• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਸਕੱਤਰ ਵੱਲੋਂ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼

Asli Punjabi by Asli Punjabi
June 1, 2021
in Punjab, Top Stories
0
ਪੰਜਾਬ ਚ ਸਥਾਪਤ ਹੋਣ ਵਾਲੇ ਵੱਡੇ ਪ੍ਰੋਜੈਕਟਾਂ ਨੂੰ ਜੰਗੀ ਪੱਧਰਤੇ ਪੂਰਾ ਕੀਤਾ ਜਾਵੇ
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

5 ਵਿਭਾਗਾਂ ਵਿਚ 38,552 ਯੋਗ ਉਮੀਦਵਾਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ
ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਵਿਭਾਗਾਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਅਤੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਦਿੱਤੇ ਹੁਕਮਾਂ ਵਿਚ ਤੇਜ਼ੀ ਲਿਆਉਂਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਭਰਤੀ ਪ੍ਰਕਿਰਿਆਂ ਛੇਤੀ ਮੁਕੰਮਲ ਕੀਤੀ ਜਾਵੇ ਤਾਂ ਜੋ ਵੱਖ-ਵੱਖ ਵਿਭਾਗਾਂ ਦੀ ਕਾਰਜਕੁਸ਼ਲਤਾ ਵਿਚ ਹੋਰ ਵਾਧਾ ਹੋ ਸਕੇ।ਉਨ੍ਹਾਂ ਕਿਹਾ ਕਿ ਨਵੀਂ ਭਰਤੀ ਨਾਲ ਨਾ ਸਿਰਫ ਦਫਤਰੀ ਕੰਮਾਂ ਵਿਚ ਕਾਰਜਕੁਸ਼ਲਤਾ ਵਧੇਗੀ ਤੇ ਲੋਕਾਂ ਨੂੰ ਵਧੀਆਂ ਢੰਗ ਨਾਲ ਸੇਵਾਵਾਂ ਮਿਲਣਗੀਆਂ ਬਲਕਿ ਇਸ ਨਾਲ ਸੂਬੇ ਦੇ ਬੇਰੋਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਵੀ ਮਿਲਣਗੀਆਂ।ਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਤੋਂ ਵੱਡੇ ਪੱਧਰ ਤੇ ਵੱਖ-ਵੱਖ ਵਿਭਾਗਾਂ ਵਿਚ ਭਰਤੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਬਹੁਤ ਸਾਰੀਆਂ ਅਸਾਮੀਆਂ ਹਾਲੇ ਵੀ ਭਰੀਆਂ ਜਾਣੀਆਂ ਬਾਕੀ ਹਨ।ਮੁੱਖ ਸਕੱਤਰ ਨੇ ਦੱਸਿਆ ਕਿ ਸਿਰਫ 5 ਵਿਭਾਗਾਂ ਵਿਚ ਹੀ ਵੱਖ-ਵੱਖ ਅਸਾਮੀਆਂ ਲਈ 38,552 ਪੋਸਟਾਂ ਭਰੀਆਂ ਜਾਣੀਆਂ ਹਨ, ਜਿਨ੍ਹਾਂ ਵਿਚੋਂ ਸਿਰਫ ਸਕੂਲ ਸਿੱਖਿਆ ਵਿਭਾਗ ਵਿਚ ਹੀ 16681 ਅਸਾਮੀਆਂ ਦੀ ਭਰਤੀ ਕੀਤੀ ਜਾਣੀ ਹੈ। ਜਦਕਿ ਗ੍ਰਹਿ ਵਿਭਾਗਚ 10387, ਬਿਜਲੀ ਵਿਭਾਗ ਚ 3623, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਚ 5834 ਅਤੇ ਸਹਿਕਾਰਤਾ ਵਿਭਾਗ ਵਿਚ ਵੀ 2027 ਅਸਾਮੀਆਂ ਦੀ ਵੱਖ-ਵੱਖ ਪੱਧਰਤੇ ਭਰਤੀ ਕੀਤੀ ਜਾਣੀ ਹੈ।ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਜ਼ਿਆਦਾ ਵਿਭਾਗਾਂ ਵੱਲੋਂ ਭਰਤੀ ਲਈ ਮੁੱਢਲੀਆਂ ਜ਼ਰੂਰੀ ਸ਼ਰਤਾਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਜਲਦ ਹੀ ਸੂਬੇ ਦੇ ਹਜ਼ਾਰਾਂ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਮਿਲੇਗਾ।ਮੁੱਖ ਸਕੱਤਰ ਨੇ ਦੱਸਿਆ ਕਿ ਕਈ ਵਿਭਾਗਾਂ ਜਿਵੇਂ ਕਿ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਜਲ ਸਰੋਤ ਵਿਭਾਗ, ਗ੍ਰਹਿ ਵਿਭਾਗ, ਬਿਜਲੀ ਵਿਭਾਗ, ਸਹਿਕਾਰਤਾ, ਸਿਹਤ ਵਿਭਾਗ, ਉਚੇਰੀ ਸਿੱਖਿਆ, ਮਾਲ ਵਿਭਾਗ ਅਤੇ ਦਿਹਾਤੀ ਵਿਕਾਸ ਵਿਭਾਗ ਵਿਚ ਵੱਡੇ ਪੱਧਰ ਤੇ ਭਰਤੀ ਕੀਤੀ ਜਾਣੀ ਹੈ।ਇਸ ਤੋਂ ਇਲਾਵਾ ਹਾਊਸਿੰਗ, ਪਬਲਿਕ ਵਰਕਸ, ਟਰਾਂਸਪੋਰਟ, ਪਸ਼ੂ ਪਾਲਣ ਵਿਭਾਗ, ਕਿਰਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਖੇਤੀਬਾੜੀ, ਜੰਗਲਾਤ, ਜੇਲ੍ਹ ਵਿਭਾਗ, ਮੈਡੀਕਲ ਸਿੱਖਿਆ, ਯੋਜਨਾ ਵਿਭਾਗ, ਖੇਡ ਅਤੇ ਯੁਵਕ ਸੇਵਾਵਾਂ ਵਿਭਾਗ, ਸਮਾਜਿਕ ਸੁਰੱਖਿਆ, ਪ੍ਰਿੰਟਿੰਗ ਐਂਡ ਸਟੇਸ਼ਨਰੀ ਵਿਭਾਗ, ਚੋਣਾਂ ਵਿਭਾਗ, ਡਿਫੈਂਸ ਸਰਵਸਿਜ਼, ਸੈਰ ਸਪਾਟਾ ਵਿਭਾਗ, ਸਿਵਲ ਏਵੀਏਸ਼ਨ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਵੀ ਭਰਤੀ ਪ੍ਰਕਿਰਿਆ ਲਈ ਕਾਰਜ ਜ਼ੋਰਾਂਤੇ ਹੈ।ਮੁੱਖ ਸਕੱਤਰ ਨੇ ਇਸ ਮੌਕੇ ਵਿੱਤ ਵਿਭਾਗ ਨੂੰ ਖਾਸ ਨਿਰਦੇਸ਼ ਜਾਰੀ ਕੀਤੇ ਤਾਂ ਜੋ ਜਿਹੜੀਆਂ ਅਸਾਮੀਆਂ ਦੀ ਪ੍ਰਵਾਨਗੀ, ਨਿਯਮਾਂ ਵਿਚ ਸੋਧ ਜਾਂ ਹੋਰ ਮਸਲੇ ਲੰਬਿਤ ਪਏ ਹਨ, ਉਨ੍ਹਾਂ ਨੂੰ ਨਿਯਮਾਂ ਮੁਤਾਬਿਕ ਤੁਰੰਤ ਮੰਜ਼ੂਰ ਕੀਤਾ ਜਾਵੇ। ਕਾਬਿਲੇਗੌਰ ਹੈ ਕਿ ਵੱਖ-ਵੱਖ ਵਿਭਾਗਾਂ ਵਿਚ ਭਰੀਆਂ ਜਾਣ ਵਾਲੀਆਂ ਅਸਾਮੀਆਂ ਪੀਪੀਐਸਸੀ, ਐਸ ਐਸ ਬੋਰਡ ਅਤੇ ਕੁਝ ਅਸਾਮੀਆਂ ਵਿਭਾਗਾਂ ਵੱਲੋਂ ਭਰੀਆਂ ਜਾਣੀਆਂ ਹਨ। ਮੀਟਿੰਗ ਵਿਚ ਸਾਰੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ।

Previous Post

ਪੰਜਾਬ ਚ ਸਥਾਪਤ ਹੋਣ ਵਾਲੇ ਵੱਡੇ ਪ੍ਰੋਜੈਕਟਾਂ ਨੂੰ ਜੰਗੀ ਪੱਧਰਤੇ ਪੂਰਾ ਕੀਤਾ ਜਾਵੇ

Next Post

ਨਸ਼ਾ ਤਸਕਰ ਜੈਪਾਲ ਭੁੱਲਰ ਦਾ ਇੱਕ ਹੋਰ ਕਰੀਬੀ ਸਾਥੀ ਲੁਧਿਆਣਾ ਤੋਂ ਕੀਤਾ ਗਿਫ਼ਤਾਰ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਨਸ਼ਾ ਤਸਕਰ ਜੈਪਾਲ ਭੁੱਲਰ ਦਾ ਇੱਕ ਹੋਰ ਕਰੀਬੀ ਸਾਥੀ ਲੁਧਿਆਣਾ ਤੋਂ ਕੀਤਾ ਗਿਫ਼ਤਾਰ

ਨਸ਼ਾ ਤਸਕਰ ਜੈਪਾਲ ਭੁੱਲਰ ਦਾ ਇੱਕ ਹੋਰ ਕਰੀਬੀ ਸਾਥੀ ਲੁਧਿਆਣਾ ਤੋਂ ਕੀਤਾ ਗਿਫ਼ਤਾਰ

Recommended

ਤਰਨ ਤਾਰਨ: ਕਿਸਾਨਾਂ ਨੇ ਨਹਿਰ ਬਣਾਉਣ ਦਾ ਕੰਮ ਰੁਕਵਾਇਆ

ਤਰਨ ਤਾਰਨ: ਕਿਸਾਨਾਂ ਨੇ ਨਹਿਰ ਬਣਾਉਣ ਦਾ ਕੰਮ ਰੁਕਵਾਇਆ

March 7, 2025
ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

May 9, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In