• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

1984 ਸਿੱਖ ਨਸਲਕੁਸ਼ੀ ਨਾਲ ਸਬੰਧਤ ਵੈੱਬ ਸੀਰੀਜ਼ ‘ਗ੍ਰਹਿਣ’ ’ਤੇ ਤੁਰੰਤ ਰੋਕ ਲਗਾਈ ਜਾਵੇ-ਬੀਬੀ ਜਗੀਰ ਕੌਰ

Asli Punjabi by Asli Punjabi
June 22, 2021
in Punjab, Top Stories
0
1984 ਸਿੱਖ ਨਸਲਕੁਸ਼ੀ ਨਾਲ ਸਬੰਧਤ ਵੈੱਬ ਸੀਰੀਜ਼ ‘ਗ੍ਰਹਿਣ’ ’ਤੇ ਤੁਰੰਤ ਰੋਕ ਲਗਾਈ ਜਾਵੇ-ਬੀਬੀ ਜਗੀਰ ਕੌਰ
594
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਸੈਂਸਰ ਬੋਰਡ ’ਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੂੰ ਕੀਤਾ ਜਾਵੇ ਸ਼ਾਮਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ’ਤੇ ਅਧਾਰਿਤ ਵੈੱਬ ਸੀਰੀਜ਼ ‘ਗ੍ਰਹਿਣ’ ਜੋ 24 ਜੂਨ ਨੂੰ ਡਿਜਨੀ+ਹਾਟਸਟਾਰ ਪਲੇਟਫਾਰਮ ’ਤੇ ਰਲੀਜ਼ ਹੋ ਰਹੀ ਹੈ ’ਤੇ ਤੁਰੰਤ ਰੋਕ ਲਗਾਈ ਜਾਵੇ। ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਦੇ ਸਮੇਂ ਦੇਸ਼ ਭਰ ਵਿਚ ਵਾਪਰੀਆਂ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ਬਾਰੇ ‘ਗ੍ਰਹਿਣ’ ਨਾਂ ਦੀ ਵੈੱਬ ਸੀਰੀਜ਼ ਵਿੱਚ ਇੱਕ ਸਿੱਖ ਕਿਰਦਾਰ ਨੂੰ ਇਤਰਾਜ਼ਯੋਗ ਢੰਗ ਨਾਲ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਸਿੱਖ ਨਸਲਕੁਸ਼ੀ ਦਾ ਦੋਸ਼ ਇਕ ਸਿੱਖ ਕਿਰਦਾਰ ਸਿਰ ਹੀ ਮੜ੍ਹਿਆ ਜਾ ਰਿਹਾ ਹੈ, ਜੋ ਬਹੁਤ ਹੀ ਨਿੰਦਣਯੋਗ ਤੇ ਮਨਘੜਤ ਹੈ। ਉਨ੍ਹਾਂ ਕਿਹਾ ਕਿ ‘ਗ੍ਰਹਿਣ’ ਵੈੱਬ ਸੀਰੀਜ਼ ਦੇ ਨਿਰਮਾਤਾ ਅਜੇ ਜੀ ਰਾਏ ਅਤੇ ਡਿਜਨੀ+ਹਾਟਸਟਾਰ ਦੇ ਮੁੱਖੀ ਸੁਨੀਲ ਰਾਯਨ ਨੂੰ ਬੀਬੀ ਨਿਰਪ੍ਰੀਤ ਕੌਰ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਵੀ ਹਮਾਇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਵੈੱਬ ਸੀਰੀਜ਼ ਰਾਹੀਂ ਸਿੱਖਾਂ ਦੇ ਅੱਲ੍ਹੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਫਿਲਮਾਂ ਨਾਲ ਸਮਾਜ ਅੰਦਰ ਫਿਰਕਿਆਂ ਦੀ ਸਾਂਝੀਵਾਲਤਾ ਨੂੰ ਵੀ ਗਹਿਰੀ ਸੱਟ ਵੱਜਦੀ ਹੈ। ਇਸ ਲਈ ਅਜਿਹੇ ਸੰਵੇਦਨਸ਼ੀਲ ਅਤੇ ਇਤਰਾਜ਼ਯੋਗ ਰੋਝਾਨਾਂ ਨੂੰ ਰੋਕਣ ਲਈ ਸਰਕਾਰ ਨੂੰ ਸਖ਼ਤ ਆਈਟੀ ਨਿਯਮ ਬਣਾਉਣੇ ਚਾਹੀਦੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੈਂਸਰ ਬੋਰਡ ਵਿਚ ਸਿੱਖ ਨੁਮਾਇੰਦਿਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਫਿਲਮ ਵਿਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਸੀਨ ਨੂੰ ਕੱਟਿਆ ਜਾ ਸਕੇ। ਉਨ੍ਹਾਂ ਵੈੱਬ ਸੀਰੀਜ਼ ਨਿਰਮਾਤਾ ਅਤੇ ਡਿਜਨੀ+ਹਾਟਸਰਾਟ ਦੇ ਮੁਖੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਇਤਰਾਜ਼ਯੋਗ ਵੈੱਬ ਸੀਰੀਜ਼ ਨੂੰ ਰੀਲੀਜ਼ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਓਐਸਡੀ ਡਾ. ਅਮਰੀਕ ਸਿੰਘ ਲਤੀਫ਼ਪੁਰ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।

Previous Post

ਬਲਬੀਰ ਸਿੱਧੂ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ 166 ਉਪ-ਵੈਦਾਂ ਨੂੰ ਨਿਯੁਕਤੀ ਪੱਤਰ ਜਾਰੀ

Next Post

ਪੂਰੇ ਸੂਬੇ ਵਿਚ 1100 ਸਥਾਨਾਂ ‘ਤੇ 55000 ਲੋਕਾਂ ਨੇ ਯੋਗਾ ਅਭਿਆਸ ਕੀਤਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਪੂਰੇ ਸੂਬੇ ਵਿਚ 1100 ਸਥਾਨਾਂ ‘ਤੇ 55000 ਲੋਕਾਂ ਨੇ ਯੋਗਾ ਅਭਿਆਸ ਕੀਤਾ

ਪੂਰੇ ਸੂਬੇ ਵਿਚ 1100 ਸਥਾਨਾਂ 'ਤੇ 55000 ਲੋਕਾਂ ਨੇ ਯੋਗਾ ਅਭਿਆਸ ਕੀਤਾ

Recommended

ਪੰਜਾਬ ਵਿਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

ਪੰਜਾਬ ਵਿਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

March 28, 2025
ਕਰਨਾਲ: 2 ਵਜੇ ਹੋਵੇਗੀ ਕਿਸਾਨਾਂ -ਏ ਸਰਕਾਰ ਵਿਚਕਾਰ ਗੱਲਬਾਤ- ਘੇਰਾਓ-ਕਮ-ਪੱਕਾ ਮੋਰਚਾ ਜਾਰੀ

ਕਰਨਾਲ: 2 ਵਜੇ ਹੋਵੇਗੀ ਕਿਸਾਨਾਂ -ਏ ਸਰਕਾਰ ਵਿਚਕਾਰ ਗੱਲਬਾਤ- ਘੇਰਾਓ-ਕਮ-ਪੱਕਾ ਮੋਰਚਾ ਜਾਰੀ

September 8, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In