• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਸਕੱਤਰ ਵੱਲੋਂ ਡੈਲਟਾ ਪਲੱਸ ਦੇ ਫੈਲਾਅ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਅਤੇ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਦੇ ਆਦੇਸ਼

Asli Punjabi by Asli Punjabi
June 28, 2021
in Punjab, Top Stories
0
ਮੁੱਖ ਸਕੱਤਰ ਵੱਲੋਂ ਡੈਲਟਾ ਪਲੱਸ ਦੇ ਫੈਲਾਅ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਅਤੇ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਦੇ ਆਦੇਸ਼
592
SHARES
3.3k
VIEWS
Share on FacebookShare on TwitterShare on Whatsapp

ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਜੀ.ਐਮ.ਸੀ. ਪਟਿਆਲਾ ਵਿਖੇ ’ਹੋਲ ਜੀਨੋਮ ਸੀਕੁਐਂਸਿੰਗ ਮਸ਼ੀਨ’ ਲਗਾਉਣ ਦੇ ਪ੍ਰਸਤਾਵ ’ਤੇ ਕੀਤਾ ਜਾ ਰਿਹੈ ਕੰਮ

ਚੰਡੀਗੜ – ਸੂਬੇ ਵਿੱਚ ਡੈਲਟਾ ਪਲੱਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਡੈਲਟਾ ਪਲੱਸ, ਜੋ ਕੋਵਿਡ ਦਾ ਤੇਜ਼ੀ ਨਾਲ ਫੈਲਣ ਵਾਲਾ ਸਰੂਪ ਹੈ, ’ਤੇ ਕਾਬੂ ਪਾਉਣ ਲਈ ਨਿਗਰਾਨੀ ਵਧਾਉਣ ਤੋਂ ਇਲਾਵਾ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਨੂੰ ਯਕੀਨੀ ਬਣਾਉਣ ਵਾਸਤੇ ਸਰਕਾਰੀ ਅਮਲੇ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ।ਇਥੇ ਕੋਵਿਡ ਰਿਸਪਾਂਸ ਗਰੁੱਪ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਵਿੱਚ ਡੈਲਟਾ ਪਲੱਸ ਵੇਰੀਐਂਟ ਦੇ ਕੁਝ ਮਾਮਲੇ ਸਾਹਮਣੇ ਆਏ ਹਨ ਜਿਨਾਂ ਵਿੱਚੋਂ ਪਟਿਆਲਾ ਅਤੇ ਲੁਧਿਆਣਾ ਵਿੱਚ 1-1 ਮਾਮਲਾ ਰਿਪੋਰਟ ਕੀਤਾ ਗਿਆ ਹੈ।ਉਨਾਂ ਕਿਹਾ ਕਿ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਵਾਇਰਸ ਦੇ ਇਸ ਸਰੂਪ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਅਤੇ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਕਰਨ ਦਾ ਫੈਸਲਾ ਲਿਆ ਗਿਆ ਹੈ।ਉਨਾਂ ਕਿਹਾ ਕਿ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਵੱਲੋਂ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ ’ਹੋਲ ਜੀਨੋਮ ਸੀਕੁਐਂਸਿੰਗ’ ਮਸ਼ੀਨ ਲਗਾਉਣ ਸਬੰਧੀ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ।ਮੁੱਖ ਸਕੱਤਰ ਨੇ ਲੈਬਾਟਰੀਆਂ ਵਿੱਚ ਡਾਟਾ ਪ੍ਰੋਸੈਸਿੰਗ ’ਚ ਲੱਗਦੇ ਸਮੇਂ ਨੂੰ ਬਚਾਉਣ ਦੇ ਮੰਤਵ ਨਾਲ ਕੋਵਿਡ ਦੇ ਨਮੂਨਿਆਂ ’ਤੇ ਬਾਰ ਕੋਡ ਲਗਾਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਲੈਬਾਟਰੀਆਂ ਵਿੱਚ ਡਾਟਾ ਲੈਣ ਦੀ ਪ੍ਰਕਿਰਿਆ ਨੂੰ ਸਵੈਚਾਲਿਤ ਕੀਤਾ ਜਾ ਸਕੇ ਅਤੇ ਰਿਪੋਰਟ ਦਾ ਨਤੀਜਾ ਆਉਣ ਦੇ ਸਮੇਂ ਨੂੰ ਘਟਾਇਆ ਜਾ ਸਕੇ।ਇਸ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਰੋਕਣ ਲਈ ਸੂਬੇ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਦੱਸਿਆ ਕਿ ਲਾਗ ਦੀ ਕਿਸੇ ਵੀ ਸੰਭਾਵੀ ਲਹਿਰ ਦੇ ਟਾਕਰੇ ਲਈ ਨੀਤੀ ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ। ਉਨਾਂ ਇਹ ਵੀ ਦੱਸਿਆ ਕਿ ਆਈ.ਸੀ.ਐਮ.ਆਰ. ਨੇ ਡਰਾਈ ਸਵੈਬ ਟੈਸਟਿੰਗ ਨੂੰ ਪ੍ਰਵਾਨਗੀ ਦਿੱਤੀ ਹੈ ਜਿਸ ਵਿੱਚ ਵੀ.ਟੀ.ਐਮ. ਅਤੇ ਐਮ.ਆਰ.ਐਨ.ਏ. ਐਕਸਟ੍ਰੈਕਸ਼ਨ ਜ਼ਰੀਏ ਨਮੂਨੇ ਲੈਣ ਦੀ ਲੋੜ ਨਹੀਂ ਪੈਂਦੀ। ਸੂਬੇ ਵੱਲੋਂ ਇਸ ਵਿਧੀ ਦੀ ਵਰਤੋਂ 1000 ਨਮੂਨਿਆਂ ’ਤੇ ਅਜ਼ਮਾਇਸ਼ੀ ਆਧਾਰ ’ਤੇ ਕੀਤੀ ਜਾਵੇਗੀ।ਉਨਾਂ ਅੱਗੇ ਦੱਸਿਆ ਕਿ ਟੀਕਾਕਰਨ, ਬਿਮਾਰੀ ਦੇ ਨਤੀਜੇ ਅਤੇ ਹੋਲ ਜੀਨੋਮ ਸੀਕੁਐਂਸਿੰਗ ਨੂੰ ਪਹਿਲਾਂ ਹੀ ਕੋਵਾ ਮੋਬਾਈਲ ਐਪ ਨਾਲ ਜੋੜ ਦਿੱਤਾ ਗਿਆ ਹੈ ਅਤੇ ਹੋਰ ਪੈਰਾਮੀਟਰਾਂ ਨੂੰ ਵੀ ਇਸ ਐਪ ਨਾਲ ਜਲਦੀ ਜੋੜ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜੀ.ਆਈ.ਐਸ. ਲਿੰਕਿਗ ਵੀ ਕੀਤੀ ਜਾ ਸਕਦੀ ਹੈ।ਮੁੱਖ ਸਕੱਤਰ ਨੇ ਸਿਹਤ ਅਧਿਕਾਰੀਆਂ ਨੂੰ ਕੋਵਿਡ ਪਾਜ਼ੇਟਿਵ ਕੇਸਾਂ ਦੀ ਉੱਚ ਦਰ ਵਾਲੇ ਜ਼ਿਲਿਆਂ ਦੀ ਨੇੜਿਓਂ ਨਿਗਰਾਨੀ ਕਰਨ ਲਈ ਕਿਹਾ ਅਤੇ ਜ਼ਿਲਾ ਮਹਾਂਮਾਰੀ ਵਿਗਿਆਨੀਆਂ ਨੂੰ ਉਨਾਂ ਨਾਲ ਸਬੰਧਤ ਜ਼ਿਲਿਆਂ ਵਿੱਚ ਉਨਾਂ ਇਲਾਕਿਆਂ ਦੀ ਪਛਾਣ ਕਰਨ ਦੇ ਆਦੇਸ਼ ਦਿੱਤੇ, ਜਿਨਾਂ ਵਿੱਚੋਂ ਵੱਡੀ ਗਿਣਤੀ ਵਿੱਚ ਕੇਸ ਸਾਹਮਣੇ ਆ ਰਹੇ ਹਨ।ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਸ੍ਰੀ ਡੀ.ਕੇ. ਤਿਵਾੜੀ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀ ਹੁਸਨ ਲਾਲ, ਸਕੱਤਰ ਸਿਹਤ ਅਤੇ ਐਨ.ਐਚ.ਐਮ., ਪੰਜਾਬ ਦੇ ਐਮ.ਡੀ. ਸ੍ਰੀ ਕੁਮਾਰ ਰਾਹੁਲ, ਕਾਰਜਕਾਰੀ ਡਾਇਰੈਕਟਰ ਐਸ.ਐਚ.ਐਸ.ਆਰ.ਸੀ. ਡਾ: ਰਾਜੇਸ਼ ਕੁਮਾਰ, ਕੋਵਿਡ ਨੋਡਲ ਅਫਸਰ ਡਾ. ਰਾਜੇਸ਼ ਭਾਸਕਰ ਅਤੇ ਪੰਜਾਬ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਅਸ਼ਵਨੀ ਸੇਖੜੀ ਕਾਂਗਰਸ ਨਹੀਂ ਛੱਡ ਰਹੇ : ਕੈਪਟਨ ਅਮਰਿੰਦਰ ਸਿੰਘ

Next Post

ਸਬ-ਇੰਸਪੈਕਟਰਾਂ ਅਤੇ ਕਾਂਸਟੇਬਲਾਂ ਦੀ ਭਰਤੀ: ਪੰਜਾਬ ਪੁਲਿਸ ਵੱਲੋਂ ਚਾਹਵਾਨ ਉਮੀਦਵਾਰਾਂ ਲਈ ਮੁਫ਼ਤ ਫਿਜ਼ੀਕਲ ਟੈਸਟ ਕੋਚਿੰਗ ਸ਼ੁਰੂ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਸਬ-ਇੰਸਪੈਕਟਰਾਂ ਅਤੇ ਕਾਂਸਟੇਬਲਾਂ ਦੀ ਭਰਤੀ: ਪੰਜਾਬ ਪੁਲਿਸ ਵੱਲੋਂ ਚਾਹਵਾਨ ਉਮੀਦਵਾਰਾਂ ਲਈ ਮੁਫ਼ਤ ਫਿਜ਼ੀਕਲ ਟੈਸਟ ਕੋਚਿੰਗ ਸ਼ੁਰੂ

ਸਬ-ਇੰਸਪੈਕਟਰਾਂ ਅਤੇ ਕਾਂਸਟੇਬਲਾਂ ਦੀ ਭਰਤੀ: ਪੰਜਾਬ ਪੁਲਿਸ ਵੱਲੋਂ ਚਾਹਵਾਨ ਉਮੀਦਵਾਰਾਂ ਲਈ ਮੁਫ਼ਤ ਫਿਜ਼ੀਕਲ ਟੈਸਟ ਕੋਚਿੰਗ ਸ਼ੁਰੂ

Recommended

ਬਾਬਾ ਬੀਰ ਸਿੰਘ ਨੌਰੰਗਾਬਾਦੀ ਤੇ ਹੋਰ ਸਿੱਖ ਜਰਨੈਲਾਂ ਦੀ ਸ਼ਹਾਦਤ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਸ਼ਚਾਤਾਪ ਸਮਾਗਮ

ਬਾਬਾ ਬੀਰ ਸਿੰਘ ਨੌਰੰਗਾਬਾਦੀ ਤੇ ਹੋਰ ਸਿੱਖ ਜਰਨੈਲਾਂ ਦੀ ਸ਼ਹਾਦਤ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਸ਼ਚਾਤਾਪ ਸਮਾਗਮ

October 11, 2020
ਚੋਣ ਕਮਿਸ਼ਨ ਨੇ ਸਚਿਨ ਤੇਂਦੁਲਕਰ ਨੂੰ ਬਣਾਇਆ ਨੈਸ਼ਨਲ ਆਈਕਨ

ਚੋਣ ਕਮਿਸ਼ਨ ਨੇ ਸਚਿਨ ਤੇਂਦੁਲਕਰ ਨੂੰ ਬਣਾਇਆ ਨੈਸ਼ਨਲ ਆਈਕਨ

August 23, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In