• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੇਵਾ ਕੇਂਦਰਾਂ `ਚ 7 ਵਿਭਾਗਾਂ ਦੀਆਂ 192 ਹੋਰ ਨਾਗਰਿਕ ਸੇਵਾਵਾਂ ਮੁੱਹਈਆ ਹੋਣਗੀਆਂ: ਮੁੱਖ ਸਕੱਤਰ

Asli Punjabi by Asli Punjabi
June 10, 2021
in Punjab, Top Stories
0
ਸੇਵਾ ਕੇਂਦਰਾਂ `ਚ 7 ਵਿਭਾਗਾਂ ਦੀਆਂ 192 ਹੋਰ ਨਾਗਰਿਕ ਸੇਵਾਵਾਂ ਮੁੱਹਈਆ ਹੋਣਗੀਆਂ: ਮੁੱਖ ਸਕੱਤਰ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ - ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਦੇ ਸੇਵਾ ਕੇਂਦਰਾਂ ਵਿੱਚ 7 ਵਿਭਾਗਾਂ ਦੀਆਂ 192 ਹੋਰ ਨਾਗਰਿਕ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਉਦੇਸ਼ ਨਾਗਰਿਕਾਂ ਨੂੰ ਸਮਾਂਬੱਧ ਅਤੇ ਪ੍ਰੇਸ਼ਾਨੀ ਰਹਿਤ ਨਾਗਰਿਕ ਸੇਵਾਵਾਂ ਮੁੱਹਈਆ ਕਰਵਾਉਣਾ ਹੈ ਤਾਂ ਕਿ ਉਨ੍ਹਾਂ ਨੂੰ ਵਾਰ-ਵਾਰ ਦਫ਼ਤਰਾਂ ਦੇ ਗੇੜੇ ਨਾ ਲਗਾਉਣੇ ਪੈਣ।ਇਸ ਸਬੰਧੀ ਫੈਸਲਾ ਅੱਜ ਇਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ।ਸੂਬੇ ਵਿੱਚ ਚੱਲ ਰਹੇ ਪ੍ਰਸ਼ਾਸਨਿਕ ਸੁਧਾਰਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਬਾਰੇ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਇਨ੍ਹਾਂ ਸੇਵਾਵਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇਨ੍ਹਾਂ ਸਰਲ ਬਣਾਉਣ ਦੇ ਨਾਲ-ਨਾਲ ਇਨ੍ਹਾਂ ਦੀ ਰੀ-ਇੰਜਨੀਅਰਿੰਗ ਕੀਤੀ ਜਾਵੇ।ਸ੍ਰੀਮਤੀ ਮਹਾਜਨ ਨੇ ਵਿਭਾਗ ਨੂੰ ਇਹ ਸੇਵਾਵਾਂ ਵਧੇਰੇ ਸਰਲ ਅਤੇ ਸਮਾਂਬੱਧ ਢੰਗ ਨਾਲ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਗੇੜੇ ਨਾ ਲਾਉਣੇ ਪੈਣ।ਇਸ ਬਾਰੇ ਪੇਸ਼ਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ (ਪ੍ਰਸ਼ਾਸਨਿਕ ਸੁਧਾਰਾਂ) ਅਨਿਰੁਧ ਤਿਵਾੜੀ ਨੇ ਕਿਹਾ ਕਿ ਨਾਗਰਿਕ ਸੇਵਾਵਾਂ ਦਾ ਲਾਭ ਲੈਣ ਲਈ ਲਗਭਗ 10 ਲੱਖ ਨਾਗਰਿਕ ਹਰ ਮਹੀਨੇ ਸੇਵਾ ਕੇਂਦਰਾਂ ਵਿੱਚ ਆਉਂਦੇ ਹਨ ਅਤੇ ਸਾਰੇ ਜ਼ਿਲ੍ਹਿਆਂ ਵਿੱਚ 0.5 ਫੀਸਦੀ ਤੋਂ ਵੀ ਘੱਟ ਸੇਵਾਵਾਂ ਲੰਬਿਤ ਹਨ।ਜ਼ਿਕਰਯੋਗ ਹੈ ਕਿ ਪੁਲਿਸ ਵਿਭਾਗ ਨਾਲ ਸਬੰਧਤ ਨਾਗਰਿਕ ਸੇਵਾਵਾਂ ਜਿਵੇਂ ਫਰਦ, ਸਾਂਝ ਕੇਂਦਰ ਸੇਵਾਵਾਂ, ਆਯੂਸ਼ਮਾਨ ਭਾਰਤ ਕਾਰਡ ਅਤੇ ਈ-ਕੋਰਟ ਫੀਸ ਪਹਿਲਾਂ ਹੀ ਸੇਵਾ ਕੇਂਦਰਾਂ ਤੋਂ ਸਫਲਤਾਪੂਰਵਕ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ ਜੋ ਕਿ ਸਰਕਾਰ ਦੇ ਨਜ਼ਰੀਏ ਤੋਂ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਇਕ ਪ੍ਰਭਾਵਸ਼ਾਲੀ ਪ੍ਰਣਾਲੀ ਸਾਬਿਤ ਹੋਈ ਹੈ।ਸੇਵਾ ਕੇਂਦਰਾਂ ਤੋਂ 192 ਹੋਰ ਨਾਗਰਿਕ ਸੇਵਾਵਾਂ ਦੀ ਸ਼ੁਰੂਆਤ ਦੀ ਯੋਜਨਾ ਨੂੰ ਅੰਤਿਮ ਰੂਪ ਦੇਣ ਦੀ ਪ੍ਰਵਾਨਗੀ ਦਿੰਦਿਆਂ ਮੁੱਖ ਸਕੱਤਰ ਨੇ ਪ੍ਰਸ਼ਾਸਨਿਕ ਸੁਧਾਰਾਂ ਬਾਰੇ ਵਿਭਾਗ ਨੂੰ ਇਨ੍ਹਾਂ ਸੇਵਾਵਾਂ ਦੀ ਸ਼ੁਰੂਆਤ ਦੀ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਲਾਭਪਾਤਰੀਆਂ ਦੀ ਸਹੂਲਤ ਲਈ ਅਰਜ਼ੀ ਫਾਰਮ, ਵਰਕਫਲੋਜ਼ ਅਤੇ ਆਉਟਪੁੱਟ ਸਰਟੀਫਿਕੇਟ ਜਿਹੀਆਂ ਪ੍ਰਕਿਰਿਆਵਾਂ ਦੇ ਸਰਲੀਕਰਨ, ਮੁੜ ਇੰਜੀਨੀਅਰਿੰਗ, ਮਿਆਰ ਅਤੇ ਸੁਧਾਰ ਦੀ ਜ਼ਰੂਰਤਤੇ ਜ਼ੋਰ ਦਿੱਤਾ।ਵਧੀਕ ਮੁੱਖ ਸਕੱਤਰ (ਪ੍ਰਸ਼ਾਸਨਿਕ ਸੁਧਾਰਾਂ) ਨੇ ਵੱਖ-ਵੱਖ ਨਾਗਰਿਕ ਸੇਵਾਵਾਂ ਜਿਵੇਂ ਕਿ ਰਿਹਾਇਸ਼ੀ, ਆਮਦਨ, ਖੇਤਰ, ਵਿਆਹ ਅਤੇ ਸੁਸਾਇਟੀਆਂ ਦੀ ਰਜਿਸਟ੍ਰੇਸ਼ਨ ਦੇ ਸਰਟੀਫਿਕੇਟ ਜਾਰੀ ਕਰਨ ਦੀਆਂ ਸਿਫਾਰਿਸ਼ਾਂ ਦੀ ਰੀ-ਇੰਜਨੀਅਰਿੰਗ ਦੀ ਸਰਕਾਰੀ ਪ੍ਰਕਿਰਿਆ ਬਾਰੇ ਵਿਸਥਾਰ ਵਿੱਚ ਪੇਸ਼ਕਾਰੀ ਦਿੱਤੀ।ਇਹ ਸਿਫ਼ਾਰਿਸ਼ਾਂ ਅਰਜ਼ੀ ਫਾਰਮਾਂ ਦੇ ਸਰਲੀਕਰਨ, ਐਪਲੀਕੇਸ਼ਨ ਦੀ ਪ੍ਰਕਿਰਿਆ ਲਈ ਮੰਗੇ ਜਾਣ ਵਾਲੇ ਦਸਤਾਵੇਜ਼ਾਂ ਦੀ ਗਿਣਤੀ ਨੂੰ ਘਟਾਉਣਾ, ਕੰਮ ਦੀ ਪ੍ਰਗਤੀ ਨੂੰ ਤੇਜ਼ ਕਰਨਾ, ਆਉਟਪੁੱਟ ਸਰਟੀਫਿਕੇਟਾਂ ਦਾ ਮਾਨਕੀਕਰਨ, ਦਫ਼ਤਰਾਂ ਵਿੱਚ ਨਾਗਰਿਕ ਦੇ ਗੇੜੇ ਘਟਾਉਣਾ ਅਤੇ ਹੋਰ ਸੁਧਾਰਾਂ ਉੱਤੇ ਕੇਂਦਰਤ ਹਨ।ਰੀ-ਇੰਜੀਨੀਅਰਿੰਗ ਦੀ ਸਿਫਾਰਿਸ਼, ਆਈ.ਟੀ. ਯੋਗਤਾ ਅਤੇ ਅੰਤਿਮ ਅਮਲ ਦੀ ਸਰਕਾਰੀ ਪ੍ਰਕਿਰਿਆ ਨੂੰ ਮੁਕੰਮਲ ਰੂਪ ਦੇਣ ਲਈ ਵਧੀਕ ਮੁੱਖ ਸਕੱਤਰ, ਪ੍ਰਸ਼ਾਸਨਿਕ ਸੁਧਾਰਾਂ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿਚ ਜਨਰਲ ਪ੍ਰਸ਼ਾਸਨ, ਮਾਲ ਅਤੇ ਪ੍ਰਸ਼ਾਸਨ ਸੁਧਾਰਾਂ ਵਿਭਾਗਾਂ ਦੇ ਮੈਂਬਰ ਸ਼ਾਮਲ ਹਨ। ਕਮੇਟੀ ਸੇਵਾ ਕੇਂਦਰਾਂ ਤੋਂ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਸੁਧਾਰ ਲਿਆਉਣ ਅਤੇ ਪਬਲਿਕ ਸਰਵਿਸ ਡਲਿਵਰੀ ਰਿਫਾਰਮਜ਼ ’ਤੇ ਵੀ ਧਿਆਨ ਕੇਂਦਰਤ ਕਰੇਗੀ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਜਨਰਲ ਪ੍ਰਸ਼ਾਸਨ ਵੀ.ਪੀ. ਸਿੰਘ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰਾਂ ਪਰਮਿੰਦਰਪਾਲ ਸਿੰਘ, ਸਟੇਟ ਨੋਡਲ ਅਫਸਰ ਗਵਰਨੈਂਟ ਪ੍ਰੋਸੈਸ ਰੀ-ਇੰਜਨੀਅਰਿੰਗ ਮਨਪ੍ਰੀਤ ਸਿੰਘ ਅਤੇ ਸਟੇਟ ਨੋਡਲ ਅਫ਼ਸਰ ਸੇਵਾ ਕੇਂਦਰ ਪ੍ਰਾਜੈਕਟ ਵਿਨੇਸ਼ ਗੌਤਮ ਮੌਜੂਦ ਸਨ।

Previous Post

ਨੌਜਵਾਨਾਂ ਨੂੰ ਨਸ਼ਿਆਂ ਤੋ ਰੋਕਣ ਤੇ ਸ਼ਸ਼ਤਰ ਵਿੱਦਿਆ ਨਾਲ ਜੋੜਨ ਲਈ ਹਰ ਜ਼ਿਲੇ ’ਚ ਖੋਲੇ ਜਾਣਗੇ ਮੁਫਤ ਗੱਤਕਾ ਸਿਖਲਾਈ ਕੇਂਦਰ : ਹਰਜੀਤ ਸਿੰਘ ਗਰੇਵਾਲ

Next Post

ਨਿੱਜੀ ਹਸਪਤਾਲਾਂ ਲਈ ਕੋਵਿਡ ਟੀਕੇ ਦੀਆਂ ਕੀਮਤਾਂ ਤੈਅ ਕਰਨ ਸਬੰਧੀ ਕੇਂਦਰ ਸਰਕਾਰ ਦਾ ਫੈਸਲਾ ਬਹੁਤ ਦੇਰੀ ਨਾਲ: ਬਲਬੀਰ ਸਿੰਘ ਸਿੱਧੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਨਿੱਜੀ ਹਸਪਤਾਲਾਂ ਲਈ ਕੋਵਿਡ ਟੀਕੇ ਦੀਆਂ ਕੀਮਤਾਂ ਤੈਅ ਕਰਨ ਸਬੰਧੀ ਕੇਂਦਰ ਸਰਕਾਰ ਦਾ ਫੈਸਲਾ ਬਹੁਤ ਦੇਰੀ ਨਾਲ: ਬਲਬੀਰ ਸਿੰਘ ਸਿੱਧੂ

ਨਿੱਜੀ ਹਸਪਤਾਲਾਂ ਲਈ ਕੋਵਿਡ ਟੀਕੇ ਦੀਆਂ ਕੀਮਤਾਂ ਤੈਅ ਕਰਨ ਸਬੰਧੀ ਕੇਂਦਰ ਸਰਕਾਰ ਦਾ ਫੈਸਲਾ ਬਹੁਤ ਦੇਰੀ ਨਾਲ: ਬਲਬੀਰ ਸਿੰਘ ਸਿੱਧੂ

Recommended

ਕੈਲੀਫੋਰਨੀਆ ਵਿੱਚ ਸ਼ੇਰ ਨੇ ਕੀਤਾ ਬੱਚੇ ‘ਤੇ ਹਮਲਾ, ਅਧਿਕਾਰੀਆਂ ਨੇ ਮਾਰੀ ਗੋਲੀ

ਕੈਲੀਫੋਰਨੀਆ ਵਿੱਚ ਸ਼ੇਰ ਨੇ ਕੀਤਾ ਬੱਚੇ ‘ਤੇ ਹਮਲਾ, ਅਧਿਕਾਰੀਆਂ ਨੇ ਮਾਰੀ ਗੋਲੀ

August 30, 2021
ਰਾਹੁਲ ਗਾਂਧੀ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ

ਰਾਹੁਲ ਗਾਂਧੀ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ

January 27, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In