• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼ਹੀਦ ਬੇਅੰਤ ਸਿੰਘ ਧਰਮੀ ਫੌਜੀ ਦੀ ਯਾਦਗਾਰ ਲਈ ਸਾਢੇ 4 ਲੱਖ ਰੁਪਏ ਹੋਏ ਮਨਜੂਰ – ਮੰਡ

Asli Punjabi by Asli Punjabi
June 10, 2020
in Punjab
0
ਸ਼ਹੀਦ ਬੇਅੰਤ ਸਿੰਘ ਧਰਮੀ ਫੌਜੀ ਦੀ ਯਾਦਗਾਰ ਲਈ ਸਾਢੇ 4 ਲੱਖ ਰੁਪਏ ਹੋਏ ਮਨਜੂਰ – ਮੰਡ
586
SHARES
3.3k
VIEWS
Share on FacebookShare on TwitterShare on Whatsapp

ਕੋਟਕਪੂਰਾ, 10 ਜੂਨ 2020 – ਨੇੜਲੇ ਪਿੰਡ ਕੋਟਸੁਖੀਆ ਵਿਖੇ ਧਰਮੀ ਫੌਜ਼ੀ ਸ਼ਹੀਦ ਭਾਈ ਬੇਅੰਤ ਸਿੰਘ ਦੀ 36ਵੀਂ ਬਰਸੀ ਮੌਕੇ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਕਰਕੇ ਸ਼ਰਧਾਂਜ਼ਲੀ ਸਮਾਗਮ ਸੰਖੇਪ ਤੇ ਸੰਕੋਚਵਾਂ ਰੱਖਿਆ ਗਿਆ। ਫੈਡਰੇਸ਼ਨ ਆਗੂ ਦਲੇਰ ਸਿੰਘ ਡੋਡ, ਪੱਤਰਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਧਰਮੀ ਫੌਜ਼ੀਆਂ ਜਸਵੀਰ ਸਿੰਘ ਖਾਲਸਾ ਅਤੇ ਬਲਦੇਵ ਸਿੰਘ ਸਮੇਤ ਵੱਖ ਵੱਖ ਪੰਥਕ ਆਗੂਆਂ ਨੇ ਅਨੇਕਾਂ ਦਲੀਲਾਂ ਦਿੰਦਿਆਂ ਦਾਅਵਾ ਕੀਤਾ ਕਿ ਧਰਮੀ ਫੌਜੀਆਂ ਨੇ ਜਾਗਦੀ ਜ਼ਮੀਰ ਕਰਕੇ ਆਪਣੇ ਜਾਨਾਂ ਤੋਂ ਪਿਆਰੇ ਗੁਰਦਵਾਰਿਆਂ ਦੀ ਬੇਅਦਬੀ ਨਾ ਸਹਾਰਦਿਆਂ ਐਨੀ ਵੱਡੀ ਕੁਰਬਾਨੀ ਕੀਤੀ।

ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਜਿਨ੍ਹਾਂ ਫੌਜ਼ੀ ਅਫਸਰਾਂ ਨੇ ਸਾਡੇ ਗੁਰਧਾਮਾਂ ‘ਤੇ ਹਮਲਾ ਕਰਕੇ ਪਵਿੱਤਰ ਗੁਰਦਵਾਰੇ ਤਹਿਸ-ਨਹਿਸ ਕਰ ਦਿੱਤੇ, ਉਨਾਂ ਨੂੰ ਦੇਸ਼ ਦੇ ਰਾਸ਼ਟਰਪਤੀ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਪਰ ਧਰਮੀਆਂ ਫੌਜ਼ੀਆਂ ਦੀ ਹਕੂਮਤ ਨੇ ਸਾਰ ਤਾਂ ਕੀ ਲੈਣੀ ਸੀ, ਬਲਕਿ ਪੰਥ ਦੇ ਅਖੌਤੀ ਠੇਕੇਦਾਰਾਂ ਨੇ ਵੀ ਸਾਰ ਲੈਣ ਦੀ ਜਰੂਰਤ ਨਾ ਸਮਝੀ। ਉਨ੍ਹਾਂ ਦਾਅਵਾ ਕੀਤਾ ਕਿ ਧਰਮੀ ਫੌਜੀਆਂ ਨੇ ਆਪਣੀਆਂ ਨੌਕਰੀਆਂ ਅਤੇ ਸੁੱਖ-ਸਹੂਲਤਾਂ ਦੀ ਪ੍ਰਵਾਹ ਕੀਤੇ ਬਿਨ੍ਹਾਂ ਬੈਰਕਾਂ ਛੱਡੀਆਂ ਅਰਥਾਤ ਬਗਾਵਤ ਕਰ ਦਿੱਤੀ, ਨਹੀਂ ਤਾਂ ਉਹ ਧਰਮੀ ਫੌਜੀ ਅੱਜ ਨੂੰ ਉੱਚ ਅਹੁੱਦਿਆਂ ਤੋਂ ਸੇਵਾਮੁਕਤ ਹੁੰਦੇ, ਪੈਨਸ਼ਨਾਂ ਲੈਂਦੇ ਤੇ ਹਰ ਤਰ੍ਹਾਂ ਦੀ ਸੁੱਖ-ਸਹੂਲਤ ਦਾ ਆਨੰਦ ਮਾਣਦੇ ਪਰ ਉਨ੍ਹਾਂ ਦੀ ਕੁਰਬਾਨੀ ਨੂੰ ਨਜ਼ਰ-ਅੰਦਾਜ਼ ਕਰਨਾ ਸਾਡੀ ਬਦਕਿਸਮਤੀ ਹੀ ਨਹੀਂ, ਬਲਕਿ ਅਕ੍ਰਿਤਘਣਤਾ ਵੀ ਹੈ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ਅਤੇ ਸਰਪੰਚ ਕੁਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦ ਬੇਅੰਤ ਸਿੰਘ ਦੀ ਯਾਦ ‘ਚ ਯਾਦਗਾਰੀ ਗੇਟ ਬਣਾਉਣ ਸਬੰਧੀ ਸਾਢੇ 4 ਲੱਖ ਰੁਪਿਆ ਮਨਜੂਰ ਹੋ ਚੁੱਕਾ ਹੈ। ਧਰਮੀ ਫ਼ੌਜ਼ੀਆਂ ਨੇ ਸ਼ਹੀਦ ਬੇਅੰਤ ਸਿੰਘ ਦੀ ਯਾਦਗਾਰ ਨੂੰ ਸਲਾਮੀ ਵੀ ਦਿੱਤੀ ਤੇ ਅੰਤ ‘ਚ ਉਪਰੋਕਤ ਬੁਲਾਰਿਆਂ ਸਮੇਤ ਸ਼ਹੀਦ ਦੀ ਮਾਤਾ ਜਸਮੇਲ ਕੌਰ, ਭਰਾਵਾਂ ਲਖਵੀਰ ਸਿੰਘ ਤੇ ਬਲਕਾਰ ਸਿੰਘ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Previous Post

ਨਾਕੇ ‘ਤੇ ਡਿਊਟੀ ਕਰਦੇ ਏ.ਐੱਸ.ਆਈ. ਦੇ ਲੱਗੀ ਗੋਲੀ : ਮੌਤ

Next Post

ਝੋਨੇ ਦੀ ਲੁਆਈ ਸਮੇਂ ਪ੍ਰਵਾਸੀ ਮਜ਼ਦੂਰਾਂ ਦੇ ਤੁਰ ਜਾਣ ਨਾਲ ਕਿਸਾਨਾਂ ਨੂੰ ਪਈ ਮਾਰ ਤੇ ਘਾਟੇ ਲਈ 3 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ : ਅਕਾਲੀ ਦਲ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਝੋਨੇ ਦੀ ਲੁਆਈ ਸਮੇਂ ਪ੍ਰਵਾਸੀ ਮਜ਼ਦੂਰਾਂ ਦੇ ਤੁਰ ਜਾਣ ਨਾਲ ਕਿਸਾਨਾਂ ਨੂੰ ਪਈ ਮਾਰ ਤੇ ਘਾਟੇ ਲਈ 3 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ : ਅਕਾਲੀ ਦਲ

ਝੋਨੇ ਦੀ ਲੁਆਈ ਸਮੇਂ ਪ੍ਰਵਾਸੀ ਮਜ਼ਦੂਰਾਂ ਦੇ ਤੁਰ ਜਾਣ ਨਾਲ ਕਿਸਾਨਾਂ ਨੂੰ ਪਈ ਮਾਰ ਤੇ ਘਾਟੇ ਲਈ 3 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ : ਅਕਾਲੀ ਦਲ

Recommended

ਸੁਨਾਮ ਦੇ ਐਸ.ਡੀ.ਐਮ. ਬੀਬੀ ਮਨਜੀਤ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੁਨਾਮ ਦੇ ਐਸ.ਡੀ.ਐਮ. ਬੀਬੀ ਮਨਜੀਤ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

May 3, 2021
ਦੇਸ਼ ਦੇ ਉੱਘੇ ਜੰਗਲਾਤ ਮਾਹਿਰ ਨੇ ਪੀ ਏ ਯੂ ਦੇ ਜੰਗਲਾਤ ਅਤੇ ਕੁਦਰਤੀ ਸਰੋਤ ਵਿਭਾਗ ਦਾ ਦੌਰਾ ਕੀਤਾ

ਦੇਸ਼ ਦੇ ਉੱਘੇ ਜੰਗਲਾਤ ਮਾਹਿਰ ਨੇ ਪੀ ਏ ਯੂ ਦੇ ਜੰਗਲਾਤ ਅਤੇ ਕੁਦਰਤੀ ਸਰੋਤ ਵਿਭਾਗ ਦਾ ਦੌਰਾ ਕੀਤਾ

March 21, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In