• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World ਯੂ ਐਸ ਏ

ਕੈਲੀਫੋਰਨੀਆ ਵਿੱਚ ਹੋਏ ਭਿਆਨਕ ਸੜਕ ਹਾਦਸੇ ‘ਚ ਗਈ ਤਿੰਨ ਬੱਚਿਆਂ ਦੀ ਜਾਨ, ਇੱਕ ਜ਼ਖਮੀ

Asli Punjabi by Asli Punjabi
June 10, 2021
in ਯੂ ਐਸ ਏ
0
ਕੈਲੀਫੋਰਨੀਆ ਵਿੱਚ ਹੋਏ ਭਿਆਨਕ ਸੜਕ ਹਾਦਸੇ ‘ਚ ਗਈ ਤਿੰਨ ਬੱਚਿਆਂ ਦੀ ਜਾਨ, ਇੱਕ ਜ਼ਖਮੀ
587
SHARES
3.3k
VIEWS
Share on FacebookShare on TwitterShare on Whatsapp

You might also like

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

ਫਰਿਜ਼ਨੋ – ਕੈਲੀਫੋਰਨੀਆ ਵਿੱਚ ਸ਼ਨੀਵਾਰ ਰਾਤ ਨੂੰ ਹੋਏ ਇੱਕ ਹਿੱਟ ਐਂਡ ਰਨ ਸੜਕ ਹਾਦਸੇ ਵਿੱਚ ਤਿੰਨ ਮਿਡਲ ਸਕੂਲ ਲੜਕੀਆਂ ਦੀ ਮੌਤ ਅਤੇ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ। ਇਸ ਮਾਮਲੇ ਬਾਰੇ ਪੁਲਿਸ ਨੇ ਦੱਸਿਆ ਕਿ ਸਾਊਥ ਕੈਲੀਫੋਰਨੀਆ ‘ਚ ਸੜਕ ‘ਤੇ ਤੁਰਦੇ ਸਮੇਂ ਇੱਕ ਵਾਹਨ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਪੁਲਿਸ ਵੱਲੋਂ ਇਸ ਸ਼ੱਕੀ ਹਿੱਟ-ਐਂਡ-ਰਨ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ ਜਿਸਨੇ ਤਿੰਨ ਬੱਚਿਆਂ ਦੀ ਮੌਤ ਕਰ ਦਿੱਤੀ ਅਤੇ ਇੱਕ ਚੌਥਾ ਗੰਭੀਰ ਜ਼ਖਮੀ ਕਰ ਦਿੱਤਾ। ਕੈਲੀਫੋਰਨੀਆ ਹਾਈਵੇ ਪੈਟਰੋਲ (ਸੀ ਐੱਚ ਪੀ) ਨੇ ਜਾਣਕਾਰੀ ਦਿੱਤੀ ਕਿ ਇਸ ਘਟਨਾ ਵਿੱਚ ਚਾਰ ਨੌਜਵਾਨ ਲੜਕੀਆਂ ਜਿਨ੍ਹਾਂ ਵਿੱਚੋਂ ਦੋ ਵੀਲ੍ਹ ਚੇਅਰਜ਼ ਉੱਤੇ ਸਨ , ਕੈਂਪ ਰਾਕ ਰੋਡ ‘ਤੇ ਪੈਦਲ ਜਾ ਰਹੀਆਂ ਸਨ। ਇਸ ਦੌਰਾਨ ਰਾਤ 10:30 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਇੱਕ ਚਿੱਟੇ ਰੰਗ ਦੀ ਸ਼ੈਵਰਲੇਟ ਸਿਲਵਰਡੋ ਨੇ ਉਹਨਾਂ ਨੂੰ ਪਿਛਲੇ ਪਾਸੇ ਤੋਂ ਟੱਕਰ ਮਾਰ ਦਿੱਤੀ, ਜਿਸ ਨਾਲ ਤਿੰਨ ਲੜਕੀਆਂ ਦੀ ਮੌਤ ਅਤੇ ਇੱਕ ਗੰਭੀਰ ਜਖਮੀ ਹੋ ਗਈ। ਇਹ ਹਾਦਸਾ ਸੈਨ ਬਰਨਾਰਦਿਨੋ ਕਾਉਂਟੀ ਵਿੱਚ ਮੋਹਾਵੀ ਡੈਜ਼ਰਟ ਕਮਿਊਨਿਟੀ ਦੀ ਸੜਕ ਦੇ ਇੱਕ ਕਿਨਾਰੇ ਤੇ ਵਾਪਰਿਆ। ਜਾਣਕਾਰੀ ਅਨੁਸਾਰ ਤਿੰਨ ਕੁੜੀਆਂ ਵਿਲੋ ਸੈਂਚੇਜ਼ (11), ਡੇਟੋਨਾ ਬ੍ਰੋਨਸ (12) ਅਤੇ ਸੈਂਡਰਾ ਮਾਈਜ਼ਰ (13) ਦੀ ਮੌਕੇ ‘ਤੇ ਮੌਤ ਹੋ ਗਈ। ਸੈਨ ਬਰਨਾਰਦਿਨੋ ਦੇ ਪੁਲਿਸ ਵਿਭਾਗ ਦੀ ਕੋਰੋਨਰਜ਼ ਡਿਵੀਜ਼ਨ ਨੇ ਸੋਮਵਾਰ ਸਵੇਰੇ ਇਹਨਾਂ ਦੇ ਨਾਮ ਜਾਰੀ ਕੀਤੇ। ਇਸ ਹਾਦਸੇ ਵਿੱਚ ਬਚੀ ਲੜਕੀ 14 ਸਾਲਾ ਨੈਟਲੀ ਕੋਲ ਨੂੰ ਗੰਭੀਰ ਹਾਲਤ ਵਿੱਚ ਲੋਮਾ ਲਿੰਡਾ ਯੂਨੀਵਰਸਿਟੀ ਮੈਡੀਕਲ ਸੈਂਟਰ ਵਿਖੇ ਦਾਖਲ ਕਰਵਾਇਆ ਗਿਆ।ਇਸ ਹਾਦਸੇ ਸਬੰਧੀ ਲੋਕਾਂ ਨੇ ਦੱਸਿਆ ਕਿ ਟੱਕਰ ਤੋਂ ਬਾਅਦ ਲੜਕੀਆਂ ਨੂੰ ਦੇਖ ਕੇ ਵਾਹਨ ਵਿਚਲੇ ਲੋਕ ਭੱਜ ਗਏ ਸਨ। ਜਿਹਨਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

Previous Post

ਮੁੰਬਈ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ 11 ਵਿਅਕਤੀਆਂ ਦੀ ਮੌਤ, 7 ਜ਼ਖ਼ਮੀ

Next Post

ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਸਰਕਾਰੀ ਸਕੂਲਾਂ ਵਿੱਚ ਵਿਦੇਸ਼ੀ ਭਾਸ਼ਾਵਾਂ ਪੜ੍ਹਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ

Asli Punjabi

Asli Punjabi

Related Posts

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’
World

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

by Asli Punjabi
October 7, 2025
Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ
World

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

by Asli Punjabi
October 7, 2025
ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!
World

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

by Asli Punjabi
May 20, 2025
ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ
Top Stories

ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

by Asli Punjabi
May 16, 2025
ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ
World

ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ

by Asli Punjabi
April 22, 2025
Next Post
ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਸਰਕਾਰੀ ਸਕੂਲਾਂ ਵਿੱਚ ਵਿਦੇਸ਼ੀ ਭਾਸ਼ਾਵਾਂ ਪੜ੍ਹਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ

ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਸਰਕਾਰੀ ਸਕੂਲਾਂ ਵਿੱਚ ਵਿਦੇਸ਼ੀ ਭਾਸ਼ਾਵਾਂ ਪੜ੍ਹਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ

Recommended

ਡਿਪਟੀ ਕਮਿਸ਼ਨਰ ਫਰੀਦਕੋਟ ਵਲੋਂ ਡਾ: ਅੰਬੇਦਕਰ ਭਵਨ ਦਾ ਦੌਰਾ

ਡਿਪਟੀ ਕਮਿਸ਼ਨਰ ਫਰੀਦਕੋਟ ਵਲੋਂ ਡਾ: ਅੰਬੇਦਕਰ ਭਵਨ ਦਾ ਦੌਰਾ

June 24, 2020
ਪੰਜਾਬ ਮੰਤਰੀ ਮੰਡਲ ਵੱਲੋਂ ਪੇਂਡੂ ਖੇਤਰਾਂ ਵਿੱਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਐਸ.ਪੀ.ਵੀ. ਨੂੰ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ ਪੇਂਡੂ ਖੇਤਰਾਂ ਵਿੱਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਐਸ.ਪੀ.ਵੀ. ਨੂੰ ਪ੍ਰਵਾਨਗੀ

June 3, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In