• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਦੀ ਰਾਜਨੀਤੀ ਦੇ ਜੋੜ ਤੋੜ ਦਾ ਫੈਸਲਾ ਸਿਰਫ ਭੈਣ ਮਾਇਆਵਤੀ ਜੀ ਕਰਨਗੇ

Asli Punjabi by Asli Punjabi
June 7, 2021
in Punjab, Top Stories
0
ਪੰਜਾਬ ਦੀ ਰਾਜਨੀਤੀ ਦੇ ਜੋੜ ਤੋੜ ਦਾ ਫੈਸਲਾ ਸਿਰਫ ਭੈਣ ਮਾਇਆਵਤੀ ਜੀ ਕਰਨਗੇ
591
SHARES
3.3k
VIEWS
Share on FacebookShare on TwitterShare on Whatsapp

ਗੱਠਜੋੜ ਸਬੰਧੀ ਮੀਡੀਆ ਦੀਆ ਅਫਵਾਹਾਂ ਨਿਰਮੂਲ

ਮੋਹਾਲੀ – ਬਸਪਾ ਪੰਜਾਬ ਵਿੱਚ ਰਾਜਨੀਤਿਕ ਗਠਜੋੜ ਦਾ ਐਲਾਨ ਲਈ ਸਿਰਫ ਬਸਪਾ ਦੇ ਰਾਸ਼ਟਰੀ ਨੇਤਾ ਹੀ ਅਧਿਕਾਰਤ ਹਨ। ਬਹੁਜਨ ਸਮਾਜ ਪਾਰਟੀ ਵਲੋਂ ਕਿਸੀ ਵੀ ਕਿਸਮ ਦਾ ਰਾਜਨੀਤਿਕ ਗੱਠਜੋੜ ਪੰਜਾਬ ਦੀ ਰਾਜਨੀਤੀ ਲਈ ਨਹੀਂ ਹੋਇਆ ਹੈ। ਬਸਪਾ ਦੇ ਇਕਮਾਤਰ ਨੇਤਾ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਹਨ। ਇਹ ਜਾਣਕਾਰੀ ਪ੍ਰੈਸ ਨੋਟ ਰਾਹੀਂ ਦਿੰਦਿਆ ਬਸਪਾ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਓਹਨਾ ਦੀ ਡਿਊਟੀ ਸਿਰਫ ਸੰਗਠਨ ਬਣਾਉਣ ਦੀ ਹੈ ਤੇ ਸਮੁੱਚੀ ਬਸਪਾ ਪੰਜਾਬ ਦੀ ਟੀਮ ਸੰਗਠਨ ਬਣਾਉਣ ਵਿੱਚ ਲੱਗੀ ਹੋਈ ਹੈ। ਜਿਸ ਵਿਚ ਪੰਜਾਬ ਨੂੰ 117 ਵਿਧਾਨ ਸਭਾ ਢਾਂਚੇ ਦੇ ਨਾਲ 2300 ਸੈਕਟਰ ਵਿੱਚ ਵੰਡਿਆ ਹੋਇਆ ਹੈ। ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ ਸੈਕਟਰ ਢਾਂਚਾ, ਬੂਥ ਕਮੇਟੀਆ ਅਤੇ ਸ਼ਹਿਰਾਂ ਵਿੱਚ ਵਾਰਡ ਕਮੇਟੀਆ ਦੇ ਗਠਨ ਵਿਚ ਦਿਨ ਰਾਤ ਲੱਗੀ ਹੋਈ ਹੈ। ਸ ਗੜ੍ਹੀ ਨੇ ਕਿਹਾ ਕਿ ਉਹ ਮੀਡੀਆ ਦੇ ਕੁਝ ਸ਼ਰਾਰਤੀ ਤੱਤਾਂ ਵਾਲੀ ਧਿਆਨ ਨਾ ਦੇਣ ਜੋਕਿ ਕਾਂਗਰਸ ਭਾਜਪਾ ਦੇ ਹੱਥਾਂ ਵਿਚ ਖੇਡਕੇ ਗਲਤ ਖਬਰਾਂ ਨੂੰ ਪਲਾਂਟ ਕਰਕੇ ਬਸਪਾ ਨੂੰ ਰਾਜਨੀਤਿਕ ਅਤੇ ਰਣਨਿਤਿਕ ਤੌਰ ਤੇ ਕਮਜੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।ਪੰਜਾਬ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਣੀਵਾਲ ਜੀ ਨੇ ਇਸ ਮੌਕੇ ਕਿਹਾ ਕਿ ਬਸਪਾ ਪੰਜਾਬ ਦੀ ਲੀਡਰਸ਼ਿਪ ਬਹੁਤ ਮੇਹਨਤ ਨਾਲ ਬੂਥ ਤੇ ਪਿੰਡ ਪਿੰਡ ਜਾਣ ਦੀ ਕੋਸਿਸ ਕਰ ਰਹੀ ਹੈ, ਅਜਿਹੇ ਨਾਜ਼ੁਕ ਮੌਕਿਆ ਤੇ ਸਾਨੂੰ ਸੰਜਮ ਬਣਾਕੇ ਰੱਖਣਾ ਰੱਖਣਾ ਚਾਹੀਦਾ ਹੈ ਅਤੇ ਰਾਸ਼ਟਰੀ ਨੇਤਾ ਭੈਣ ਕੁਮਾਰੀ ਮਾਇਆਵਤੀ ਜੀ ਦੇ ਫੈਸਲੇ ਅਤੇ ਅਗਵਾਈ ਵਿਚ ਦਿਨ ਰਾਤ ਅੱਗੇ ਵਧਣ ਲਈ ਪੰਜਾਬ ਦੇ ਆਮ ਲੋਕਾਂ ਨੂੰ ਜੋੜਨ ਲਈ ਅਣਥੱਕ ਕੇਡਰ ਅਤੇ ਮੀਟਿੰਗਾਂ ਜਾਰੀ ਰਖਣੀਆਂ ਚਾਹੀਦੀਆਂ ਹਨ।ਸ ਗੜ੍ਹੀ ਨੇ ਪੰਜਾਬ ਦੇ ਰਾਜਨੀਤਿਕ ਹਾਲਾਤਾਂ ਉਪਰ ਕਿਹਾ ਕਿ ਕੌਰੋਨਾ ਵੈਕਸੀਨ ਘਪਲੇ ਲਈ ਮੁੱਖ ਮੰਤਰੀ ਸ਼੍ਰੀ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਸ਼੍ਰੀ ਬਲਬੀਰ ਸਿਧੂ ਜੀ ਦੋਸ਼ੀ ਹਨ। ਘਪਲੇ ਦੀ ਸੀਬੀਆਈ ਜਾਂਚ ਫਾਸਟ ਟਰੈਕ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ 2 ਲੱਖ ਵਿਦਿਆਰਥੀਆਂ ਦੇ ਰੋਲ ਨੰਬਰ ਰੋਕਣੇ ਪੰਜਾਬ ਸਰਕਾਰ ਦੀ ਅਸਫ਼ਲਤਾ ਹੈ, ਬਸਪਾ ਪੰਜਾਬ ਵਲੋਂ ਇਸ ਲਈ 10 ਜੂਨ ਦੀ ਸੂਬਾ ਮੀਟਿੰਗ ਮੰਥਨ ਲਈ ਬੁਲਾਈ ਹੈ। ਪੰਜਾਬ ਵਿੱਚ ਦਲਿਤਾਂ ਤੇ ਪਛੜੇ ਵਰਗਾਂ ਦੇ ਮੁੱਦਿਆ ਉਪਰ ਬੋਲਦੇ ਸ ਗੜ੍ਹੀ ਨੇ ਕਿਹਾ ਕਿ ਮੰਡਲ ਕਮਿਸ਼ਨ ਰਿਪੋਰਟ, 85ਵੀ ਸੋਧ ਲਾਗੂ ਨਾ ਹੋਣਾ, ਬੈਕਲਾਗ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਾਗੂ ਨਾ ਹੋਣਾ, ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿੱਚ ਰਾਖਵਾਂਕਰਨ ਨੀਤੀ ਦਾ ਨਾਂ ਹੋਣਾ, ਸਫ਼ਾਈ ਕਰਮਚਾਰੀਆਂ ਨੂੰ ਪੱਕੇ ਨਾ ਕਰਨਾ ਆਦਿ ਸਾਰੇ ਦਲਿਤ ਮੁੱਦਿਆ ਉਪਰ ਕਾਂਗਰਸ ਸਰਕਾਰ ਅਸਫਲ ਸਿੱਧ ਹੋਈ ਹੈ। ਬਸਪਾ ਪੰਜਾਬ ਕਾਂਗਰਸ ਨੂੰ ਸਬਕ ਸਿਖਾਉਣ ਲਈ ਲਗਾਤਾਰ ਪੰਜਾਬੀਆਂ ਦੀ ਲਾਮਬੰਦੀ ਜਾਰੀ ਰੱਖੇਗੀ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਅੰਤਰ ਜਾਤੀ ਵਿਆਹ ਕਰਨ ਵਾਲੇ 10 ਜੋੜਿਆਂ ਨੂੰ ਮਿਲਿਆ 25 ਲੱਖ ਰੁਪਏ ਦਾ ਪੋ੍ਰਤਸਾਹਨ ਅਨੁਦਾਨ

Next Post

ਪੰਜਾਬ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਐਨ.ਐਫ.ਸੀ. ਤਕਨਾਲੋਜੀ ਅਧਾਰਿਤ ਸ਼ਨਾਖ਼ਤੀ ਕਾਰਡ ਦੀ ਵਰਤੋਂ ਕਰਨ ਵਾਲਾ ਪਹਿਲਾ ਸੂਬਾ ਬਣਿਆ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਪੰਜਾਬ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਐਨ.ਐਫ.ਸੀ. ਤਕਨਾਲੋਜੀ ਅਧਾਰਿਤ ਸ਼ਨਾਖ਼ਤੀ ਕਾਰਡ ਦੀ ਵਰਤੋਂ ਕਰਨ ਵਾਲਾ ਪਹਿਲਾ ਸੂਬਾ ਬਣਿਆ

ਪੰਜਾਬ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਐਨ.ਐਫ.ਸੀ. ਤਕਨਾਲੋਜੀ ਅਧਾਰਿਤ ਸ਼ਨਾਖ਼ਤੀ ਕਾਰਡ ਦੀ ਵਰਤੋਂ ਕਰਨ ਵਾਲਾ ਪਹਿਲਾ ਸੂਬਾ ਬਣਿਆ

Recommended

24 ਨਵੰਬਰ ਨੂੰ ਬੀ.ਐੱਲ.ਓਜ਼. ਨੌਜਵਾਨਾਂ ਦੀਆਂ ਵੋਟਾਂ ਬਣਾਉਣਗੇ

November 23, 2023
ਸਮਾਜਿਕ ਸੁਰੱਖਿਆ ਵਿਭਾਗ ਦੀਆਂ ਖਾਲੀਆਂ ਅਸਾਮੀਆਂ ਜਲਦ ਭਰੀਆਂ ਜਾਣਗੀਆਂ: ਅਰੁਨਾ ਚੌਧਰੀ

January 10, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In