• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅਨੁਸੂਚਿਤ ਜਾਤੀਆਂ ਦੇ ਵਿਦਿਅਰਥੀਆਂ ਦੇ ਭੱਵਿਖ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ — ਕੈਂਥ

Asli Punjabi by Asli Punjabi
June 6, 2021
in Punjab
0
ਅਨੁਸੂਚਿਤ ਜਾਤੀਆਂ ਦੇ ਵਿਦਿਅਰਥੀਆਂ ਦੇ ਭੱਵਿਖ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ — ਕੈਂਥ
586
SHARES
3.3k
VIEWS
Share on FacebookShare on TwitterShare on Whatsapp

“ਕੈਪਟਨ ਸਰਕਾਰ ਦੇ ਗਰੁੱਪ ਆਫ ਮਨਿਸਟਰ ਵੱਲੋਂ ਦਲਿਤਾਂ ਦੀ ਮੈਟ੍ਰਿਕ ਸਕਾਲਰਸ਼ਿਪ ਦਾ ਬਕਾਇਆ ਰਕਮ ਜਾਰੀ ਕਰਨ ‘ਚ ਵਆਦਾਖ਼ਿਲਾਫੀ” — ਕੈਂਥ

ਚੰਡੀਗੜ੍ਹ – ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਾ ਅਨੁਸੂਚਿਤ ਜਾਤੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦਾ ਅਸਲ ਚੇਹਰਾ ਮੋਹਰਾ ਇਕ ਵਾਰ ਫਿਰ ਸਾਹਮਣੇ ਆਉਣ ਨਾਲ ਸਬੰਧਤ ਜਾਤੀਆਂ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਵਿਦਿਅਰਥੀਆਂ ਵਿਚ ਨਿਰਾਸ਼ਾ ਅਤੇ ਗੁੱਸੇ ਦੀ ਲਹਿਰ ਫੈਲ ਰਹੀ ਹੈ ਕਿਉਂਕਿ ਨਿੱਜੀ ਵਿਦਿਅਕ ਸੰਸਥਾਵਾਂ ਦੀ ਜੱਥੇਬੰਦੀ ਜੁਆਇੰਟ ਐਸੋਸੀਏਸ਼ਨ ਆਫ ਕਾਲੇਜ਼ਿਜ( ਜੈਕ ) ਨੇ ਲੱਖਾਂ ਵਿਦਿਅਰਥੀਆਂ ਦੇ ਰੋਲ ਨੰਬਰਾਂ ਨੂੰ ਜਾਰੀ ਕਰਨ ਤੋ ਇਨਕਾਰ ਕਰਨ ਦਾ ਫੈਸਲਾ ਕੀਤਾ ਹੈ। ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਪੰਜਾਬ ਵਿੱਚ ਕੈਪਟਨ ਸਰਕਾਰ ਦਲਿਤ ਵਰਗ ਨਾਲ ਸਬੰਧਤ ਵਿਦਿਅਰਥੀਆਂ ਦੀ ਸਕਾਲਰਸ਼ਿਪ ਸਕੀਮ ਅਧੀਨ ਗਰੀਬ ਪਰਿਵਾਰਾਂ ਲਈ ਗਰੁੱਪ ਆਫ ਮਨਿਸਟਰ ਦੀ ਅਗਵਾਈ ਹੇਠ ਸਾਰੇ ਮਾਮਲਿਆ ਨੂੰ ਨਿਪਟਾਉਣ ਲਈ ਬਣਾਈ ਕਮੇਟੀ ਨੇ ਵਿਦਿਅਰਥੀਆਂ ਨਾਲ ਵਿਸ਼ਵਾਸ ਘਾਤ ਅਤੇ ਵਆਦਾਖ਼ਿਲਾਫੀ ਕੀਤੀ ਗਈ ਹੈ।ਸ੍ਰ ਕੈਂਥ ਨੇ ਕਿਹਾ ਕਿ ਜਦੋ ਕੈਪਟਨ ਸਰਕਾਰ ਵੱਲੋ ਪਿਛਲੇ ਸਾਲਾ 2017-2018,2018-2019,2019- 2020 ਦਾ ਬਕਾਏ ਦੇਣ ਦਾ ਭਰੋਸਾ ਜਨਵਰੀ 2021 ਵਿਚ ਦਿਵਾਇਆ ਗਿਆ ਸੀ ਪਰੰਤੂ ਹੁਣ 1600 ਪ੍ਰਾਇਵੇਟ ਵਿਦਿਅਕ ਸੰਸਥਾਵਾਂ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਅਰਥੀਆਂ ਨੂੰ ਵਜ਼ੀਫੇ ਨਾ ਆਉਣ ਕਾਰਨ ਰੋਲ ਨੰਬਰ ਨਾ ਦੇਣ ਦਾ ਐਲਾਨ ਕਰ ਦਿੱਤਾ ਹੈ। ਹੁਣ ਗਰੀਬ ਵਿਦਿਅਰਥੀਆਂ ਲਈ ਪੜ੍ਹਾਈ ਜਾਰੀ ਰੱਖਣ ਦਾ ਸੰਕਟ ਪੈਦਾ ਹੋ ਗਿਆ ਹੈ।ਸ੍ਰ ਕੈਂਥ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਸ ਗੰਭੀਰ ਮਸਲੇ ਨੂੰ ਤੁਰੰਤ ਨਜਿੱਠਣ ਤੇ ਪੱਛੜੇ ਸਮਾਜ ਦੇ ਵਿਦਿਅਰਥੀਆਂ ਦਾ ਭਵਿੱਖ ਬਚਾਉਣ ਲਈ ਬਕਾਇਆ ਰਕਮ ਜਾਰੀ ਕਰਨ। 22 ਕਾਂਗਰਸੀ ਅਨੁਸੂਚਿਤ ਜਾਤੀ ਵਰਗ ਨਾਲ ਸੰਬੰਧਿਤ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਵਲੋਂ ਸਾਰਥਿਕ ਕਦਮ ਚੁੱਕਣ ਵਿੱਚ ਅਸਫਲ ਰਹਿਣ ਕਾਰਨ ਉਹਨਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਜਲਦੀ ਹੀ ਪ੍ਰੋਗਰਾਮ ਉਲੀਕਣ ਦਾ ਫੈਸਲਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋ ਜਲਦੀ ਹੀ ਇਸ ਗੰਭੀਰ ਸਮੱਸਿਆ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਵਿਦਿਅਰਥੀਆਂ ਦਾ ਭਵਿੱਖ ਬਚਾਉਣ ਲਈ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟਸ ਨਵੀਂ ਦਿੱਲੀ ਦੇ ਦਫ਼ਤਰ ਵਿੱਚ ਪਟੀਸ਼ਨ ਦਾਇਰ ਕੀਤੀ ਜਾ ਰਹੀ ਹੈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ

Next Post

ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦ ਸਿੱਖ ਕੌਮ ਦਾ ਸਰਮਾਇਆ-ਬੀਬੀ ਜਗੀਰ ਕੌਰ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦ ਸਿੱਖ ਕੌਮ ਦਾ ਸਰਮਾਇਆ-ਬੀਬੀ ਜਗੀਰ ਕੌਰ

ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦ ਸਿੱਖ ਕੌਮ ਦਾ ਸਰਮਾਇਆ-ਬੀਬੀ ਜਗੀਰ ਕੌਰ

Recommended

ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਅਤੇ ਯੋਗਦਾਨ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ

ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਅਤੇ ਯੋਗਦਾਨ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ

March 27, 2025
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਤੋਂ ਦਿੱਲੀ ਚੱਲੋ ਅਪੀਲ ਦੇ ਆਪਣੇ ਪ੍ਰਸਤਾਵ ਨੂੰ ਰਾਜਹਿੱਤ ਵਿਚ ਵਾਪਸ ਲੈਣ ਦੀ ਅਪੀਲ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਤੋਂ ਦਿੱਲੀ ਚੱਲੋ ਅਪੀਲ ਦੇ ਆਪਣੇ ਪ੍ਰਸਤਾਵ ਨੂੰ ਰਾਜਹਿੱਤ ਵਿਚ ਵਾਪਸ ਲੈਣ ਦੀ ਅਪੀਲ ਕੀਤੀ

November 25, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In