• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ

Asli Punjabi by Asli Punjabi
June 17, 2021
in Punjab
0
ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ
586
SHARES
3.3k
VIEWS
Share on FacebookShare on TwitterShare on Whatsapp

ਪ੍ਰਬੰਧਾਂ ’ਚ ਕੁਤਾਹੀ ਤੇ ਅਨੈਤਿਕ ਕਰਵਾਈ ਵਾਲੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਫਰੀਦਕੋਟ ਜ਼ਿਲ੍ਹੇ ’ਚ ਪੈਂਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਦੀ ਉਲੰਘਣਾ ਅਤੇ ਗੁਰੂ ਘਰ ਦੇ ਪ੍ਰਬੰਧ ਦੀ ਬਦਨਾਮੀ ਕਰਵਾਉਣ ਦੇ ਦੋਸ਼ਾਂ ਤਹਿਤ ਨੌਕਰੀ ਤੋਂ ਤੁਰੰਤ ਬਰਖ਼ਾਸਤ ਕਰਦਿਆਂ ਗੁਰਦੁਆਰਾ ਸਾਹਿਬ ਦਾ ਬਾਕੀ ਸਟਾਫ਼ ਤਬਦੀਲ ਕਰਨ ਦਾ ਸਖ਼ਤ ਫੈਸਲਾ ਲਿਆ ਹੈ। ਬਰਖ਼ਾਸਤ ਕੀਤੇ ਗਏ ਮੁਲਾਜ਼ਮਾਂ ਵਿਚ ਕੁਲਵਿੰਦਰ ਸਿੰਘ ਮੈਨੇਜਰ, ਸੁਖਮੰਦਰ ਸਿੰਘ ਕਲਰਕ, ਗੁਰਬਾਜ਼ ਸਿੰਘ ਤੇ ਲਖਵੀਰ ਸਿੰਘ (ਦੋਵੇਂ ਸੇਵਾਦਾਰ) ਸ਼ਾਮਲ ਹਨ। ਸਥਾਨਕ ਸੰਗਤ ਦੀ ਸ਼ਿਕਾਇਤ ਦੇ ਅਧਾਰ ’ਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਅੰਤ੍ਰਿੰਗ ਮੈਂਬਰ ਸ. ਨਵਤੇਜ ਸਿੰਘ ਕਾਉਣੀ ਅਤੇ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਦੇ ਰਿਪੋਰਟ ਅਨੁਸਾਰ ਇਹ ਕਾਰਵਾਈ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਵੀ ਕੁਤਾਹੀ ਅਤੇ ਮੁਲਾਜ਼ਮਾਂ ਦੀ ਆਚਰਣਹੀਣਤਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਦੇ ਜਿਨ੍ਹਾਂ ਮੁਲਾਜ਼ਮਾਂ ਨੇ ਧਾਰਮਿਕ ਮਰਯਾਦਾ ਦੀ ਉਲੰਘਣਾ ਕਰਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਦੀ ਬਦਨਾਮੀ ਕਰਵਾਈ ਹੈ, ਉਨ੍ਹਾਂ ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਮੁਲਾਜ਼ਮਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਥਾਣਾ ਜੈਤੋ ਵਿਖੇ ਪਰਚਾ ਵੀ ਦਰਜ ਕਰਵਾਇਆ ਗਿਆ ਹੈ ਅਤੇ ਇਸ ਦੇ ਨਾਲ ਹੀ ਬਾਕੀ ਰਹਿੰਦੇ ਸਟਾਫ਼ ਵਿੱਚੋਂ ਵੀ ਬਹੁਤ ਸਾਰੇ ਮੁਲਾਜ਼ਮ ਤਬਦੀਲ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਵਿਚ ਆਉਣ ਵਾਲੇ ਲੋਕਾਂ ਦੀ ਜ਼ੁੰਮੇਵਾਰੀ ਆਮ ਲੋਕਾਂ ਨਾਲੋਂ ਹੋਰ ਵੀ ਜ਼ਿਆਦਾ ਹੈ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਕਿਸੇ ਕੁਤਾਹੀ ਅਤੇ ਅਨੈਤਿਕ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਗੁਰੂ ਘਰਾਂ ਦੀ ਮਾਣ ਮਰਯਾਦਾ ਅਤੇ ਸਿੱਖ ਸਿਧਾਂਤਾਂ ਦੇ ਦਾਇਰੇ ਵਿਚ ਰਹਿ ਕੇ ਆਪਣੇ ਜ਼ੁੰਮੇ ਲੱਗੀ ਸੇਵਾ ਨਿਭਾਉਣ। ਜੇਕਰ ਕੋਈ ਵੀ ਮੁਲਾਜ਼ਮ ਗੁਰਦੁਆਰਾ ਪ੍ਰਬੰਧਾਂ ਨੂੰ ਬਦਨਾਮ ਕਰੇਗਾ ਤਾਂ ਉਸ ਵਿਰੁੱਧ ਇਸੇ ਤਰ੍ਹਾਂ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

Previous Post

ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਸ. ਰਜਿੰਦਰ ਸਿੰਘ ਨੂੰ ਕੀਤਾ ਸਨਮਾਨਿਤ

Next Post

ਵੀਡੀਓ ਕਾਨਫਰੈਂਸਿੰਗ ਰਾਂਹੀ ਆਸੀਅਨ ਮੀਟਿੰਗ ਵਿੱਚ ਸ਼ਾਮਿਲ ਹੋਏ ਰਾਜਨਾਥ ਸਿੰਘ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਵੀਡੀਓ ਕਾਨਫਰੈਂਸਿੰਗ ਰਾਂਹੀ ਆਸੀਅਨ ਮੀਟਿੰਗ ਵਿੱਚ ਸ਼ਾਮਿਲ ਹੋਏ ਰਾਜਨਾਥ ਸਿੰਘ

ਵੀਡੀਓ ਕਾਨਫਰੈਂਸਿੰਗ ਰਾਂਹੀ ਆਸੀਅਨ ਮੀਟਿੰਗ ਵਿੱਚ ਸ਼ਾਮਿਲ ਹੋਏ ਰਾਜਨਾਥ ਸਿੰਘ

Recommended

ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾਵੇ- ਬੀਬੀ ਜਗੀਰ ਕੌਰ

ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾਵੇ- ਬੀਬੀ ਜਗੀਰ ਕੌਰ

July 31, 2021
ਵਿਨੀ ਮਹਾਜਨ ਬਣੀ ਪੰਜਾਬ ਦੀ ਪਹਿਲੀ ਲੇਡੀ ਚੀਫ਼ ਸੈਕਟਰੀ

ਵਿਨੀ ਮਹਾਜਨ ਬਣੀ ਪੰਜਾਬ ਦੀ ਪਹਿਲੀ ਲੇਡੀ ਚੀਫ਼ ਸੈਕਟਰੀ

June 26, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In