• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪਾਕਿਸਤਾਨ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਦੀ ਇਮਾਰਤ ਦਾ ਮਾਮਲਾ

Asli Punjabi by Asli Punjabi
June 16, 2021
in Punjab, Top Stories
0
ਪਾਕਿਸਤਾਨ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਦੀ ਇਮਾਰਤ ਦਾ ਮਾਮਲਾ
586
SHARES
3.3k
VIEWS
Share on FacebookShare on TwitterShare on Whatsapp

ਪਾਕਿਸਤਾਨ ਸਰਕਾਰ ਨੂੰ ਸਿੱਖ ਗੁਰਧਾਮ ਰਿਪੇਅਰ ਕਰਨ ਵਿਚ ਕੋਈ ਮੁਸ਼ਕਿਲ ਹੈ ਤਾਂ ਸ਼੍ਰੋਮਣੀ ਕਮੇਟੀ ਨੂੰ ਦੇਵੇ ਸੇਵਾ- ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਜਿਲ੍ਹਾ ਸਿਆਲਕੋਟ ਦੀ ਤਹਿਸੀਲ ਡਸਕਾ ਦੇ ਪਿੰਡ ਚੱਕ ਫ਼ਤਿਹ ਭਿੰਡਰ ’ਚ ਮੌਜੂਦ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ’ਚ ਬਣੇ ਗੁਰਦੁਆਰਾ ਗੁਰੂ ਨਾਨਕਸਰ ਸਾਹਿਬ ਦੀ ਇਮਾਰਤ ਦੀ ਤੁਰੰਤ ਰਿਪੇਅਰ ਕਰਵਾ ਕੇ ਇਸ ਦੇ ਰੱਖ-ਰਖਾਅ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਖਬਾਰੀ ਮਧਿਅਮ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਗੁਰਦੁਆਰਾ ਨਾਨਕਸਰ ਸਾਹਿਬ ਦੀ ਇਮਾਰਤ ਦੀਆਂ ਅੰਦਰ ਦੀਆਂ ਛੱਤਾਂ ਢਹਿ ਰਹੀਆਂ ਹਨ, ਜਿਸ ਨੂੰ ਤੁਰੰਤ ਰਿਪੇਅਰ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਕੌਮਾਂ ਲਈ ਜਿੰਦ-ਜਾਨ ਤੇ ਹੱਕ-ਸੱਚ ’ਤੇ ਚੱਲਣ ਲਈ ਮਾਰਗ ਦਰਸ਼ਨ ਹੁੰਦੇ ਹਨ। ਗੁਰੂ ਸਾਹਿਬਾਨ ਨਾਲ ਸਬੰਧਤ ਅਸਥਾਨਾਂ ਪ੍ਰਤੀ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਲਈ ਇਨ੍ਹਾਂ ਇਮਾਰਤਾਂ ਦਾ ਖਾਸ ਧਿਆਨ ਰੱਖਣਾ ਜ਼ਰੂਰੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਪਾਕਿਸਤਾਨ ਸਰਕਾਰ ਨੂੰ ਸਿੱਖ ਗੁਰਧਾਮ ਦੀ ਮੁਰੰਮਤ ਜਾਂ ਨਵ-ਉਸਾਰੀ ਕਰਨ ਵਿਚ ਕੋਈ ਮੁਸ਼ਕਿਲ ਹੈ ਤਾਂ ਇਸ ਗੁਰੂ ਘਰ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਸੌਂਪ ਦਿੱਤੀ ਜਾਵੇ। ਸ਼੍ਰੋਮਣੀ ਕਮੇਟੀ ਇਸ ਅਸਥਾਨ ਦੀ ਸੇਵਾ ਕਰਵਾਉਣ ਲਈ ਤਿਆਰ ਹੈ।

You might also like

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

ਹਰਿਆਣਾ ਵਿੱਚ ਰੇਲ ਹਾਦਸਾ: ਵਾਸ਼ਿੰਗ ਲਈ ਜਾ ਰਹੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ

Previous Post

ਖਾਲਸਾ ਕਾਲਜ ਪਟਿਆਲਾ ਦੀ ਜ਼ਮੀਨ ਨੂੰ ਲੈਂਡ ਮਾਫੀਏ ਤੋਂ ਖਾਲੀ ਕਰਵਾਉਣ ਲਈ ਪ੍ਰਸ਼ਾਸਨ ਸਹਿਯੋਗ ਕਰੇ- ਬੀਬੀ ਜਗੀਰ ਕੌਰ

Next Post

16 ਜੂਨ ਤੋਂ ਖੁਲ੍ਹਣਗੇ ਸਾਰੇ ਸਮਾਰਕ ਤੇ ਅਜਾਇਬ ਘਰ

Asli Punjabi

Asli Punjabi

Related Posts

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ
Top Stories

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

by Asli Punjabi
May 23, 2025
ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ
Punjab

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

by Asli Punjabi
May 22, 2025
ਹਰਿਆਣਾ ਵਿੱਚ ਰੇਲ ਹਾਦਸਾ: ਵਾਸ਼ਿੰਗ ਲਈ ਜਾ ਰਹੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ
Top Stories

ਹਰਿਆਣਾ ਵਿੱਚ ਰੇਲ ਹਾਦਸਾ: ਵਾਸ਼ਿੰਗ ਲਈ ਜਾ ਰਹੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ

by Asli Punjabi
May 22, 2025
ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
Punjab

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

by Asli Punjabi
May 22, 2025
ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !
Punjab

ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !

by Asli Punjabi
May 22, 2025
Next Post
16 ਜੂਨ ਤੋਂ ਖੁਲ੍ਹਣਗੇ ਸਾਰੇ ਸਮਾਰਕ ਤੇ ਅਜਾਇਬ ਘਰ

16 ਜੂਨ ਤੋਂ ਖੁਲ੍ਹਣਗੇ ਸਾਰੇ ਸਮਾਰਕ ਤੇ ਅਜਾਇਬ ਘਰ

Recommended

ਤੀਜੇ ਟੈਸਟ ਮੈਚ ’ਚ ਪੋਲੋਸਾਕ ਕਰੇਗੀ ਅੰਪਾਇਰਿੰਗ

ਤੀਜੇ ਟੈਸਟ ਮੈਚ ’ਚ ਪੋਲੋਸਾਕ ਕਰੇਗੀ ਅੰਪਾਇਰਿੰਗ

January 7, 2021
ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ SGPC ਵੱਲੋਂ ਸਮਾਗਮ

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ SGPC ਵੱਲੋਂ ਸਮਾਗਮ

November 2, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ
National

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

May 23, 2025
Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ
World

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

May 23, 2025
ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ
Top Stories

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

May 23, 2025
ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ
Punjab

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

May 22, 2025
ਹਰਿਆਣਾ ਵਿੱਚ ਰੇਲ ਹਾਦਸਾ: ਵਾਸ਼ਿੰਗ ਲਈ ਜਾ ਰਹੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ
Top Stories

ਹਰਿਆਣਾ ਵਿੱਚ ਰੇਲ ਹਾਦਸਾ: ਵਾਸ਼ਿੰਗ ਲਈ ਜਾ ਰਹੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ

May 22, 2025
ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
Punjab

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

May 22, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In