• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

Asli Punjabi by Asli Punjabi
June 29, 2021
in Punjab, Top Stories
0
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾਂ ਕੇਂਦਰ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਂਝੇ ਤੌਰ ’ਤੇ ਕੀਤਾ। ਇਸ ਤੋਂ ਪਹਿਲਾਂ ਇਥੇ ਬੀਤੇ ਮਹੀਨੇ ਪਹਿਲੇ ਪੜਾਅ ਤਹਿਤ ਆਯੋਜਿਤ ਕੀਤੇ ਗਏ ਕੈਂਪ ਦੌਰਾਨ ਇਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਸੀ। ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਮੇਸ਼ਾਂ ਹੀ ਲੋਕ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ ਅਤੇ ਮੌਜੂਦਾ ਸਮੇਂ ਕੋਰੋਨਾ ਮਹਾਂਮਾਰੀ ਦੌਰਾਨ ਵੀ ਸ਼੍ਰੋਮਣੀ ਕਮੇਟੀ ਨੇ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਿਥੇ ਇਸ ਭਿਆਨਕ ਬਿਮਾਰੀ ਨਾਲ ਨਜਿੱਠਣ ਲਈ ਲੰਗਰਾਂ ਅਤੇ ਇਲਾਜ਼ ਦੀ ਸਹੂਲਤ ਦਿੱਤੀ ਗਈ ਉਥੇ ਹੀ ਕੋਰੋਨਾ ਤੋਂ ਛੁਟਕਾਰੇ ਲਈ ਵੈਕਸੀਨ ਦਾ ਵੀ ਮੁਫ਼ਤ ਪ੍ਰਬੰਧ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਵੱਖ-ਵੱਖ ਥਾਵਾਂ ’ਤੇ ਕੋਰੋਨਾ ਵੈਕਸੀਨ ਦੇ ਮੁਫ਼ਤ ਕੈਂਪ ਲਗਾਏ ਗਏ ਜਿਸ ਤਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਇਹ ਦੂਸਰਾ ਕੈਂਪ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਸਮੇਂ ਜਦੋਂ ਸਰਕਾਰਾਂ ਵੀ ਹੱਥ ਖੜ੍ਹੇ ਕਰ ਗਈਆਂ ਸਨ, ਤਾਂ ਸ਼੍ਰੋਮਣੀ ਕਮੇਟੀ ਆਪਣਾ ਫਰਜ਼ ਸਮਝਦਿਆਂ ਲੋਕ ਸੇਵਾ ਲਈ ਅੱਗੇ ਆ ਕੇ ਲੋਕਾਂ ਲਈ ਧਰਵਾਸ ਬਣੀ।
ਕੋਰੋਨਾ ਵੈਕਸੀਨ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਸਮੇਂ ਲੋਕਾਂ ਦੀ ਸਹਾਇਤਾ ਲਈ ਪਹਿਲਾ ਕੋਵਿਡ ਕੇਅਰ ਕੇਂਦਰ ਖੋਲਣ ਦੇ ਨਾਲ-ਨਾਲ ਲੋੜਵੰਦਾਂ ਨੂੰ ਵੈਕਸੀਨ ਲਗਾਉਣ ਲਈ ਕੈਂਪਾਂ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਪਹਿਲਾਂ ਕੈਂਪ ਸ੍ਰੀ ਦਰਬਾਰ ਸਾਹਿਬ ਵਿਖੇ ਲਗਾਇਆ ਗਿਆ। ਇਸ ਦੇ ਵਿਸਥਾਰ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬ੍ਹੋ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਸਮੇਤ ਦਿੱਲੀ ਅਤੇ ਮੁਬੰਈ ਵਿਖੇ ਵੀ ਕੋਰੋਨਾ ਵੈਕਸੀਨ ਲਗਾਉਣ ਦੇ ਮੁਫ਼ਤ ਕੈਂਪਾਂ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸ੍ਰੀ ਦਰਬਾਰ ਸਾਹਿਬ ਦੇ ਸੂਚਨਾਂ ਕੇਂਦਰ ਵਿਖੇ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਈ ਫਿਰ ਕੈਂਪ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕੁਝ ਦਿਨ ਜਾਰੀ ਰਹੇਗਾ। ਇਸ ਕੈਂਪ ਦੌਰਾਨ ਪਹਿਲੀ ਡੋਜ਼ ਲਗਵਾਉਣ ਵਾਲੇ ਲੋਕ ਦੂਜੀ ਡੋਜ਼ ਵੀ ਲਗਵਾ ਸਕਣਗੇ।ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਸ. ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ. ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਜਸਵਿੰਦਰ ਸਿੰਘ ਜੱਸੀ ਸੂਚਨਾ ਅਧਿਕਾਰੀ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਪਰਮਜੀਤ ਸਿੰਘ, ਡਾ. ਹਰਜੋਤ ਸਿੰਘ ਆਦਿ ਮੌਜੂਦ ਸਨ।

Previous Post

ਭਾਰਤੀ ਸੈਨਿਕਾਂ ਦਾ ਸਮਰਪਣ ਇੱਕ ਵਿਲੱਖਣ ਮਿਸਾਲ: ਰਾਜਨਾਥ

Next Post

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਆਯੋਜਿਤ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਆਯੋਜਿਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਆਯੋਜਿਤ

Recommended

ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਅਕਤੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਯਤਨਸ਼ੀਲ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਅਕਤੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਯਤਨਸ਼ੀਲ: ਡਾ. ਬਲਜੀਤ ਕੌਰ

September 27, 2023
ਮੰਤਰੀ ਮੰਡਲ ਵੱਲੋਂ ਪੈਟਰੋਲ, ਡੀਜ਼ਲ ਉਤੇ 0.25 ਰੁਪਏ ਪ੍ਰਤੀ ਲੀਟਰ ਅਤੇ ਸੂਬੇ ਵਿੱਚ ਅਚੱਲ ਜਾਇਦਾਦ ਦੀ ਖਰੀਦ ਦੀ ਕੀਮਤ ਉਤੇ ਪ੍ਰਤੀ ਸੈਂਕੜਾ 0.25 ਰੁਪਏ ਦੇ ਹਿਸਾਬ ਨਾਲ ਵਿਸ਼ੇਸ਼ ਆਈ ਡੀ ਫੀਸ ਵਸੂਲਣ ਨੂੰ ਮਨਜ਼ੂਰੀ

ਮੰਤਰੀ ਮੰਡਲ ਵੱਲੋਂ ਪੈਟਰੋਲ, ਡੀਜ਼ਲ ਉਤੇ 0.25 ਰੁਪਏ ਪ੍ਰਤੀ ਲੀਟਰ ਅਤੇ ਸੂਬੇ ਵਿੱਚ ਅਚੱਲ ਜਾਇਦਾਦ ਦੀ ਖਰੀਦ ਦੀ ਕੀਮਤ ਉਤੇ ਪ੍ਰਤੀ ਸੈਂਕੜਾ 0.25 ਰੁਪਏ ਦੇ ਹਿਸਾਬ ਨਾਲ ਵਿਸ਼ੇਸ਼ ਆਈ ਡੀ ਫੀਸ ਵਸੂਲਣ ਨੂੰ ਮਨਜ਼ੂਰੀ

January 12, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In