• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਬਲਬੀਰ ਸਿੰਘ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਬਾਹਰ ਕੋਵਿਡ-19 ਸਬੰਧੀ ਖ਼ਰਚਿਆਂ ਬਾਰੇ ਬੋਰਡ ਲਗਾਉਣ ਦੇ ਨਿਰਦੇਸ਼

Asli Punjabi by Asli Punjabi
June 3, 2021
in Health, Punjab
0
ਬਲਬੀਰ ਸਿੰਘ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਬਾਹਰ ਕੋਵਿਡ-19 ਸਬੰਧੀ ਖ਼ਰਚਿਆਂ ਬਾਰੇ ਬੋਰਡ ਲਗਾਉਣ ਦੇ ਨਿਰਦੇਸ਼
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਚੋਣਵੀਆਂ ਸਰਜਰੀਆਂ ਕੀਤੀਆਂ ਬਹਾਲ
ਚੰਡੀਗੜ੍ਹ – ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਵਿਡ-19 ਦੇ ਇਲਾਜ ਲਈ ਵੱਧ ਪੈਸੇ ਵਸੂਲਣ ਤੇ ਰੋਕ ਲਗਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਉਹ ਹਸਪਤਾਲਾਂ ਦੇ ਬਾਹਰ ਕੋਵਿਡ-19 ਦੇ ਇਲਾਜ ਖ਼ਰਚਿਆਂ ਬਾਰੇ ਵੱਡੇ ਆਕਾਰ ਦਾ ਬੋਰਡ ਲਗਾਏ ਜਾਣ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਬੋਰਡਤੇ ਦਰਸਾਏ ਜਾਣ ਵਾਲੇ ਇਲਾਜ ਖ਼ਰਚੇ ਪੰਜਾਬ ਸਰਕਾਰ ਵੱਲੋਂ ਤੈਅ ਖ਼ਰਚਿਆਂ ਤੋਂ ਜ਼ਿਆਦਾ ਨਹੀਂ ਹੋਣੇ ਚਾਹੀਦੇ।ਸ. ਸਿੱਧੂ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਪ੍ਰਾਈਵੇਟ ਹਸਪਤਾਲ ਨੋਟੀਫਾਈਡ ਇਲਾਜ ਖਰਚਿਆਂ ਤੋਂ ਵੱਧ ਪੈਸੇ ਨਹੀਂ ਵਸੂਲ ਸਕਦਾ ਅਤੇ ਜੇਕਰ ਕਿਸੇ ਵਿਅਕਤੀ ਤੋਂ ਸਰਕਾਰ ਵੱਲੋਂ ਨੋਟੀਫਾਈ ਕੀਤੇ ਗਏ ਇਲਾਜ ਖ਼ਰਚਿਆਂ ਤੋਂ ਵੱਧ ਪੈਸੇ ਵਸੂਲੇ ਜਾਂਦੇ ਹਨ ਤਾਂ ਅਜਿਹਾ ਵਿਅਕਤੀ ਸਬੰਧਤ ਡਿਪਟੀ ਕਮਿਸ਼ਨਰ ਜਾਂ ਸਿਵਲ ਸਰਜਨ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਪੰਜਾਬ ਸਰਕਾਰ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਚੁੱਕੀ ਹੈ।ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤੋਂ ਬਾਅਦ ਵੀ ਕੁਝ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਤੋਂ ਵੱਧ ਪੈਸੇ ਵਸੂਲੇ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਵੱਧ ਪੈਸੇ ਵਸੂਲਣ ਵਾਲੇ ਸੂਬੇ ਭਰ ਦੇ ਨਿੱਜੀ ਹਸਪਤਾਲਾਂ ਖ਼ਿਲਾਫ਼ ਮਹਾਮਾਰੀ ਰੋਗ ਐਕਟ ਅਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ।ਸਿਹਤ ਮੰਤਰੀ ਨੇ ਉਹਨਾਂ ਸਿਵਲ ਸਰਜਨਾਂ ਦੀ ਸ਼ਲਾਘਾ ਵੀ ਕੀਤੀ ਜਿਨ੍ਹਾਂ ਨੇ ਸਿ਼ਕਾਇਤਾਂ `ਤੇ ਤੁਰੰਤ ਕਾਰਵਾਈ ਕੀਤੀ ਅਤੇ ਇਸ ਤੋਂ ਬਾਅਦ ਕੋਵਿਡ ਦੇ ਇਲਾਜ ਲਈ ਵੱਧ ਪੈਸੇ ਵਸੂਲਣ ਵਾਲੇ ਬਹੁਤ ਸਾਰੇ ਨਿੱਜੀ ਹਸਪਤਾਲ ਮਰੀਜਾਂ਼ ਦੇ ਪਰਿਵਾਰਾਂ ਨੂੰ ਪੈਸੇ ਵਾਪਸ ਕੀਤੇੇ ਹਨ।ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅਜਿਹੀਆਂ ਭ੍ਰਿਸ਼ਟ ਗਤੀਵਿਧੀਆਂ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੇ ਨਿਜੀ ਹਸਪਤਾਲਾਂ ਵਿਚ ਵਿੱਤੀ ਜੋਖਮ ਝੱਲ ਰਹੇ ਕੋਵਿਡ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਇਕ ਮਹੀਨੇ ਦੇ ਅੰਦਰ-ਅੰਦਰ ਅਜਿਹੇ ਸਾਰੇ ਹਸਪਤਾਲਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਕੋਵਿਡ ਦੇ ਨਵੇਂ ਮਾਮਲਿਆਂ ਦੇ ਘਟ ਰਹੇ ਰੁਝਾਨ ਵੱਲ ਇਸ਼ਾਰਾ ਕਰਦਿਆਂ ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਾਲ ਹੀ ਵਿੱਚ ਹੋਈ ਕੋਵਿਡ ਸਮੀਖਿਆ ਮੀਟਿੰਗ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਚੋਣਵੀਆਂ ਸਰਜਰੀਆਂ ਦੀ ਆਗਿਆ ਦਿੱਤੀ ਹੈ।ਹਸਪਤਾਲਾਂ ਵਿੱਚ ਕੋਵਿਡ ਕੇਸਾਂ ਦੇ ਘਟੇ ਬੋਝ ਦੇ ਮੱਦੇਨਜ਼ਰ ਸ੍ਰੀ ਸਿੱਧੂ ਨੇ ਕਿਹਾ ਕਿ ਆਮ ਲੋਕਾਂ ਦੀ ਭਲਾਈ ਲਈ ਸਿਹਤ ਵਿਭਾਗ ਨੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਨੂੰ ਪੂਰੀ ਤਰ੍ਹਾਂ ਬਹਾਲ ਕਰਨ ਦਾ ਫੈਸਲਾ ਲਿਆ ਹੈ ਅਤੇ ਨਿੱਜੀ ਅਤੇ ਸਰਕਾਰੀ ਦੋਵੇਂ ਸਿਹਤ ਸੰਸਥਾਵਾਂ ਵਿੱਚ ਚੋਣਵੀਂ ਸਰਜਰੀ ਦੀ ਆਗਿਆ ਦਿੱਤੀ ਹੈ। ਪਰ ਕੋਵਿਡ- 19 ਸਬੰਧੀ ਦੇਖਭਾਲ ਪ੍ਰਦਾਨ ਕਰਨ ਵਾਲੇ ਨਿਜੀ ਹਸਪਤਾਲਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕੋਵਿਡ ਦੇ ਮਾਮਲਿਆਂ ਵਿੱਚ ਲੈਵਲ-3 ਹਸਪਤਾਲਾਂ ਦੀ ਸਮਰੱਥਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕੀਤਾ ਜਾਵੇ।

Previous Post

ਇਲਾਜ ਮੁਹੱਈਆ ਕਰਵਾਉਣ ਦੀ ਬਜਾਏ ਜਨਤਾ ਨੂੰ ਰਸਮਾਂ ਵਿੱਚ ਕਿਉਂ ਫਸਾ ਰਹੀ ਕੇਂਦਰ ਸਰਕਾਰ : ਰਾਹੁਲ ਗਾਂਧੀ

Next Post

ਮੁੱਖ ਮੰਤਰੀ ਵੱਲੋਂ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ-ਪੀ.ਪੀ.ਐਫ. ਸਾਂਝੇਦਾਰੀ ਪਹਿਲ ਨਾਲ 50 ਬਿਸਤਰਿਆਂ ਦੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੁਅਲ ਉਦਘਾਟਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

Recommended

ਚੇਅਰਮੈਨ ਬਿੰਦਰਾ ਦੀ ਪ੍ਰਧਾਨਗੀ ਹੇਠ ਵਣ ਭਵਨ ਵਿਖੇ ਹੋਈ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੀ ਮੀਟਿੰਗ

ਚੇਅਰਮੈਨ ਬਿੰਦਰਾ ਦੀ ਪ੍ਰਧਾਨਗੀ ਹੇਠ ਵਣ ਭਵਨ ਵਿਖੇ ਹੋਈ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੀ ਮੀਟਿੰਗ

August 26, 2021
ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਸ਼ੈਰੀ ਕਲਸੀ

ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਸ਼ੈਰੀ ਕਲਸੀ

October 31, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In