• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਕਸਬਾ ਕੱਥੂਨੰਗਲ ਵਿਖੇ ਦਸਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ

Asli Punjabi by Asli Punjabi
May 30, 2021
in Health, Punjab
0
ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਕਸਬਾ ਕੱਥੂਨੰਗਲ ਵਿਖੇ ਦਸਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ
586
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਕਸਬਾ ਕੱਥੂਨੰਗਲ ’ਚ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਵਿਖੇ ਦੱਸਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ ਕੀਤਾ ਗਿਆ, ਜਿਸ ਵਿਚ 25 ਬੈੱਡਾਂ ਦੀ ਵਿਵਸਥਾ ਹੈ। ਇਸ ਕੋਰੋਨਾ ਵਾਰਡ ਵਿਚ ਪਹਿਲੇ ਅਤੇ ਦੂਸਰੇ ਲੈਵਲ ਦੇ ਮਰੀਜ਼ਾਂ ਨੂੰ ਦਾਖ਼ਲ ਕੀਤਾ ਜਾਵੇਗਾ। ਦਾਖ਼ਲ ਹੋਣ ਮਰੀਜ਼ਾਂ ਵਾਸਤੇ ਆਕਸੀਜਨ ਲਈ ਕੰਸਨਟਰੇਟਰਾਂ ਦੇ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਦਵਾਈਆਂ ਅਤੇ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ। ਕੱਥੂਨੰਗਲ ਵਿਖੇ ਸਥਾਪਿਤ ਕੀਤੇ ਗਏ ਦਸਵੇਂ ਕੋਰੋਨਾ ਕੇਅਰ ਕੇਂਦਰ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੀਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਅੰਦਰ ਵੱਖ-ਵੱਖ ਥਾਵਾਂ ’ਤੇ ਕੋਵਿਡ ਕੇਅਰ ਕੇਂਦਰ ਸਥਾਪਿਤ ਕਰਕੇ ਪੀੜ੍ਹਤ ਲੋਕਾਂ ਦੀ ਬਾਂਹ ਫੜ੍ਹੀ ਹੈ। ਸ਼੍ਰੋਮਣੀ ਕਮੇਟੀ ਦੇ ਇਸ ਉੱਦਮ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਮਾਂ ਲੋਕਾਂ ਨਾਲ ਖੜ੍ਹਨ ਦਾ ਹੈ ਅਤੇ ਸ਼੍ਰੋਮਣੀ ਕਮੇਟੀ ਸੰਗਤਾਂ ਦੀ ਆਪਣੀ ਸੰਸਥਾ ਹੁੰਦਿਆਂ ਲੋਕ ਸੇਵਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 10 ਕੋਰੋਨਾ ਵਾਰਡ ਪੰਜਾਬ ਅੰਦਰ ਕੋਰੋਨਾ ਪੀੜ੍ਹਤਾਂ ਨੂੰ ਸੇਵਾਵਾਂ ਦੇਣ ਲਈ ਸਥਾਪਿਤ ਕੀਤੇ ਗਏ ਹਨ ਅਤੇ ਜੇਕਰ ਲੋੜ ਪਈ ਤਾਂ ਹੋਰਨਾਂ ਥਾਵਾਂ ’ਤੇ ਕੋਵਿਡ ਕੇਅਰ ਕੇਂਦਰ ਸਥਾਪਿਤ ਕੀਤੇ ਜਾਣਗੇ। ਇਸ ਮੌਕੇ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਖ ਸੰਸਥਾ ਨਾਲ ਸਹਿਯੋਗੀ ਬਣ ਕੇ ਚੱਲਣਾ ਸੂਬੇ ਦੇ ਲੋਕਾਂ ਲਈ ਸਹਾਈ ਸਿੱਧ ਹੋ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਜੋਧ ਸਿੰਘ ਸਮਰਾ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ.ਪੀ. ਸਿੰਘ, ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ, ਓਐਸਡੀ ਡਾ. ਸੁਖਬੀਰ ਸਿੰਘ ਆਦਿ ਮੌਜੂਦ ਸਨ।

Previous Post

ਪੰਜਾਬ ਵਿੱਚ ਟੀਕਾਕਰਨ ਖੁਰਾਕਾਂ ਦਾ ਅੰਕੜਾ 50 ਲੱਖ ਤੋਂ ਪਾਰ ਹੋਇਆ: ਵਿਕਾਸ ਗਰਗ

Next Post

ਮਲੌਦ ਤੋਂ ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ ਮਾਰਗ ਰੱਖਿਆ: ਵਿਜੈ ਇੰਦਰ ਸਿੰਗਲਾ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਮਲੌਦ ਤੋਂ ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ ਮਾਰਗ ਰੱਖਿਆ: ਵਿਜੈ ਇੰਦਰ ਸਿੰਗਲਾ

ਮਲੌਦ ਤੋਂ ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ ਮਾਰਗ ਰੱਖਿਆ: ਵਿਜੈ ਇੰਦਰ ਸਿੰਗਲਾ

Recommended

ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ

ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ

November 23, 2023
ਸੁਮੇਧ ਸੈਣੀ ਦੀ ਆਰਜ਼ੀ ਜ਼ਮਾਨਤ ਖ਼ਾਰਜ, ਕੋਰਟ ਨੇ ਪੁਲਿਸ ਨੂੰ ਜਾਰੀ ਕੀਤੀ ਹਦਾਇਤ

ਸੁਮੇਧ ਸੈਣੀ ਦੀ ਆਰਜ਼ੀ ਜ਼ਮਾਨਤ ਖ਼ਾਰਜ, ਕੋਰਟ ਨੇ ਪੁਲਿਸ ਨੂੰ ਜਾਰੀ ਕੀਤੀ ਹਦਾਇਤ

July 10, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In