• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਾਂਗਰਸ ਸਰਕਾਰ ਦੇ ਨਿਰੰਤਰ ਤੇ ਕੇਂਦਰਿਤ ਯਤਨਾਂ ਸਦਕਾ ਪਰਫਾਰਮੈਂਸ ਗਰੇਡਿੰਗ ਇੰਡੈਕਸ ‘ਚ ਮੋਹਰੀ ਰਿਹਾ ਪੰਜਾਬ: ਵਿਜੈ ਇੰਦਰ ਸਿੰਗਲਾ

Asli Punjabi by Asli Punjabi
June 7, 2021
in Punjab, Top Stories
0
ਕਾਂਗਰਸ ਸਰਕਾਰ ਦੇ ਨਿਰੰਤਰ ਤੇ ਕੇਂਦਰਿਤ ਯਤਨਾਂ ਸਦਕਾ ਪਰਫਾਰਮੈਂਸ ਗਰੇਡਿੰਗ ਇੰਡੈਕਸ ‘ਚ ਮੋਹਰੀ ਰਿਹਾ ਪੰਜਾਬ: ਵਿਜੈ ਇੰਦਰ ਸਿੰਗਲਾ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਸਿੱਖਿਆ ਮੰਤਰੀ ਸਿੰਗਲਾ ਨੇ ਸਾਰੇ ਦੇਸ਼ ‘ਚੋਂ ਅੱਵਲ ਸਥਾਨ ਪ੍ਰਾਪਤ ਕਰਨ ‘ਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਯੋਗਦਾਨ ਦੀ ਵੀ ਕੀਤੀ ਸ਼ਲਾਘਾ
ਚੰਡੀਗੜ੍ਹ – ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਕਿਹਾ ਕਿ ਇਹ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਰੰਤਰ ਅਤੇ ਕੇਂਦ੍ਰਿਤ ਯਤਨਾਂ ਦਾ ਹੀ ਨਤੀਜਾ ਹੈ ਕਿ ਪੰਜਾਬ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਲਈ ਕਾਰਗੁਜ਼ਾਰੀ ਗਰੇਡਿੰਗ ਇੰਡੈਕਸ (ਪੀ.ਜੀ.ਆਈ) 2019-20 ਵਿੱਚ ਸਿਰਮੌਰ ਖਿਤਾਬ ਹਾਸਲ ਕੀਤਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਅਧਿਆਪਕਾਂ, ਅਧਿਕਾਰੀਆਂ ਅਤੇ ਸਿੱਖਿਆ ਵਿਭਾਗ ਦੇ ਹੋਰ ਕਰਮਚਾਰੀਆਂ ਨੂੰ ਵੀ ਪੰਜਾਬ ਨੂੰ ਪੀ.ਜੀ.ਆਈ ਦੇ ਸਿਖਰ ‘ਤੇ ਲਿਆਉਣ ਲਈ ਸਖਤ ਮਿਹਨਤ ਕਰਨ ਲਈ ਵਧਾਈ ਦਿੱਤੀ ਜੋ ਕਿ ਸਕੂਲ ਸਿੱਖਿਆ ਦੇ ਖੇਤਰ ਵਿਚ ਤਬਦੀਲੀ ਲਿਆਉਣ ਲਈ ਕੇਂਦਰ ਸਰਕਾਰ ਦੁਆਰਾ 70 ਮਾਪਦੰਡਾਂ ਦੇ ਅਧਾਰ ‘ਤੇ ਜਾਰੀ ਕੀਤੀ ਗਈ ਹੈ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਾਲ 2017 ਵਿੱਚ ਸਰਕਾਰ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾ ਸਿਰਫ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਬਲਕਿ ਹੋਰ ਵੀ ਕਈ ਸੁਧਾਰਾਂ ਦੀ ਸ਼ੁਰੂਆਤ ਕੀਤੀ ਹੈ ਜੋ ਹਰ ਪੱਧਰ ‘ਤੇ ਲੋੜੀਂਦੇ ਅਤੇ ਅਨੁਕੂਲ ਵਿਦਿਅਕ ਨਤੀਜੇ ਲਿਆਉਣ ਵਿੱਚ ਸਹਾਈ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸਮਾਰਟ ਸਕੂਲ ਨੀਤੀ, ਆਨਲਾਈਨ ਅਧਿਆਪਕ ਤਬਾਦਲਾ ਨੀਤੀ, ਪ੍ਰਬੰਧਕ ਪੱਧਰ ਦੀਆਂ ਅਸਾਮੀਆਂ ਦੀ ਪੀ.ਪੀ.ਐਸ.ਸੀ. ਰਾਹੀਂ ਸਿੱਧੀ ਭਰਤੀ, ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ, ਆਨ ਲਾਈਨ ਸਿੱਖਿਆ ਅਤੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਮੁਫਤ ਸਮਾਰਟਫੋਨ ਦੀ ਵੰਡ ਤਹਿਤ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਦਾ ਅਧਾਰ ਬਣ ਗਈ ਹੈ।ਸ਼੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲਿਆਂਦੇ ਗਏ ਸੁਧਾਰਾਂ ਅਤੇ ਨਵੇਂ ਉਪਰਾਲਿਆਂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਆਪਕਾਂ ਤੇ ਅਫ਼ਸਰਾਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਨੇ ਵੀ ਪੰਜਾਬ ਨੂੰ ਸਕੂਲ ਸਿੱਖਿਆ ਦੇ ਖੇਤਰ ਵਿੱਚ ਅੱਵਲ ਦਰਜੇ ’ਤੇ ਲੈ ਕੇ ਆਉਣ ਲਈ ਅਹਿਮ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਨਾ ਸਿਰਫ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਆਨਲਾਇਨ ਮਾਧਿਅਮਾਂ ਰਾਹੀਂ ਮੁਹੱਈਆ ਕਰਵਾਈ ਸਗੋਂ ਕਿਤਾਬਾਂ, ਵਰਦੀਆਂ ਤੇ ਇੱਥੋਂ ਤੱਕ ਕਿ ਮਿਡ ਡੇਅ ਮੀਲ ਦਾ ਰਾਸ਼ਨ ਵੀ ਉਨਾਂ ਦੇ ਘਰਾਂ ਤੱਕ ਪੁੱਜਦਾ ਕੀਤਾ ਹੈ।

Previous Post

ਤਾਲਾਬੰਦੀ ਵਿੱਚ ਦਿੱਲੀ ਵਾਸੀਆਂ ਨੂੰ ਵੱਡੀ ਰਾਹਤ, ਆਡ-ਈਵਨ ਨਾਲ ਬਾਜ਼ਾਰ ਖੋਲ੍ਹਣ ਦੀ ਇਜਾਜ਼ਤ

Next Post

ਅੰਤਰ ਜਾਤੀ ਵਿਆਹ ਕਰਨ ਵਾਲੇ 10 ਜੋੜਿਆਂ ਨੂੰ ਮਿਲਿਆ 25 ਲੱਖ ਰੁਪਏ ਦਾ ਪੋ੍ਰਤਸਾਹਨ ਅਨੁਦਾਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਅੰਤਰ ਜਾਤੀ ਵਿਆਹ ਕਰਨ ਵਾਲੇ 10 ਜੋੜਿਆਂ ਨੂੰ ਮਿਲਿਆ 25 ਲੱਖ ਰੁਪਏ ਦਾ ਪੋ੍ਰਤਸਾਹਨ ਅਨੁਦਾਨ

ਅੰਤਰ ਜਾਤੀ ਵਿਆਹ ਕਰਨ ਵਾਲੇ 10 ਜੋੜਿਆਂ ਨੂੰ ਮਿਲਿਆ 25 ਲੱਖ ਰੁਪਏ ਦਾ ਪੋ੍ਰਤਸਾਹਨ ਅਨੁਦਾਨ

Recommended

ਦੁਬਈ ਵਿੱਚ ਭਾਰੀ ਬਰਸਾਤ ਕਾਰਨ ਸਾਰੀਆਂ ਉਡਾਣਾਂ ਰੱਦ, ਸਕੂਲ-ਦਫ਼ਤਰ ਵੀ ਬੰਦ

May 3, 2024
ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣ ਦੇ ਹੁਕਮ ਜਾਰੀ

June 2, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In