• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਪਹਿਲਵਾਨ ਸਾਗਰ ਕਤਲਕਾਂਡ ਮਾਮਲੇ ਵਿੱਚ ਸੁਸ਼ੀਲ ਕੁਮਾਰ ਦਾ ਕਰੀਬੀ ਰੋਹਿਤ ਕਰੋਰ ਗ੍ਰਿਫ਼ਤਾਰ

Asli Punjabi by Asli Punjabi
May 29, 2021
in National, Sports
0
ਪਹਿਲਵਾਨ ਸਾਗਰ ਕਤਲਕਾਂਡ ਮਾਮਲੇ ਵਿੱਚ ਸੁਸ਼ੀਲ ਕੁਮਾਰ ਦਾ ਕਰੀਬੀ ਰੋਹਿਤ ਕਰੋਰ ਗ੍ਰਿਫ਼ਤਾਰ
590
SHARES
3.3k
VIEWS
Share on FacebookShare on TwitterShare on Whatsapp

You might also like

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

ਨਵੀਂ ਦਿੱਲੀ – ਛੱਤਰਸਾਲ ਸਟੇਡੀਅਮ ਵਿੱਚ 4 ਮਈ ਦੀ ਰਾਤ ਹੋਏ ਸਾਗਰ ਧਨਕੜ ਕਤਲਕਾਂਡ ਮਾਮਲੇ ਵਿੱਚ ਦਿੱਲੀ ਪੁਲੀਸ ਨੂੰ ਇਕ ਹੋਰ ਵੱਡੀ ਸਫ਼ਲਤਾ ਮਿਲੀ ਹੈ। ਪੁਲੀਸ ਨੇ ਕਤਲਕਾਂਡ ਤੋਂ ਬਾਅਦ ਤੋਂ ਫਰਾਰ ਇਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਹੁਣ ਤੱਕ ਸਾਗਰ ਕਤਲਕਾਂਡ ਨਾਲ ਜੁੜੇ 8 ਦੋਸ਼ੀ ਗ੍ਰਿਫ਼ਤਾਰ ਕਰ ਲਏ ਹਨ। ਇਨ੍ਹਾਂ ਵਿੱਚ ਪਹਿਲਵਾਨ ਸੁਸ਼ੀਲ ਕੁਮਾਰ ਵੀ ਸ਼ਾਮਲ ਹੈ। ਦਿੱਲੀ ਪੁਲੀਸ ਨੇ ਅੱਜ ਰੋਹਿਤ ਕਰੋਰ ਨਾਮ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ। ਫਿਲਹਾਲ ਪੁਲੀਸ ਦੋਸ਼ੀ ਤੋਂ ਪੁੱਛ-ਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਓਲੰਪੀਅਨ ਸੁਸ਼ੀਲ ਕੁਮਾਰ ਦੇ ਕਰੀਬੀ ਅਤੇ ਕਾਲਾ ਅਸੌਦਾ-ਨੀਰਜ ਬਵਾਨੀਆ ਗੈਂਗ ਦੇ 4 ਬਦਮਾਸ਼ਾਂ ਨੂੰ ਰੋਹਿਣੀ ਜ਼ਿਲ੍ਹਾ ਦੇ ਸਪੈਸ਼ਲ ਸਟਾਫ਼ ਨੇ ਗ੍ਰਿਫ਼ਤਾਰ ਕੀਤਾ ਸੀ।ਫੜੇ ਗਏ ਦੋਸ਼ੀਆਂ ਦੀ ਪਛਾਣ ਪਿੰਡ ਖੇੜੀ ਜਸੌਰ, ਝੱਜਰ, ਹਰਿਆਣਾ ਵਾਸੀ ਭੂਪੇਂਦਰ ਉਰਫ਼ ਭੂਪੀ (38), ਪਿੰਡ ਅਸੌਦਾ, ਝੱਜਰ ਵਾਸੀ ਮੋਹਿਤ ਉਰਫ਼ ਭੋਲੀ (22), ਗੁਲਾਬ ਉਰਫ਼ ਪਹਿਲਵਾਨ (24) ਅਤੇ ਪਿੰਡ ਖਰਾਵਰ, ਰੋਹਤਕ ਵਾਸੀ ਮਨਜੀਤ ਉਰਫ਼ ਚੁੰਨੀਲਾਲ (29) ਦੇ ਰੂਪ ਵਿੱਚ ਹੋਈ ਸੀ। ਸਾਗਰ ਦੇ ਕਤਲ ਤੋਂ ਬਾਅਦ ਸਾਰੇ ਚਾਰੇ ਦੋਸ਼ੀ ਫਰਾਰ ਸਨ। ਅਦਾਲਤ ਨੇ ਇਨ੍ਹਾਂ ਸਾਰਿਆਂ ਵਿਰੁੱਧ ਗੈਰ-ਜ਼ਮਾਨਤ ਵਾਰੰਟ ਜਾਰੀ ਕੀਤਾ ਹੋਇਆ ਸੀ। ਵਾਰਦਾਤ ਵਾਲੇ ਦਿਨ ਹਾਦਸੇ ਵਾਲੀ ਜਗ੍ਹਾ ਤੋਂ ਫੜਿਆ ਗਿਆ ਪ੍ਰਿੰਸ ਦਲਾਲ ਇਨ੍ਹਾਂ ਦਾ ਹੀ ਸਾਥੀ ਸੀ। ਗ੍ਰਿਫ਼ਤਾਰੀ ਤੋਂ ਬਾਅਦ ਦੋਸ਼ੀਆਂ ਨੇ ਖ਼ੁਲਾਸਾ ਕੀਤਾ ਹੈ ਕਿ ਸਾਰੇ ਸੁਸ਼ੀਲ ਦੇ ਕਹਿਣ ਤੇ ਉਸ ਦਿਨ ਛੱਤਰਸਾਲ ਸਟੇਡੀਅਮ ਪਹੁੰਚੇ ਸਨ।ਜਿਕਰਯੋਗ ਹੈ ਕਿ ਦਿੱਲੀ ਦੇ ਛੱਤਰਸਾਲ ਸਟੇਡੀਅਮ ਵਿੱਚ 4 ਮਈ ਦੀ ਰਾਤ ਪਹਿਲਵਾਮਾਂ ਵਿਚਾਲੇ ਹੱਥੋਪਾਈ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਵਿੱਚ ਕੁਝ ਪਹਿਲਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਇਕ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੂਨੀਅਰ ਨੈਸ਼ਨਲ ਚੈਂਪੀਅਨ ਪਹਿਲਵਾਨ ਸਾਗਰ ਦੇ ਰੂਪ ਵਿੱਚ ਹੋਈ ਸੀ।

Previous Post

ਉੱਤਰ ਪ੍ਰਦੇਸ਼ ਵਿੱਚ ਨਕਲੀ ਸ਼ਰਾਬ ਪੀਣ ਨਾਲ 8 ਵਿਅਕਤੀਆਂ ਦੀ ਮੌਤ, 5 ਦੀ ਹਾਲਤ ਗੰਭੀਰ

Next Post

ਵਕੀਲ ਦਾ ਦਾਅਵਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਕੀਤਾ ਗਿਆ ਅਗਵਾ

Asli Punjabi

Asli Punjabi

Related Posts

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

by Asli Punjabi
June 4, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

by Asli Punjabi
May 28, 2025
220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ
National

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

by Asli Punjabi
May 23, 2025
IPL 2025: ਪਲੇਆਫ ਲਈ ਸਾਰੀਆਂ ਚਾਰ ਟੀਮਾਂ ਹੋਈਆਂ ਤੈਅ
Sports

IPL 2025: ਪਲੇਆਫ ਲਈ ਸਾਰੀਆਂ ਚਾਰ ਟੀਮਾਂ ਹੋਈਆਂ ਤੈਅ

by Asli Punjabi
May 22, 2025
ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ
National

ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ

by Asli Punjabi
May 22, 2025
Next Post
ਵਕੀਲ ਦਾ ਦਾਅਵਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਕੀਤਾ ਗਿਆ ਅਗਵਾ

ਵਕੀਲ ਦਾ ਦਾਅਵਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਕੀਤਾ ਗਿਆ ਅਗਵਾ

Recommended

Good News: ਸ਼੍ਰੀ ਕਰਤਾਰਪੁਰ ਸਾਹਿਬ ਟਰਮੀਨਲ ਦਰਸ਼ਨਾਂ ਲਈ ਖੋਲ੍ਹਿਆ, ਫ਼ੀਸ ਰੱਖੀ 50 ਰੁਪਏ

Good News: ਸ਼੍ਰੀ ਕਰਤਾਰਪੁਰ ਸਾਹਿਬ ਟਰਮੀਨਲ ਦਰਸ਼ਨਾਂ ਲਈ ਖੋਲ੍ਹਿਆ, ਫ਼ੀਸ ਰੱਖੀ 50 ਰੁਪਏ

November 10, 2023
Big Breaking- ਕੇਜਰੀਵਾਲ ED ਸਾਹਮਣੇ ਨਹੀਂ ਹੋਣਗੇ ਪੇਸ਼, 5ਵੇਂ ਸੰਮਨ ਨੂੰ ਵੀ ਦੱਸਿਆ ਗੈਰ-ਕਾਨੂੰਨੀ

Big Breaking- ਕੇਜਰੀਵਾਲ ED ਸਾਹਮਣੇ ਨਹੀਂ ਹੋਣਗੇ ਪੇਸ਼, 5ਵੇਂ ਸੰਮਨ ਨੂੰ ਵੀ ਦੱਸਿਆ ਗੈਰ-ਕਾਨੂੰਨੀ

February 2, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In