• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਯਾਦਵਿੰਦਰਾ ਪਬਲਿਕ ਸਕੂਲ ਦੀ ਫੀਸ ਵੀ ਮਾਫ ਕਰਨ ਕੈਪਟਨ ਸਾਬ੍ਹ”

Asli Punjabi by Asli Punjabi
June 10, 2020
in Punjab
0
ਯਾਦਵਿੰਦਰਾ ਪਬਲਿਕ ਸਕੂਲ ਦੀ ਫੀਸ ਵੀ ਮਾਫ ਕਰਨ ਕੈਪਟਨ ਸਾਬ੍ਹ”
587
SHARES
3.3k
VIEWS
Share on FacebookShare on TwitterShare on Whatsapp

ਲੁਧਿਆਣਾ, 10 ਜੂਨ 2020 – ਅੱਜ ਲੁਧਿਆਣਾ ਵਿੱਚ ਪੇਰੈਂਟਸ ਐਕਸ਼ਨ ਗਰੁੱਪ ਦੇ ਮੈਂਬਰਾਂ ਵਲੋਂ ਇੱਕ ਪ੍ਰੈੱਸ ਕਾਨਫਰੰਸ ਕਰਕੇ ਗੱਲਬਾਤ ਦੌਰਾਨ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦਾ ਆਪਣਾ ਇੱਕ ਨਿੱਜੀ ਪ੍ਰਾਈਵੇਟ ਕਾਨਵੈਂਟ ਸਕੂਲ ਪਟਿਆਲਾ ਵਿੱਚ ਹੈ। ਜਿਸਦਾ ਨਾਮ ਯਾਦਵਿੰਦਰਾ ਪਬਲਿਕ ਸਕੂਲ ਹੈ ਅਤੇ ਟ੍ਰਸਟ ਦੇ ਮੈਂਬਰ ਕੈਪਟਨ ਸਾਬ੍ਹ ਦੇ ਪਰਿਵਾਰਿਕ ਮੈਂਬਰ ਹੀ ਹਨ ਜਦਕਿ ਅਸੂਲਣ ਬਾਹਰਲੇ ਵੱਖ ਵੱਖ ਨੁਮਾਇੰਦੇ ਹੀ ਟ੍ਰਸਟ ਦੇ ਮੈਂਬਰ ਬਣ ਸਕਦੇ ਹਨ।

ਪੇਰੈਂਟਸ ਐਕਸ਼ਨ ਗਰੁੱਪ ਦੇ ਮੈਂਬਰਾਂ ਨੇ ਕਿਹਾ ਕਿ ਸਾਨੂੰ ਇਸ ਵਿੱਚ ਵੀ ਕੋਈ ਇਤਰਾਜ਼ ਨਹੀਂ ਹੈ, ਅਸੀਂ ਤਾਂ ਸਿਰਫ ਐਨੀ ਬੇਨਤੀ ਕਰਦੇ ਹਾਂ ਕਿ ਜਿਸ ਤਰ੍ਹਾਂ ਪੰਜਾਬ ਦੇ ਕੁਝ ਛੋਟੇ ਸਕੂਲਾਂ ਨੇ ਬੱਚਿਆਂ ਦੀਆਂ ਫੀਸਾਂ ਮੁਆਫ ਕੀਤੀਆਂ ਹਨ ਉਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਵੀ ਆਪਣੇ ਸਕੂਲ ਦੇ ਬੱਚਿਆਂ ਦੀ ਫੀਸਾਂ ਮੁਆਫ ਕਰਕੇ ਪੰਜਾਬ ਦੇ ਬਾਕੀ ਸਕੂਲਾਂ ਲਈ ਰੋਲ ਮਾਡਲ ਬਣਨ। ਉਨ੍ਹਾਂ ਕਿਹਾ ਕਿ ਹਾਲਾਂਕਿ ਪੰਜਾਬ ਦੇ ਬਾਕੀ ਪੇਰੈਂਟਸ ਦਾ ਕੈਪਟਨ ਸਾਬ ਦੇ ਸਕੂਲ ਨਾਲ ਕੋਈ ਵਾਸਤਾ ਨਹੀਂ ਹੈ ਪਰ ਉਹ ਆਪਣੇ ਸਕੂਲ ਦੇ ਬੱਚਿਆਂ ਦੀ ਫੀਸ ਮੁਆਫ ਕਰਕੇ ਇੱਕ ਮਿਸਾਲ ਕਾਇਮ ਕਰ ਸਕਦੇ ਹਨ, ਜਿਸਨੂੰ ਦੇਖਣ ਤੋਂ ਬਾਅਦ ਹੋ ਸਕਦਾ ਕਿ ਪੰਜਾਬ ਦੇ ਬਾਕੀ ਓਨਰ ਵੀ ਪੇਰੈਂਟਸ ਤੇ ਕੁਝ ਤਰਸ ਕਰ ਲੈਣ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਝੋਨੇ ਦੀ ਬਿਜਾਈ ਸ਼ੁਰੂ, ਕਿਸਾਨਾਂ ਨੇ ਰੋਏ ਦੁੱਖੜੇ

Next Post

ਨਾਕੇ ‘ਤੇ ਡਿਊਟੀ ਕਰਦੇ ਏ.ਐੱਸ.ਆਈ. ਦੇ ਲੱਗੀ ਗੋਲੀ : ਮੌਤ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਨਾਕੇ ‘ਤੇ ਡਿਊਟੀ ਕਰਦੇ ਏ.ਐੱਸ.ਆਈ. ਦੇ ਲੱਗੀ ਗੋਲੀ : ਮੌਤ

ਨਾਕੇ 'ਤੇ ਡਿਊਟੀ ਕਰਦੇ ਏ.ਐੱਸ.ਆਈ. ਦੇ ਲੱਗੀ ਗੋਲੀ : ਮੌਤ

Recommended

ਅਮਰੀਕਾ ਨੇਵਾਡਾ ਦੇ ਗਵਰਨਰ ਨੂੰ ਵੀ ਹੋਇਆ ਕਰੋਨਾ

ਅਮਰੀਕਾ ਨੇਵਾਡਾ ਦੇ ਗਵਰਨਰ ਨੂੰ ਵੀ ਹੋਇਆ ਕਰੋਨਾ

November 16, 2020
ਪੂਰਵਾਂਚਲ ਸਮਾਜ ਸ੍ਰੋਮਣੀ ਅਕਾਲੀ ਦਲ ਦੀ ਵੱਡੀ ਤਾਕਤ – ਬਿਕਰਮ ਮਜੀਠੀਆ

ਪੂਰਵਾਂਚਲ ਸਮਾਜ ਸ੍ਰੋਮਣੀ ਅਕਾਲੀ ਦਲ ਦੀ ਵੱਡੀ ਤਾਕਤ – ਬਿਕਰਮ ਮਜੀਠੀਆ

November 25, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In