• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪਟਵਾਰੀ ਤੋਂ 50,000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

Asli Punjabi by Asli Punjabi
June 4, 2021
in Punjab, ਕਾਰੋਬਾਰ
0
ਪਟਵਾਰੀ ਤੋਂ 50,000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ
586
SHARES
3.3k
VIEWS
Share on FacebookShare on TwitterShare on Whatsapp

ਬਿਊਰੋ ਦਾ ਇੰਸਪੈਕਟਰ ਦੱਸਣ ਵਾਲਾ ਮੁੱਖ ਮੁਲਜ਼ਮ ਫਰਾਰ, ਭਾਲ ਜਾਰੀ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਹੈ ਜਦੋਂ ਉਹ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿਖੇ ਤਾਇਨਾਤ ਮਾਲ ਪਟਵਾਰੀ ਤੋਂ ਰਿਸ਼ਵਤ ਵਜੋਂ ਪੈਸੇ ਇਕੱਠੇ ਕਰ ਰਿਹਾ ਸੀ। ਗ੍ਰਿਫ਼ਤਾਰ ਕੀਤਾ ਵਿਅਕਤੀ ਮੁੱਖ ਮੁਲਜ਼ਮ ਦਾ ਲੜਕਾ ਹੈ ਜਿਸਦਾ ਪਿਤਾ ਆਪਣੇ ਆਪ ਨੂੰ ਵਿਜੀਲੈਂਸ ਬਿਊਰੋ ਦਾ ਇੰਸਪੈਕਟਰ ਦੱਸ ਕੇ ਪਟਵਾਰੀ ਤੋਂ ਰਿਸ਼ਵਤ ਦੀ ਮੰਗ ਕਰਦਾ ਸੀ।ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਜਪੁਰਾ ਕਸਬੇ ਦਾ ਵਾਸੀ ਮੁਲਜ਼ਮ ਬਲਵਿੰਦਰ ਸਿੰਘ ਉਰਫ਼ ਗੁੱਡੂ ਰਾਜਪੁਰਾ ਵਿਖੇ ਤਾਇਨਾਤ ਧਰਮਪਾਲ ਸਿੰਘ, ਮਾਲ ਪਟਵਾਰੀ ਨੂੰ ਬਲੈਕਮੇਲ ਕਰਕੇ 50 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਆਪਣੇ ਆਪ ਨੂੰ ਵਿਜੀਲੈਂਸ ਬਿਊਰੋ ਦਾ ਇੰਸਪੈਕਟਰ ਦੱਸਦਾ ਸੀ।ਸ਼ਿਕਾਇਤਕਰਤਾ ਪਟਵਾਰੀ ਨੇ ਬਿਊਰੋ ਤੱਕ ਪਹੁੰਚ ਕੀਤੀ ਅਤੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ। ਤੱਥਾਂ ਦਾ ਪਤਾ ਲਗਾਉਣ ਤੋਂ ਬਾਅਦ, ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਪਰ ਦੋਸ਼ੀ ਬਲਵਿੰਦਰ ਸਿੰਘ ਨੇ ਖ਼ੁਦ ਪਹੁੰਚਣ ਦੀ ਥਾਂ ਆਪਣੇ ਪੁੱਤਰ ਗੁਰਧਿਆਨ ਸਿੰਘ ਨੂੰ ਸ਼ਿਕਾਇਤਕਰਤਾ ਪਟਵਾਰੀ ਤੋਂ ਪੈਸੇ ਲੈਣ ਲਈ ਭੇਜਿਆ।ਬਿਊਰੋ ਦੀ ਟੀਮ ਨੇ ਤੁਰੰਤ ਗੁਰਧਿਆਨ ਸਿੰਘ ਨੂੰ ਰੇਲਵੇ ਪੁੱਲ ਰਾਜਪੁਰਾ ਦੇ ਨਜ਼ਦੀਕ ਹੀ ਮੌਕੇ `ਤੇ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ।ਇਸ ਸਬੰਧ ਵਿਚ ਮੁਕੱਦਮਾ ਨੰ. 07 ਮਿਤੀ 03.06.2021 ਆਈਪੀਸੀ ਦੀ ਉਪ-ਧਾਰਾ 419, 420, 384 ਤਹਿਤ ਥਾਣਾ ਫਲਾਇੰਗ ਸਕੁਐਡ, ਵਿਜੀਲੈਂਸ ਬਿਊਰੋ ਪੰਜਾਬ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।ਉਹਨਾਂ ਅੱਗੇ ਕਿਹਾ ਕਿ ਮੁੱਖ ਦੋਸ਼ੀ ਬਲਵਿੰਦਰ ਸਿੰਘ ਉਰਫ਼ ਗੁੱਡੂ ਅਜੇ ਵੀ ਫਰਾਰ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਭੇਜੀਆਂ ਗਈਆਂ ਹਨ। ਇਸ ਸਬੰਧ ਵਿਚ ਅਗਲੇਰੀ ਪੜਤਾਲ ਪ੍ਰਕਿਰਿਆ ਅਧੀਨ ਹੈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਗੁਜਰਾਤ ਸਰਕਾਰ ਵੱਲੋਂ ਮਛੇਰਿਆਂ ਲਈ 105 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ

Next Post

ਹਰਿਆਣ ਪੁਲਿਸ ਨੇ 40 ਕਿਲੋ ਡੋਡਾ ਪੋਸਤ ਅਤੇ 50 ਗ੍ਰਾਮ ਹੀਰੋਇਨ ਸਮੇਤ ਤਿੰਨ ਨੂੰ ਕੀਤਾ ਕਾਬੂ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਹਰਿਆਣ ਪੁਲਿਸ ਨੇ 40 ਕਿਲੋ ਡੋਡਾ ਪੋਸਤ ਅਤੇ 50 ਗ੍ਰਾਮ ਹੀਰੋਇਨ ਸਮੇਤ ਤਿੰਨ ਨੂੰ ਕੀਤਾ ਕਾਬੂ

ਹਰਿਆਣ ਪੁਲਿਸ ਨੇ 40 ਕਿਲੋ ਡੋਡਾ ਪੋਸਤ ਅਤੇ 50 ਗ੍ਰਾਮ ਹੀਰੋਇਨ ਸਮੇਤ ਤਿੰਨ ਨੂੰ ਕੀਤਾ ਕਾਬੂ

Recommended

ਅਮਰੀਕੀ ਹੈਲੀਕਾਪਟਰ ਜਾਪਾਨ ਦੇ ਸਮੁੰਦਰ ਵਿੱਚ ਹੋਇਆ ਹਾਦਸਾਗ੍ਰਸਤ

ਅਮਰੀਕੀ ਹੈਲੀਕਾਪਟਰ ਜਾਪਾਨ ਦੇ ਸਮੁੰਦਰ ਵਿੱਚ ਹੋਇਆ ਹਾਦਸਾਗ੍ਰਸਤ

November 29, 2023
ਭਾਰਤੀ-ਅਮਰੀਕੀ ਸੁਮਿਤਾ ਨੇ ਜਿੱਤਿਆ ਯੂਰਪੀ ਇਨਵੈਂਟਰ ਐਵਾਰਡ

ਭਾਰਤੀ-ਅਮਰੀਕੀ ਸੁਮਿਤਾ ਨੇ ਜਿੱਤਿਆ ਯੂਰਪੀ ਇਨਵੈਂਟਰ ਐਵਾਰਡ

June 20, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In