• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸੁਖਬੀਰ ਬਾਦਲ ਵੱਲੋਂ ਡਾ. ਐਸ ਜੈਸ਼ੰਕਰ ਨੂੰ ਦੁਬਈ ਵਿਚ ਫਸੇ ਪੰਜਾਬੀ ਵਰਕਰਾਂ ਦੀ ਮਦਦ ਕਰਨ ਤੇ ਭਾਰਤ ਵਾਪਸ ਲਿਆਉਣ ਦੀ ਅਪੀਲ

Asli Punjabi by Asli Punjabi
June 11, 2020
in Top Stories
0
ਸੁਖਬੀਰ ਬਾਦਲ ਵੱਲੋਂ ਡਾ. ਐਸ ਜੈਸ਼ੰਕਰ ਨੂੰ ਦੁਬਈ ਵਿਚ ਫਸੇ ਪੰਜਾਬੀ ਵਰਕਰਾਂ ਦੀ ਮਦਦ ਕਰਨ ਤੇ ਭਾਰਤ ਵਾਪਸ ਲਿਆਉਣ ਦੀ ਅਪੀਲ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ, 11 ਜੂਨ 2020: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਦੁਬਈ ਵਿਚਲੇ ਭਾਰਤੀ ਦੂਤਾਵਾਸ ਨੂੰ ਹਦਾਇਤ ਕਰਨ ਕਿ ਸੰਯੁਕਤ ਅਰਬ ਅਮੀਰਾਤ ਵਿਚ ਬਿਨਾਂ ਪਾਸਪੋਰਟ ਤੋਂ ਫਸੇ ਕਰੀਬ 20000 ਪੰਜਾਬੀ ਵਰਕਰਾਂ ਦੀ ਮਦਦ ਕੀਤੀ ਜਾਵੇ ਤੇ ਉਹਨਾਂ ਨੂੰ ਵਾਪਸ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਤਕਰੀਬਨ 20000 ਪੰਜਾਬੀ ਦੁਬਈ ਵਿਚ ਵੱਖ ਵੱਖ ਪ੍ਰਾਈਵੇਟ ਕੰਪਨੀਆਂ ਵੱਲੋਂ ਕੱਢ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਹ ਸਾਰੇ ਕ ਭਾਰਤ ਪਰਤਣਾ ਚਾਹੁੰਦੇ ਹਨ ਪਰ ਅਜਿਹਾ ਨਹੀਂ ਕਰ ਸਕਦੇ ਕਿਉਂਕਿ ਉਹਨਾਂ ਦੇ ਪਾਸਪੋਰਟ ਉਹਨਾਂ ਦੇ ਮਾਲਕਾਂ ਨੇ ਜ਼ਬਤ ਕੀਤੇ ਹੋਏ ਹਨ।
ਸ੍ਰੀ ਸੁਖਬੀਰ ਸਿੰਘ ਬਾਦਲ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਦੁਬਈ ਵਿਚਲੇ ਭਾਰਤੀ ਦੂਤਾਵਾਸ ਨੂੰ ਹਦਾਇਤ ਕਰਨ ਕਿ ਉਹ ਅਮੀਰਾਤ ਦੇ ਅਧਿਕਾਰੀਆਂ ਨਾਲ ਇਹ ਮਾਮਲਾ ਉਠਾਉਣ ਤਾਂ ਕਿ ਵਰਕਰਾਂ ਦੇ ਪਾਸਪੋਰਟ ਉਹਨਾਂ ਨੂੰ ਵਾਪਸ ਮਿਲ ਸਕਣ। ਉਹਨਾਂ ਕਿਹਾ ਕਿ ਬਹੁਤੇ ਵਰਕਰਾਂ ਨੇ ਭਾਰਤ ਵਾਪਸੀ ਲਈ ਆਨਲਾਈਨ ਅਪਲਾਈ ਵੀ ਕੀਤਾ ਸੀ ਪਰ ਪਾਸਪੋਰਟ ਨਾ ਹੋਣ ਕਾਰਨ ਉਹ ਵਾਪਸ ਨਹੀਂ ਪਰਤ ਸਕੇ। ਉਹਨਾਂ ਕਿਹਾ ਕਿ ਉਹਨਾਂ ਨੂੰ ਕਈ ਨੌਜਵਾਨਾਂ ਤੋਂ ਇਹ ਸੁਨੇਹੇ ਮਿਲੇ ਹਨ ਕਿ ਉਹ ਆਪਣੀਆਂ ਹਵਾਈ ਟਿਕਟਾਂ ਦਾ ਖਰਚ ਦੇਣ ਲਈ ਤਿਆਰ ਹਨ ਤੇ ਉਹਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਜ਼ਰੂਰੀ ਆਧਾਰ ‘ਤੇ ਦਖਲਅੰਦਾਜ਼ੀ ਕੀਤੀ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਅਕਾਲੀ ਦਲ ਦੇ ਪ੍ਰਧਾਨ ਨੇ ਵਿਦੇਸ਼ ਮੰਤਰੀ ਨੂੰ ਦੱਸਿਆ ਕਿ ਜਿਥੇ ਕੁਝ ਵਰਕਰ ਆਪਣੀਆਂ ਹਵਾਈ ਟਿਕਟਾਂ ਦਾ ਖਰਚ ਦੇਣ ਲਈ ਤਿਆਰ ਹਨ, ਉਥੇ ਹੀ ਹਜ਼ਾਰਾਂ ਵਰਕਰ ਅਜਿਹੇ ਹਨ ਜਿਹਨਾਂ ਨੇ ਆਪਣੀਆਂ ਬਚਤਾਂ ਖਰਚ ਕਰ ਲਈਆਂ ਹਨ ਤੇ ਉਹਨਾਂ ਕੋਲ ਵਾਪਸੀ ਦੀ ਟਿਕਟ ਦੇਣ ਜੋਗੇ ਪੈਸੇ ਵੀ ਨਹੀਂ ਬਚੇ। ਉਹਨਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਰਾਹਤ ਦਿੱਤੀ ਜਾਣੀ ਚਾਹੀਦੀ ਹੈ ਤੇ ਇਹਨਾਂ ਘਰ ਵਾਪਸ ਲਿਆਉਣ ਲਈ ਸੁੰਦਰੀ ਜਹਾਜ਼ ਭੇਜੇ ਜਾ ਸਕਦੇ ਹਨ।

ਸ੍ਰੀ ਬਾਦਲ ਨੇ ਡਾ. ਜੈਸ਼ੰਕਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਭਾਰਤੀ ਦੂਤਾਵਾਸ ਨੂੰ ਹਦਾਇਤ ਕਰਨ ਕਿ ਉਹਨਾਂ ਵਰਕਰਾਂ ਦੀ ਵਿੱਤੀ ਮਦਦ ਕੀਤੀ ਜਾਵੇ ਜਿਹਨਾਂ ਕੋਲ ਗੁਜ਼ਾਰਾ ਕਰਨ ਲਈ ਕੁਝ ਨਹੀਂ ਹੈ ਤੇ ਉਹਨਾਂ ਕੋਲ ਰੋਟੀ ਖਾਣ ਜੋਗੇ ਵੀ ਪੈਸੇ ਨਹੀਂ ਹਨ। ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਇਸ ਸਬੰਧ ਵਿਚ ਹੈਲਪਲਾਈਨ ਸਥਾਪਿਤ ਕੀਤੀ ਜਾਵੇ। ਉਹਨਾਂ ਇਹ ਵੀ ਅਪੀਲ ਕੀਤੀ ਕਿ ਦੂਤਾਵਾਸ ਵਿਚ ਹੈਲਪ ਡੈਸਕ ਖੋਲਿ•ਆ ਜਾਵੇ ਤਾਂ ਜੋ ਵਰਕਰਾਂ ਨੂੰ ਉਹਨਾਂ ਦੇ ਮਾਲਕਾਂ ਤੋਂ ਉਹਨਾਂ ਦੇ ਪਾਸਪੋਰਟ ਵਾਪਸ ਲੈਣ ਵਿਚ ਮਦਦ ਮਿਲ ਸਕੇ। ਉਹਨਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਕਈ ਕੰਪੀਆਂ ਨੇ ਕਈ ਮਹੀਨਿਆਂ ਤੋਂ ਵਰਕਰਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਤੇ ਕਿਹਾ ਕਿ ਇਹ ਮਾਮਲਾ ਦੂਤਾਵਾਸ ਵੱਲੋਂ ਸੰਯੁਕਤ ਅਰਬ ਅਮੀਰਾਤ ਦੇ ਅਧਿਕਾਰੀਆਂ ਕੋਲ ਚੁੱਕਿਆ ਜਾਵੇ।

Previous Post

ਟਰੈਫਿਕ ਪੁਲਿਸ ਵੱਲੋਂ ਬਾਦਲਾਂ ਦੀ ਬੱਸ ਦਾ ਚਲਾਨ

Next Post

ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਬਾਜਵਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀ ਅੱਵਲ ਰਾਜ ਜਨਤਕ ਯੂਨੀਵਰਸਿਟੀ ਬਣਨ ‘ਤੇ ਵਧਾਈ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਬਾਜਵਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀ ਅੱਵਲ ਰਾਜ ਜਨਤਕ ਯੂਨੀਵਰਸਿਟੀ ਬਣਨ ‘ਤੇ ਵਧਾਈ

ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਬਾਜਵਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀ ਅੱਵਲ ਰਾਜ ਜਨਤਕ ਯੂਨੀਵਰਸਿਟੀ ਬਣਨ 'ਤੇ ਵਧਾਈ

Recommended

ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਮਿਲੀ ਦੋ ਦਿਨ ਦੀ ਰਾਹਤ

ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਮਿਲੀ ਦੋ ਦਿਨ ਦੀ ਰਾਹਤ

August 27, 2020
ਡੀਜੀਪੀ ਸੁਮੇਧ ਸੈਣੀ ਨੂੰ ਬਚਾ ਰਹੇ ਹਨ ਕਾਂਗਰਸ ਅਤੇ ਅਕਾਲੀ ਦਲ ਬਾਦਲ : ਜਸਵੀਰ ਸਿੰਘ ਗੜ੍ਹੀ

ਡੀਜੀਪੀ ਸੁਮੇਧ ਸੈਣੀ ਨੂੰ ਬਚਾ ਰਹੇ ਹਨ ਕਾਂਗਰਸ ਅਤੇ ਅਕਾਲੀ ਦਲ ਬਾਦਲ : ਜਸਵੀਰ ਸਿੰਘ ਗੜ੍ਹੀ

September 4, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In