• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਮਾਰਕਫੈੱਡ ਨੇ ਟੀਕਾਕਰਨ ਮੁਹਿੰਮ ਚਲਾਈ; 300 ਕਰਮਚਾਰੀਆਂ ਨੂੰ ਲਗਾਇਆ ਕੋਵਿਡ ਦਾ ਟੀਕਾ

Asli Punjabi by Asli Punjabi
June 5, 2021
in Health, Punjab
0
ਮਾਰਕਫੈੱਡ ਨੇ ਟੀਕਾਕਰਨ ਮੁਹਿੰਮ ਚਲਾਈ; 300 ਕਰਮਚਾਰੀਆਂ ਨੂੰ ਲਗਾਇਆ ਕੋਵਿਡ ਦਾ ਟੀਕਾ
586
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ੍ਹ – ਕੋਵਿਡ-19 ਮਹਾਂਮਾਰੀ ਤੋਂ ਆਪਣੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਰਕਫੈੱਡ ਨੇ ਅੱਜ ਆਪਣੇ ਚੰਡੀਗੜ੍ਹ ਦਫ਼ਤਰ ਵਿਖੇ 300 ਕਰਮਚਾਰੀਆਂ ਅਤੇ ਸਾਬਕਾ ਕਰਮਚਾਰੀਆਂ ਦੇ ਨਾਲ ਨਾਲ ਉਨ੍ਹਾਂ ਦੇ ਪਰਿਵਾਰਾਂ ਲਈ ਟੀਕਾਕਰਨ ਮੁਹਿੰਮ ਚਲਾਈ।ਇਸ ਮੌਕੇ ਮਾਰਕਫੈਡ ਦੇ ਐਮ.ਡੀ. ਵਰੁਣ ਰੂਜ਼ਮ ਨੇ ਦੱਸਿਆ ਕਿ ਇਸ ਸੰਸਥਾ ਲਈ ਇਸਦੇ ਕਰਮਚਾਰੀ ਸਭ ਤੋਂ ਮਹੱਤਵਪੂਰਨ ਹਨ, ਇਸ ਲਈ ਮਾਰਕਫੈਡ ਨੇ ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।ਉਨ੍ਹਾਂ ਅੱਗੇ ਕਿਹਾ ਕਿ ਕੋਵਿਡ-19 ਟੀਕਾਕਰਨ ਲਈ ਬਣਾਈ ਟੀਮ ਵਿੱਚ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ ਪਾਲ ਕੌਰ, ਡਾ. ਵਿਜੈ ਭਗਤ, ਡਾ. ਐਚ.ਐਸ. ਚੀਮਾ, ਐਸ.ਐਮ.ਓ. ਅਤੇ ਜ਼ਿਲ੍ਹਾ ਹਸਪਤਾਲ ਮੋਹਾਲੀ ਤੋਂ ਡਾ. ਤਰਨਜੋਤ ਕੌਰ ਸ਼ਾਮਲ ਸਨ। ਟੀਮ ਨੇ ਕਰਮਚਾਰੀਆਂ ਨੂੰ ਸੁਰੱਖਿਆ ਸਾਵਧਾਨੀਆਂ ਵਰਤ ਕੇ ਆਪਣੇ ਆਪ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਬਾਰੇ ਵੀ ਜਾਣੂੰ ਕਰਵਾਇਆ।ਟੀਕਾਕਰਨ ਮੁਹਿੰਮ ਦੌਰਾਨ ਮਾਰਕਫੈੱਡ ਦੇ ਸੀਐਮ (ਪੀ) ਡਾ. ਦਮਨਦੀਪ ਕੌਰ ਵੀ ਮੌਜੂਦ ਸਨ।

Previous Post

ਮਿਲਖਾ ਸਿੰਘ ਦੀ ਫਿਰ ਵਿਗੜੀ ਤਬੀਅਤ,ਪੀਜੀਆਈ ‘ਚ ਦਾਖਲ

Next Post

ਕੋਵਿਡ ਮਹਾਂਮਾਰੀ ਕਾਰਨ ਮਾਰਚ 2020 ਤੋਂ ਮਈ 2021 ਤੱਕ ਬੇਸਹਾਰਾ ਹੋਏ ਕੁੱਲ 23 ਬੱਚਿਆਂ ਨੂੰ ਢੁਕਵੀਆਂ ਸਰਕਾਰੀ ਸਕੀਮਾਂ ਦੇ ਲਾਭ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਕੋਵਿਡ ਮਹਾਂਮਾਰੀ ਕਾਰਨ ਮਾਰਚ 2020 ਤੋਂ ਮਈ 2021 ਤੱਕ ਬੇਸਹਾਰਾ ਹੋਏ ਕੁੱਲ 23 ਬੱਚਿਆਂ ਨੂੰ ਢੁਕਵੀਆਂ ਸਰਕਾਰੀ ਸਕੀਮਾਂ ਦੇ ਲਾਭ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ

ਕੋਵਿਡ ਮਹਾਂਮਾਰੀ ਕਾਰਨ ਮਾਰਚ 2020 ਤੋਂ ਮਈ 2021 ਤੱਕ ਬੇਸਹਾਰਾ ਹੋਏ ਕੁੱਲ 23 ਬੱਚਿਆਂ ਨੂੰ ਢੁਕਵੀਆਂ ਸਰਕਾਰੀ ਸਕੀਮਾਂ ਦੇ ਲਾਭ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ

Recommended

ਪਿੰਡ ਸੁਰੱਖਿਆ ਕਮੇਟੀ ਨਾਲ DC ਅਤੇ SSP ਵੱਲੋਂ ਬੈਠਕ

ਪਿੰਡ ਸੁਰੱਖਿਆ ਕਮੇਟੀ ਨਾਲ DC ਅਤੇ SSP ਵੱਲੋਂ ਬੈਠਕ

February 19, 2024
ਪੰਜਾਬ ਪੁਲਿਸ ਨੇ ਵਿਦੇਸ਼ੀ ਪਿਸਟਲਾਂ ਦੀ ਵੱਡੀ ਖੇਪ ਕੀਤੀ ਜ਼ਬਤ, ਇੱਕ ਕਥਿਤ ਅੱਤਵਾਦੀ ਅਤੇ ਹਥਿਆਰਾਂ ਦਾ ਤਸਕਰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਵਿਦੇਸ਼ੀ ਪਿਸਟਲਾਂ ਦੀ ਵੱਡੀ ਖੇਪ ਕੀਤੀ ਜ਼ਬਤ, ਇੱਕ ਕਥਿਤ ਅੱਤਵਾਦੀ ਅਤੇ ਹਥਿਆਰਾਂ ਦਾ ਤਸਕਰ ਕੀਤਾ ਗ੍ਰਿਫ਼ਤਾਰ

June 12, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In