• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਸ. ਰਜਿੰਦਰ ਸਿੰਘ ਨੂੰ ਕੀਤਾ ਸਨਮਾਨਿਤ

Asli Punjabi by Asli Punjabi
June 17, 2021
in Punjab
0
ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਸ. ਰਜਿੰਦਰ ਸਿੰਘ ਨੂੰ ਕੀਤਾ ਸਨਮਾਨਿਤ
585
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਸ. ਰਜਿੰਦਰ ਸਿੰਘ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ. ਰਜਿੰਦਰ ਸਿੰਘ ਨੇ ਹਾਕੀ ਖੇਡ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ। ਉਹ ਭਾਰਤੀ ਹਾਕੀ ਟੀਮ ਦੇ ਚੀਫ ਕੋਚ ਵੀ ਰਹੇ ਹਨ ਅਤੇ ਹਾਕੀ ਖੇਡ ਵਿਚ ਕੀਤੀਆਂ ਪ੍ਰਾਪਤੀਆਂ ਬਦਲੇ ਭਾਰਤ ਸਰਕਾਰ ਵੱਲੋਂ ਦਰੋਣਾਚਾਰੀਆ ਐਵਾਰਡ ਵੀ ਹਾਸਲ ਕਰ ਚੁੱਕੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਜੁਆਨੀ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮਕਸਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ’ਤੇ ਖੇਡ ਅਕੈਡਮੀਆਂ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਰਾਣੇ ਖਿਡਾਰੀਆਂ ਦਾ ਵੱਡਾ ਤਜ਼ਰਬਾ ਹੈ, ਇਸ ਲਈ ਸਮੇਂ ਸਮੇਂ ਨੌਜੁਆਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਇਨ੍ਹਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਬੀਬੀ ਜਗੀਰ ਕੌਰ ਨੇ ਸ. ਰਜਿੰਦਰ ਸਿੰਘ ਨਾਲ ਸ਼੍ਰੋਮਣੀ ਕਮੇਟੀ ਦੀਆਂ ਹਾਕੀ ਟੀਮਾਂ ਨੂੰ ਇੰਟਰਨੈਸ਼ਨਲ ਪੱਧਰ ’ਤੇ ਪ੍ਰਮੋਟ ਕਰਨ ਲਈ ਵਿਚਾਰ-ਵਟਾਂਦਰਾਂ ਵੀ ਕੀਤਾ। ਸ. ਰਜਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਬੀਬੀ ਜਗੀਰ ਕੌਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸ. ਸੁਰਜੀਤ ਸਿੰਘ ਕੋਚ, ਗਿਆਨੀ ਹਰਦੀਪ ਸਿੰਘ ਜਲਾਲਾਬਾਦ ਆਦਿ ਹਾਜ਼ਰ ਸਨ।

Previous Post

ਰਾਣਾ ਸੋਢੀ ਵੱਲੋਂ ਪੰਜਾਬ ਦੇ ਸਟੇਡੀਅਮ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ

Next Post

ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ

ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ

Recommended

ਵੱਡੀ ਖ਼ਬਰ : ਅੱਜ ਰਾਤ ਤੋ ਕੈਨੇਡਾ-ਅਮਰੀਕਾ ਸਰਹੱਦ ‘ਤੇ ਵਰਕ ਪਰਮਿਟ ਅਤੇ ਸਟੱਡੀ ਪਰਮਿਟਾਂ ਲਈ ਫਲੈਗਪੋਲਿੰਗ ਖਤਮ

ਵੱਡੀ ਖ਼ਬਰ : ਅੱਜ ਰਾਤ ਤੋ ਕੈਨੇਡਾ-ਅਮਰੀਕਾ ਸਰਹੱਦ ‘ਤੇ ਵਰਕ ਪਰਮਿਟ ਅਤੇ ਸਟੱਡੀ ਪਰਮਿਟਾਂ ਲਈ ਫਲੈਗਪੋਲਿੰਗ ਖਤਮ

December 24, 2024
ਲੁਧਿਆਣਾ ‘ਚ ਕੋਰੋਨਾ ਦੇ ਵਧਦੇ ਕੇਸਾਂ ਨੂੰ ਦੇਖ ਪੁਲਿਸ ਕਰੇਗੀ ਸਖਤੀ

ਲੁਧਿਆਣਾ ‘ਚ ਕੋਰੋਨਾ ਦੇ ਵਧਦੇ ਕੇਸਾਂ ਨੂੰ ਦੇਖ ਪੁਲਿਸ ਕਰੇਗੀ ਸਖਤੀ

July 17, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In