• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ

Asli Punjabi by Asli Punjabi
June 20, 2021
in Punjab, Top Stories
0
ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ
587
SHARES
3.3k
VIEWS
Share on FacebookShare on TwitterShare on Whatsapp

ਮੁੱਖ ਮੰਤਰੀ ਨੇ ਮਹਾਨ ਅਥਲੀਟ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ, ਪੰਜਾਬ ਨੇ ਸੂਬਾਈ ਛੁੱਟੀ ਐਲਾਨੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਲਾਸਾਨੀ ਅਥਲੀਟ ਦੀ ਯਾਦ ਵਿਚ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ ਜੋ ਬੀਤੀ ਦੇਰ ਰਾਤ ਕੋਵਿਡ ਤੋਂ ਬਾਅਦ ਦੀਆਂ ਸਮੱਸਿਆਵਾਂ ਕਾਰਨ ਚੱਲ ਵਸੇ ਸਨ।ਮੁੱਖ ਮੰਤਰੀ ਨੇ ਫਲਾਈਂਗ ਸਿੱਖ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਉਤੇ ਜਾ ਕੇ ਉੱਘੀ ਖੇਡ ਸ਼ਖਸੀਅਤ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਮਿਲਖਾ ਸਿੰਘ ਦੀਆਂ ਯਾਦਾਂ ਸਦਾ ਲਈ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਦੀਆਂ ਰਹਿਣ।ਮੁੱਖ ਮੰਤਰੀ ਜਿਨ੍ਹਾਂ ਨੇ ਇਸ ਤੋਂ ਪਹਿਲਾਂ ਸਤਿਕਾਰ ਵਜੋਂ ਪਦਮ ਸ੍ਰੀ ਮਿਲਖਾ ਸਿੰਘ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕਰਨ ਅਤੇ ਇਕ ਦਿਨਾ ਛੁੱਟੀ ਦਾ ਐਲਾਨ ਕੀਤਾ ਸੀ, ਨੇ ਕਿਹਾ ਕਿ ਮਹਾਨ ਭਾਰਤੀ ਖਿਡਾਰੀ ਦੀ ਸ਼ਾਨਦਾਰ ਵਿਰਾਸਤ ਹਮੇਸ਼ਾ ਹੀ ਲੋਕਾਂ ਦੇ ਦਿਲਾਂ ਵਿਚ ਵਸਦੀ ਰਹੇਗੀ। ਉਨ੍ਹਾਂ ਕਿਹਾ ਕਿ ਮਿਲਖਾ ਸਿੰਘ ਦੇ ਤੁਰ ਜਾਣ ਨਾਲ ਸਮੁੱਚੇ ਮੁਲਕ ਨੂੰ ਬਹੁਤ ਵੱਡਾ ਘਾਟਾ ਪਿਆ ਅਤੇ ਸਾਡੇ ਸਾਰਿਆਂ ਲਈ ਇਹ ਬਹੁਤ ਹੀ ਦੁਖਦਾਇਕ ਪਲ ਹਨ।ਮਿਲਖਾ ਸਿੰਘ ਵੱਲੋਂ ਸਾਲ 1960 ਵਿਚ ਪਾਕਿਸਤਾਨੀ ਚੈਂਪੀਅਨ ਅਬਦੁਲ ਖਾਲਿਕ ਨੂੰ ਲਾਹੌਰ ਵਿਚ ਹਰਾ ਦੇਣ ਮੌਕੇ ਉਸ ਸਮੇਂ ਤਤਕਾਲੀ ਪ੍ਰਧਾਨ ਮੰਤਰੀ ਮਰਹੂਮ ਜਵਾਹਰ ਲਾਲ ਨਹਿਰੂ ਵੱਲੋਂ ਕੌਮੀ ਛੁੱਟੀ ਐਲਾਨੇ ਜਾਣ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਭਾਵੁਕ ਹੁੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਇੱਛਾ ਸੀ ਉਹ ਵੀ ਅੱਜ ਕੌਮੀ ਛੁੱਟੀ ਦਾ ਐਲਾਨ ਕਰ ਸਕਦੇ। ਉਨ੍ਹਾਂ ਕਿਹਾ ਕਿ ਪਰ ਪੰਜਾਬ ਵਿਚ ਮਹਾਨ ਹਸਤੀ ਦੇ ਵਿਛੋੜੇ ਦੇ ਸੋਗ ਵਿਚ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਸੂਬੇ ਵਿਚ ਛੁੱਟੀ ਰਹੇਗੀ।ਮਹਾਨ ਅਥਲੀਟ ਦੇ ਘਰ ਦੇ ਬਾਹਰ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਲ 1960 ਵਿਚ ਲਾਹੌਰ ਵਿਚ ਜਿੱਤ ਹਾਸਲ ਕਰਨੀ ਮਿਲਖਾ ਸਿੰਘ ਲਈ ਯਾਦਗਾਰੀ ਮੌਕਾ ਸੀ ਜਿਨ੍ਹਾਂ ਨੇ ਭਾਰਤ ਦੀ ਵੰਡ ਵੇਲੇ ਪਾਕਿਸਤਾਨ ਵਿਚ ਆਪਣੀ ਪਰਿਵਾਰ ਗੁਆ ਲਿਆ ਸੀ। ਇਸ ਜਿੱਤ ਤੋਂ ਬਾਅਦ ਪਾਕਿਸਤਾਨ ਦੇ ਤਤਕਾਲੀ ਰਾਸ਼ਟਰਪਤੀ ਜਨਰਲ ਆਯੂਬ ਖਾਨ ਨੇ ਮਿਲਖਾ ਸਿੰਘ ਨੂੰ ‘ਫਲਾਈਂਗ ਸਿੱਖ’ ਦਾ ਨਾਮ ਦਿੱਤਾ ਸੀ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ

Next Post

ਭਾਰਤੀ-ਅਮਰੀਕੀ ਸੁਮਿਤਾ ਨੇ ਜਿੱਤਿਆ ਯੂਰਪੀ ਇਨਵੈਂਟਰ ਐਵਾਰਡ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਭਾਰਤੀ-ਅਮਰੀਕੀ ਸੁਮਿਤਾ ਨੇ ਜਿੱਤਿਆ ਯੂਰਪੀ ਇਨਵੈਂਟਰ ਐਵਾਰਡ

ਭਾਰਤੀ-ਅਮਰੀਕੀ ਸੁਮਿਤਾ ਨੇ ਜਿੱਤਿਆ ਯੂਰਪੀ ਇਨਵੈਂਟਰ ਐਵਾਰਡ

Recommended

ਚੰਡੀਗੜ੍ਹ: ‘ਸਾਹਿਤ ਅਤੇ ਦਰਸ਼ਨ; ਅੰਤਰ ਸੰਵਾਦ’ ‘ਤੇ ਦੋ ਰੋਜ਼ਾ ਸੈਮੀਨਾਰ

December 23, 2024
ਰਾਹਤ ਫੰਡ ਚ ਆਏ 68 ਕਰੋੜ ਰੁਪਏ ਕਿਹੜੀ ਬਿਪਤਾ ਲਈ ਸੰਭਾਲ ਕੇ ਰੱਖੇ, ਕੈਪਟਨ ਸਾਹਿਬ ਦਿਓ ਜਵਾਬ: ਬੈਂਸ

July 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In