• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਚ ਸਥਾਪਤ ਹੋਣ ਵਾਲੇ ਵੱਡੇ ਪ੍ਰੋਜੈਕਟਾਂ ਨੂੰ ਜੰਗੀ ਪੱਧਰਤੇ ਪੂਰਾ ਕੀਤਾ ਜਾਵੇ

Asli Punjabi by Asli Punjabi
June 1, 2021
in Punjab, Top Stories
0
ਪੰਜਾਬ ਚ ਸਥਾਪਤ ਹੋਣ ਵਾਲੇ ਵੱਡੇ ਪ੍ਰੋਜੈਕਟਾਂ ਨੂੰ ਜੰਗੀ ਪੱਧਰਤੇ ਪੂਰਾ ਕੀਤਾ ਜਾਵੇ
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ - ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸੂਬੇ ਵਿਚ ਸਥਾਪਤ ਹੋਣ ਵਾਲੇ ਵੱਡੇ ਪ੍ਰੋਜੈਕਟਾਂ ਨੂੰ ਮਿੱਥੇ ਸਮੇਂ ਵਿਚ ਜੰਗੀ ਪੱਧਰਤੇ ਪੂਰਾ ਕਰਕੇ ਲੋਕ ਅਰਪਣ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕ ਮਹੱਤਤਾ ਵਾਲੇ ਸਾਰੇ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ `ਤੇ ਪੂਰਾ ਕੀਤਾ ਜਾਵੇ ਤਾਂ ਜੋ ਪੰਜਾਬ ਵਾਸੀ ਜ਼ਰੂਰੀ ਸਹੂਲਤਾਂ ਦਾ ਲਾਭ ਲੈ ਸਕਣ।ਇੱਥੇ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਜਨਤਕ ਨਿਵੇਸ਼ ਪ੍ਰਬੰਧਨ ਕਮੇਟੀ ਦੀ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਹੁਤ ਸਾਰੇ ਲੋਕ ਪੱਖੀ ਪ੍ਰੋਜੈਕਟ ਪੰਜਾਬ ਵਾਸੀਆਂ ਲਈ ਸ਼ੁਰੂ ਕੀਤੇ ਗਏ ਹਨ ਅਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਲੋਕ ਅਰਪਣ ਕਰਨਾ ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ, ਜਿਸ ਵਿਭਾਗ ਨਾਲ ਇਹ ਪ੍ਰੋਜੈਕਟ ਸਬੰਧਤ ਹਨ।ਮੁੱਖ ਸਕੱਤਰ ਨੇ ਹਲਵਾਰਾ ਏਅਰਪੋਰਟ ਨੂੰ ਸ਼ੁਰੂ ਕਰਨ ਸਬੰਧੀ ਵਿਸਥਾਰ ਵਿਚ ਜਾਣਕਾਰੀ ਲਈ। ਇਸ ਤੋਂ ਇਲਾਵਾ ਫਾਜ਼ਿਲਕਾ ਵਿਖੇ 100 ਬੈੱਡਾਂ ਵਾਲੇ ਹਸਪਤਾਲ ਅਤੇ ਕੈਂਸਰ ਕੇਅਰ ਸੈਂਟਰ, ਮੋਹਾਲੀ ਵਿਖੇ ਬਣ ਰਹੇ ਨਵੇਂ ਮੈਡੀਕਲ ਕਾਲਜ, ਜਗਤ ਗੁਰੂ ਨਾਨਕ ਦੇਵ ਪੰਜਾਬ ਓਪਨ ਯੂਨੀਵਰਸਿਟੀ, ਵੱਖ-ਵੱਖ ਸ਼ਹਿਰਾਂ ਵਿਖੇ ਬਣਨ ਵਾਲੇ ਸਰਕਾਰੀ ਕਾਲਜਾਂ, ਸਟੇਟ ਕੈਂਸਰ ਸੈਂਟਰ ਅੰਮ੍ਰਿਤਸਰ, ਗੋਇੰਦਵਾਲ ਸਾਹਿਬ ਵਿਖੇ ਬਣਨ ਵਾਲੀ ਨਵੀਂ ਜੇਲ੍ਹ, ਬੱਸੀ ਪਠਾਣਾਂ ਦੇ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ, ਪਲਾਈਵੁੱਡ ਪਾਰਕ ਹੁਸ਼ਿਆਰਪੁਰ ਅਤੇ ਉਦਯੋਗ ਵਿਭਾਗ ਦੇ ਪ੍ਰਮੁੱਖ ਪ੍ਰੋਜੈਕਟ ਜਿਨ੍ਹਾਂ ਵਿਚ ਵੱਖ-ਵੱਖ ਸ਼ਹਿਰਾਂ ਦੇ ਸਨਅਤੀ ਫੋਕਲ ਪੁਆਇੰਟਾਂ ਵੀ ਸ਼ਾਮਲ ਹਨ, ਬਾਬਤ ਮੁੱਖ ਸਕੱਤਰ ਨੇ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਲੋਕ ਪੱਖੀ ਸਾਰੇ ਪ੍ਰੋਜੈਕਟਾਂ ਨੂੰ ਸਬੰਧਤ ਵਿਭਾਗ ਮਿੱਥੇ ਸਮੇਂ ਵਿਚ ਪੂਰਾ ਕਰੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਦਾ ਫਾਇਦਾ ਮਿਲ ਸਕੇ।ਵੱਖ-ਵੱਖ ਸ਼ਹਿਰਾਂ ਦੇ ਸਨਅਤੀ ਫੋਕਲ ਪੁਆਇੰਟਾਂ ਬਾਬਤ ਮੁੱਖ ਸਕੱਤਰ ਨੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਨਅਤਾਂ ਦੀ ਮਜ਼ਬੂਤੀ ਲਈ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆਂ ਕਰਵਾਉਣ ਲਈ ਉਦਯੋਗ ਵਿਭਾਗ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਲੋਕ ਅਰਪਿਤ ਕਰੇ।ਇਸ ਤੋਂ ਇਲਾਵਾ ਮੁੱਖ ਸਕੱਤਰ ਨੇ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵੱਖ-ਵੱਖ ਪ੍ਰੋਜੈਕਟਾਂ ਲਈ ਫੰਡ ਸਮੇਂ ਸਿਰ ਮੁਹੱਈਆਂ ਕਰਵਾਏ ਜਾਣੇ ਨਿਸ਼ਚਿਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਲੋਕ ਮਹੱਤਤਾ ਵਾਲੇ ਹਨ ਇਸ ਲਈ ਇਨ੍ਹਾਂ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਘਾਟ ਨਾ ਆਉਣ ਦਿੱਤੀ ਜਾਵੇ।ਮੀਟਿੰਗ ਵਿਚ ਯੋਜਨਾ ਵਿਭਾਗ, ਵਿੱਤ ਵਿਭਾਗ, ਉਦਯੋਗ ਵਿਭਾਗ, ਸਿਵਲ ਏਵੀਏਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਮੈਡੀਕਲ ਸਿੱਖਿਆ ਤੇ ਖੋਜ, ਜੇਲ੍ਹ ਵਿਭਾਗ, ਉਚੇਰੀ ਸਿੱਖਿਆ ਅਤੇ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ।

Previous Post

ਗੰਗਾ ਨਦੀ ਕੰਢੇ ਤੈਰਦੀਆਂ ਮਿਲੀਆਂ 6 ਲਾਸ਼ਾਂ, ਪ੍ਰਸ਼ਾਸਨ ਨੇ ਕਰਵਾਇਆ ਸਸਕਾਰ

Next Post

ਮੁੱਖ ਸਕੱਤਰ ਵੱਲੋਂ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਪੰਜਾਬ ਚ ਸਥਾਪਤ ਹੋਣ ਵਾਲੇ ਵੱਡੇ ਪ੍ਰੋਜੈਕਟਾਂ ਨੂੰ ਜੰਗੀ ਪੱਧਰਤੇ ਪੂਰਾ ਕੀਤਾ ਜਾਵੇ

ਮੁੱਖ ਸਕੱਤਰ ਵੱਲੋਂ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼

Recommended

ਚੰਡੀਗੜ੍ਹ ‘ਚ ਕੋਰੋਨਾ ਕਾਰਨ 5ਵੀਂ ਮੌਤ, ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਦਾ ਤੀਹਰਾ ਸੈਂਕੜਾ ਲੱਗਣ ਨੂੰ ਤਿਆਰ

ਚੰਡੀਗੜ੍ਹ ‘ਚ ਕੋਰੋਨਾ ਕਾਰਨ 5ਵੀਂ ਮੌਤ, ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਦਾ ਤੀਹਰਾ ਸੈਂਕੜਾ ਲੱਗਣ ਨੂੰ ਤਿਆਰ

June 2, 2020
ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੇ ਰਾਜ ਪੱਧਰ ਬਾਲ ਮਹਾ ਉਤਸਵ ਵਿਚ 5 ਲੱਖ ਬੱਚਿਆਂ ਦਾ ਹਿੱਸਾ ਲੈਣਾ ਵੱਡਾ ਰਿਕਾਰਡ ਹੈ – ਸਿਖਿਆ ਮੰਤਰੀ

ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੇ ਰਾਜ ਪੱਧਰ ਬਾਲ ਮਹਾ ਉਤਸਵ ਵਿਚ 5 ਲੱਖ ਬੱਚਿਆਂ ਦਾ ਹਿੱਸਾ ਲੈਣਾ ਵੱਡਾ ਰਿਕਾਰਡ ਹੈ – ਸਿਖਿਆ ਮੰਤਰੀ

January 21, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In