦਾ ਪ੍ਰਬੰਧ ਭਾਰਤ ਵਿੱਚ ਕਰਵਾਉਣ ਦੇ ਯਤਨ ਜਾਰੀ : ਸੌਰਵ ਗਾਂਗੁਲੀ

September 29, 2020
5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਗ੍ਰਿਫਤਾਰ

5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਗ੍ਰਿਫਤਾਰ

November 16, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In