• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਸਕੱਤਰ ਵੱਲੋਂ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਮੌਜੂਦਾ ਵਿੱਤੀ ਵਰ੍ਹੇ ਤੋਂ ਕਾਰਜਸ਼ੀਲ ਕਰਨ ਦੀ ਹਦਾਇਤ

Asli Punjabi by Asli Punjabi
June 17, 2021
in Punjab
0
ਮੁੱਖ ਸਕੱਤਰ ਵੱਲੋਂ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਮੌਜੂਦਾ ਵਿੱਤੀ ਵਰ੍ਹੇ ਤੋਂ ਕਾਰਜਸ਼ੀਲ ਕਰਨ ਦੀ ਹਦਾਇਤ
586
SHARES
3.3k
VIEWS
Share on FacebookShare on TwitterShare on Whatsapp

ਫਾਜ਼ਿਲਕਾ ਦੇ ਟਰਸ਼ਰੀ ਕੈਂਸਰ ਕੇਅਰ ਸੈਂਟਰ ਨੂੰ ਅਗਲੇ ਸਾਲ ਮਾਰਚ ਤੱਕ ਮੁਕੰਮਲ ਕਰਨ ਦੇ ਵੀ ਦਿੱਤੇ ਹੁਕਮ

ਚੰਡੀਗੜ੍ਹ – ਸੂਬੇ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਮੈਡੀਕਲ ਸਿੱਖਿਆ ਵਿਭਾਗ ਨੂੰ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਇਸੇ ਵਿੱਤੀ ਵਰ੍ਹੇ ਵਿੱਚ ਕਾਰਜਸ਼ੀਲ ਕਰਨ ਦੀ ਹਦਾਇਤ ਕੀਤੀ ਹੈ।ਇਥੇ ਕੈਂਸਰ ਇੰਸਟੀਚਿਊਟ ਦੇ ਚੱਲ ਰਹੇ ਸਿਵਲ ਅਤੇ ਹੋਰ ਸਬੰਧਤ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ 120 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਵਿੱਚ ਅਤਿ ਆਧੁਨਿਕ 150 ਬੈੱਡਾਂ ਵਾਲਾ ਕੰਪਲੈਕਸ ਹੋਵੇਗਾ ਜੋ ਕੈਂਸਰ ਦੇ ਮਰੀਜ਼ਾਂ ਨੂੰ ਆਲਮੀ ਦਰਜੇ ਦੀਆਂ ਇਲਾਜ ਸਹੂਲਤਾਂ ਪ੍ਰਦਾਨ ਕਰੇਗਾ।ਪੀ.ਐਚ.ਐਸ.ਸੀ. ਵੱਲੋਂ ਕੀਤੇ ਜਾ ਰਹੇ ਸਿਵਲ ਕਾਰਜਾਂ ਲਈ ਸਮਾਂ ਸੀਮਾ ਤੈਅ ਕਰਦਿਆਂ ਸ੍ਰੀਮਤੀ ਮਹਾਜਨ ਨੇ ਹਦਾਇਤ ਕੀਤੀ ਕਿ ਸਿਵਲ ਕਾਰਜਾਂ ਨੂੰ ਅਕਤੂਬਰ, 2021 ਤੱਕ ਪੂਰਾ ਕੀਤਾ ਜਾਵੇ ਅਤੇ ਇਸ ਤੋਂ ਤੁਰੰਤ ਬਾਅਦ ਸਾਜ਼ੋ-ਸਾਮਾਨ ਦੀ ਸਥਾਪਤੀ ਮੁਕੰਮਲ ਕੀਤੀ ਜਾਵੇ।ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਫਾਜ਼ਿਲਕਾ ਵਿੱਚ ਟਰਸ਼ਰੀ ਕੈਂਸਰ ਕੇਅਰ ਸੈਂਟਰ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਅਤੇ ਇਸ ਪ੍ਰਾਜੈਕਟ ਦੇ ਚੱਲ ਰਹੇ ਸਿਵਲ ਕਾਰਜਾਂ ਨੂੰ ਮਾਰਚ, 2022 ਤੱਕ ਮੁਕੰਮਲ ਕਰਨ ਲਈ ਕਿਹਾ।ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਡੀ.ਕੇ. ਤਿਵਾੜੀ, ਪੀ.ਐਚ.ਐਸ.ਸੀ. ਦੇ ਐਮ.ਡੀ. ਤਨੂ ਕਸ਼ਯਪ ਅਤੇ ਬੀ.ਐਫ.ਯੂ.ਐਚ.ਐਸ. ਦੇ ਵੀ.ਸੀ. ਡਾ ਰਾਜ ਰਾਜ ਬਹਾਦਰ ਮੌਜੂਦ ਸਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

16 ਜੂਨ ਤੋਂ ਖੁਲ੍ਹਣਗੇ ਸਾਰੇ ਸਮਾਰਕ ਤੇ ਅਜਾਇਬ ਘਰ

Next Post

ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ ’ਤੇ : ਬਲਬੀਰ ਸਿੱਧੂ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ ’ਤੇ : ਬਲਬੀਰ ਸਿੱਧੂ

ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ ’ਤੇ : ਬਲਬੀਰ ਸਿੱਧੂ

Recommended

ਰੈੱਡ ਕਰਾਸ ਵੱਲੋਂ ਕੇਂਦਰੀ ਜੇਲ੍ਹ ਬਠਿੰਡਾ ਨੂੰ ਸਿਲਾਈ ਮਸ਼ੀਨਾਂ ਭੇਂਟ

ਰੈੱਡ ਕਰਾਸ ਵੱਲੋਂ ਕੇਂਦਰੀ ਜੇਲ੍ਹ ਬਠਿੰਡਾ ਨੂੰ ਸਿਲਾਈ ਮਸ਼ੀਨਾਂ ਭੇਂਟ

August 22, 2020
ਹਲਕੇ ਦੇ 137 ਪਿੰਡਾਂ ਦੇ ਵਿਕਾਸ ਲਈ 16 ਕਰੋੜ ਦੀ ਗ੍ਰਾਂਟ ਮਨਜ਼ੂਰ: ਵਿਧਾਇਕ ਪਿੰਕੀ

ਹਲਕੇ ਦੇ 137 ਪਿੰਡਾਂ ਦੇ ਵਿਕਾਸ ਲਈ 16 ਕਰੋੜ ਦੀ ਗ੍ਰਾਂਟ ਮਨਜ਼ੂਰ: ਵਿਧਾਇਕ ਪਿੰਕੀ

June 15, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In