• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਵਿਜੈ ਇੰਦਰ ਸਿੰਗਲਾ ਨੇ ਐਨ.ਐੱਮ.ਐੱਮ.ਐੱਸ. ਪ੍ਰੀਖਿਆ ‘ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ

Asli Punjabi by Asli Punjabi
June 16, 2021
in National
0
ਵਿਜੈ ਇੰਦਰ ਸਿੰਗਲਾ ਨੇ ਐਨ.ਐੱਮ.ਐੱਮ.ਐੱਸ. ਪ੍ਰੀਖਿਆ ‘ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ
586
SHARES
3.3k
VIEWS
Share on FacebookShare on TwitterShare on Whatsapp

You might also like

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

ਵਿਜੈ ਇੰਦਰ ਸਿੰਗਲਾ ਨੇ ਐਨ.ਐੱਮ.ਐੱਮ.ਐੱਸ. ਪ੍ਰੀਖਿਆ ‘ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ
ਚੰਡੀਗੜ੍ਹ – ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਪੁਰਾਣੀ ਪੁਲਿਸ ਲਾਈਨ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ-2021 ਦੀ ਪ੍ਰੀਖਿਆ ਵਿਚ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ‘ਤੇ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਵਿੱਚ ਅੱਠਵੀਂ ਜਮਾਤ ਦੇ 2,210 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ ਅਤੇ ਇਹਨਾਂ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਤੱਕ 12,000 ਰੁਪਏ ਸਾਲਾਨਾ ਵਜ਼ੀਫ਼ਾ ਦਿੱਤਾ ਜਾਵੇਗਾ।ਜੋਤੀ ਅਤੇ ਪ੍ਰੀਖਿਆ ਪਾਸ ਕਰਨ ਵਾਲੇ ਹੋਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਰਕਾਰੀ ਸਕੂਲਾਂ ਦੇ ਸਾਰੇ ਹੋਣਹਾਰ ਵਿਦਿਆਰਥੀਆਂ ਦੇ ਨਾਲ ਹਰ ਵੇਲੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਨਾਲ-ਨਾਲ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਐਨ.ਐਮ.ਐਮ.ਐਸ ਦਾ ਉਦੇਸ਼ ਹੁਸ਼ਿਆਰ ਅਤੇ ਪਛੜੇ ਵਿਦਿਆਰਥੀਆਂ ਨੂੰ ਆਪਣੀ ਸੈਕੰਡਰੀ ਅਤੇ ਉੱਚ ਸੈਕੰਡਰੀ ਪੱਧਰ ਦੀ ਸਿਖਿਆ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਹੈ ਤਾਂ ਜੋ ਅੱਠਵੀਂ ਜਮਾਤ ਤੋਂ ਬਾਅਦ ਸਕੂਲ ਛੱਡਣ ਦੀ ਦਰ ਵਿੱਚ ਸੁਧਾਰ ਕੀਤਾ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਇਹ ਕੇਂਦਰ ਵੱਲੋਂ ਸਪਾਂਸਰਡ ਸਕਾਲਰਸ਼ਿਪ ਸਕੀਮ ਹੈ ਜਿਸ ਨੂੰ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਅਧੀਨ ਸਕੂਲ ਸਿੱਖਿਆ ਅਤੇ ਸਾਖ਼ਰਤਾ ਵਿਭਾਗ ਵੱਲੋਂ ਸਮਾਜ ਦੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਵਿੱਤੀ ਸਹਾਇਤਾ ਦੇ ਉਦੇਸ਼ ਨਾਲ ਲਾਗੂ ਕੀਤੀ ਗਈ ਹੈ।

Previous Post

ਹਰਿਆਣਾ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨਾਗਰਿਕ ਹਸਪਤਾਲਾਂ, ਪੀਐਚਸੀ, ਸੀਐਚਸੀ ਤੇ ਸਬਸੈਂਟਰਾਂ ਦੀ ਸਵੱਛਤਾ ਦੇ ਲਈ ਸਵੱਛਤਾ ਪਖਵਾੜਾ ਦੀ ਸ਼ੁਰੂਆਤ ਕੀਤੀ

Next Post

ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀਆਂ ਵੱਲੋਂ ਟੀਕਾਕਰਨ ਅਤੇ ਫਤਹਿ ਕਿੱਟ ਘੁਟਾਲਿਆਂ ਦੇ ਲਾਏ ਦੋਸ਼ਾਂ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਦੱਸਦਿਆਂ ਖਾਰਜ ਕੀਤਾ

Asli Punjabi

Asli Punjabi

Related Posts

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
Next Post
ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀਆਂ ਵੱਲੋਂ ਟੀਕਾਕਰਨ ਅਤੇ ਫਤਹਿ ਕਿੱਟ ਘੁਟਾਲਿਆਂ ਦੇ ਲਾਏ ਦੋਸ਼ਾਂ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਦੱਸਦਿਆਂ ਖਾਰਜ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀਆਂ ਵੱਲੋਂ ਟੀਕਾਕਰਨ ਅਤੇ ਫਤਹਿ ਕਿੱਟ ਘੁਟਾਲਿਆਂ ਦੇ ਲਾਏ ਦੋਸ਼ਾਂ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਦੱਸਦਿਆਂ ਖਾਰਜ ਕੀਤਾ

Recommended

ਪੰਜਾਬ ‘ਚ ਇਸ ਵਾਰ ਮਹੀਨਾ ਚੱਲੇਗੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ: ਰਜ਼ੀਆ ਸੁਲਤਾਨਾ

ਪੰਜਾਬ ‘ਚ ਇਸ ਵਾਰ ਮਹੀਨਾ ਚੱਲੇਗੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ: ਰਜ਼ੀਆ ਸੁਲਤਾਨਾ

January 19, 2021
ਨਿਊਜ਼ੀਲੈਂਡ- ਸਲਾਹਾਂ ਸ਼ੁਰੂ, ਮਾਪਿਆਂ ਦਾ ਪੰਜ ਸਾਲਾ ਵੀਜ਼ਾ

ਨਿਊਜ਼ੀਲੈਂਡ- ਸਲਾਹਾਂ ਸ਼ੁਰੂ, ਮਾਪਿਆਂ ਦਾ ਪੰਜ ਸਾਲਾ ਵੀਜ਼ਾ

January 25, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In