• About
  • Contact
  • Hindi News
  • English News
Wednesday, June 11, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Uncategorized

ਨੌਜਵਾਨਾਂ ਨੂੰ ਨਸ਼ਿਆਂ ਤੋ ਰੋਕਣ ਤੇ ਸ਼ਸ਼ਤਰ ਵਿੱਦਿਆ ਨਾਲ ਜੋੜਨ ਲਈ ਹਰ ਜ਼ਿਲੇ ’ਚ ਖੋਲੇ ਜਾਣਗੇ ਮੁਫਤ ਗੱਤਕਾ ਸਿਖਲਾਈ ਕੇਂਦਰ : ਹਰਜੀਤ ਸਿੰਘ ਗਰੇਵਾਲ

Asli Punjabi by Asli Punjabi
June 10, 2021
in Uncategorized
0
ਨੌਜਵਾਨਾਂ ਨੂੰ ਨਸ਼ਿਆਂ ਤੋ ਰੋਕਣ ਤੇ ਸ਼ਸ਼ਤਰ ਵਿੱਦਿਆ ਨਾਲ ਜੋੜਨ ਲਈ ਹਰ ਜ਼ਿਲੇ ’ਚ ਖੋਲੇ ਜਾਣਗੇ ਮੁਫਤ ਗੱਤਕਾ ਸਿਖਲਾਈ ਕੇਂਦਰ : ਹਰਜੀਤ ਸਿੰਘ ਗਰੇਵਾਲ
586
SHARES
3.3k
VIEWS
Share on FacebookShare on TwitterShare on Whatsapp

ਨੌਕਰੀਆਂ ਲਈ ਅਰਜੀਆਂ ਦੇਣ ਦੀ ਮਿਤੀ 15 ਜੂਨ ਤੱਕ ਵਧਾਈ

ਚੰਡੀਗੜ – ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਅਤੇ ਹੋਰ ਮਾੜੀਆਂ ਅਲਾਮਤਾਂ ਤੋਂ ਬਚਾਉਣ ਅਤੇ ਸਿੱਖ ਸ਼ਸ਼ਤਰ ਵਿੱਦਿਆ ਗੱਤਕਾ ਨੂੰ ਪ੍ਰਫੁੱਲਤ ਕਰਨ ਅਤੇ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਲਈ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਪੰਜਾਬ ਦੇ ਹਰੇਕ ਜ਼ਿਲੇ ਵਿੱਚ ਜਲਦੀ ਹੀ ਮੁਫਤ ਗੱਤਕਾ ਸਿਖਲਾਈ ਕੇਂਦਰ ਖੋਲੇ ਜਾ ਰਹੇ ਹਨ ਜਿਸ ਵਿੱਚ ਬੱਚਿਆਂ ਨੂੰ ਗੱਤਕੇ ਦੇ ਨਾਲ-ਨਾਲ ਗੁਰਮੁੱਖੀ, ਗੁਰਬਾਣੀ, ਗੁਰਮਤਿ ਸਮੇਤ ਸਿਹਤ ਤੇ ਸਵੱਛਤਾ ਬਾਰੇ ਵੀ ਗਿਆਨ ਦਿੱਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਗਲੋਬਲ ਮਿਡਾਸ ਫਾਊਂਡੇਸਨ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਇਸ ਪ੍ਰਾਜੈਕਟ ਅਧੀਨ ਗੱਤਕਾ ਤੇ ਗੁਰਬਾਣੀ ਦੇ ਜਾਣਕਾਰ ਗੁਰਸਿੱਖ ਲੜਕੇ ਅਤੇ ਲੜਕੀਆਂ ਕੋਲੋਂ ਉਪਰੋਕਤ ਅਸਾਮੀਆਂ ਲਈ ਅਰਜੀਆਂ ਦੀ ਮੰਗ 8 ਜੂਨ ਤੋ ਵਧਾ ਕੇ ਹੁਣ 15 ਜੂਨ ਤੱਕ ਕਰ ਦਿੱਤੀ ਗਈ ਹੈ ਜਿਸ ਵਿੱਚ ਧਾਰਮਿਕ, ਗੁਰਬਾਣੀ ਕਥਾ, ਕੀਰਤਨ/ਤਬਲਾ ਅਤੇ ਵੱਧ ਪੜੇ ਲਿਖੇ ਨੌਜਵਾਨਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ।ਸ. ਗਰੇਵਾਲ ਨੇ ਦੱਸਿਆ ਕਿ ਚੁਣੇ ਗਏ ਨੌਜਵਾਨਾਂ ਦੀ ਇੰਟਰਵਿਊ ਕੌਂਸਲ ਦੇ ਪੰਜ ਮੈਂਬਰੀ ਗੁਰਸਿੱਖ ਪੈਨਲ ਵੱਲੋਂ ਲਈ ਜਾਵੇਗੀ ਅਤੇ ਚੁਣੇ ਗਏ ਨੌਜਵਾਨਾਂ ਨੂੰ ਮਹੀਨਾਵਾਰ ਤਨਖਾਹ ਦਿੱਤੀ ਜਾਵੇਗੀ ਤੇ ਉਨਾਂ ਨੂੰ ਪੰਜਾਬ ਦੇ ਵੱਖ-ਵੱਖ 23 ਜ਼ਿਲਾ ਗੱਤਕਾ ਸਿਖਲਾਈ ਕੇਂਦਰਾਂ ’ਚ ਭੇਜਿਆ ਜਾਵੇਗਾ ਜਿੱਥੇ ਉਨਾਂ ਵਲੋਂ ਬੱਚਿਆਂ ਦੀਆਂ ਸਵੇਰੇ ਤੇ ਸਾਮ ਨੂੰ ਗੱਤਕਾ ਸਿਖਲਾਈ ਕਲਾਸਾਂ ਲਗਾਈਆਂ ਜਾਣਗੀਆਂ।ਸ. ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਜ਼ਿਲਾ ਗੱਤਕਾ ਸਿਖਲਾਈ ਕੇਂਦਰਾਂ ’ਚ ਹਰ ਹਫਤੇ ਗੁਰਮਤਿ, ਖੇਡਾਂ, ਸਿਹਤ ਤੇ ਚਰਿੱਤਰ ਉਸਾਰੀ ਬਾਰੇ ਆਨਲਾਈਨ ਲੈਕਚਰ ਵੀ ਲਗਾਏ ਜਾਣਗੇ। ਉਨਾਂ ਕਿਹਾ ਕਿ ਕੌਂਸਲ ਵੱਲੋਂ ਸਮੇਂ-ਸਮੇਂ ਤੇ ਕੇਂਦਰਾਂ ‘ਚ ਆਨਲਾਈਨ ਸਿਖਲਾਈ ਤੇ ਗੁਰਬਾਣੀ ਸੈਮੀਨਾਰ ਵੀ ਲਗਾਏ ਜਾਇਆ ਕਰਨਗੇ।ਉਨਾਂ ਕਿਹਾ ਕਿ ਇਹਨਾਂ ਸਿਖਲਾਈ ਕੇਂਦਰਾਂ ’ਚ ਨੌਕਰੀ ਲਈ 25 ਤੋਂ 40 ਸਾਲ ਤੱਕ ਦੀ ਉਮਰ ਦੇ ਚਾਹਵਾਨ ਗੁਰਸਿੱਖ www.Gatkaa.com ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਪੂਰੇ ਵੇਰਵੇ 15 ਜੂਨ ਤੱਕ ISMACouncil@gmail.com ਈਮੇਲ ’ਤੇ ਭੇਜਣ। ਉਨਾਂ ਦੱਸਿਆ ਕਿ ਜ਼ਿਲੇ ਦੇ ਹਰ ਸਿਖਲਾਈ ਕੇਂਦਰ ਨੂੰ ਕੌਂਸਲ ਵੱਲੋਂ ਗੱਤਕਾ ਸ਼ਸ਼ਤਰ ਅਤੇ ਗੱਤਕਈ ਸਿੰਘਾਂ ਲਈ ਬਾਣੇ ਵੀ ਮੁਫ਼ਤ ਦਿੱਤੇ ਜਾਣਗੇ।

You might also like

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

USA ਵਿਚ ਫਿਰ ਚੱਲੀਆਂ ਗੋਲੀਆਂ, 2 ਦੀ ਗਈ ਜਾਨ

ਲੰਡਨ ਲਿਊਟਨ ਏਅਰਪੋਰਟ ਦੀ ਕਾਰ ਪਾਰਕਿੰਗ ਵਿੱਚ ਅੱਗ ਲੱਗਣ ਕਾਰਨ ਕਈ ਉਡਾਣਾਂ ਮੁਲਤਵੀ

Previous Post

ਪੰਜਾਬ ਸਾਂਸਦਾਂ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ ਤੇ ਸਾਲ 2022 ਦੀਆਂ ਚੋਣਾਂ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰੇ ਕੀਤੇ, ਕਿਹਾ, ‘ਮੁੱਖ ਮੰਤਰੀ ਦੀ ਅਗਵਾਈ ‘ਤੇ ਪੂਰਾ ਭਰੋਸਾ’

Next Post

ਸੇਵਾ ਕੇਂਦਰਾਂ `ਚ 7 ਵਿਭਾਗਾਂ ਦੀਆਂ 192 ਹੋਰ ਨਾਗਰਿਕ ਸੇਵਾਵਾਂ ਮੁੱਹਈਆ ਹੋਣਗੀਆਂ: ਮੁੱਖ ਸਕੱਤਰ

Asli Punjabi

Asli Punjabi

Related Posts

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

by Asli Punjabi
June 4, 2025
USA ਵਿਚ ਫਿਰ ਚੱਲੀਆਂ ਗੋਲੀਆਂ, 2 ਦੀ ਗਈ ਜਾਨ
Uncategorized

USA ਵਿਚ ਫਿਰ ਚੱਲੀਆਂ ਗੋਲੀਆਂ, 2 ਦੀ ਗਈ ਜਾਨ

by Asli Punjabi
April 18, 2025
ਲੰਡਨ ਲਿਊਟਨ ਏਅਰਪੋਰਟ ਦੀ ਕਾਰ ਪਾਰਕਿੰਗ ਵਿੱਚ ਅੱਗ ਲੱਗਣ ਕਾਰਨ ਕਈ ਉਡਾਣਾਂ ਮੁਲਤਵੀ
Uncategorized

ਲੰਡਨ ਲਿਊਟਨ ਏਅਰਪੋਰਟ ਦੀ ਕਾਰ ਪਾਰਕਿੰਗ ਵਿੱਚ ਅੱਗ ਲੱਗਣ ਕਾਰਨ ਕਈ ਉਡਾਣਾਂ ਮੁਲਤਵੀ

by Asli Punjabi
October 11, 2023
ਦੇਸ਼ ਦੀ ਅਜਾਦੀ ਦੇ ਸੰਘਰਸ਼ ਵਿੱਚ 80 ਪ੍ਰਤੀਸ਼ਤ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ-ਮਨੀਸ਼ਾ ਰਾਣਾ
Uncategorized

ਦੇਸ਼ ਦੀ ਅਜਾਦੀ ਦੇ ਸੰਘਰਸ਼ ਵਿੱਚ 80 ਪ੍ਰਤੀਸ਼ਤ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ-ਮਨੀਸ਼ਾ ਰਾਣਾ

by Asli Punjabi
August 15, 2023
ਕੈਨੇਡਾ: ਗੁਰਪ੍ਰੀਤ ਸਿੰਘ ਦੀ ਸਿੱਖ ਨਸਲਕੁਸ਼ੀ 1984 ਬਾਰੇ ਕਿਤਾਬ 20 ਦਸੰਬਰ ਨੂੰ ਸਰੀ ‘ਚ ਲੋਕ ਅਰਪਣ
Uncategorized

ਕੈਨੇਡਾ: ਗੁਰਪ੍ਰੀਤ ਸਿੰਘ ਦੀ ਸਿੱਖ ਨਸਲਕੁਸ਼ੀ 1984 ਬਾਰੇ ਕਿਤਾਬ 20 ਦਸੰਬਰ ਨੂੰ ਸਰੀ ‘ਚ ਲੋਕ ਅਰਪਣ

by Asli Punjabi
December 15, 2021
Next Post
ਸੇਵਾ ਕੇਂਦਰਾਂ `ਚ 7 ਵਿਭਾਗਾਂ ਦੀਆਂ 192 ਹੋਰ ਨਾਗਰਿਕ ਸੇਵਾਵਾਂ ਮੁੱਹਈਆ ਹੋਣਗੀਆਂ: ਮੁੱਖ ਸਕੱਤਰ

ਸੇਵਾ ਕੇਂਦਰਾਂ `ਚ 7 ਵਿਭਾਗਾਂ ਦੀਆਂ 192 ਹੋਰ ਨਾਗਰਿਕ ਸੇਵਾਵਾਂ ਮੁੱਹਈਆ ਹੋਣਗੀਆਂ: ਮੁੱਖ ਸਕੱਤਰ

Recommended

ਨਵਜੋਤ ਸਿੱਧੂ ਨੇ ਪੀਪੀਏ ਰੱਦ ਕਰਨ ਲਈ ਵਿਧਾਨ ਸਭਾ ਸੈਸ਼ਨ 5 -7 ਦਿਨ ਕਰਨ ਦੀ ਕੀਤੀ ਮੰਗ

ਨਵਜੋਤ ਸਿੱਧੂ ਨੇ ਪੀਪੀਏ ਰੱਦ ਕਰਨ ਲਈ ਵਿਧਾਨ ਸਭਾ ਸੈਸ਼ਨ 5 -7 ਦਿਨ ਕਰਨ ਦੀ ਕੀਤੀ ਮੰਗ

August 30, 2021
ਮੰਗਲ ਦੀ ਸਤ੍ਹਾ ਤੇ ਉਤਰਿਆ ਚੀਨ ਦਾ ਸਪੇਸਕ੍ਰਾਫਟ ਤਿਯਾਨਵੇਨ-1

ਮੰਗਲ ਦੀ ਸਤ੍ਹਾ ਤੇ ਉਤਰਿਆ ਚੀਨ ਦਾ ਸਪੇਸਕ੍ਰਾਫਟ ਤਿਯਾਨਵੇਨ-1

May 16, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In