• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਦੇ ਰਾਜਪਾਲ ਵੱਲੋਂ ਮਹਾਨ ਅਥਲੀਟ ਮਿਲਖਾ ਸਿੰਘ ਦੇ ਦੇਹਾਂਤ ’ਤੇ ਡੰਘੇ ਦੁੱਖ ਦਾ ਪ੍ਰਗਟਾਵਾ

Asli Punjabi by Asli Punjabi
June 20, 2021
in Punjab, Top Stories
0
ਪੰਜਾਬ ਦੇ ਰਾਜਪਾਲ ਵੱਲੋਂ ਮਹਾਨ ਅਥਲੀਟ ਮਿਲਖਾ ਸਿੰਘ ਦੇ ਦੇਹਾਂਤ ’ਤੇ ਡੰਘੇ ਦੁੱਖ ਦਾ ਪ੍ਰਗਟਾਵਾ
587
SHARES
3.3k
VIEWS
Share on FacebookShare on TwitterShare on Whatsapp

ਕੇਂਦਰੀ ਖੇਡ ਰਾਜ ਮੰਤਰੀ ਕਿਰੇਨ ਰਿਜੀਜੂ ਨੇ ਵੀ ਸਸਕਾਰ ਮੌਕੇ ਭਰੀ ਹਾਜ਼ਰੀ

ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਮਹਾਨ ਅਥਲੀਟ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘਾ ਦੁੱਖ ਜ਼ਾਹਰ ਕੀਤਾ, ਜਿਨ੍ਹਾਂ ਦਾ ਪਤਨੀ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ਤੋਂ ਕੁਝ ਦਿਨਾਂ ਬਾਅਦ ਬੀਤੀ ਦੇਰ ਰਾਤ ਇੱਥੇ ਪੀ.ਜੀ.ਆਈ. ਵਿੱਚ ਕੋਵਿਡ ਵਿਰੁੱਧ ਲੜਾਈ ਲੜਦਿਆਂ ਦੇਹਾਂਤ ਹੋ ਗਿਆ।ਮਿਲਖਾ ਸਿੰਘ ਦਾ ਅੱਜ ਸ਼ਾਮੀਂ ਇੱਥੇ ਸੈਕਟਰ 25 ਦੇ ਸ਼ਮਸ਼ਾਨਘਾਟ ਵਿਖੇ ਪੂਰੇ ਰਾਜਕੀ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਗਿਆ। ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ ਤੇ ਕੇਂਦਰੀ ਖੇਡ ਰਾਜ ਮੰਤਰੀ ਸ੍ਰੀ ਕਿਰੇਨ ਰਿਜੀਜੂ ਸਸਕਾਰ ਮੌਕੇ ਹਾਜ਼ਰ ਸਨ ਅਤੇ ਉਨ੍ਹਾਂ ਫੁੱਲ ਮਾਲਾਵਾਂ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।ਰਾਜਪਾਲ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਉਨ੍ਹਾਂ ਨੂੰ ਭਾਰਤ ਲਈ ਵੱਖ-ਵੱਖ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਕਈ ਸੋਨ ਤਗਮੇ ਜਿੱਤਣ ਵਾਲੇ ਉਡਣਾ ਸਿੱਖ ਮਿਲਖਾ ਸਿੰਘ ਦੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਪਹੁੰਚਿਆ ਹੈ ।ਪਦਮ ਸ੍ਰੀ ਮਿਲਖਾ ਸਿੰਘ ਨੇ ਖੇਡਾਂ ਦੇ ਖੇਤਰ ਵਿੱਚ ਵਿਸ਼ਵ ਪੱਧਰ ’ਤੇ ਅਮਿੱਟ ਪੈੜਾਂ ਛੱਡੀਆਂ ਹਨ। ਉਹ ਹਮੇਸ਼ਾ ਨਵੀਂ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ। ਉਨ੍ਹਾਂ ਦੀ ਮੌਤ ਕਾਰਨ ਪੈਦਾ ਹੋਏ ਖਲਾਅ ਨੂੰ ਭਰਿਆ ਨਹੀਂ ਜਾ ਸਕਦਾ।ਸ੍ਰੀ ਬਦਨੌਰ ਨੇ ਦੁਖੀ ਪਰਿਵਾਰ, ਰਿਸ਼ਤੇਦਾਰਾਂ, ਮਿੱਤਰਾਂ ਅਤੇ ਪ੍ਰਸੰਸਕਾਂ ਨਾਲ ਦਿਲੀ ਹਮਦਰਦੀ ਸਾਂਝੀ ਕੀਤੀ ਅਤੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।ਸਸਕਾਰ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ, ਗੁਰਪ੍ਰੀਤ ਸਿੰਘ ਜੀ.ਪੀ. ਅਤੇ ਕਾਕਾ ਰਣਦੀਪ ਸਿੰਘ ਨਾਭਾ (ਦੋਵੇਂ ਵਿਧਾਇਕਾਂ) ਨੇ ਹਾਜ਼ਰ ਹੋ ਕੇ ਵਿਛੜੇ ਨਾਇਕ ਨੂੰ ਅੰਤਮ ਸਤਿਕਾਰ ਭੇਟ ਕੀਤਾ।ਇਸ ਦੌਰਾਨ ਪੰਜਾਬ ਪੁਲਿਸ ਦੀ 13ਵੀਂ ਬਟਾਲੀਅਨ ਨੇ ਕਮਾਂਡੈਂਟ ਜਤਿੰਦਰ ਸਿੰਘ ਖਹਿਰਾ ਤੇ ਡੀ.ਐਸ.ਪੀ. ਸ਼ਾਮ ਸੁੰਦਰ, ਸੀ.ਆਰ.ਪੀ.ਐਫ. ਤੇ ਚੰਡੀਗੜ੍ਹ ਪੁਲਿਸ ਦੀ ਟੁਕੜੀ ਨੇ ਇੰਸਪੈਕਟਰ ਦਿਆ ਰਾਮ ਦੀ ਅਗਵਾਈ ਹੇਠ ਦੋ ਰਾਊਂਡ ਫਾਇਰ ਕਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਪਹਿਲਾਂ ਮਿਲਖਾ ਸਿੰਘ ਦੀ ਦੇਹ ਨੂੰ ਪੀ.ਜੀ.ਆਈ. ਤੋਂ ਉਨ੍ਹਾਂ ਦੇ ਘਰ ਲਿਆਂਦਾ ਗਿਆ, ਜਿੱਥੋਂ ਫੁੱਲਾਂ ਨਾਲ ਸਜਾਏ ਵਾਹਨ ਵਿੱਚ ਸ਼ਮਸ਼ਾਨਘਾਟ ਵਿੱਚ ਪਹੁੰਚਾਇਆ ਗਿਆ।ਅੰਤਮ ਰਸਮਾਂ ਮੌਕੇ ਪੰਜਾਬ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ, ਡੀ.ਸੀ. ਚੰਡੀਗੜ੍ਹ ਮਨਦੀਪ ਸਿੰਘ ਬਰਾੜ ਤੇ ਐਸ.ਐਸ.ਪੀ. ਚੰਡੀਗੜ੍ਹ ਕੁਲਦੀਪ ਸਿੰਘ ਚਾਹਲ ਵੀ ਹਾਜ਼ਰ ਸਨ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

Previous Post

ਸੀ.ਬੀ.ਐਸ.ਈ ਪੈਟਰਨ ਦੇ ਆਧਾਰ ‘ਤੇ ਐਲਾਨਿਆ ਜਾਵੇਗਾ ਨਤੀਜਾ: ਵਿਜੈ ਇੰਦਰ ਸਿੰਗਲਾ

Next Post

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

Recommended

ਆਗਰਾ-ਲਖਨਊ ਹਾਈਵੇ ਤੇ ਬੱਸ ਅਤੇ ਟਰੱਕ ਦੀ ਟੱਕਰ ਵਿੱਚ 4 ਵਿਅਕਤੀਆਂ ਦੀ ਮੌਤ, 21 ਜ਼ਖਮੀ

ਆਗਰਾ-ਲਖਨਊ ਹਾਈਵੇ ਤੇ ਬੱਸ ਅਤੇ ਟਰੱਕ ਦੀ ਟੱਕਰ ਵਿੱਚ 4 ਵਿਅਕਤੀਆਂ ਦੀ ਮੌਤ, 21 ਜ਼ਖਮੀ

April 23, 2024
ਭਾਰਤ ਤੇ ਅਮਰੀਕਾ ਨੇ 2030 ਤੱਕ ਆਪਸੀ ਵਪਾਰ 500 ਬਿਲੀਅਨ ਡਾਲਰ ਤੱਕ ਪਹੁੰਚਾਉਣ ਦਾ ਟੀਚਾ ਤੈਅ ਕੀਤਾ: ਮੋਦੀ

ਭਾਰਤ ਤੇ ਅਮਰੀਕਾ ਨੇ 2030 ਤੱਕ ਆਪਸੀ ਵਪਾਰ 500 ਬਿਲੀਅਨ ਡਾਲਰ ਤੱਕ ਪਹੁੰਚਾਉਣ ਦਾ ਟੀਚਾ ਤੈਅ ਕੀਤਾ: ਮੋਦੀ

February 14, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In