• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ 21 ਜੂਨ ਨੂੰ ਪੇਸ਼ ਹੋਣਗੇ ਰਵਨੀਤ ਸਿੰਘ ਬਿੱਟੂ

Asli Punjabi by Asli Punjabi
June 21, 2021
in Punjab, Top Stories
0
ਅਨੁਸੂਚਿਤ ਜਾਤੀ ਕਮਿਸ਼ਨ ਅੱਗੇ 21 ਜੂਨ ਨੂੰ ਪੇਸ਼ ਹੋਣਗੇ ਰਵਨੀਤ ਸਿੰਘ ਬਿੱਟੂ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਇੱਕ ਮਾਮਲੇ ਵਿੱਚ ਤਲਬ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ 21 ਜੂਨ 2021 ਨੂੰ ਸਵੇਰੇ 11:30 ਵਜੇ ਕਮਿਸ਼ਨ ਅੱਗੇ ਨਿੱਜੀ ਤੌਰ ‘ਤੇ ਪੇਸ਼ ਹੋਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਵਲੋਂ ਕਮਿਸ਼ਨ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ 22 ਜੂਨ 2021ਨੂੰ ਪਹਿਲਾਂ ਤੋਂ ਹੀ ਨਿਸ਼ਚਿਤ ਇਕ ਨਾ ਟਾਲਣਯੋਗ ਕੰਮ ਹੈ ਇਸ ਲਈ ਉਨ੍ਹਾਂ ਨੂੰ 22-06-2021 ਨੂੰ ਸਵੇਰੇ 11:30 ਵਜੇ ਦੀ ਬਜਾਏ 21-06-2021 ਨੂੰ ਸਵੇਰੇ 11:30 ਵਜੇ ਪੇਸ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਦੀ ਬੇਨਤੀ ਨੂੰ ਕਮਿਸ਼ਨ ਵਲੋਂ ਪ੍ਰਵਾਨ ਕਰਦੇ ਹੋਏ ਉਨ੍ਹਾਂ ਨੂੰ 22 ਜੂਨ 2021 ਦੀ ਥਾਂ 21ਜੂਨ 2021 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

Previous Post

ਬਾਰਡਰ ਏਰੀਏ ਵਿੱਚ ਵੱਖ ਵੱਖ ਵਿਸ਼ਿਆਂ ਦੀ ਭਰਤੀ ਲਿਖਤੀ ਪ੍ਰੀਖਿਆ ਦਾ ਕੰਮ ਮੁਕੰਮਲ

Next Post

ਨੇਪਾਲ ਸਮੇਤ ਚਾਰ ਰਾਜਾਂ ਵਿੱਚ ਧੱਕੇ ਖਾਣ ਵਾਲੇ ਪ੍ਰਵਾਸੀ ਮਜਦੂਰ ਦੇ ਪੁੱਤ ਦਾ ਪੰਜਾਬ ਆ ਕੇ ਹੋਇਆ ਦਿਲ ਦਾ ਮੁਫਤ ਸਫਲ ਅਪਰੇਸਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਨੇਪਾਲ ਸਮੇਤ ਚਾਰ ਰਾਜਾਂ ਵਿੱਚ ਧੱਕੇ ਖਾਣ ਵਾਲੇ ਪ੍ਰਵਾਸੀ ਮਜਦੂਰ ਦੇ ਪੁੱਤ ਦਾ ਪੰਜਾਬ ਆ ਕੇ ਹੋਇਆ ਦਿਲ ਦਾ ਮੁਫਤ ਸਫਲ ਅਪਰੇਸਨ

ਨੇਪਾਲ ਸਮੇਤ ਚਾਰ ਰਾਜਾਂ ਵਿੱਚ ਧੱਕੇ ਖਾਣ ਵਾਲੇ ਪ੍ਰਵਾਸੀ ਮਜਦੂਰ ਦੇ ਪੁੱਤ ਦਾ ਪੰਜਾਬ ਆ ਕੇ ਹੋਇਆ ਦਿਲ ਦਾ ਮੁਫਤ ਸਫਲ ਅਪਰੇਸਨ

Recommended

ਹਸਪਤਾਲਾਂ ਚ ਗ਼ੈਰ-ਜ਼ਰੂਰੀ ਆਪ੍ਰੇਸ਼ਨਾਂ ਨੂੰ ਬੰਦ ਕਰਕੇ ਕੋਵਿਡ ਮਰੀਜ਼ਾਂ ਲਈ 75 ਫੀਸਦੀ ਬੈੱਡ ਰਾਖਵੇਂ ਕੀਤੇ ਜਾਣ: ਮੁੱਖ ਸਕੱਤਰ

April 22, 2021
ਸਿੰਘੂ ਬਾਰਡਰ ਤੇ ਪਹੁੰਚੇ ਕਿਸਾਨ

ਸਿੰਘੂ ਬਾਰਡਰ ਤੇ ਪਹੁੰਚੇ ਕਿਸਾਨ

November 26, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In