• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਝੋਨੇ ਦੀ ਲੁਆਈ ਸਮੇਂ ਪ੍ਰਵਾਸੀ ਮਜ਼ਦੂਰਾਂ ਦੇ ਤੁਰ ਜਾਣ ਨਾਲ ਕਿਸਾਨਾਂ ਨੂੰ ਪਈ ਮਾਰ ਤੇ ਘਾਟੇ ਲਈ 3 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ : ਅਕਾਲੀ ਦਲ

Asli Punjabi by Asli Punjabi
June 10, 2020
in Top Stories
0
ਝੋਨੇ ਦੀ ਲੁਆਈ ਸਮੇਂ ਪ੍ਰਵਾਸੀ ਮਜ਼ਦੂਰਾਂ ਦੇ ਤੁਰ ਜਾਣ ਨਾਲ ਕਿਸਾਨਾਂ ਨੂੰ ਪਈ ਮਾਰ ਤੇ ਘਾਟੇ ਲਈ 3 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ : ਅਕਾਲੀ ਦਲ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ, 10 ਜੂਨ 2020: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਸੂਬੇ ਦੇ ਸਾਰੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਸਮੇਂ ਪ੍ਰਵਾਸੀ ਮਜ਼ਦੂਰਾਂ ਦੇ ਤੁਰ ਜਾਣ ਨਾਲ ਪਈ ਮਾਰ ਤੇ ਘਾਟੇ ਲਈ 3 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਝੋਨੇ ਦੀ ਛੇਤੀ ਲੁਆਈ ਵਾਸਤੇ ਮਸ਼ੀਨੀ ਟਰਾਂਸਪਲਾਂਟਰ 75 ਫੀਸਦੀ ਸਬਸਿਡੀ ‘ਤੇ ਪ੍ਰਦਾਨ ਕੀਤੇ ਜਾਣ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਕਿਸਾਨ ਵਿੰਗ ਦੇ ਪ੍ਰਧਾਨ ਸ੍ਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸੂਬੇ ਵਿਚੋਂ ਪ੍ਰਵਾਸੀ ਮਜ਼ਦੂਰ ਇਸ ਕਰ ਕੇ ਗਏ ਹਨ ਕਿਉਂਕਿ ਸੂਬਾ ਸਰਕਾਰ ਉਹਨਾਂ ਨੂੰ ਨਾ ਤਾਂ ਰਾਸ਼ਨ ਮੁਹੱਈਆ ਕਰਵਾ ਸਕੀ ਤੇ ਨਾ ਹੀ ਕੋਈ ਵਿੱਤੀ ਰਾਹਤ ਪ੍ਰਦਾਨ ਕੀਤੀ। ਉਹਨਾਂ ਕਿਹਾ ਕਿ ਸਰਕਾਰ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਇਥੇ ਠਹਿਰਣ ਵਾਸਤੇ ਕੋਈ ਲਾਭ ਦੇਣ ਦੀ ਥਾਂ ਉਹਨਾਂ ਨੂੰ ਘਰੋ ਘਰੀਂ ਭੇਜਣ ਨੂੰ ਤਰਜੀਹ ਦਿੱਤੀ। ਉਹਨਾਂ ਕਿਹਾ ਕਿ ਇਸ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸ੍ਰ ਮਲੂਕਾ ਨੇ ਕਿਹਾ ਕਿ ਹੁਣ ਸਰਕਾਰ ਨੂੰ ਕਿਸਾਨਾਂ ਦੀ ਮਦਦ ਵਿਚ ਨਿਤਰਣਾ ਚਾਹੀਦਾ ਹੈ ਕਿਉਂਕਿ ਝੋਨੇ ਦੀ ਲੁਆਈ ਦੇ ਰੇਟ 2500 ਰੁਪਏ ਪ੍ਰਤੀ ਏਕੜ ਤੋਂ ਵੱਧ ਕੇ 5500 ਰੁਪਏ ਪ੍ਰਤੀ ਏਕੜ ਹੋ ਗਏ ਹਨ। ਉਹਨਾਂ ਕਿਹਾ ਕਿ ਕਿਸਾਨ, ਜੋ ਪਹਿਲਾਂ ਹੀ ਭਾਰੀ ਲੇਬਰ ਕੀਮਤਾਂ ਅਦਾ ਕਰ ਕੇ ਕਣਕ ਦੀ ਵਾਢੀ ਕਰ ਕੇ ਹਟੇ ਹਨ, ਹੁਣ ਇਹ ਵਾਧੂ ਭਾਰ ਸਹਿਣ ਦੀ ਸਥਿਤੀ ਵਿਚ ਨਹੀਂ ਹਨ।

ਸ੍ਰੀ ਮਲੂਕਾ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਵਾਸਤੇ ਸਟੇਟ ਡਿਜ਼ਾਸਟਰ ਮੈਨੇਜਮੈਂਟ ਫੰਡ, ਜਿਸ ਵਿਚ ਪਿਛਲੇ ਕਈ ਸਾਲਾਂ ਤੋਂ 6 ਹਜ਼ਾਰ ਕਰੋੜ ਰੁਪਏ ਇਕੱਠੇ ਹੋਏ ਪਏ ਹਨ, ਵਿਚੋਂ ਮੁਆਵਜ਼ਾ ਦੇਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਡਿਜ਼ਾਸਟਰ ਰਿਲੀਜ ਫੰਡ ਵਿਚੋਂ 247 ਕਰੋੜ ਰੁਪਏ ਹਾਲ ਹੀ ਵਿਚ ਜਾਰੀ ਕੀਤੇ ਹਨ।

ਕਿਸਾਨ ਵਿੰਗ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੂੰ ਮਸ਼ੀਨੀ ਟਰਾਂਸਪਲਾਂਟਰ ਵਾਸਤੇ ਖੁਲ•ੇ ਦਿਲ ਨਾਲ ਸਬਸਿਡੀ ਦੇਣੀ ਚਾਹੀਦੀ ਹੈ ਤਾਂ ਜੋ ਲੇਬਰ ਦੀ ਘਾਟ ਪੂਰੀ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਇਹ ਟਰਾਂਸਪਲਾਂਟਰ 40 ਫੀਸਦੀ ਸਬਸਿਡੀ ‘ਤੇ ਦਿੱਤੇ ਜਾ ਰਹੇ ਹਨ ਤੇ ਇਹ ਸਬਸਿਡੀ ਵਧਾ ਕੇ 75 ਫੀਸਦੀ ਕਰਨੀ ਚਾਹੀਦੀ ਹੈ ਜਿਸ ਨਾਲ ਨੌਜਵਾਨ ਇਸ ਕੰਮ ਵਾਸਤੇ ਵੱਡੀ ਪੱਧਰ ‘ਤੇ ਉਤਸ਼ਾਹਿਤ ਹੋਣਗੇ।

ਸ੍ਰੀ ਮਲੂਕਾ ਨੇ ਕਿਹਾ ਕਿ ਇਹ ਵੀ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਸਾਰੇ ਸੂਬੇ ਵਿਚ ਬਿਜਲੀ ਸਪਲਾਈ ਰੈਗੂਲਰ ਨਹੀਂ ਹੋ ਰਹੀ ਜਦਕਿ ਸਰਕਾਰ ਅੱਠ ਘੰਟੇ ਬਿਜਲੀ ਦੇਣ ਦੇ ਦਾਅਵੇ ਕਰ ਰਹੀ ਹੈ। ਉਹਨਾਂ ਕਿਹਾ ਕਿ ਅਗਲੇ ਦੋ ਮਹੀਨੇ ਵਾਸਤੇ ਕਿਸਾਨਾਂ ਨੂੰ ਰੋਜ਼ਾਨਾ 10 ਘੰਟੇ ਬਿਜਲੀ ਸਪਲਾਈ ਦੇਣੀ ਚਾਹੀਦੀ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਹੀ ਤਰੀਕੇ ਝੋਨਾ ਲਾ ਸਕਣ ਤੇ ਉਸਦੀ ਸੰਭਾਲ ਵੀ ਕਰ ਸਕਣ।

ਅਕਾਲੀ ਆਗੂ ਨੇ ਕਿਹਾ ਕਿ ਇਹਨਾਂ ਸਾਰੇ ਕਦਮਾਂ ਦੇ ਬਾਵਜੂਦ ਲੇਬਰ ਦੀ ਘਾਟ ਸਮੇਤ ਕਈ ਕਾਰਨਾਂ ਕਰਕੇ ਇਸ ਵਾਰ ਝੋਨੇ ਹੇਠਲਾ ਰਕਬਾ ਘੱਟ ਸਕਦਾ ਹੈ। ਉਹਨਾਂ ਕਿਹਾ ਕਿ ਇਸ ਸੀਜ਼ਨ ਵਿਚ ਝੋਨਾ ਲਾਉਣ ਵਿਚ ਅਸਮਰਥ ਰਹਿਣ ਵਾਲੇ ਕਿਸਾਨਾਂ ਲਈ ਸਰਕਾਰ ਨੂੰ ਸਿੱਧੀ ਨਗਦ ਅਦਾਇਗੀ (ਡਾਇਰੈਕਟ ਕੈਸ਼ ਸਕੀਮ) ਵਰਗੀ ਯੋਜਨਾ ਲਿਆਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਸਕੀਮ ਨਾਲ ਫਸਲੀ ਵਿਭਿੰਨਤਾ ਮੱਕੀ ਪ੍ਰਤੀ ਉਤਸ਼ਾਹਿਤ ਹੋ ਸਕੇਗੀ ਤੇ ਇਹ ਪਾਣੀ ਸੰਭਾਲਣ ਦੇ ਯਤਨਾਂ ਨੂੰ ਵੀ ਹੁਲਾਰਾ ਦੇਵੇਗੀ।

Previous Post

ਸ਼ਹੀਦ ਬੇਅੰਤ ਸਿੰਘ ਧਰਮੀ ਫੌਜੀ ਦੀ ਯਾਦਗਾਰ ਲਈ ਸਾਢੇ 4 ਲੱਖ ਰੁਪਏ ਹੋਏ ਮਨਜੂਰ – ਮੰਡ

Next Post

ਅਖ਼ਬਾਰ ਹਾਕਰਾਂ ਦੇ ਕਰਮ ਅਤੇ ਹੋਣੀ ਨੂੰ ਬਿਆਨ ਕਰਦੀ ਲਘੂ ਫ਼ਿਲਮ ਅਖਬਾਰ ਵਾਲਾ ਰਿਲੀਜ਼

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਅਖ਼ਬਾਰ ਹਾਕਰਾਂ ਦੇ ਕਰਮ ਅਤੇ ਹੋਣੀ ਨੂੰ ਬਿਆਨ ਕਰਦੀ ਲਘੂ ਫ਼ਿਲਮ ਅਖਬਾਰ ਵਾਲਾ ਰਿਲੀਜ਼

ਅਖ਼ਬਾਰ ਹਾਕਰਾਂ ਦੇ ਕਰਮ ਅਤੇ ਹੋਣੀ ਨੂੰ ਬਿਆਨ ਕਰਦੀ ਲਘੂ ਫ਼ਿਲਮ ਅਖਬਾਰ ਵਾਲਾ ਰਿਲੀਜ਼

Recommended

ਪਾਕਿ ਵਿੱਚ ਮਦਰਸੇ ਵਿੱਚ ਧਮਾਕਾ, 7 ਬੱਚਿਆਂ ਦੀ ਮੌਤ, 26 ਬੱਚਿਆਂ ਸਮੇਤ 70 ਜ਼ਖਮੀ

ਪਾਕਿ ਵਿੱਚ ਮਦਰਸੇ ਵਿੱਚ ਧਮਾਕਾ, 7 ਬੱਚਿਆਂ ਦੀ ਮੌਤ, 26 ਬੱਚਿਆਂ ਸਮੇਤ 70 ਜ਼ਖਮੀ

October 28, 2020
ਬ੍ਰਾਜ਼ੀਲ ਵਿੱਚ ਆਏ ਤੂਫਾਨ ਕਾਰਨ 21 ਵਿਅਕਤੀਆਂ ਦੀ ਮੌਤ

ਬ੍ਰਾਜ਼ੀਲ ਵਿੱਚ ਆਏ ਤੂਫਾਨ ਕਾਰਨ 21 ਵਿਅਕਤੀਆਂ ਦੀ ਮੌਤ

September 6, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In