• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਵੱਲੋਂ ਮਜ਼ਬੂਤ ਪ੍ਰਸ਼ਾਸਨ ਲਈ ਡਾਟਾ ਪਾਲਿਸੀ ਲਾਗੂ

Asli Punjabi by Asli Punjabi
June 26, 2021
in Punjab
0
ਪੰਜਾਬ ਸਰਕਾਰ ਵੱਲੋਂ ਮਜ਼ਬੂਤ ਪ੍ਰਸ਼ਾਸਨ ਲਈ ਡਾਟਾ ਪਾਲਿਸੀ ਲਾਗੂ
587
SHARES
3.3k
VIEWS
Share on FacebookShare on TwitterShare on Whatsapp

ਨਾਗਰਿਕ ਸੇਵਾਵਾਂ ਵਿੱਚ ਸੁਧਾਰ ਲਈ ਵਿਸ਼ਵ ਬੈਂਕ ਨੇ ਕੀਤੀ ਸੂਬੇ ਦੀ ਸ਼ਲਾਘਾ

ਚੰਡੀਗੜ੍ਹ – ਇਕ ਨਿਵੇਕਲੀ ਪਹਿਲਕਦਮੀ ਤਹਿਤ ਪੰਜਾਬ ਆਪਣੇ ਨਾਗਰਿਕਾਂ ਨੂੰ ਡਾਟਾ ਆਧਾਰਤ ਮਜ਼ਬੂਤ ਪ੍ਰਸ਼ਾਸਨ ਪ੍ਰਦਾਨ ਕਰਨ ਹਿੱਤ ਡਾਟਾ ਪਾਲਿਸੀ ਲਾਗੂ ਕਰਨ ਵਾਲੇ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ।ਇਹ ਪ੍ਰਗਟਾਵਾ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇਥੇ ਵਿਸ਼ਵ ਬੈਂਕ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਕੀਤਾ।ਵਿਸ਼ਵ ਬੈਂਕ ਨੇ ਸੁਧਾਰਾਂ ਨੂੰ ਲਾਗੂ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਇਹ ਸੁਧਾਰ ਦਸੰਬਰ 2020 ਵਿੱਚ ਨੋਟੀਫਾਈ ਕੀਤੀ ਗਈ ਪੰਜਾਬ ਸਟੇਟ ਡਾਟਾ ਪਾਲਿਸੀ ਲਾਗੂ ਕਰਨ ਨਾਲ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਜਵਾਬਦੇਹੀ, ਜ਼ਿੰਮੇਵਾਰੀ ਅਤੇ ਪਾਰਦਰਸ਼ਤਾ ਵਿੱਚ ਵਾਧਾ ਕਰਨਗੇ।ਮੁੱਖ ਸਕੱਤਰ ਵਿਸ਼ਵ ਬੈਂਕ ਸਮੂਹ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੇ ਜਾ ਰਹੇ ਕਰਜ਼ੇ ਦਾ ਜਾਇਜ਼ਾ ਲੈਣ ਲਈ ਇਕ ਵਰਚੁਅਲ ਸਮੀਖਿਆ ਮੀਟਿੰਗ ਕਰ ਰਹੇ ਸਨ।ਵਿਸ਼ਵ ਬੈਂਕ ਦੇ ਅਧਿਕਾਰੀਆਂ ਨੇ ਕਰਜ਼ੇ ਦੀ ਪ੍ਰਕਿਰਿਆ ਅਧੀਨ ਪ੍ਰਮੁੱਖ ਰਸਮੀ ਕਾਰਵਾਈਆਂ ਅਤੇ ਮੁਲਾਂਕਣਾਂ ਨੂੰ ਮੁਕੰਮਲ ਕਰਨ ਤੇ ਵੀ ਧਿਆਨ ਕੇਂਦਰਿਤ ਕੀਤਾ ਅਤੇ ਜਲਵਾਯੂ ਪਰਿਵਰਤਨ ਦੀ ਸਥਿਤੀ ਵਿੱਚ ਸੁਧਾਰ ਦੇ ਏਜੰਡੇ ਸਬੰਧੀ ਸੂਬਾ ਸਰਕਾਰ ਦੀਆਂ ਮੁੱਖ ਪਹਿਲਕਦਮੀਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।ਇਸ ਤੋਂ ਇਲਾਵਾ ਵਿਸ਼ਵ ਬੈਂਕ ਨੇ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਮਹੱਤਵਪੂਰਨ ਸੁਧਾਰ ਲਿਆਉਣ ਲਈ ਪ੍ਰਕ੍ਰਿਆਵਾਂ ਵਿਚ ਸੁਧਾਰ ਅਤੇ ਸਮਰੱਥਾ ਵਧਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਗਏ ਕਾਰਜਾਂ ਦੀ ਵੀ ਸ਼ਲਾਘਾ ਕੀਤੀ।ਸੂਬਾ ਸਰਕਾਰ ਵੱਲੋਂ ਲਿੰਗ ਅਨੁਪਾਤ ਅਤੇ ਵਾਤਾਵਰਣ ਵਿੱਚ ਸੁਧਾਰ ਲਿਆਉਣ ਲਈ ਕੀਤੇ ਗਏ ਸਖ਼ਤ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ ਗਈ।ਮੁੱਖ ਸਕੱਤਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਵਿਸ਼ਵ ਬੈਂਕ ਨਾਲ ਮਿਲ ਕੇ ਜਲਵਾਯੂ ਪਰਿਵਰਤਨ ਦੀ ਸਥਿਰਤਾ, ਅੰਕੜਿਆਂ ਦੇ ਆਧਾਰਤੇ ਫੈਸਲੇ ਲੈਣ ਅਤੇ ਬਿਹਤਰ ਪ੍ਰਸ਼ਾਸਨ ਲਈ ਵਧੇਰੇ ਸਮਰੱਥਾ ਅਤੇ ਪ੍ਰਭਾਵਸ਼ਾਲੀ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿੱਚ ਕੰਮ ਕਰਨ ਲਈ ਵਚਨਬੱਧ ਹੈ।ਵਿਸ਼ਵ ਬੈਂਕ ਨੇ ਯੋਜਨਾਬੱਧ ਏਜੰਡੇ ਤਹਿਤ ਸੂਬੇ ਦੇ ਵਿਭਾਗਾਂ ਨੂੰ ਸਹਿਯੋਗ ਦੇਣ ਲਈ ਆਈ.ਡਬਲਯੂ.ਡਬਲਯੂ.ਏ.ਜੀ.ਈ ਅਤੇ ਕੇ.ਪੀ.ਐਮ.ਜੀ. ਨਾਲ ਮਿਲ ਕੇ ਕੰਮ ਕਰਨ ਦਾ ਸਮਝੌਤਾ ਕੀਤਾ।ਇਹ ਕਹਿੰਦਿਆਂ ਕਿ ਹੁਣ ਤੱਕ ਕੰਮ ਉਮੀਦ ਅਨੁਸਰ ਚੱਲ ਰਿਹਾ ਹੈ ਮੁੱਖ ਸਕੱਤਰ ਨੇ ਵਿਭਾਗਾਂ ਵਿਸ਼ੇਸ਼ ਤੌਰ `ਤੇ ਵਿੱਤ ਵਿਭਾਗ, ਜੋ ਕਿ ਇੱਕ ਨੋਡਲ ਵਿਭਾਗ ਹੈ, ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਪ੍ਰਜੈਕਟ ਨਾਲ ਸਬੰਧਤ ਸਾਰੀਆਂ ਸਮਾਂ-ਸੀਮਾਵਾਂ ਨੂੰ ਪੂਰਾ ਕਰਨ ਦੇ ਨਾਲ ਨਾਲ ਪ੍ਰਾਜੈਕਟ ਦੇ ਸੁਚਾਰੂ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਇਆ ਜਾਵੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁੱਧ ਤਿਵਾੜੀ, ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਰਾਜੀ ਪੀ ਸ਼੍ਰੀਵਾਸਤਵ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ ਅਤੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਕੁਮਾਰ ਸਿਨਹਾ ਵੀ ਮੌਜੂਦ ਸਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਆਸ਼ੂ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ ਵਿਚ ਸੁਲਤਾਨਪੁਰ ਲੋਧੀ ਦੇ ਚਾਰ ਫੂਡ ਇੰਸਪੈਕਟਰ ਮੁਅੱਤਲ

Next Post

ਆਕਸੀਜਨ ਨੂੰ ਲੈ ਕੇ ਕੇਜਰੀਵਾਲ ਨੇ ਝੂਠ ਬੋਲ ਕੇ ਕੀਤਾ ਘੋਰ ਅਪਰਾਧ : ਸੰਬਿਤ ਪਾਤਰਾ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਆਸਮਾਨ ਛੂਹਦੀ ਮਹਿੰਗਾਈ ਨੇ ਤੋੜ ਦਿੱਤੀ ਆਮ ਲੋਕਾਂ ਦੀ ਕਮਰ : ਸੋਨੀਆ ਗਾਂਧੀ

ਆਕਸੀਜਨ ਨੂੰ ਲੈ ਕੇ ਕੇਜਰੀਵਾਲ ਨੇ ਝੂਠ ਬੋਲ ਕੇ ਕੀਤਾ ਘੋਰ ਅਪਰਾਧ : ਸੰਬਿਤ ਪਾਤਰਾ

Recommended

Mohali Breaking: ਮਸ਼ਹੂਰ ਹੋਟਲ ‘ਚ ਔਰਤ ਦਾ ਬੇਰਹਿਮੀ ਨਾਲ ਕਤਲ

Mohali Breaking: ਮਸ਼ਹੂਰ ਹੋਟਲ ‘ਚ ਔਰਤ ਦਾ ਬੇਰਹਿਮੀ ਨਾਲ ਕਤਲ

June 20, 2024
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਸਰਬ ਪਾਰਟੀ ਮੀਟਿੰਗ ਦਾ ਝੂਠਾ ਤੇ ਗੁੰਮਰਾਹਕੁੰਨ ਪ੍ਰੈਸ ਬਿਆਨ ਜਾਰੀ ਕਰ ਕੇ ਕਿਸਾਨਾਂ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕਰਨ ‘ਤੇ ਭੰਡਿਆ

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਸਰਬ ਪਾਰਟੀ ਮੀਟਿੰਗ ਦਾ ਝੂਠਾ ਤੇ ਗੁੰਮਰਾਹਕੁੰਨ ਪ੍ਰੈਸ ਬਿਆਨ ਜਾਰੀ ਕਰ ਕੇ ਕਿਸਾਨਾਂ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕਰਨ ‘ਤੇ ਭੰਡਿਆ

June 25, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In