• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਰਕਾਰੀ ਨੌਕਰੀਆਂ ਵਿੱਚ ਦਿਵਿਆਂਗਜਨਾਂ ਦਾ ਚਾਰ ਫੀਸਦੀ ਰਾਖਵਾਂ ਕੋਟਾ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ

Asli Punjabi by Asli Punjabi
June 9, 2021
in Punjab, ਕਾਰੋਬਾਰ
0
ਸਰਕਾਰੀ ਨੌਕਰੀਆਂ ਵਿੱਚ ਦਿਵਿਆਂਗਜਨਾਂ ਦਾ ਚਾਰ ਫੀਸਦੀ ਰਾਖਵਾਂ ਕੋਟਾ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ
587
SHARES
3.3k
VIEWS
Share on FacebookShare on TwitterShare on Whatsapp

ਪੈਰਾ ਖਿਡਾਰੀਆਂ ਲਈ ਸਟੇਡੀਅਮ ਵਾਸਤੇ ਜ਼ਮੀਨ ਦੀ ਸ਼ਨਾਖ਼ਤ ਕਰਨ ਦਾ ਦਿੱਤਾ ਨਿਰਦੇਸ਼

ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਵੱਖ-ਵੱਖ ਵਿਭਾਗਾਂ ਵਿੱਚ ਕੱਢੀਆਂ ਜਾਣ ਵਾਲੀਆਂ 50 ਹਜ਼ਾਰ ਆਸਾਮੀਆਂ ਵਿੱਚੋਂ ਦਿਗਿਆਂਗਜਨਾਂ ਦੇ ਬਣਦੇ 4 ਫੀਸਦੀ ਰਾਖਵੇਂ ਕੋਟੇ ਮੁਤਾਬਕ 2 ਹਜ਼ਾਰ ਆਸਾਮੀਆਂ ਉਤੇ ਦਿਵਿਆਂਗ ਵਿਅਕਤੀਆਂ ਦੀ ਭਰਤੀ ਯਕੀਨੀ ਬਣਾਈ ਜਾਵੇਗੀ।ਇੱਥੇ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਸਟੇਟ ਐਡਵਾਈਜ਼ਰੀ ਬੋਰਡ (ਦਿਵਿਆਂਗਜਨ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਚੌਧਰੀ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਆਪਣੀ ਵਚਨਬੱਧਤਾ ਤਹਿਤ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ 750 ਤੋਂ ਵਧਾ ਕੇ 1500 ਰੁਪਏ ਕਰ ਦਿੱਤੀ ਹੈ, ਜੋ ਪਹਿਲੀ ਜੁਲਾਈ ਤੋਂ ਦਿਵਿਆਂਗਜਨ ਤੇ ਹੋਰ ਲਾਭਪਾਤਰੀਆਂ ਨੂੰ ਮਿਲੇਗੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸਾਲ ਰਾਜ ਦੇ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ 50 ਹਜ਼ਾਰ ਦੇ ਕਰੀਬ ਆਸਾਮੀਆਂ ਕੱਢੀਆਂ ਜਾਣਗੀਆਂ, ਜਿਨ੍ਹਾਂ ਵਿੱਚ ਦਿਵਿਆਂਗਜਨਾਂ ਦਾ ਬਣਦਾ 4 ਫੀਸਦੀ ਕੋਟਾ ਭਰਵਾਇਆ ਜਾਵੇਗਾ।ਕੈਬਨਿਟ ਮੰਤਰੀ ਨੇ ਆਦੇਸ਼ ਦਿੱਤਾ ਕਿ ਪੈਰਾ ਖਿਡਾਰੀਆਂ ਲਈ 35 ਏਕੜ ਵਿੱਚ ਬਣਨ ਵਾਲੇ ਸਟੇਡੀਅਮ ਲਈ ਜ਼ਮੀਨ ਦੀ ਜਲਦ ਸ਼ਨਾਖ਼ਤ ਕੀਤੀ ਜਾਵੇ ਤਾਂ ਜੋ ਸਟੇਡੀਅਮ ਦਾ ਨਿਰਮਾਣ ਜਲਦੀ ਕਰਵਾਇਆ ਜਾ ਸਕੇ। ਵੱਖ-ਵੱਖ ਵਿਭਾਗਾਂ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸ੍ਰੀਮਤੀ ਚੌਧਰੀ ਨੇ ਆਦੇਸ਼ ਦਿੱਤਾ ਕਿ ਪਾਰਕਾਂ, ਬੱਸ ਸਟੈਂਡਾਂ ਅਤੇ ਬੱਸਾਂ ਵਿੱਚ ਦਿਵਿਆਂਗ ਵਿਅਕਤੀਆਂ ਤੇ ਦਿਵਿਆਂਗ ਬੱਚਿਆਂ ਦੀ ਸਹੂਲਤ ਦਾ ਪ੍ਰਬੰਧ ਯਕੀਨੀ ਹੋਵੇ ਅਤੇ ਇਸ ਸਬੰਧੀ ਛੇਤੀ ਸਮੀਖਿਆ ਕਰ ਕੇ ਰਿਪੋਰਟ ਸੌਂਪੀ ਜਾਵੇ ਤਾਂ ਜੋ ਜਿੱਥੇ ਅਜਿਹੀਆਂ ਸਹੂਲਤਾਂ ਦੀ ਘਾਟ ਹੈ, ਉਥੇ ਇਨ੍ਹਾਂ ਦੇ ਪ੍ਰਬੰਧ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕੋਵਿਡ ਕਾਰਨ ਇਸ ਸੰਸਾਰ ਤੋਂ ਜਾਣ ਵਾਲਿਆਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਕੇਸ ਜਲਦੀ ਤੋਂ ਜਲਦੀ ਬਣਾ ਕੇ ਭੇਜੇ ਜਾਣ ਤਾਂ ਕਿ ਮਾਲੀ ਮਦਦ ਛੇਤੀ ਦਿੱਤੀ ਜਾ ਸਕੇ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਸਿੱਖਿਆ, ਖੇਡਾਂ, ਟਰਾਂਸਪੋਰਟ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗਾਂ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਚਲਾਏ ਜਾ ਰਹੇ ਪ੍ਰੋਗਰਾਮਾਂ ਤੇ ਸਕੀਮਾਂ ਦੀ ਬਾਕਾਇਦਾ ਆਧਾਰ ਉਤੇ ਸਮੀਖਿਆ ਕਰਦੇ ਰਹਿਣ ਅਤੇ ਜੇ ਕੋਈ ਕਮੀ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਜਾਣਕਾਰੀ ਸਮਾਜਿਕ ਸੁਰੱਖਿਆ ਵਿਭਾਗ ਨਾਲ ਸਾਂਝੀ ਕੀਤੀ ਜਾਵੇ। ਉਨ੍ਹਾਂ ਵਿਭਾਗਾਂ ਤੋਂ ਦਿਵਿਆਂਗਜਨਾਂ ਨੂੰ ਲਈ ਬਣ ਰਹੇ ਵੱਖ-ਵੱਖ ਤਰ੍ਹਾਂ ਦੇ ਕਾਰਡਾਂ (ਸਰਬ ਸਿੱਖਿਆ ਅਭਿਆਨ ਦੇ ਕਾਰਡ ਤੇ ਜੌਬ ਕਾਰਡ) ਦੇ ਡਿਜਟਲਾਈਜੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਹੁਣ ਤੱਕ ਕੁੱਲ 3,54,478 ਅਰਜ਼ੀਆਂ ਯੂ.ਡੀ.ਆਈ.ਡੀ. ਕਾਰਡਾਂ ਲਈ ਆਈਆਂ, ਜਿਨ੍ਹਾਂ ਵਿੱਚੋਂ 2,11,848 ਕਾਰਡ ਬਣ ਗਏ ਹਨ ਅਤੇ ਰਹਿੰਦੇ ਕਾਰਡ ਵੀ ਛੇਤੀ ਬਣ ਜਾਣਗੇ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਦੋ ਮਿੰਟ ਦਾ ਮੌਨ ਰੱਖ ਕੇ ਕੋਵਿਡ ਕਾਰਨ ਫੌਤ ਹੋਏ ਵਿਭਾਗ ਦੇ ਸੁਪਰਡੈਂਟ ਦਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਮੀਟਿੰਗ ਦੌਰਾਨ ਸਟੇਟ ਐਡਵਾਈਜ਼ਰੀ ਬੋਰਡ ਦੇ ਮੈਂਬਰਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਰਾਜੀ ਪੀ ਸ੍ਰੀਵਾਸਤਵਾ, ਡਾਇਰੈਕਟਰ ਵਿਪੁਲ ਉਜਵਲ, ਵਧੀਕ ਡਾਇਰੈਕਟਰ ਸ੍ਰੀਮਤੀ ਲਿਲੀ ਚੌਧਰੀ, ਜੁਆਇੰਟ ਡਾਇਰੈਕਟਰ ਚਰਨਜੀਤ ਸਿੰਘ ਮਾਨ, ਡਿਪਟੀ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ ਤੇ ਹੋਰ ਅਧਿਕਾਰੀ ਹਾਜ਼ਰ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਮੁੱਖ ਮੰਤਰੀ ਵੱਲੋਂ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਦਰਮਿਆਨ ਕਾਰਗੁਜਾਰੀ ਗ੍ਰੇਡਿੰਗ ਰੈਕਿੰਗ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ

Next Post

ਪੰਜਾਬੀ ਗਾਇਕ ਖਾਨ ਸਾਬ੍ਹ ਗ੍ਰਿਫਤਾਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪੰਜਾਬੀ ਗਾਇਕ ਖਾਨ ਸਾਬ੍ਹ ਗ੍ਰਿਫਤਾਰ

ਪੰਜਾਬੀ ਗਾਇਕ ਖਾਨ ਸਾਬ੍ਹ ਗ੍ਰਿਫਤਾਰ

Recommended

ਏਮਜ਼ ਵਿੱਚ ਸੈਨੀਟੇਸ਼ਨ ਸੁਪਰਵਾਈਜ਼ਰ ਦੀ ਕੋਰੋਨਾ ਨਾਲ ਮੌਤ, ਕੰਮ ਤੋਂ ਇਕ ਦਿਨ ਵੀ ਨਹੀਂ ਲਈ ਛੁੱਟੀ

ਏਮਜ਼ ਵਿੱਚ ਸੈਨੀਟੇਸ਼ਨ ਸੁਪਰਵਾਈਜ਼ਰ ਦੀ ਕੋਰੋਨਾ ਨਾਲ ਮੌਤ, ਕੰਮ ਤੋਂ ਇਕ ਦਿਨ ਵੀ ਨਹੀਂ ਲਈ ਛੁੱਟੀ

May 26, 2020
ਅਸਲਾ ਲਾਇਸੰਸ ਦੀ ਰੀਨਿਉਲ, ਹਥਿਆਰਾਂ ਦੇ ਖਰੀਦ ਪੀਰੀਅਡ ਸੰਬੰਧੀ ਮਿਲੀ ਰਾਹਤ

ਅਸਲਾ ਲਾਇਸੰਸ ਦੀ ਰੀਨਿਉਲ, ਹਥਿਆਰਾਂ ਦੇ ਖਰੀਦ ਪੀਰੀਅਡ ਸੰਬੰਧੀ ਮਿਲੀ ਰਾਹਤ

June 12, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In