• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਭਾਰਤੀ ਸੈਨਿਕਾਂ ਦਾ ਸਮਰਪਣ ਇੱਕ ਵਿਲੱਖਣ ਮਿਸਾਲ: ਰਾਜਨਾਥ

Asli Punjabi by Asli Punjabi
June 28, 2021
in National, Top Stories
0
ਭਾਰਤੀ ਸੈਨਿਕਾਂ ਦਾ ਸਮਰਪਣ ਇੱਕ ਵਿਲੱਖਣ ਮਿਸਾਲ: ਰਾਜਨਾਥ
586
SHARES
3.3k
VIEWS
Share on FacebookShare on TwitterShare on Whatsapp

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਪ੍ਰਤੀ ਭਾਰਤੀ ਸੈਨਿਕਾਂ ਤੇ ਸਾਬਕਾ ਸੈਨਿਕਾਂ ਦਾ ਸਮਰਪਣ ਇੱਕ ਪ੍ਰੇਰਨਾ ਦੇਣ ਵਾਲੀ ਮਿਸਾਲ ਹੈ। ਲੱਦਾਖ ਦੇ ਤਿੰਨ ਰੋਜ਼ਾ ਦੌਰੇ ’ਤੇ ਪਹੁੰਚਣ ਮਗਰੋਂ ਉਨ੍ਹਾਂ ਇਹ ਗੱਲ ਕਹੀ। ਰੱਖਿਆ ਮੰਤਰੀ ਦੀ ਯਾਤਰਾ ਦਾ ਮਕਸਦ ਚੀਨ ਨਾਲ ਲੰਮੇ ਸਮੇਂ ਤੋਂ ਚੱਲੇ ਆ ਰਹੇ ਸਰਹੱਦੀ ਵਿਵਾਦ ਵਿਚਾਲੇ ਖੇਤਰ ’ਚ ਭਾਰਤ ਦੀਆਂ ਫੌਜੀ ਤਿਆਰੀਆਂ ਦਾ ਜਾਇਜ਼ਾ ਲੈਣਾ ਹੈ।ਅਧਿਕਾਰੀਆਂ ਨੇ ਦੱਸਿਆ ਕਿ ਲੇਹ ’ਚ ਰੱਖਿਆ ਮੰਤਰੀ ਨੇ ਲੇਹ, ਕਾਰਗਿਲ ਤੇ ਲੱਦਾਖ ਖੁਦਮੁਖਤਿਆਰ ਪਹਾੜੀ ਵਿਕਾਸ ਪ੍ਰੀਸ਼ਦ ਦੇ ਸੀਨੀਅਰ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਰੱਖਿਆ ਮੰਤਰੀ ਨਾਲ ਸੈਨਾ ਮੁਖੀ ਜਨਰਲ ਐੱਮਐੱਮ ਨਰਵਾਣੇ ਵੀ ਸਨ ਅਤੇ ਇਸ ਦੌਰਾਨ ਰੱਖਿਆ ਮੰਤਰੀ ਨੇ ਹਥਿਆਰਬੰਦ ਦਸਤਿਆਂ ਦੇ ਸਾਬਕਾ ਜਵਾਨਾਂ ਨਾਲ ਵੀ ਮੁਲਾਕਾਤ ਕੀਤੀ ਤੇ ਉਨ੍ਹਾਂ ਦੀ ਭਲਾਈ ਤੇ ਕੌਮੀ ਸੁਰੱਖਿਆ ਨਾਲ ਜੁੜੇ ਮਸਲਿਆਂ ’ਤੇ ਚਰਚਾ ਕੀਤੀ। ਉਨ੍ਹਾਂ ਕਿਹਾ, ‘ਦੇਸ਼ ਪ੍ਰਤੀ ਭਾਰਤੀ ਸੈਨਿਕਾਂ ਤੇ ਸਾਬਕਾ ਸੈਨਿਕਾਂ ਦਾ ਸਮਰਪਣ ਇੱਕ ਵਿਲੱਖਣ ਮਿਸਾਲ ਹੈ। ਮੈਂ ਦਿਲੋਂ ਸਾਰਿਆਂ ਦਾ ਸ਼ੁਕਰਾਨਾ ਕਰਦਾ ਹਾਂ।’ ਰੱਖਿਆ ਮੰਤਰਾਲੇ ਨੇ ਉਨ੍ਹਾਂ ਦੇ ਹਵਾਲੇ ਨੇ ਕਿਹਾ, ‘ਸਾਡਾ ਮਕਸਦ ਹੈ ਕਿ ਤੁਹਾਡੀ ਸਾਰਿਆਂ ਦੀ ਉਸੇ ਤਰ੍ਹਾਂ ਸਾਂਭ ਸੰਭਾਲ ਹੋਵੇ ਜਿਸ ਤਰ੍ਹਾਂ ਤੁਸੀਂ ਦੇਸ਼ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲੀ ਹੈ। ਇਸ ਸਭ ਦੇ ਬਾਵਜੂਦ ਜੇਕਰ ਤੁਹਾਨੂੰ ਕੋਈ ਦਿੱਕਤ ਹੋਵੇ ਤਾਂ ਉਸ ਨੂੰ ਦੂਰ ਕਰਨ ਲਈ ਹੈਲਪਲਾਈਨ ਨੰਬਰ ਸ਼ੁਰੂ ਕੀਤਾ ਗਿਆ ਹੈ।’ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਰੱਖਿਆ ਮੰਤਰੀ ਚੀਨ ਨਾਲ ਸੰਘਰਸ਼ ਵਾਲੀਆਂ ਕਈ ਥਾਵਾਂ ਤੋਂ ਫੌਜੀ ਵਾਪਸ ਭੇਜਣ ਦੇ ਅਗਲੇ ਗੇੜ ’ਚ ਪਏ ਅੜਿੱਕੇ ਵਿਚਾਲੇ ਪੂਰਬੀ ਲੱਦਾਖ ’ਚ ਭਾਰਤ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਗੇ। ਰੱਖਿਆ ਮੰਤਰੀ ਵੱਲੋਂ ਇਸ ਸੰਵੇਦਨਸ਼ੀਲ ਇਲਾਕੇ ਦਾ ਦੌਰਾ ਅਜਿਹੇ ਸਮੇਂ ਕੀਤਾ ਜਾ ਰਿਹਾ ਹੈ ਜਦੋਂ ਲੰਮੇ ਸਮੇਂ ਤੋਂ ਚੱਲੇ ਆ ਰਹੇ ਵਿਵਾਦ ਨੂੰ ਖਤਮ ਕਰਨ ਲਈ ਦੋ ਦਿਨ ਪਹਿਲਾਂ ਹੀ ਭਾਰਤ ਤੇ ਚੀਨ ਵਿਚਾਲੇ ਨਵੇਂ ਦੌਰ ਦੀ ਗੱਲਬਾਤ ਹੋਈ ਹੈ। ਰੱਖਿਆ ਮੰਤਰੀ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਣ ਲਈ ਵੱਧ ਉਚਾਈ ਵਾਲੇ ਅੱਡਿਆਂ ਉੱਤੇ ਅਤੇ ਹੋਰ ਕਈ ਅਹਿਮ ਥਾਵਾਂ ’ਤੇ ਜਾਣਗੇ ਤੇ ਕੰਟਰੋਲ ਰੇਖਾ ਦੀ ਰਾਖੀ ਕਰ ਰਹੇ ਸੁਰੱਖਿਆ ਬਲਾਂ ਦਾ ਹੌਸਲਾ ਵਧਾਉਣਗੇ।

Previous Post

ਲਾਲ਼ ਕਿਲ਼ਾ ਹਿੰਸਾ ਮਾਮਲੇ ‘ਚ ਇੱਕ ਹੋਰ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Next Post

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
Next Post
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

Recommended

ਹਰਿਆਣਾ ਵਿਚ ਕੰਮਕਾਜੀ ਮਹਿਲਾਵਾਂ ਦੇ ਬੱਚਿਆਂ ਲਈ ਵਿੱਤ ਸਾਲ ਦੇ ਆਖੀਰ ਤਕ ਸੂਬੇ ਵਿਚ 500 ਕ੍ਰੈਚ ਖੋਲਣ ਦਾ ਟੀਚਾ

ਹਰਿਆਣਾ ਵਿਚ ਕੰਮਕਾਜੀ ਮਹਿਲਾਵਾਂ ਦੇ ਬੱਚਿਆਂ ਲਈ ਵਿੱਤ ਸਾਲ ਦੇ ਆਖੀਰ ਤਕ ਸੂਬੇ ਵਿਚ 500 ਕ੍ਰੈਚ ਖੋਲਣ ਦਾ ਟੀਚਾ

June 16, 2023
ਪ੍ਰਧਾਨ ਮੰਤਰੀ ਮੋਦੀ ਨੇ ਨਵੇਂ ਸਾਲ 2025 ਦੀਆਂ ਦਿੱਤੀਆਂ ਵਧਾਈਆਂ

ਪ੍ਰਧਾਨ ਮੰਤਰੀ ਮੋਦੀ ਨੇ ਨਵੇਂ ਸਾਲ 2025 ਦੀਆਂ ਦਿੱਤੀਆਂ ਵਧਾਈਆਂ

January 1, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In