• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਪੰਜਾਬ ਸਰਕਾਰ ਦੇ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਦੇ ਐਲਾਨ: ਰਮਨ ਬਹਿਲ

Asli Punjabi by Asli Punjabi
June 12, 2021
in Health, Punjab
0
ਪੰਜਾਬ ਸਰਕਾਰ ਦੇ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਦੇ ਐਲਾਨ: ਰਮਨ ਬਹਿਲ
586
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ – ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਨੇ ਅੱਜ ਪੰਜਾਬ ਸਰਕਾਰ ਨੂੰ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਦੇ ਐਲਾਨ ਕਰਨ ਉਪਰੰਤ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਸਿਫਾਰਸ਼ਾਂ ਭੇਜ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਬੋਰਡ ਦੀ ਮੀਟਿੰਗ ਤੋਂ ਬਾਅਦ ਦਿੱਤੀ ਹੈ। ਸ੍ਰੀ ਬਹਿਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀ ਭਰਤੀ ਲਈ ਸਾਲ 2012 ਵਿੱਚ 85 ਅਸਾਮੀਆਂ ਅਤੇ ਸਾਲ 2015 ਵਿੱਚ 81 ਅਸਾਮੀਆਂ ਦੀ ਭਰਤੀ ਲਈ ਅਰਜੀਆਂ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਇਹ ਭਰਤੀ ਪ੍ਰਕਿ੍ਰਆਵਾਂ ਵੱਖ-ਵੱਖ ਕੋਰਟ ਕੇਸਾਂ ਕਾਰਨ ਰੁਕ ਗਈਆਂ ਸਨ। ਹੁਣ ਮਾਨਯੋਗ ਹਾਈ ਕੋਰਟ ਦੇ ਅੰਤਰਿਮ ਹੁਕਮਾਂ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਇਹਨਾਂ ਅਸਾਮੀਆਂ ਦਾ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਵਿਭਾਗ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਯੋਗ ਉਮੀਦਵਾਰਾਂ ਦੇ ਨਾਵਾਂ ਦੀ ਸ਼ਿਫਾਰਸ਼ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਅਧਾਰ ਤੇ ਕੀਤੀ ਗਈ ਹੈ, ਪਹਿਲੀ ਸਰਕਾਰ ਦੌਰਾਨ ਤਤਕਾਲੀ ਬੋਰਡ ਵਲੋਂ ਰੱਖੀ ਗਈ ਇੰਟਰਵਿਊ ਨੂੰ ਵੀ ਖਤਮ ਕਰਕੇ ਭਰਤੀ ਲਈ ਸਿਰਫ ਉਮੀਦਵਾਰਾਂ ਦੀ ਮੈਰਿਟ ਨੂੰ ਹੀ ਅਧਾਰ ਬਣਾਇਆ ਗਿਆ ਹੈ। ਸ੍ਰੀ ਬਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਆਉਣ ਵਾਲੀਆਂ ਹੋਰ ਭਰਤੀਆਂ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ। ਉਨਾਂ ਨੇ ਉਮੀਦਵਾਰਾਂ ਨੂੰ ਅਗਲੇ ਮਹੀਨੇ ਤੋਂ ਸ਼ੁਰੂ ਹੋਣ ਵਾਲੀਆਂ ਭਰਤੀ ਪ੍ਰੀਖਿਆਵਾਂ ਦੀ ਤਿਆਰੀ ਲਈ ਡੱਟਵੀਂ ਮਿਹਨਤ ਕਰਨ ਦਾ ਮਸ਼ਵਰਾ ਦਿੱਤਾ ਹੈ ਤਾਂ ਜੋ ਉਹਨਾਂ ਦਾ ਆਪਣਾ ਅਤੇ ਯੋਗ ਭਰਤੀ ਹੋਏ ਮਿਹਨਤੀ ਨੌਜਵਾਨਾਂ ਦੇ ਸਰਕਾਰੀ ਸੇਵਾਵਾਂ ਵਿੱਚ ਆਉਣ ਨਾਲ ਪੰਜਾਬ ਦਾ ਭਵਿੱਖ ਰੌਸ਼ਨ ਹੋ ਸਕੇ। ਅੱਜ ਦੀ ਮੀਟਿੰਗ ਵਿਚ ਮੈਂਬਰ ਸਾਹਿਬਾਨ ਸ੍ਰੀ ਸਮਸ਼ਾਦ ਅਲੀ, ਸ੍ਰੀ ਅਮਰਜੀਤ ਸਿੰਘ ਵਾਲੀਆ, ਸ੍ਰੀਮਤੀ ਅਲਤਾ ਆਹਲੂਵਾਲੀਆ, ਸ੍ਰੀ ਰੋਹਲ ਸਿੰਘ ਸਿੱਧੂ ਅਤੇ ਬੋਰਡ ਦੇ ਸਕੱਤਰ ਸ੍ਰੀ ਅਮਨਦੀਪ ਬਾਂਸਲ ਹਾਜ਼ਰ ਸਨ।

Previous Post

ਰਾਜ ਦੇ ਫੂਡ ਪੋ੍ਰਸੈਸਿੰਗ ਇਕੋਸਿਸਟਮ ਨੂੰ ਬਦਲਾਅ ਕਰਨ ਲਈ ਹਰਿਆਣਾ ਸਰਕਾਰ ਦਾ ਪ੍ਰੋਤਸਾਹਨ

Next Post

ਪੰਜਾਬ ਪੁਲਿਸ ਨੇ ਵਿਦੇਸ਼ੀ ਪਿਸਟਲਾਂ ਦੀ ਵੱਡੀ ਖੇਪ ਕੀਤੀ ਜ਼ਬਤ, ਇੱਕ ਕਥਿਤ ਅੱਤਵਾਦੀ ਅਤੇ ਹਥਿਆਰਾਂ ਦਾ ਤਸਕਰ ਕੀਤਾ ਗ੍ਰਿਫ਼ਤਾਰ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪੰਜਾਬ ਪੁਲਿਸ ਨੇ ਵਿਦੇਸ਼ੀ ਪਿਸਟਲਾਂ ਦੀ ਵੱਡੀ ਖੇਪ ਕੀਤੀ ਜ਼ਬਤ, ਇੱਕ ਕਥਿਤ ਅੱਤਵਾਦੀ ਅਤੇ ਹਥਿਆਰਾਂ ਦਾ ਤਸਕਰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਵਿਦੇਸ਼ੀ ਪਿਸਟਲਾਂ ਦੀ ਵੱਡੀ ਖੇਪ ਕੀਤੀ ਜ਼ਬਤ, ਇੱਕ ਕਥਿਤ ਅੱਤਵਾਦੀ ਅਤੇ ਹਥਿਆਰਾਂ ਦਾ ਤਸਕਰ ਕੀਤਾ ਗ੍ਰਿਫ਼ਤਾਰ

Recommended

ਸਕੂਲ ਫੀਸ ਮਾਮਲੇ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਪਟੀਸ਼ਨ ਦੀ ਸੁਣਵਾਈ ਕਰਨ ਤੋਂ ਨਾਂਹ

ਸਕੂਲ ਫੀਸ ਮਾਮਲੇ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਪਟੀਸ਼ਨ ਦੀ ਸੁਣਵਾਈ ਕਰਨ ਤੋਂ ਨਾਂਹ

July 10, 2020
ਪੁਲਵਾਮਾ ਵਿੱਚ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਹਲਾਕ, ਦੂਜੇ ਵੱਲੋਂ ਆਤਮ-ਸਮਰਪਣ

ਪੁਲਵਾਮਾ ਵਿੱਚ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਹਲਾਕ, ਦੂਜੇ ਵੱਲੋਂ ਆਤਮ-ਸਮਰਪਣ

November 7, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In