• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਪੁਲਿਸ ਵੱਲੋਂ ਜੈਪਾਲ ਭੁੱਲਰ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ

Asli Punjabi by Asli Punjabi
June 13, 2021
in Punjab, ਕਾਰੋਬਾਰ
0
ਪੰਜਾਬ ਪੁਲਿਸ ਵੱਲੋਂ ਜੈਪਾਲ ਭੁੱਲਰ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ
587
SHARES
3.3k
VIEWS
Share on FacebookShare on TwitterShare on Whatsapp

ਗੈਗਸਟਰਾਂ ਲਈ ਕੋਲਕਾਤਾ ਵਿੱਚ ਕਿਰਾਏ `ਤੇ ਫਲੈਟ ਲੈਣ ਲਈ ਉਕਤ ਵਿਅਕਤੀ ਦੇ ਪਛਾਣ ਕਾਰਡ ਦੀ ਕੀਤੀ ਗਈ ਸੀ ਵਰਤੋਂ

ਚੰਡੀਗੜ੍ਹ – ਪੰਜਾਬ ਪੁਲਿਸ ਨੇ ਅੱਜ ਹਰਿਆਣਾ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੇ ਪਛਾਣ ਪੱਤਰ ਅਤੇ ਦਸਤਾਵੇਜ਼ਾਂ ਦੀ ਵਰਤੋਂ ਗੈਂਗਸਟਰ ਤੋਂ ਨਸ਼ਾ ਤਸਕਰ ਬਣੇ ਜੈਪਾਲ ਭੁੱਲਰ ਅਤੇ ਜਸਪ੍ਰੀਤ ਸਿੰਘ ਉਰਫ ਜੱਸੀ ਦੇ ਲੁਕਣ ਲਈ ਕੋਲਕਾਤਾ ਵਿੱਚ ਕਿਰਾਏ ਤੇ ਫਲੈਟ ਲੈਣ ਲਈ ਕੀਤੀ ਗਈ ਸੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਸੁਮਿਤ ਕੁਮਾਰ ਵਾਸੀ ਮਹਿਮ, ਹਰਿਆਣਾ ਵਜੋਂ ਹੋਈ ਹੈ।ਇਹ ਮਾਮਲਾ ਪੱਛਮੀ ਬੰਗਾਲ ਪੁਲਿਸ ਦੀ ਐਸ.ਟੀ.ਐਫ. ਵੱਲੋਂ ਜੈਪਾਲ ਭੁੱਲਰ ਅਤੇ ਜਸਪ੍ਰੀਤ ਜੱਸੀ ਦੇ ਐਨਕਾਊਂਟਰ ਦੌਰਾਨ ਮਾਰੇ ਜਾਣ ਤੋਂ ਤਿੰਨ ਦਿਨ ਬਾਅਦ ਸਾਹਮਣੇ ਆਇਆ ਹੈ।ਦੱਸਣਯੋਗ ਹੈ ਕਿ ਜਦੋਂ ਪੱਛਮੀ ਬੰਗਾਲ ਪੁਲਿਸ ਨੇ ਕੋਲਕਾਤਾ ਵਿੱਚ ਉਕਤ ਗੈਂਗਸਟਰਾਂ ਦੇ ਫਲੈਟਤੇ ਛਾਪਾ ਮਾਰਿਆ ਤਾਂ ਉਨ੍ਹਾਂ ਨੇ ਪੁਲਿਸ ਪਾਰਟੀ `ਤੇ ਗੋਲੀਆਂ ਚਲਾ ਦਿੱਤੀਆਂ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਕਾਊਂਟਰ ਇੰਟੈਲੀਜੈਂਸ ਅਤੇ ਸੰਗਠਿਤ ਅਪਰਾਧ ਰੋਕੂ ਇਕਾਈ (ਓ.ਸੀ.ਸੀ.ਯੂ.), ਅਮਿਤ ਪ੍ਰਸਾਦ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਸੁਮਿਤ, ਜੋ ਕਿ ਭਰਤ ਕੁਮਾਰ ਦਾ ਕਰੀਬੀ ਸਾਥੀ ਕਮ ਬਿਜ਼ਨਸ ਪਾਰਟਨਰ ਹੈ, ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਭਰਤ ਕੁਮਾਰ ਨੇ 15 ਮਈ, 2021 ਦੀ ਸ਼ਾਮ ਨੂੰ ਜਗਰਾਉਂ ਦੀ ਅਨਾਜ ਮੰਡੀ ਵਿਖੇ ਜਗਰਾਉਂ ਪੁਲਿਸ ਦੇ ਦੋ ਏ.ਐਸ.ਆਈਜ਼ ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੀ ਹੱਤਿਆ ਤੋਂ ਬਾਅਦ ਜੈਪਾਲ ਭੁੱਲਰ ਅਤੇ ਜੱਸੀ ਨੂੰ ਮੋਰੈਨਾ, ਗਵਾਲੀਅਰ ਤੋਂ ਫਰਾਰ ਹੋਣ ਅਤੇ ਉਨ੍ਹਾਂ ਲਈ ਕੋਲਕਾਤਾ ਵਿਚ ਲੁਕਣ ਦਾ ਪ੍ਰਬੰਧ ਕਰਨ ਵਿੱਚ ਸਹਾਇਤਾ ਕੀਤੀ ਸੀ।ਭਰਤ ਨੂੰ 9 ਜੂਨ ਦੇ ਦਿਨ ਰਾਜਪੁਰਾ ਖੇਤਰ ਦੇ ਸ਼ੰਭੂ ਬਾਰਡਰ ਨੇੜੇ .30 ਬੋਰ ਦੀ ਪਿਸਤੌਲ ਅਤੇ ਹੌਂਡਾ ਅਕੌਰਡ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਵੱਲੋਂ ਕੀਤੇ ਗਏ ਖੁਲਾਸਿਆਂ ਦੇ ਆਧਾਰ `ਤੇ ਪੰਜਾਬ ਪੁਲਿਸ ਨੇ ਪੱਛਮੀ ਬੰਗਾਲ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਦੋਵੇਂ ਗੈਂਗਸਟਰ ਜੈਪਾਲ ਅਤੇ ਜੱਸੀ, ਕੋਲਕਾਤਾ ਵਿੱਚ ਕਿਰਾਏ ਦੇ ਫਲੈਟ ਵਿੱਚ ਰਹਿ ਰਹੇ ਹਨ।

ਏ.ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਪਾਇਆ ਗਿਆ ਹੈ ਕਿ ਸੁਮਿਤ ਕੁਮਾਰ ਅਤੇ ਭਰਤ ਕੁਮਾਰ ਜੋ ਸਾਲ 2015 ਤੋਂ ਬਿਜ਼ਨਸ ਪਾਰਟਨਰ ਸਨ, ਵੱਖ-ਵੱਖ ਦੇਸ਼ਾਂ ਅਤੇ ਹੋਰ ਰਾਜਾਂ ਤੋਂ ਖਰੀਦੇ ਵਿਦੇਸ਼ੀ ਟੈਲੀਕਾਮ ਦੇ ਮੋਬਾਈਲ ਨੰਬਰਾਂ ਸਮੇਤ ਫੈਂਸੀ ਮੋਬਾਈਲ ਨੰਬਰਾਂ ਦੀ ਗੈਰਕਨੂੰਨੀ ਵਿਕਰੀ ਵਿੱਚ ਸ਼ਾਮਲ ਸਨ ਅਤੇ ਉਹ ਅਜਿਹੇ ਮੋਬਾਇਲ ਨੰਬਰ ਬਹੁਤ ਮਹਿੰਗੇ ਮੁੱਲ `ਤੇ ਪੰਜਾਬ ਅਤੇ ਹਰਿਆਣਾ ਵਿਚ ਵੇਚਦੇ ਸਨ।ਉਨ੍ਹਾਂ ਦੱਸਿਆ ਕਿ ਭਰਤ ਕੋਲ ਕਾਂਸਟੇਬਲ ਅਮਰਜੀਤ ਸਿੰਘ ਦੀ ਅਧਿਕਾਰਤ ਆਈਡੀ ਵੀ ਸੀ ਜਿਸਦੀ ਵਰਤੋਂ ਗਵਾਲੀਅਰ ਤੋਂ ਫਰਾਰ ਹੋਣ ਵੇਲੇ ਟੋਲ ਪਲਾਜ਼ਿਆਂ ਤੋਂ ਲੰਘਣ ਲਈ ਕੀਤੀ ਗਈ ਸੀ। ਏ.ਡੀ.ਜੀ.ਪੀ. ਅਮਿਤ ਪ੍ਰਸਾਦ ਨੇ ਕਿਹਾ, “ਹਾਲਾਂਕਿ ਭਰਤ ਨੇ ਦਾਅਵਾ ਕੀਤਾ ਕਿ ਕਾਂਸਟੇਬਲ ਅਮਰਜੀਤ ਉਸ ਦਾ ਅਤੇ ਸੁਮਿਤ ਦਾ ਦੋਸਤ ਹੈ, ਪਰ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਸ ਕੋਲ ਅਮਰਜੀਤ ਦੀ ਅਧਿਕਾਰਤ ਆਈਡੀ ਕਿਉਂ ਸੀ ਅਤੇ ਕੀ ਕਾਂਸਟੇਬਲ ਅਮਰਜੀਤ ਸਿੰਘ ਨੂੰ ਇਸ ਗੱਲ ਦੀ ਜਾਣਕਾਰੀ ਸੀ ਕਿ ਭਰਤ ਵੱਲੋਂ ਉਸ ਦੀ ਅਧਿਕਾਰਤ ਆਈਡੀ ਦਾ ਗਲਤ ਇਸਤੇਮਾਲ ਕੀਤਾ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਅਪਰਾਧਿਕ ਕਾਰਵਾਈਆਂ ਅਤੇ ਗਤੀਵਿਧੀਆਂ ਵਿਚ ਭਰਤ ਅਤੇ ਸੁਮਿਤ ਦੀ ਭੂਮਿਕਾ ਦੀ ਜਾਂਚ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Previous Post

ਜੀ.ਐਸ.ਟੀ. ਕੌਂਸਲ ਦਾ ਮੰਤਰੀ ਸਮੂਹ ਸ਼ਹਿਨਸ਼ਾਹਾਂ ਦੀ ਤਰਾਂ ਵਿਵਹਾਰ ਕਰਨਾ ਬੰਦ ਕਰੇ: ਮਨਪ੍ਰੀਤ ਬਾਦਲ

Next Post

ਸੂਬੇ ਵਿੱਚ ਝੁੱਗੀ ਝੌਂਪੜੀ ਵਾਲੇ 1996 ਪਰਿਵਾਰਾਂ ਨੂੰ ਮਾਲਕਾਨਾ ਹੱਕ ਮਿਲੇ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸੂਬੇ ਵਿੱਚ ਝੁੱਗੀ ਝੌਂਪੜੀ ਵਾਲੇ 1996 ਪਰਿਵਾਰਾਂ ਨੂੰ ਮਾਲਕਾਨਾ ਹੱਕ ਮਿਲੇ

ਸੂਬੇ ਵਿੱਚ ਝੁੱਗੀ ਝੌਂਪੜੀ ਵਾਲੇ 1996 ਪਰਿਵਾਰਾਂ ਨੂੰ ਮਾਲਕਾਨਾ ਹੱਕ ਮਿਲੇ

Recommended

ਰਾਸ਼ਟਰਪਤੀ ਦੀ ਨਿਊਜ਼ੀਲੈਂਡ ਯਾਤਰਾ :ਦਰੋਪਦੀ ਮੁਰਮੂ ਨੇ ਔਕਲੈਂਡ ਵਸਦੇ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

ਰਾਸ਼ਟਰਪਤੀ ਦੀ ਨਿਊਜ਼ੀਲੈਂਡ ਯਾਤਰਾ :ਦਰੋਪਦੀ ਮੁਰਮੂ ਨੇ ਔਕਲੈਂਡ ਵਸਦੇ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

August 9, 2024
ਕਿਸਾਨਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ : ਜ਼ਾਹਿਦਾ ਸੁਲੇਮਾਨ

ਕਿਸਾਨਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ : ਜ਼ਾਹਿਦਾ ਸੁਲੇਮਾਨ

February 15, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In